ਪੜਚੋਲ ਕਰੋ

Crime News: ਨਾਬਾਲਗ ਭਾਣਜੀ ਨਾਲ ਹੀ ਮਾਮਾ ਕਰਦਾ ਰਿਹਾ ਬਾਰ ਬਾਰ ਗੰਦਾ ਕੰਮ, ਇੰਝ ਚੜ੍ਹਿਆ ਪੁਲਿਸ ਦੇ ਅੜਿੱਕੇ

ਨੋਇਡਾ ਦੀ ਸੈਕਟਰ-39 ਥਾਣਾ ਪੁਲਸ ਨੇ ਨਾਬਾਲਗ ਲੜਕੀ ਦੇ ਮਾਮੇ ਨੂੰ ਬਲਾਤਕਾਰ ਕਰਨ ਅਤੇ ਗਰਭਪਾਤ ਕਰਨ ਦੇ ਦੋਸ਼ 'ਚ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਨੇ ਕਰੀਬ ਇੱਕ ਮਹੀਨਾ ਪਹਿਲਾਂ ਆਪਣੀ ਭਾਣਜੀ ਨੂੰ ਅਗਵਾ ਕੀਤਾ ਸੀ।

ਨੋਇਡਾ ਦੀ ਸੈਕਟਰ-39 ਥਾਣਾ ਪੁਲਸ ਨੇ ਨਾਬਾਲਗ ਲੜਕੀ ਦੇ ਮਾਮੇ ਨੂੰ ਬਲਾਤਕਾਰ ਕਰਨ ਅਤੇ ਗਰਭਪਾਤ ਕਰਨ ਦੇ ਦੋਸ਼ 'ਚ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਨੇ ਕਰੀਬ ਇੱਕ ਮਹੀਨਾ ਪਹਿਲਾਂ ਆਪਣੀ ਭਾਣਜੀ ਨੂੰ ਅਗਵਾ ਕੀਤਾ ਸੀ। ਪੁਲਸ ਨੇ ਜਦੋਂ ਬੱਚੀ ਨੂੰ ਬਰਾਮਦ ਕਰ ਕੇ ਉਸ ਦਾ ਮੈਡੀਕਲ ਕਰਵਾਇਆ ਤਾਂ ਪਤਾ ਲੱਗਾ ਕਿ ਉਹ ਗਰਭਵਤੀ ਸੀ। ਇਸ ਤੋਂ ਬਾਅਦ ਪੁਲਿਸ ਨੇ ਐਫਆਈਆਰ ਵਿੱਚ ਬਲਾਤਕਾਰ ਦੀ ਧਾਰਾ ਜੋੜ ਕੇ ਮੁਲਜ਼ਮ ਨੂੰ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ।

ਏਸੀਪੀ ਪ੍ਰਵੀਨ ਕੁਮਾਰ ਸਿੰਘ ਨੇ ਦੱਸਿਆ ਕਿ 30 ਜੂਨ ਨੂੰ ਇੱਕ ਵਿਅਕਤੀ ਨੇ ਥਾਣੇ ਵਿੱਚ ਰਿਪੋਰਟ ਦਰਜ ਕਰਵਾਈ ਸੀ ਕਿ ਉਸ ਦੀ 16 ਸਾਲਾ ਲੜਕੀ ਘਰੋਂ ਲਾਪਤਾ ਹੈ। ਇਕ ਸੂਚਨਾ ਦੇ ਆਧਾਰ 'ਤੇ ਮਾਮਲੇ ਦੀ ਜਾਂਚ ਕਰ ਰਹੀ ਪੁਲਸ ਨੇ ਐਤਵਾਰ ਨੂੰ ਸੈਕਟਰ-37 ਬੱਸ ਸਟੈਂਡ ਨੇੜਿਓਂ ਲੜਕੀ ਨੂੰ ਬਰਾਮਦ ਕਰ ਲਿਆ।

ਪੁਲਸ ਪੁੱਛਗਿੱਛ ਦੌਰਾਨ ਲੜਕੀ ਨੇ ਦੱਸਿਆ ਕਿ ਉਸ ਦੇ ਮਾਮਾ ਸੌਰਭ ਨੇ ਉਸ ਨੂੰ ਅਗਵਾ ਕੀਤਾ ਸੀ। ਗੁਰੂਗ੍ਰਾਮ ਦਾ ਰਹਿਣ ਵਾਲਾ ਸੌਰਭ ਪੀੜਤਾ ਦੀ ਮਾਂ ਦਾ ਚਚੇਰਾ ਭਰਾ ਹੈ ਅਤੇ ਇਸ ਰਿਸ਼ਤੇ ਤੋਂ ਉਹ ਲੜਕੀ ਦਾ ਮਾਮਾ ਲੱਗਦਾ ਹੈ। ਮੈਡੀਕਲ ਜਾਂਚ ਤੋਂ ਪਤਾ ਲੱਗਾ ਕਿ ਲੜਕੀ ਗਰਭਵਤੀ ਸੀ। ਸੋਮਵਾਰ ਨੂੰ ਪੁਲਸ ਨੇ ਸੌਰਭ ਨੂੰ ਵੀ ਗ੍ਰਿਫਤਾਰ ਕਰ ਲਿਆ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026

ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ

Punjab News : ਤਰਨਤਾਰਨ ਦੇ ਪਿੰਡ ਤੂਤ 'ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕੀਤਾ ਕਤਲ

Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
Punjab News : ਤਰਨਤਾਰਨ ਦੇ ਪਿੰਡ ਤੂਤ 'ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Punjab News : ਤਰਨਤਾਰਨ ਦੇ ਪਿੰਡ ਤੂਤ 'ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ
Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ
CM ਮਾਨ ਦੇ ਚੰਡੀਗੜ੍ਹ ਕੈਂਪ ਆਫਿਸ 'ਚ CBI ਦੀ ਰੇਡ, ਮੋਹਾਲੀ-ਸੰਗਰੂਰ ਵੀ ਪਹੁੰਚੀਆਂ ਟੀਮਾਂ; ਜਾਣੋ ਪੂਰਾ ਮਾਮਲਾ

Punjab News : CM ਭਗਵੰਤ ਮਾਨ ਦੇ ਰਿਸ਼ਤੇਦਾਰ ਅਮਰਦੀਪ ਸਿੰਘ ਗਰੇਵਾਲ ਨੂੰ ED ਨੇ ਸੰਮਨ ਭੇਜ ਕੇ ਕੀਤਾ ਤਲਬ, ਜਾਣੋ ਪੂਰਾ ਮਾਮਲਾ 

Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ

BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 

Embed widget