ਪੜਚੋਲ ਕਰੋ

Punjab News: ਬਠਿੰਡਾ 'ਚ ਲਾਲ ਸੂਟਕੇਸ ਕਤਲ ਕਾਂਡ 'ਚ ਆਇਆ ਨਵਾਂ ਮੋੜ, ਪ੍ਰੇਮੀ ਨੇ ਕਤਲ ਕਰ ਲਾਸ਼ ਸਾੜਣ ਦੀ ਕੋਸ਼ਿਸ਼, ਫਿਰ ਸੂਟਕੇਸ 'ਚ ਕੀਤੀ ਪੈਕ

ਬਠਿੰਡਾ 'ਚ ਲਾਲ ਸੂਟਕੇਸ ਕਤਲ ਕਾਂਡ 'ਚ ਆਇਆ ਅਹਿਮ ਖੁਲਾਸਾ ਹੋਇਆ ਹੈ। ਕਤਲ ਕਰਨ ਵਾਲ ਕੋਈ ਹੋਰ ਨਹੀਂ ਸਗੋਂ ਮੁਟਿਆਰ ਦਾ ਪ੍ਰੇਮੀ ਹੀ ਨਿਕਲਿਆ। ਮਿਲੀ ਜਾਣਕਾਰੀ ਅਨੁਸਾਰ ਮੁਟਿਆਰ ਪ੍ਰੇਮੀ ਦੇ ਨਾਲ ਲਿਵ-ਇਨ ਵਿੱਚ ਰਹਿ ਰਹੀ ਸੀ।

ਬਠਿੰਡਾ ਦੇ ਪਿੰਡ ਬਹਿਮਣ ਦੀਵਾਨਾ ਨੇੜੇ ਲਾਲ ਸੂਟਕੇਸ ਵਿੱਚ ਮਿਲੀ ਕੁੜੀ ਦੀ ਲਾਸ਼ ਦਾ ਮਾਮਲਾ ਪੁਲਿਸ ਨੇ ਸੁਲਝਾ ਲਿਆ ਹੈ। ਪੁਲਿਸ ਮੁਤਾਬਕ ਉਸਦੇ ਪ੍ਰੇਮੀ ਨੇ ਹੀ ਛੋਟੇ ਜਿਹੇ ਝਗੜੇ ਤੋਂ ਬਾਅਦ ਉਸਦੀ ਹੱਤਿਆ ਕੀਤੀ ਸੀ। ਕੁੜੀ ਦੋਸ਼ੀ ਨੌਜਵਾਨ ਨਾਲ ਲਿਵ-ਇਨ ਵਿੱਚ ਰਹਿ ਰਹੀ ਸੀ। ਪੁਲਿਸ ਨੇ ਕਤਲ ਦੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਵਾਰਦਾਤ ਇੱਕ ਮਾਮੂਲੀ ਤਕਰਾਰ ਤੋਂ ਬਾਅਦ ਹੋਈ ਦੱਸੀ ਜਾ ਰਹੀ ਹੈ।

ਇਹ ਘਟਨਾ 11 ਫ਼ਰਵਰੀ ਨੂੰ ਸਾਹਮਣੇ ਆਈ ਸੀ, ਜਦੋਂ ਬਠਿੰਡਾ-ਮਲੋਟ ਨੈਸ਼ਨਲ ਹਾਈਵੇ ‘ਤੇ ਪਿੰਡ ਬਹਿਮਣ ਦੀਵਾਨਾ ਨੇੜੇ ਸੜਕ ਕਿਨਾਰੇ ਪਏ ਸੂਟਕੇਸ ਵਿੱਚੋਂ ਇਕ ਕੁੜੀ ਦੀ ਲਾਸ਼ ਮਿਲੀ ਸੀ। ਸੂਚਨਾ ਮਿਲਣ ‘ਤੇ ਫੋਰੈਂਸਿਕ ਟੀਮ ਅਤੇ ਬਠਿੰਡਾ ਪੁਲਿਸ ਦੇ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ। ਸਹਾਰਾ ਜਨ ਸੇਵਾ ਸੰਸਥਾ ਦੇ ਵਰਕਰ ਸੰਦੀਪ ਸਿੰਘ ਨੇ ਵੀ ਮੌਕੇ ‘ਤੇ ਪਹੁੰਚ ਕੇ ਪੁਲਿਸ ਦੀ ਮਦਦ ਕੀਤੀ।

ਪੁਲਿਸ ਨੇ ਲਾਸ਼ ਨੂੰ ਪਛਾਣ ਲਈ 72 ਘੰਟਿਆਂ ਵਾਸਤੇ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰੱਖਵਾਇਆ ਸੀ। ਅੱਜ ਬਠਿੰਡਾ ਪੁਲਿਸ ਦੀ ਐੱਸਐੱਸਪੀ ਜੋਤੀ ਯਾਦਵ ਇਸ ਮਾਮਲੇ ਬਾਰੇ ਪ੍ਰੈਸ ਕਾਨਫਰੰਸ ਕਰਕੇ ਵਿਸਥਾਰ ਨਾਲ ਜਾਣਕਾਰੀ ਦੇਣਗੇ।

ਲਿਵ-ਇਨ ਵਿੱਚ ਦੋਸ਼ੀ ਨਾਲ ਰਹਿ ਰਹੀ ਸੀ ਮ੍ਰਿਤਕਾ

ਮੱਲਿਕਾ ਨਾਂਅ ਦੀ ਲੜਕੀ ਦੋਸ਼ੀ ਨਾਲ ਲਿਵ-ਇਨ ਵਿੱਚ ਰਹਿ ਰਹੀ ਸੀ। ਪੁਲਿਸ ਅਨੁਸਾਰ ਛੋਟੇ ਜਿਹੇ ਝਗੜੇ ਤੋਂ ਬਾਅਦ ਦੋਸ਼ੀ ਨੇ ਉਸਦੀ ਹੱਤਿਆ ਕਰ ਦਿੱਤੀ। ਇਸ ਤੋਂ ਬਾਅਦ ਉਸਨੇ ਲਾਸ਼ ਨੂੰ ਸਾੜਣ ਦੀ ਕੋਸ਼ਿਸ਼ ਕੀਤੀ। ਫਿਰ ਲਾਸ਼ ਨੂੰ ਸੂਟਕੇਸ ਵਿੱਚ ਪਾ ਕੇ ਸੁੱਟ ਦਿੱਤਾ ਗਿਆ। ਪਹਿਚਾਣ ਨਾ ਹੋਵੇ, ਇਸ ਲਈ ਲਾਸ਼ ਨੂੰ ਅੱਗ ਲਗਾ ਕੇ ਨਸ਼ਟ ਕਰਨ ਦੀ ਕੋਸ਼ਿਸ਼ ਵੀ ਕੀਤੀ ਗਈ ਸੀ।

ਗਰਦਨ ‘ਤੇ ‘ਕਾਕੂ’ ਦੇ ਟੈਟੂ ਨਾਲ ਹੋਈ ਪਹਿਚਾਣ

ਲਾਸ਼ ‘ਤੇ ਸੱਟਾਂ ਦੇ ਨਿਸ਼ਾਨ ਸਨ ਅਤੇ ਉਸਨੂੰ ਅੰਸ਼ਿਕ ਤੌਰ ‘ਤੇ ਸਾੜਿਆ ਗਿਆ ਸੀ। ਬਾਅਦ ਵਿੱਚ ਲਾਸ਼ ਨੂੰ ਸੂਟਕੇਸ ਵਿੱਚ ਬੰਦ ਕਰਕੇ ਸੁੱਟ ਦਿੱਤਾ ਗਿਆ। ਉਸਦੀ ਪਛਾਣ ਗਰਦਨ ‘ਤੇ ਬਣੇ ‘ਕਾਕੂ’ ਨਾਮ ਦੇ ਟੈਟੂ ਨਾਲ ਹੋਈ। ਡੀਐਸਪੀ ਹਰਵਿੰਦਰ ਸਿੰਘ ਸਰਾਂ ਨੇ ਦੱਸਿਆ ਕਿ ਲਾਸ਼ ‘ਤੇ ਸੱਟਾਂ ਅਤੇ ਸੜਨ ਦੇ ਨਿਸ਼ਾਨ ਮਿਲੇ ਹਨ। ਜਾਂਚ ਦੌਰਾਨ ਪੁਲਿਸ ਨੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

Nancy Grewal ਕੌਣ ਸੀ ? ਜਿਸ ਦਾ ਕੈਨੇਡਾ 'ਚ ਬੇਰਹਿਮੀ ਨਾਲ ਕੀਤਾ ਗਿਆ ਕਤਲ

Gurdaspur 'ਚ ਜਵੈਲਰ ਦੇ ਘਰ 3 ਕਰੋੜ ਰੁਪਏ ਦੀ ਲੁੱਟ ,ਨਿਹੰਗ ਸਿੰਘਾਂ ਦੇ ਭੇਸ 'ਚ ਆਏ 5 ਬਦਮਾਸ਼ ,ਪਰਿਵਾਰ ਨੂੰ ਬਣਾਇਆ ਬੰਧਕ  

Punjab 'ਚ ਪੈਟਰੋਲ ਪੰਪਾਂ 'ਤੇ ਲੱਗੀਆਂ ਕਿਸਾਨਾਂ ਦੀਆਂ ਲੰਬੀਆਂ ਲਾਈਨਾਂ ,ਈਰਾਨ-ਇਜ਼ਰਾਈਲ ਜੰਗ ਵਿਚਕਾਰ ਡੀਜ਼ਲ ਕਰ ਰਹੇ ਨੇ ਸਟੋਰ 

Moga 'ਚ 5 ਸਾਲ ਦੀ ਬੱਚੀ ਨਾਲ ਦੁਸ਼ਕਰਮ , ਹੋਲੀ ਖੇਡਦੇ ਸਮੇਂ ਬੱਚੀ ਨੂੰ ਅਗਵਾ ਕਰ ਕੇ ਲੈ ਗਿਆ ਗੁਆਂਢੀ ਡਰਾਈਵਰ 
Moga 'ਚ 5 ਸਾਲ ਦੀ ਬੱਚੀ ਨਾਲ ਦੁਸ਼ਕਰਮ , ਹੋਲੀ ਖੇਡਦੇ ਸਮੇਂ ਬੱਚੀ ਨੂੰ ਅਗਵਾ ਕਰ ਕੇ ਲੈ ਗਿਆ ਗੁਆਂਢੀ ਡਰਾਈਵਰ 
Advertisement

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ
Advertisement

ਫੋਟੋਗੈਲਰੀ

Advertisement
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Nancy Grewal ਕੌਣ ਸੀ ? ਜਿਸ ਦਾ ਕੈਨੇਡਾ 'ਚ ਬੇਰਹਿਮੀ ਨਾਲ ਕੀਤਾ ਗਿਆ ਕਤਲ
Nancy Grewal ਕੌਣ ਸੀ ? ਜਿਸ ਦਾ ਕੈਨੇਡਾ 'ਚ ਬੇਰਹਿਮੀ ਨਾਲ ਕੀਤਾ ਗਿਆ ਕਤਲ
Gurdaspur 'ਚ ਜਵੈਲਰ ਦੇ ਘਰ 3 ਕਰੋੜ ਰੁਪਏ ਦੀ ਲੁੱਟ ,ਨਿਹੰਗ ਸਿੰਘਾਂ ਦੇ ਭੇਸ 'ਚ ਆਏ 5 ਬਦਮਾਸ਼ ,ਪਰਿਵਾਰ ਨੂੰ ਬਣਾਇਆ ਬੰਧਕ  
Gurdaspur 'ਚ ਜਵੈਲਰ ਦੇ ਘਰ 3 ਕਰੋੜ ਰੁਪਏ ਦੀ ਲੁੱਟ ,ਨਿਹੰਗ ਸਿੰਘਾਂ ਦੇ ਭੇਸ 'ਚ ਆਏ 5 ਬਦਮਾਸ਼ ,ਪਰਿਵਾਰ ਨੂੰ ਬਣਾਇਆ ਬੰਧਕ  
Punjab 'ਚ ਪੈਟਰੋਲ ਪੰਪਾਂ 'ਤੇ ਲੱਗੀਆਂ ਕਿਸਾਨਾਂ ਦੀਆਂ ਲੰਬੀਆਂ ਲਾਈਨਾਂ ,ਈਰਾਨ-ਇਜ਼ਰਾਈਲ ਜੰਗ ਵਿਚਕਾਰ ਡੀਜ਼ਲ ਕਰ ਰਹੇ ਨੇ ਸਟੋਰ 
Punjab 'ਚ ਪੈਟਰੋਲ ਪੰਪਾਂ 'ਤੇ ਲੱਗੀਆਂ ਕਿਸਾਨਾਂ ਦੀਆਂ ਲੰਬੀਆਂ ਲਾਈਨਾਂ ,ਈਰਾਨ-ਇਜ਼ਰਾਈਲ ਜੰਗ ਵਿਚਕਾਰ ਡੀਜ਼ਲ ਕਰ ਰਹੇ ਨੇ ਸਟੋਰ 
Moga 'ਚ 5 ਸਾਲ ਦੀ ਬੱਚੀ ਨਾਲ ਦੁਸ਼ਕਰਮ , ਹੋਲੀ ਖੇਡਦੇ ਸਮੇਂ ਬੱਚੀ ਨੂੰ ਅਗਵਾ ਕਰ ਕੇ ਲੈ ਗਿਆ ਗੁਆਂਢੀ ਡਰਾਈਵਰ 
Moga 'ਚ 5 ਸਾਲ ਦੀ ਬੱਚੀ ਨਾਲ ਦੁਸ਼ਕਰਮ , ਹੋਲੀ ਖੇਡਦੇ ਸਮੇਂ ਬੱਚੀ ਨੂੰ ਅਗਵਾ ਕਰ ਕੇ ਲੈ ਗਿਆ ਗੁਆਂਢੀ ਡਰਾਈਵਰ 
Haryana ਦੇ ਝੱਜਰ 'ਚ ਹੋਲੀ ਖੇਡਦੇ ਸਮੇਂ 8 ਸਾਲਾਂ ਬੱਚਾ ਅਗਵਾ ,ਮੰਗੀ 5 ਕਰੋੜ ਦੀ ਫਿਰੌਤੀ ,ਕਈ ਘੰਟਿਆਂ ਬਾਅਦ ਮਿਲਿਆ ਬੱਚਾ 

ਈਰਾਨ 'ਤੇ ਅਮਰੀਕਾ ਦੇ ਹਮਲੇ ਵਿਚਾਲੇ ਧੜੰਮ ਕਰਕੇ ਡਿੱਗੀਆਂ ਕੀਮਤਾਂ, ਚਾਂਦੀ ਵੀ ਹੋਈ ਸੁਸਤ, ਜਾਣੋ ਤਾਜ਼ਾ ਕੀਮਤਾਂ

IND VS ENG Semifinal: ਭਾਰਤੀ ਟੀਮ ਲਈ ਖਤਰਾ ਬਣ ਸਕਦੇ ਇੰਗਲੈਂਡ ਦੇ ਆਹ 5 ਖਿਡਾਰੀ, ਸੈਮੀਫਾਈਨਲ 'ਚ ਤੋੜ ਸਕਦੇ ਕਈਆਂ ਦੇ ਦਿਲ

ਪੁਰਾਣੀ ਰੰਜਿਸ਼ ਕਾਰਨ ਪਰਿਵਾਰ 'ਤੇ ਹਮਲਾ, ਹਮਲਾਵਰਾਂ ਨੇ ਸੁੱਟੀਆਂ ਪੈਟਰੋਲ ਦੀਆਂ ਬੋਤਲਾਂ; ਮੱਚਿਆ ਚੀਕ ਚੀਹਾੜਾ

Embed widget