ਪੜਚੋਲ ਕਰੋ

Punjab Crime: NIA ਦੀ ਪੰਜਾਬ 'ਚ Target Killers ਕਰਨ ਵਾਲਿਆਂ 'ਤੇ ਸ਼ਿਕੰਜਾ, ਅੱਤਵਾਦੀ ਡੱਲਾ ਤੇ ਨਿੱਝਰ ਨੂੰ ਭਗੌੜਾ ਐਲਾਨਣ ਦੀ ਤਿਆਰੀ

NIA ਨੇ ਪੰਜਾਬ 'ਚ ਟਾਰਗੇਟ ਕਿਲਿੰਗ ਕਰਨ ਵਾਲੇ ਅਰਸ਼ਦੀਪ ਸਿੰਘ ਉਰਫ ਅਰਸ਼ ਡੱਲਾ ਅਤੇ ਹਰਦੀਪ ਸਿੰਘ ਨਿੱਝਰ 'ਤੇ ਸ਼ਿਕੰਜਾ ਕੱਸਣ ਦੀ ਤਿਆਰੀ ਕਰ ਲਈ ਹੈ। ਉਸ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਇੱਕ ਮਹੀਨੇ ਦਾ ਸਮਾਂ ਦਿੱਤਾ ਗਿਆ ਹੈ।

Punjab News : ਪੰਜਾਬ ਪੁਲਿਸ ਲਗਾਤਾਰ ਗੈਂਗਸਟਰਾਂ 'ਤੇ ਸ਼ਿਕੰਜਾ ਕੱਸ ਰਹੀ ਹੈ। ਕੈਨੇਡਾ 'ਚ ਲੁਕੇ ਬੈਠੇ ਅੱਤਵਾਦੀ ਅਰਸ਼ਦੀਪ ਸਿੰਘ ਉਰਫ ਅਰਸ਼ ਡੱਲਾ ਅਤੇ ਹਰਦੀਪ ਸਿੰਘ ਨਿੱਝਰ ਨੂੰ ਭਗੌੜਾ ਐਲਾਨਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਪੰਜਾਬ ਵਿੱਚ ਟਾਰਗੇਟ ਕਿਲਿੰਗ ਨਾਲ ਸਬੰਧਤ ਪੁਜਾਰੀ ਕਤਲ ਕੇਸ ਵਿੱਚ ਵਿਸ਼ੇਸ਼ ਐਨਆਈਏ ਅਦਾਲਤ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਡੱਲਾ ਅਤੇ ਨਿੱਝਰ ਨੂੰ ਅਦਾਲਤ 'ਚ ਪੇਸ਼ ਹੋਣ ਲਈ ਇਕ ਮਹੀਨੇ ਦਾ ਸਮਾਂ ਦਿੱਤਾ ਗਿਆ ਹੈ, ਜੇ ਇਹ ਦੋਵੇਂ ਮੁਲਜ਼ਮ ਅਦਾਲਤ 'ਚ ਪੇਸ਼ ਨਾ ਹੋਏ ਤਾਂ 18 ਮਈ ਨੂੰ ਇਨ੍ਹਾਂ ਨੂੰ ਭਗੌੜਾ ਐਲਾਨ ਦਿੱਤਾ ਜਾਵੇਗਾ।

ਦੋਸ਼ੀਆਂ ਦੇ ਘਰਾਂ 'ਤੇ ਲਾਏ ਨੋਟਿਸ

ਅੱਤਵਾਦੀਆਂ ਅਰਸ਼ਦੀਪ ਸਿੰਘ ਉਰਫ ਅਰਸ਼ ਡੱਲਾ ਤੇ ਹਰਦੀਪ ਸਿੰਘ ਨਿੱਝਰ ਦੇ ਘਰਾਂ 'ਤੇ ਨੋਟਿਸ ਲਾਏ ਗਏ ਹਨ। ਇਸ ਤੋਂ ਇਲਾਵਾ ਵੈੱਬਸਾਈਟ ਅਤੇ ਸੰਚਾਰ ਦੇ ਹੋਰ ਸਾਧਨਾਂ ਰਾਹੀਂ ਵੀ ਜਾਣਕਾਰੀ ਦਿੱਤੀ ਗਈ ਹੈ। ਜੇਕਰ ਇਹ ਮੁਲਜ਼ਮ ਇੱਕ ਮਹੀਨੇ ਦੇ ਅੰਦਰ ਅਦਾਲਤ ਵਿੱਚ ਪੇਸ਼ ਨਾ ਹੋਏ ਤਾਂ ਕਾਰਵਾਈ ਸ਼ੁਰੂ ਕਰ ਦਿੱਤੀ ਜਾਵੇਗੀ।

NIA ਨੇ ਨਿੱਝਰ 'ਤੇ 10 ਲੱਖ ਦਾ ਰੱਖਿਆ ਸੀ ਇਨਾਮ 

ਦੱਸ ਦਈਏ ਕਿ ਦੋਵੇਂ ਮੁਲਜ਼ਮ ਮੋਗਾ ਅਤੇ ਜਲੰਧਰ ਨੇੜੇ ਪਿੰਡਾਂ ਦੇ ਵਸਨੀਕ ਹਨ। ਸਾਲ 2021 'ਚ ਜਲੰਧਰ 'ਚ ਹਿੰਦੂ ਪੁਜਾਰੀ ਦੇ ਕਤਲ ਤੋਂ ਬਾਅਦ ਪੰਜਾਬ ਪੁਲਿਸ ਇਸ ਦੀ ਜਾਂਚ ਕਰ ਰਹੀ ਸੀ ਪਰ ਇਹ ਮਾਮਲਾ ਟਾਰਗੇਟ ਕਿਲਿੰਗ ਨਾਲ ਸਬੰਧਤ ਹੋਣ 'ਤੇ NIA ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ। ਜਿਸ ਤੋਂ ਬਾਅਦ 8 ਅਕਤੂਬਰ 2021 ਨੂੰ ਮਾਮਲਾ ਦਰਜ ਕਰਦੇ ਹੋਏ NIA ਨੇ ਅਰਸ਼ਦੀਪ ਸਿੰਘ ਉਰਫ ਅਰਸ਼ ਡੱਲਾ, ਹਰਦੀਪ ਸਿੰਘ ਨਿੱਝਰ, ਗਗਨਦੀਪ ਸਿੰਘ ਸਣੇ ਕਈ ਲੋਕਾਂ ਖਿਲਾਫ਼ ਚਾਰਜਸ਼ੀਟ ਦਾਖਲ ਕੀਤੀ ਸੀ। NIA ਨੇ ਭਗੌੜੇ ਹਰਦੀਪ ਸਿੰਘ ਨਿੱਝਰ 'ਤੇ 10 ਲੱਖ ਦੇ ਇਨਾਮ ਦਾ ਐਲਾਨ ਕੀਤਾ ਸੀ। ਕੁਝ ਸਮਾਂ ਪਹਿਲਾਂ ਪੰਜਾਬ ਵਿੱਚ ਕਈ ਧਾਰਮਿਕ ਆਗੂਆਂ ਦੇ ਕਤਲ ਹੋਏ ਸਨ। ਜਿਸ ਵਿੱਚ ਕਈ ਮੁਲਜ਼ਮਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਵੀ ਕੀਤਾ ਸੀ। ਜਦੋਂ ਜਾਂਚ ਕੀਤੀ ਗਈ ਤਾਂ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਕਿ ਕਤਲ ਕਾਂਡ ਦੀ ਕੜੀ ਵਿਦੇਸ਼ਾਂ ਨਾਲ ਹੈ, ਜਿਸ ਤੋਂ ਬਾਅਦ ਪੰਜਾਬ ਪੁਲਿਸ ਨੇ ਆਪਣੀ ਜਾਂਚ ਐਨਆਈਏ ਨੂੰ ਸੌਂਪ ਦਿੱਤੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
Embed widget