ਪੜਚੋਲ ਕਰੋ

ਸ਼ਰਮਨਾਕ..! ਪਹਿਲਗਾਮ ਹਮਲੇ ‘ਚ ਮਾਰੇ ਗਏ ਮੇਜਰ ਵਿਨੈ ਨਰਵਾਲ ਦੀ ਪਤਨੀ ਦਾ AI ਨਾਲ ਬਣਾਇਆ ਅਸ਼ਲੀਲ ਵੀਡੀਓ, YouTube 'ਤੇ ਕੀਤਾ ਅਪਲੋਡ

ਇਸ ਮਾਮਲੇ ਵਿੱਚ ਗ੍ਰਿਫ਼ਤਾਰੀ ਤੋਂ ਬਾਅਦ ਇਲਾਕੇ ਵਿੱਚ ਹਲਚਲ ਮਚ ਗਈ ਹੈ। ਲੋਕ ਚਰਚਾ ਕਰ ਰਹੇ ਹਨ ਕਿ ਕਿਵੇਂ ਏਆਈ ਦੀ ਦੁਰਵਰਤੋਂ ਕਰਕੇ ਸ਼ਹੀਦ ਪਰਿਵਾਰਾਂ ਦੀ ਛਵੀ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਹਰਿਆਣਾ ਪੁਲਿਸ ਨੇ ਪਹਿਲਗਾਮ ਅੱਤਵਾਦੀ ਹਮਲੇ ਵਿੱਚ ਮਾਰੇ ਗਏ ਮੇਜਰ ਵਿਨੈ ਨਰਵਾਲ ਦੀ ਪਤਨੀ ਦੇ ਚਿਹਰੇ ਨੂੰ ਮੋਰਫ ਕਰਕੇ ਯੂਟਿਊਬ 'ਤੇ ਨਕਲੀ ਅਸ਼ਲੀਲ ਵੀਡੀਓ ਅਪਲੋਡ ਕਰਨ ਦੇ ਮਾਮਲੇ ਵਿੱਚ ਵੱਡੀ ਕਾਰਵਾਈ ਕੀਤੀ ਹੈ। ਗੁਰੂਗ੍ਰਾਮ ਸਾਈਬਰ ਪੁਲਿਸ ਸਟੇਸ਼ਨ ਦੀ ਟੀਮ ਨੇ ਬਿਹਾਰ ਦੇ ਗੋਪਾਲਗੰਜ ਪੁਲਿਸ ਦੀ ਮਦਦ ਨਾਲ ਮੰਝਾ ਥਾਣਾ ਖੇਤਰ ਦੇ ਧੋਬਵਾਲੀਆ ਪਿੰਡ ਵਿੱਚ ਛਾਪਾ ਮਾਰਿਆ ਅਤੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਮੋਹਿਬੁਲ ਹੱਕ ਤੇ ਉਸਦੇ ਪੁੱਤਰ ਗੁਲਾਬ ਜਿਲਾਨੀ ਵਜੋਂ ਹੋਈ ਹੈ। ਦੋਵਾਂ 'ਤੇ ਸ਼ਹੀਦ ਦੀ ਪਤਨੀ ਦੇ ਚਿਹਰੇ ਨੂੰ ਵਿਗਾੜ ਕੇ 'ਐਸਐਸ ਰੀਅਲ ਪੁਆਇੰਟ' ਨਾਮ ਦੇ ਯੂਟਿਊਬ ਚੈਨਲ 'ਤੇ ਵੀਡੀਓ ਅਪਲੋਡ ਕਰਨ ਦਾ ਦੋਸ਼ ਹੈ। ਇਸ ਵੀਡੀਓ ਸਬੰਧੀ ਹਰਿਆਣਾ ਦੇ ਗੁਰੂਗ੍ਰਾਮ ਸਾਈਬਰ ਪੁਲਿਸ ਸਟੇਸ਼ਨ ਵਿੱਚ ਕੇਸ ਨੰਬਰ 195/25 ਦਰਜ ਕੀਤਾ ਗਿਆ ਸੀ।

ਹਰਿਆਣਾ ਪੁਲਿਸ ਨੇ ਦੋਵਾਂ ਮੁਲਜ਼ਮਾਂ ਨੂੰ ਗੋਪਾਲਗੰਜ ਤੋਂ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਤੇ ਰਿਮਾਂਡ ਪ੍ਰਕਿਰਿਆ ਪੂਰੀ ਕਰਨ ਤੋਂ ਬਾਅਦ ਉਨ੍ਹਾਂ ਨੂੰ ਆਪਣੇ ਨਾਲ ਲੈ ਗਈ। ਪੁੱਛਗਿੱਛ ਦੌਰਾਨ ਪਤਾ ਲੱਗਾ ਕਿ ਮੁਲਜ਼ਮਾਂ ਨੇ ਇਸ ਤਰ੍ਹਾਂ ਦੀਆਂ ਹੋਰ ਵੀ ਕਈ ਵੀਡੀਓ ਬਣਾਈਆਂ ਅਤੇ ਸਾਂਝੀਆਂ ਕੀਤੀਆਂ ਹਨ ਤੇ ਕਈ ਲੋਕਾਂ ਨੂੰ ਨਿਸ਼ਾਨਾ ਬਣਾਇਆ ਹੈ।

ਪੁਲਿਸ ਹੁਣ ਡਿਜੀਟਲ ਫੋਰੈਂਸਿਕ ਜਾਂਚ ਰਾਹੀਂ ਮੁਲਜ਼ਮਾਂ ਦੇ ਨੈੱਟਵਰਕ ਅਤੇ ਹੋਰ ਸਾਥੀਆਂ ਨੂੰ ਲੱਭਣ ਦੀ ਕੋਸ਼ਿਸ਼ ਕਰ ਰਹੀ ਹੈ। ਪੁਲਿਸ ਨੂੰ ਸ਼ੱਕ ਹੈ ਕਿ ਇਸ ਮਾਮਲੇ ਵਿੱਚ ਹੋਰ ਵੀ ਲੋਕ ਸ਼ਾਮਲ ਹੋ ਸਕਦੇ ਹਨ ਅਤੇ ਇਹ ਕਿਸੇ ਸੰਗਠਿਤ ਸਾਈਬਰ ਅਪਰਾਧ ਗਿਰੋਹ ਦਾ ਹਿੱਸਾ ਹੋ ਸਕਦਾ ਹੈ।

ਇਸ ਮਾਮਲੇ ਵਿੱਚ ਗ੍ਰਿਫ਼ਤਾਰੀ ਤੋਂ ਬਾਅਦ ਇਲਾਕੇ ਵਿੱਚ ਹਲਚਲ ਮਚ ਗਈ ਹੈ। ਲੋਕ ਚਰਚਾ ਕਰ ਰਹੇ ਹਨ ਕਿ ਕਿਵੇਂ ਏਆਈ ਦੀ ਦੁਰਵਰਤੋਂ ਕਰਕੇ ਸ਼ਹੀਦ ਪਰਿਵਾਰਾਂ ਦੀ ਛਵੀ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
Police Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
Child Aadhaar :ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Child Aadhaar : ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Embed widget