ਪੜਚੋਲ ਕਰੋ

Niki Yadav Murder Case : ਸਾਹਿਲ ਨੇ ਪਤਨੀ ਨੂੰ ਦੱਸੀ ਸੀ ਹੱਤਿਆ ਦੀ ਗੱਲ , ਅਗਲੇ ਹੀ ਦਿਨ ਨਵ-ਵਿਆਹੁਤਾ ਨੇ ਲਿਆ ਇਹ ਵੱਡਾ ਫੈਸਲਾ

Niki Yadav Murder Accused Sahil : ਨਿੱਕੀ ਦੇ ਕਤਲ ਦੇ ਦੋਸ਼ੀ ਸਾਹਿਲ ਗਹਿਲੋਤ ਨੇ ਆਪਣੀ ਪਤਨੀ ਦੀ ਜਿੰਦਗੀ ਨੂੰ ਵੀ ਦੋਰਾਹੇ 'ਤੇ ਲਿਆ ਕੇ ਖੜ੍ਹਾ ਕਰ ਦਿੱਤਾ ਹੈ। ਦਰਅਸਲ ਸਾਹਿਲ ਨੇ 9 ਫਰਵਰੀ ਦੀ ਰਾਤ ਨੂੰ ਨਿੱਕੀ ਦਾ ਕਤਲ ਕਰ ਦਿੱਤਾ ਅਤੇ 10 ਫਰਵਰੀ ਨੂੰ ਪਿੰਡ

Niki Yadav Murder Accused Sahil : ਨਿੱਕੀ ਦੇ ਕਤਲ ਦੇ ਦੋਸ਼ੀ ਸਾਹਿਲ ਗਹਿਲੋਤ ਨੇ ਆਪਣੀ ਪਤਨੀ ਦੀ ਜਿੰਦਗੀ ਨੂੰ ਵੀ ਦੋਰਾਹੇ 'ਤੇ ਲਿਆ ਕੇ ਖੜ੍ਹਾ ਕਰ ਦਿੱਤਾ ਹੈ। ਦਰਅਸਲ ਸਾਹਿਲ ਨੇ 9 ਫਰਵਰੀ ਦੀ ਰਾਤ ਨੂੰ ਨਿੱਕੀ ਦਾ ਕਤਲ ਕਰ ਦਿੱਤਾ ਅਤੇ 10 ਫਰਵਰੀ ਨੂੰ ਪਿੰਡ ਆ ਕੇ ਪੂਰੇ ਰੀਤੀ-ਰਿਵਾਜਾਂ ਨਾਲ ਵਿਆਹ ਕਰਵਾ ਲਿਆ। ਇਸ ਦੌਰਾਨ ਜਦੋਂ ਉਸ ਨੂੰ ਪੁਲਸ ਦੀ ਕਾਰਵਾਈ ਦਾ ਪਤਾ ਲੱਗਾ ਤਾਂ ਉਸ ਨੇ ਆਪਣੀ ਸਾਰੀ ਕਰਤੂਤ ਆਪਣੀ ਪਤਨੀ ਨੂੰ ਦੱਸੀ ਅਤੇ ਉਸ ਨੂੰ ਆਪਣੇ ਪੇਕੇ ਘਰ ਜਾਣ ਲਈ ਕਿਹਾ।
 
ਭੇਤ ਦਾ ਖੁਲਾਸਾ ਹੁੰਦੇ ਹੀ ਪਤਨੀ ਚਲੀ ਗਈ ਪੇਕੇ 

ਸਾਹਿਲ ਦੀ ਪਤਨੀ ਦੇ ਪਿੰਡ ਦੇ ਲੋਕ ਚੁੱਪ-ਚੁਪੀਤੇ ਬੋਲ ਰਹੇ ਹਨ ਕਿ ਨਿੱਕੀ ਦੇ ਕਤਲ ਦੇ ਮਾਮਲੇ 'ਚ ਪੁਲਿਸ 'ਤੇ ਵਧਦੇ ਦਬਾਅ ਨੂੰ ਦੇਖਦੇ ਹੋਏ ਸਾਹਿਲ ਨੇ ਸੋਮਵਾਰ ਰਾਤ ਨੂੰ ਹੀ ਆਪਣੀ ਪਤਨੀ ਦੇ ਸਾਹਮਣੇ ਆਪਣਾ ਗੁਨਾਹ ਕਬੂਲ ਕਰ ਲਿਆ। ਉਸ ਨੇ ਆਪਣੀ ਪਤਨੀ ਨੂੰ ਦੱਸਿਆ ਕਿ ਉਸ ਵੱਲੋਂ ਇੱਕ ਲੜਕੀ ਦਾ ਕਤਲ ਕਰ ਦਿੱਤਾ ਗਿਆ ਹੈ। ਇਸ ਮਾਮਲੇ ਵਿੱਚ ਪੁਲਿਸ ਹੁਣ ਉਸਨੂੰ ਫੜੇਗੀ। ਇਸ ਲਈ ਉਹ ਆਪਣੇ ਘਰ ਚਲੀ ਜਾਵੇ। ਇਸ ਦੀ ਸੂਚਨਾ ਮਿਲਦੇ ਹੀ ਮੰਗਲਵਾਰ ਸਵੇਰੇ ਲੜਕੀ ਦੇ ਪਰਿਵਾਰਕ ਮੈਂਬਰ ਉਸ ਨੂੰ ਆਪਣੇ ਨਾਲ ਲੈ ਆਏ। ਇਸ ਤੋਂ ਬਾਅਦ ਸਾਹਿਲ ਨੂੰ ਪੁਲਿਸ ਨੇ ਫੜ ਲਿਆ। ਫਿਲਹਾਲ ਦੋਸ਼ੀ ਦੀ ਪਤਨੀ ਜਿਸ ਪਿੰਡ ਦੀ ਰਹਿਣ ਵਾਲੀ ਹੈ , ਉਸ ਪਿੰਡ 'ਚ ਸੰਨਾਟਾ ਪਸਰਿਆ ਹੋਇਆ ਹੈ।

ਸੋਗ ਵਿੱਚ ਡੁੱਬੇ ਲਾੜੀ ਅਤੇ ਉਸਦੇ ਰਿਸ਼ਤੇਦਾਰ

ਝੱਜਰ ਦੇ ਪਿੰਡ ਖੇੜੀ ਖੁੰਮਰ ਦੀ ਰਹਿਣ ਵਾਲੀ ਨਿੱਕੀ ਦੀ ਹੱਤਿਆ ਕਰਨ ਵਾਲੇ ਪਿੰਡ ਮਿਠਰੂ ਨਿਵਾਸੀ ਸਾਹਿਲ ਗਹਿਲੋਤ ਨੇ ਬੈਂਡ ਵਾਜੇ ਨਾਲ ਬਹਾਦੁਰਗੜ੍ਹ ਦੇ ਇਕ ਪਿੰਡ ਦੀ ਲੜਕੀ ਨਾਲ ਵਿਆਹ ਕਰਵਾ ਲਿਆ ਸੀ। ਲੜਕੀ ਆਪਣੇ ਪਰਿਵਾਰ ਦੀ ਇਕਲੌਤੀ ਬੱਚੀ ਹੈ। ਉਸ ਦੇ ਪਿਤਾ ਦੀ ਵੀ ਮੌਤ ਹੋ ਚੁੱਕੀ ਹੈ। ਮਾਂ ਨੇ ਹੀ ਉਸਨੂੰ ਪਾਲਿਆ ਸੀ ਅਤੇ ਹੁਣ ਉਸਦੇ ਹੱਥ ਪੀਲੇ ਕਰ ਦਿੱਤੇ ਸਨ ਪਰ ਅਜੇ ਵਿਆਹ ਦੇ ਹੱਥਾਂ ਦੀ ਮਹਿੰਦੀ ਵੀ ਫਿੱਕੀ ਨਹੀਂ ਪਈ ਸੀ ਕਿ ਉਸ ਦੀ ਧੀ ਦੀ ਜ਼ਿੰਦਗੀ 'ਤੇ ਦੁੱਖਾਂ ਦਾ ਪਹਾੜ ਟੁੱਟ ਗਿਆ। ਜਵਾਈ ਜੇਲ੍ਹ ਵਿੱਚ ਹੈ ਅਤੇ ਧੀ ਇੱਕ ਵਾਰ ਫਿਰ ਆਪਣੀ ਮਾਂ ਕੋਲ ਆ ਗਈ ਹੈ। ਇਸ ਘਟਨਾ ਤੋਂ ਬਾਅਦ ਉਸ ਦਾ ਪਰਿਵਾਰ ਬਹੁਤ ਦੁਖੀ ਹੈ। ਲੜਕੀ ਦੇ ਰਿਸ਼ਤੇਦਾਰਾਂ ਨੂੰ ਮੰਗਲਵਾਰ ਨੂੰ ਪਤਾ ਲੱਗਾ ਕਿ ਸਾਹਿਲ ਨੇ ਲੜਕੀ ਦਾ ਕਤਲ ਕਰ ਦਿੱਤਾ ਹੈ।
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ

'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ

ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ

ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
Advertisement
ABP Premium

ਵੀਡੀਓਜ਼

ਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤGidderbaha ਜਿਮਨੀ ਚੋਣ ਚ ਮੁੱਖ ਮੰਤਰੀ ਦਾ ਲੱਗਿਆ ਜੋਰ, ਰਾਜਾ ਵੜਿੰਗ ਬਾਰੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ
'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)

ਛਠ ਦੇ ਮੌਕੇ 'ਤੇ ਨਹਾਉਣ ਤੋਂ ਪਹਿਲਾਂ ਸਕਿਨ 'ਤੇ ਲਾਓ ਆਹ ਚੀਜ਼, ਗੰਦੇ ਪਾਣੀ ਨਾਲ ਨਹੀਂ ਹੋਵੇਗਾ ਨੁਕਸਾਨ

ਨਹਾਉਣ ਤੋਂ ਬਾਅਦ ਤੁਰੰਤ ਸੌ ਜਾਂਦੇ ਹੋ ਤਾਂ ਜਾਣ ਲਓ ਇਸ ਦੇ ਗੰਭੀਰ ਨੁਕਸਾਨ

ਜੰਮੂ ਕਸ਼ਮੀਰ 'ਚ ਅੱਤਵਾਦੀਆਂ ਨੇ ਵਿਲੇਜ ਡਿਫੇਂਸ ਗਰੁੱਪ ਦੇ ਦੋ ਮੈਂਬਰਾਂ ਦੀ ਕੀਤੀ ਹੱਤਿਆ, ਕਸ਼ਮੀਰ ਟਾਈਗਰ ਨੇ ਲਈ ਜ਼ਿੰਮੇਵਾਰੀ

Embed widget