ਪੜਚੋਲ ਕਰੋ

ਵਿਆਹ ਦੇ ਦੋ ਦਿਨਾਂ ਬਾਅਦ ਹੀ ਲੱਖਾਂ ਦੇ ਗਹਿਣੇ ਤੇ ਨਕਦੀ ਲੈ ਫਰਾਰ ਹੋਈ ਦੁਲਹਨ

ਦੋ ਦਿਨਾਂ ਦੀ ਦੁਲਹਨ ਲੱਖਾਂ ਰੁਪਏ ਦੇ ਗਹਿਣੇ ਤੇ 80 ਹਜ਼ਾਰ ਰੁਪਏ ਦੀ ਨਗਦੀ ਲੈ ਕੇ ਤੀਜੇ ਦਿਨ ਹੀ ਫਰਾਰ ਹੋ ਗਈ। ਪੁਲਿਸ ਨੇ ਦੁਲਹਨ ਤੇ ਪਰਿਵਾਰ ਦੇ ਚਾਰ ਮੈਬਰਾਂ ਉੱਤੇ ਮਾਮਲਾ ਦਰਜ ਕਰ ਲਿਆ ਹੈ।

ਫਾਜ਼ਿਲਕਾ: ਦੋ ਦਿਨਾਂ ਦੀ ਦੁਲਹਨ ਲੱਖਾਂ ਰੁਪਏ ਦੇ ਗਹਿਣੇ ਤੇ 80 ਹਜ਼ਾਰ ਰੁਪਏ ਦੀ ਨਗਦੀ ਲੈ ਕੇ ਤੀਜੇ ਦਿਨ ਹੀ ਫਰਾਰ ਹੋ ਗਈ। ਪੁਲਿਸ ਨੇ ਦੁਲਹਨ ਤੇ ਪਰਿਵਾਰ ਦੇ ਚਾਰ ਮੈਬਰਾਂ ਉੱਤੇ ਮਾਮਲਾ ਦਰਜ ਕਰ ਲਿਆ ਹੈ। 10 ਸਾਲਾ ਬੱਚੇ ਨੇ 30 ਸਕਿੰਟਾਂ 'ਚ ਉਡਾਏ 10 ਲੱਖ, ਘਟਨਾ ਸੀਸੀਟੀਵੀ 'ਚ ਕੈਦ ਦਰਅਸਲ, ਰਾਧਾ ਸੁਆਮੀ ਕੋਲੋਨੀ ਨਿਵਾਸੀ ਜਿਤੇਂਦਰ ਕੁਮਾਰ ਦਾ ਵਿਆਹ ਜੂਨ ਮਹੀਨੇ ਵਿੱਚ ਪਿੰਡ ਕਾਠਗੜ੍ਹ ਦੀ ਕੁੜੀ ਨਿਸ਼ਾ ਦੇ ਨਾਲ ਹੋਇਆ ਸੀ। ਇਹ ਵਿਆਹ ਲੌਕਡਾਉਨ ਤੇ ਕਰਫਿਊ ਲਗਾ ਹੋਣ ਦੇ ਕਾਰਨ ਬੇਹੱਦ ਹੀ ਸਾਦੇ ਤਰੀਕੇ ਨਾਲ ਕੀਤਾ ਗਿਆ ਸੀ। ਇਸ ਵਿਆਹ 'ਚ ਮੁੰਡੇ ਵਾਲਿਆਂ ਨੇ ਕੁੜੀ ਨੂੰ 20 ਤੋਲੇ ਸੋਨਾ ਪਾਇਆ ਸੀ। ਵਿਆਹ ਦੇ 2 ਦਿਨ ਬਾਅਦ ਕੁੜੀ ਆਪਣੇ ਪੇਕੇ ਚਲੀ ਗਈ ਤੇ ਫਿਰ ਵਾਪਸ ਨਹੀਂ ਆਈ ਜਿਸ ਤੋਂ ਬਾਅਦ ਜਿਤੇਂਦਰ ਨੇ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਨੇ ਜਿਤੇਂਦਰ ਦੀ ਪਤਨੀ ਤੇ ਉਸ ਦੇ ਪਰਿਵਾਰ ਵਾਲਿਆਂ ਤੇ ਧੋਖਾਧੜੀ ਦਾ ਮਾਮਲਾ ਦਰਜ ਕਰ ਲਿਆ ਹੈ। ਕੋਰੋਨਾ ਨੇ ਕੱਢਿਆ ਕੈਨੇਡਾ-ਅਮਰੀਕਾ ਜਾਣ ਦਾ ਕੀੜਾ, ਨੌਜਵਾਨਾਂ ਨੇ ਕੀਤੀ ਤੌਬਾ ਜਿਤੇਂਦਰ ਨੇ ਦੱਸਿਆ ਕਿ ਉਹ ਆਪਣੀ ਪਤਨੀ ਨੂੰ ਲੈ ਗਿਆ ਸੀ ਪਰ ਉਸਦੇ ਸਹੁਰਿਆਂ ਨੇ ਉਸਨੂੰ ਬੇਇੱਜ਼ਤ ਕਰਕੇ ਘਰੋਂ ਕੱਢ ਦਿੱਤਾ। ਸਿਟੀ ਬਿਊਟੀਫੁੱਲ ‘ਚ ਦੌੜੇਗੀ ਕਲਰਫੁੱਲ ਕਾਰ, ਲੰਬੀ ਖੱਜਲ ਖੁਆਰੀ ਤੋਂ ਬਾਅਦ ਮਿਲੀ ਹਰੀ ਝੰਡੀ ਇਹ ਵੀ ਪੜ੍ਹੋ:ਸੈਕਸ ਪਾਵਰ ਦੇ ਨਾਲ-ਨਾਲ ਸ਼ਿਲਾਜੀਤ ਦੇ ਹੋਰ ਵੀ ਬਹੁਤ ਫਾਇਦੇ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

Embed widget