ਪੜਚੋਲ ਕਰੋ

Patiala News: ਪੰਜਾਬੀ ਯੂਨੀਵਰਸਿਟੀ 'ਚ ਵਿਦਿਆਰਥੀ ਨਵਜੋਤ ਦੇ ਕਤਲ ਬਾਰੇ ਵੱਡਾ ਖੁਲਾਸਾ, ਬਿਜਲੀ ਦੇ ਬਿੱਲ ਕਾਰਨ ਹੋਇਆ ਕਤਲ

ਪੰਜਾਬੀ ਯੂਨੀਵਰਸਿਟੀ ਕੈਂਪਸ ’ਚ ਇੰਜਨੀਅਰਿੰਗ ਦੇ ਵਿਦਿਆਰਥੀ ਨਵਜੋਤ ਸਿੰਘ ਦੇ ਕਤਲ ਸਬੰਧੀ ਵੱਡਾ ਖੁਲਾਸਾ ਹੋਇਆ ਹੈ। ਪੁਲਿਸ ਨੇ ਦਾਅਵਾ ਕੀਤਾ ਹੈ ਕਿ ਇਹ ਕਤਲ ਕਿਰਾਏ ਦੀ ਕੋਠੀ ਦੇ ਬਿਜਲੀ ਦੇ ਬਿੱਲ ਕਾਰਨ ਹੋਇਆ ਸੀ।

Patiala News: ਪੰਜਾਬੀ ਯੂਨੀਵਰਸਿਟੀ ਕੈਂਪਸ ’ਚ ਇੰਜਨੀਅਰਿੰਗ ਦੇ ਵਿਦਿਆਰਥੀ ਨਵਜੋਤ ਸਿੰਘ ਦੇ ਕਤਲ ਸਬੰਧੀ ਵੱਡਾ ਖੁਲਾਸਾ ਹੋਇਆ ਹੈ। ਪੁਲਿਸ ਨੇ ਦਾਅਵਾ ਕੀਤਾ ਹੈ ਕਿ ਇਹ ਕਤਲ ਕਿਰਾਏ ਦੀ ਕੋਠੀ ਦੇ ਬਿਜਲੀ ਦੇ ਬਿੱਲ ਕਾਰਨ ਹੋਇਆ ਸੀ। ਪੁਲਿਸ ਨੇ ਕਤਲ ਕੇਸ ਸਬੰਧੀ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। 

ਇਸ ਬਾਰੇ ਐਸਐਸਪੀ ਵਰੁਣ ਸ਼ਰਮਾ ਨੇ ਪ੍ਰੈੱਸ ਕਾਨਫਰੰਸ ਵਿੱਚ ਦੱਸਿਆ ਕਿ ਕਤਲ ਦਾ ਕਾਰਨ ਕਿਰਾਏ ਦੀ ਕੋਠੀ ਦੇ ਬਿਜਲੀ ਦੇ ਬਿੱਲ ਕਾਰਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਮਨਦੀਪ ਸਿੰਘ ਜੁਗਨੂੰ ਵਾਸੀ ਪਿੰਡ ਸਾਹਿਬ ਨਗਰ ਪਟਿਆਲਾ, ਮੋਹਿਤ ਕੰਬੋਜ ਵਾਸੀ ਚੱਕ ਪੁੰਨਾਵਾਲੀ ਜ਼ਿਲ੍ਹਾ ਫਾਜ਼ਿਲਕਾ, ਸੰਨਜੋਤ ਸਿੰਘ ਵਾਸੀ ਪਿੰਡ ਠੇਠਰ ਕਲਾਂ ਜ਼ਿਲ੍ਹਾ ਫਿਰੋਜ਼ਪੁਰ, ਹਰਵਿੰਦਰ ਸਿੰਘ ਵਾਸੀ ਪਿੰਡ ਮੋਰਵਾਲੀ ਜ਼ਿਲ੍ਹਾ ਫਰੀਦਕੋਟ ਨੂੰ ਗ੍ਰਿਫਤਾਰ ਕੀਤਾ ਹੈ।

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੋਹਿਤ ਕੰਬੋਜ ਆਪਣੇ ਚਾਰ ਸਾਥੀਆਂ ਨਾਲ ਮਿਲ ਕੇ ਪੰਜਾਬੀ ਯੂਨੀਵਰਸਿਟੀ ਦੇ ਬਾਹਰ ਕੋਠੀ ਕਿਰਾਏ ’ਤੇ ਲ਼ੈ ਕੇ ਰਹਿੰਦਾ ਸੀ। ਇਸ ਦੇ ਬਿਜਲੀ ਬਿੱਲ ਕਾਰਨ 26 ਫਰਵਰੀ ਨੂੰ ਯੂਨੀਵਰਸਿਟੀ ਦੇ ਮੇਨ ਗੇਟ ਬਾਹਰ ਇਨ੍ਹਾਂ ਵਿਚਾਲੇ ਮਾਮੂਲੀ ਝਗੜਾ ਹੋਇਆ ਸੀ। 

ਉਨ੍ਹਾਂ ਦੱਸਿਆ ਕਿ ਕਿਸੇ ਵੀ ਧਿਰ ਨੇ ਕੋਈ ਸ਼ਿਕਾਇਤ ਨਹੀ ਸੀ ਦਿੱਤੀ। ਕੋਠੀ ਦੇ ਬਿਜਲੀ ਬਿੱਲ ਨੂੰ ਲੈ ਕੇ ਹੀ 27 ਫਰਵਰੀ ਨੂੰ ਮੋਹਿਤ ਕੰਬੋਜ ਨੇ ਆਪਣੇ ਬਾਕੀ ਸਾਥੀਆਂ ਨਾਲ ਮਿਲ ਨਵਜੋਤ ਸਿੰਘ ਤੇ ਹੋਰਾਂ ਉਪਰ ਯੂਨੀਵਰਸਿਟੀ ਅੰਦਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਤੇ ਨਵਜੋਤ ਦੀ ਮੌਤ ਹੋ ਗਈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਮਾਘੀ ਦਾ ਮੇਲਾ ਅੱਜ, ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵੱਡੀ ਗਿਣਤੀ 'ਚ ਪੁੱਜੀ ਸੰਗਤ, ਵੇਖੋ ਤਸਵੀਰਾਂ
ਮਾਘੀ ਦਾ ਮੇਲਾ ਅੱਜ, ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵੱਡੀ ਗਿਣਤੀ 'ਚ ਪੁੱਜੀ ਸੰਗਤ, ਵੇਖੋ ਤਸਵੀਰਾਂ
Punjab News: ਪੰਜਾਬ 'ਚ ਸਵੇਰੇ 7 ਤੋਂ ਰਾਤ 9 ਵਜੇ ਤੱਕ ਲੱਗੀਆਂ ਸਖਤ ਪਾਬੰਦੀਆਂ, ਜਾਣੋ ਕਦੋਂ ਤੱਕ ਰਹਿਣਗੀਆਂ ਲਾਗੂ ?
ਪੰਜਾਬ 'ਚ ਸਵੇਰੇ 7 ਤੋਂ ਰਾਤ 9 ਵਜੇ ਤੱਕ ਲੱਗੀਆਂ ਸਖਤ ਪਾਬੰਦੀਆਂ, ਜਾਣੋ ਕਦੋਂ ਤੱਕ ਰਹਿਣਗੀਆਂ ਲਾਗੂ ?
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 50 ਦਿਨ, ਸਿਹਤ ਲਗਾਤਾਰ ਹੋ ਰਹੀ ਡਾਊਨ, ਬੋਲਣਾ ਵੀ ਹੋਇਆ ਔਖਾ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 50 ਦਿਨ, ਸਿਹਤ ਲਗਾਤਾਰ ਹੋ ਰਹੀ ਡਾਊਨ, ਬੋਲਣਾ ਵੀ ਹੋਇਆ ਔਖਾ
ਪੰਜਾਬ 'ਚ ਸੰਘਣੀ ਧੁੰਦ ਦਾ ਅਲਰਟ, ਇੰਨੀ ਤਰੀਕ ਤੋਂ ਪਵੇਗਾ ਮੀਂਹ
ਪੰਜਾਬ 'ਚ ਸੰਘਣੀ ਧੁੰਦ ਦਾ ਅਲਰਟ, ਇੰਨੀ ਤਰੀਕ ਤੋਂ ਪਵੇਗਾ ਮੀਂਹ
Advertisement
ABP Premium

ਵੀਡੀਓਜ਼

ਸੁਨੀਲ ਜਾਖੜ ਦੇ ਖ਼ਿਲਾਫ਼ ਹੋਏ ਕਿਸਾਨ! ਦੱਸਿਆ MSP ਦੇ ਪਿੱਛਲਾ ਸੱਚਨਵਜੋਤ ਸਿੱਧੂ ਨੇ ਮਨਾਈ ਪਰਿਵਾਰ ਨਾਲ ਲੋਹੜੀ! ਦੇਖੋ ਖ਼ਾਸ ਤਸਵੀਰਾਂ!ਲੋਹੜੀ ਵਾਲੇ ਦਿਨ ਕਿਸਾਨਾ ਨੇ ਸਾੜੀਆ  ਨਵੀਂ ਖ਼ੇਤੀ ਨੀਤੀ ਦੀਆਂ ਕਾਪੀਆਂ!ਪਟਿਆਲਾ ਨਗਰ ਨਿਗਮ ਚੋਣਾਂ 'ਚ 7 ਵਾਰਡਾਂ ਦੀਆਂ  ਚੋਣਾਂ ਮੁਲਤਵੀ ਕਰਨ ਦਾ ਫੈਸਲਾ ਰੱਦ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਾਘੀ ਦਾ ਮੇਲਾ ਅੱਜ, ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵੱਡੀ ਗਿਣਤੀ 'ਚ ਪੁੱਜੀ ਸੰਗਤ, ਵੇਖੋ ਤਸਵੀਰਾਂ
ਮਾਘੀ ਦਾ ਮੇਲਾ ਅੱਜ, ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵੱਡੀ ਗਿਣਤੀ 'ਚ ਪੁੱਜੀ ਸੰਗਤ, ਵੇਖੋ ਤਸਵੀਰਾਂ
Punjab News: ਪੰਜਾਬ 'ਚ ਸਵੇਰੇ 7 ਤੋਂ ਰਾਤ 9 ਵਜੇ ਤੱਕ ਲੱਗੀਆਂ ਸਖਤ ਪਾਬੰਦੀਆਂ, ਜਾਣੋ ਕਦੋਂ ਤੱਕ ਰਹਿਣਗੀਆਂ ਲਾਗੂ ?
ਪੰਜਾਬ 'ਚ ਸਵੇਰੇ 7 ਤੋਂ ਰਾਤ 9 ਵਜੇ ਤੱਕ ਲੱਗੀਆਂ ਸਖਤ ਪਾਬੰਦੀਆਂ, ਜਾਣੋ ਕਦੋਂ ਤੱਕ ਰਹਿਣਗੀਆਂ ਲਾਗੂ ?
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 50 ਦਿਨ, ਸਿਹਤ ਲਗਾਤਾਰ ਹੋ ਰਹੀ ਡਾਊਨ, ਬੋਲਣਾ ਵੀ ਹੋਇਆ ਔਖਾ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 50 ਦਿਨ, ਸਿਹਤ ਲਗਾਤਾਰ ਹੋ ਰਹੀ ਡਾਊਨ, ਬੋਲਣਾ ਵੀ ਹੋਇਆ ਔਖਾ
ਪੰਜਾਬ 'ਚ ਸੰਘਣੀ ਧੁੰਦ ਦਾ ਅਲਰਟ, ਇੰਨੀ ਤਰੀਕ ਤੋਂ ਪਵੇਗਾ ਮੀਂਹ
ਪੰਜਾਬ 'ਚ ਸੰਘਣੀ ਧੁੰਦ ਦਾ ਅਲਰਟ, ਇੰਨੀ ਤਰੀਕ ਤੋਂ ਪਵੇਗਾ ਮੀਂਹ
Punjab News: ਪੰਜਾਬ ਦੇ ਨੌਜਵਾਨ ਵੱਡੀਆਂ ਅਸਾਮੀਆਂ ਲਈ ਤੁਰੰਤ ਕਰੋ ਅਪਲਾਈ, ਸਰਕਾਰ ਨੇ ਇਸ ਤਰੀਕ ਤੋਂ ਪਹਿਲਾਂ ਮੰਗੀਆਂ ਅਰਜ਼ੀਆਂ
ਪੰਜਾਬ ਦੇ ਨੌਜਵਾਨ ਵੱਡੀਆਂ ਅਸਾਮੀਆਂ ਲਈ ਤੁਰੰਤ ਕਰੋ ਅਪਲਾਈ, ਸਰਕਾਰ ਨੇ ਇਸ ਤਰੀਕ ਤੋਂ ਪਹਿਲਾਂ ਮੰਗੀਆਂ ਅਰਜ਼ੀਆਂ
ਵਾਪਰਿਆ ਵੱਡਾ ਹਾਦਸਾ, ਸੋਨੇ ਦੀ ਖਾਨ 'ਚ ਫਸੇ 100 ਮਜ਼ਦੂਰਾਂ ਦੀ ਮੌਤ
ਵਾਪਰਿਆ ਵੱਡਾ ਹਾਦਸਾ, ਸੋਨੇ ਦੀ ਖਾਨ 'ਚ ਫਸੇ 100 ਮਜ਼ਦੂਰਾਂ ਦੀ ਮੌਤ
Mela Maghi: ਅੱਜ ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਦਾ ਹੋਵੇਗਾ ਐਲਾਨ, ਪਿਤਾ ਤਰਸੇਮ ਸਿੰਘ ਦੱਸਣਗੇ ਨਾਮ
Mela Maghi: ਅੱਜ ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਦਾ ਹੋਵੇਗਾ ਐਲਾਨ, ਪਿਤਾ ਤਰਸੇਮ ਸਿੰਘ ਦੱਸਣਗੇ ਨਾਮ
ਮਹਾਂਕੁੰਭ ਦੇ ਦੂਜੇ ਦਿਨ ਮਕਰ ਸੰਕ੍ਰਾਂਤੀ 'ਤੇ 'ਅੰਮ੍ਰਿਤ ਸਨਾਨ' ਅੱਜ, ਇੱਥੇ ਦੇਖੋ ਪੂਰੀ ਲਿਸਟ, ਕਿਹੜਾ ਕਦੋਂ
ਮਹਾਂਕੁੰਭ ਦੇ ਦੂਜੇ ਦਿਨ ਮਕਰ ਸੰਕ੍ਰਾਂਤੀ 'ਤੇ 'ਅੰਮ੍ਰਿਤ ਸਨਾਨ' ਅੱਜ, ਇੱਥੇ ਦੇਖੋ ਪੂਰੀ ਲਿਸਟ, ਕਿਹੜਾ ਕਦੋਂ
Embed widget