ਪੜਚੋਲ ਕਰੋ

ਵਿਆਹ ਤੋਂ ਮਹੀਨੇ ਬਾਅਦ ਹੀ ਨੂੰਹ ਨੇ ਦਿੱਤਾ ਬੇਟੇ ਨੂੰ ਜਨਮ, ਬਦਨਾਮੀ ਤੋਂ ਡਰਦੇ ਸਹੁੱਰਿਆਂ ਨੇ ਕੀਤਾ ਇਹ ਕਾਰਾ

ਜ਼ਿਲ੍ਹਾ ਹੁਸ਼ਿਆਰਪੁਰ ਦੇ ਮਾਹਿਲਪੁਰ ਵਿੱਚ ਇੱਕ ਪਰਿਵਾਰ ਦੇ ਬੇਟੇ ਦਾ ਇੱਕ ਮਹੀਨੇ ਪਹਿਲਾਂ ਵਿਆਹ ਹੋਇਆ ਸੀ।

ਮਾਹਿਲਪੁਰ: ਜ਼ਿਲ੍ਹਾ ਹੁਸ਼ਿਆਰਪੁਰ ਦੇ ਮਾਹਿਲਪੁਰ ਵਿੱਚ ਇੱਕ ਪਰਿਵਾਰ ਦੇ ਬੇਟੇ ਦਾ ਇੱਕ ਮਹੀਨੇ ਪਹਿਲਾਂ ਵਿਆਹ ਹੋਇਆ ਸੀ। ਵੀਰਵਾਰ ਨੂੰ ਨੂੰਹ ਦੀ ਸਿਹਤ ਉਦੋਂ ਵਿਗੜ ਗਈ ਜਦੋਂ ਪਰਿਵਾਰ ਵਾਲੇ ਉਸ ਨੂੰ ਸਿਵਲ ਹਸਪਤਾਲ ਲੈ ਕੇ ਆਏ। ਤਕਰੀਬਨ 11 ਵਜੇ, ਨੂੰਹ ਨੇ ਇੱਕ ਬੇਟੇ ਨੂੰ ਜਨਮ ਦਿੱਤਾ। ਪਰਿਵਾਰ ਨੇ ਬਦਨਾਮੀ ਦੇ ਡਰੋਂ ਬੱਚੇ ਨੂੰ ਘਰ ਲਿਜਾਣ ਤੋਂ ਇਨਕਾਰ ਕਰ ਦਿੱਤਾ। ਸ਼ੁੱਕਰਵਾਰ ਸਵੇਰੇ ਬੱਚੇ ਨੂੰ ਗੁਪਤ ਰੂਪ ਵਿੱਚ ਹਸਪਤਾਲ ਦੀ ਮਹਿਲਾ ਕਰਮਚਾਰੀ ਦੇ ਹਵਾਲੇ ਕਰ ਦਿੱਤਾ।
ਇਸ ਤੋਂ ਬਾਅਦ ਇਹ ਗੱਲ ਫੈਲ ਗਈ ਕਿ ਮਹਿਲਾ ਕਰਮਚਾਰੀ ਨੇ ਇੱਕ ਦਿਨ ਦੇ ਬੱਚੇ ਨੂੰ 60 ਹਜ਼ਾਰ ਰੁਪਏ 'ਚ ਵੇਚ ਦਿੱਤਾ ਹੈ। ਜਦੋਂ ਹੰਗਾਮਾ ਹੋਇਆ ਤਾਂ ਔਰਤ ਨੇ ਕਿਹਾ ਕਿ ਉਸ ਨੇ ਬੱਚਾ ਨਹੀਂ ਵੇਚਿਆ ਸੀ। ਉਹ ਨਹੀਂ ਜਾਣਦੀ ਕਿ ਕਿਹੜੇ ਬੱਚੇ ਦੀ ਗੱਲ ਹੋ ਰਹੀ ਹੈ।
ਜਦੋਂ ਬੱਚੇ ਦੀ ਜਾਂਚ ਸ਼ੁਰੂ ਹੋਈ ਤਾਂ ਮਾਮਲਾ ਹੋਰ ਉਲਝ ਗਿਆ। ਬੱਚਾ ਮਾਹਿਲਪੁਰ ਸਿਵਲ ਹਸਪਤਾਲ ਤੋਂ ਚਾਰ ਕਿਲੋਮੀਟਰ ਦੀ ਦੂਰੀ 'ਤੇ ਪਿੰਡ ਕੰਡੋਵਾਲ ਵਿਖੇ ਇੱਕ ਪਰਿਵਾਰ ਕੋਲ ਮਿਲਿਆ। ਜਿਸ ਜੋੜੇ ਕੋਲ ਇਹ ਬੱਚਾ ਮਿਲਿਆ ਉਨ੍ਹਾਂ ਦਾ ਸੱਤ ਸਾਲ ਪਹਿਲਾਂ ਵਿਆਹ ਹੋਇਆ ਸੀ। ਉਨ੍ਹਾਂ ਦਾ ਕੋਈ ਬੱਚਾ ਨਹੀਂ ਸੀ। ਪਰਿਵਾਰ ਨੇ ਕਿਹਾ ਕਿ ਉਨ੍ਹਾਂ ਨੇ ਬੱਚਾ ਨਹੀਂ ਖਰੀਦਿਆ, ਬਲਕਿ ਗੋਦ ਲਿਆ ਹੈ। ਇੱਕ ਦਿਨ ਦੀ ਭੱਜ ਦੌੜ ਤੋਂ ਬਾਅਦ, ਇਹ ਪਤਾ ਨਹੀਂ ਲੱਗ ਸਕਿਆ ਕਿ ਬੱਚਾ ਜੋੜੇ ਦੇ ਘਰ ਕਿਵੇਂ ਪਹੁੰਚਿਆ। ਲੜਕੀ ਦੇ ਪਰਿਵਾਰ ਵਾਲਿਆਂ ਨੇ ਵਿਆਹ ਤੋਂ ਪਹਿਲਾਂ ਕੀਤਾ ਗੁੰਮਰਾਹ ਬੱਚੇ ਨੂੰ ਮਹਿਲਾ ਕਰਮਚਾਰੀ ਦੇ ਹਵਾਲੇ ਕਰਨ ਵਾਲੇ ਪਰਿਵਾਰ ਦਾ ਕਹਿਣਾ ਹੈ ਕਿ ਉਸ ਦੇ ਲੜਕੇ ਦਾ ਵਿਆਹ ਇੱਕ ਮਹੀਨੇ ਪਹਿਲਾਂ ਚਮਕੌਰ ਸਾਹਿਬ ਵਿੱਚ ਹੋਇਆ ਸੀ। ਉਸ ਵਕਤ, ਨੂੰਹ ਦਾ ਪੇਟ ਨਿਕਲਿਆ ਹੋਇਆ ਸੀ ਪਰ ਉਸ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਲੜਕੀ ਦੇ ਪੇਟ ਵਿੱਚ ਗੈਸ ਰਹਿੰਦੀ ਹੈ। ਇੱਕ ਮਹੀਨੇ ਬਾਅਦ, ਬੱਚਾ ਪੈਦਾ ਹੋਣ ਨਾਲ ਉਨ੍ਹਾਂ ਦੀ ਬਦਨਾਮੀ ਹੁੰਦੀ। ਇਸ ਲਈ ਬੱਚੇ ਨੂੰ ਮਹਿਲਾ ਕਰਮਚਾਰੀ ਗੁਰਮੇਲ ਕੌਰ ਦੇ ਹਵਾਲੇ ਕਰ ਦਿੱਤਾ। ਉਨ੍ਹਾਂ ਨੂੰ ਨਹੀਂ ਪਤਾ ਸੀ ਕਿ ਮਹਿਲਾ ਕਰਮਚਾਰੀ ਨੇ ਬੱਚੇ ਨੂੰ ਅੱਗੇ ਕਿਸ ਨੂੰ ਦਿੱਤਾ ਹੈ। ਗੁਰਮੇਲ ਕੌਰ ਨੇ ਕਿਹਾ ਕਿ ਉਸਨੇ ਬੱਚਾ ਨਹੀਂ ਵੇਚਿਆ। ਉਸਨੂੰ ਇਹ ਵੀ ਪਤਾ ਨਹੀਂ ਹੈ ਕਿ ਬੱਚਾ ਚਾਰ ਕਿਲੋਮੀਟਰ ਦੂਰ ਪਿੰਡ ਕੈਂਡੋਵਾਲ ਵਿੱਚ ਕਿਵੇਂ ਪਹੁੰਚਿਆ।
ਐਸਐਮਓ ਸੁਨੀਲ ਅਹੀਰ ਨੇ ਕਿਹਾ ਕਿ ਉਹ ਇਸ ਮਾਮਲੇ ਦੀ ਪੜਤਾਲ ਕਰਨਗੇ। ਜੇ ਇਸ ਵਿੱਚ ਮਹਿਲਾ ਕਰਮਚਾਰੀ ਦੀ ਕੋਈ ਭੂਮਿਕਾ ਪਾਈ ਜਾਂਦੀ ਹੈ ਤਾਂ ਵਿਭਾਗੀ ਨਿਯਮਾਂ ਤਹਿਤ ਕਾਰਵਾਈ ਕੀਤੀ ਜਾਵੇਗੀ।
 
ਟਾਪ ਹੈਡਲਾਈਨ

Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Embed widget