ਪੜਚੋਲ ਕਰੋ

ਮੱਧ ਪ੍ਰਦੇਸ਼ ਤੋਂ ਕੁੜੀ ਭਜਾ ਕੇ ਪੰਜਾਬ ਲਿਆਇਆ, ਆਖਰ 3 ਸਾਲ ਬਾਅਦ CBI ਨੇ ਖੋਲ੍ਹੀ ਪੋਲ

ਇੱਕ ਨਾਬਾਲਗ ਲੜਕੀ ਦੇ ਅਗਵਾ ਮਾਮਲੇ 'ਚ ਮੁਲਜ਼ਮ ਨੂੰ 3 ਸਾਲ ਮਗਰੋਂ ਕੇਂਦਰੀ ਜਾਂਚ ਬਿਊਰੋ (CBI) ਨੇ ਰਾਜਪੁਰਾ ਤੋਂ ਗ੍ਰਿਫਤਾਰ ਕੀਤਾ ਹੈ।

ਨਵੀਂ ਦਿੱਲੀ: ਇੱਕ ਨਾਬਾਲਗ ਲੜਕੀ ਦੇ ਅਗਵਾ ਮਾਮਲੇ 'ਚ ਮੁਲਜ਼ਮ ਨੂੰ 3 ਸਾਲ ਮਗਰੋਂ ਕੇਂਦਰੀ ਜਾਂਚ ਬਿਊਰੋ (CBI) ਨੇ ਰਾਜਪੁਰਾ ਤੋਂ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਤੇ 2017 'ਚ 16 ਸਾਲਾ ਲੜਕੀ ਨੂੰ ਭਜਾ ਕੇ ਲੈ ਜਾਣ ਦਾ ਮਾਮਲਾ ਦਰਜ ਹੈ। ਮੁਲਜ਼ਮ ਦੀ ਪਛਾਣ ਅਰੁਣ ਲਾਲ ਵਜੋਂ ਹੋਈ ਹੈ। ਲੜਕੀ ਹੁਣ ਬਾਲਗ ਹੋ ਚੁੱਕੀ ਹੈ ਜਿਸ ਮਗਰੋਂ ਪੁਲਿਸ ਨੇ ਉਸ ਨੂੰ ਨਾਰੀ ਨਿਕੇਤਨ ਭੇਜ ਦਿੱਤਾ ਹੈ। ਹੁਣ ਮੁਲਜ਼ਮ ਨੂੰ ਟ੍ਰਾਂਜਿਟ ਰਿਮਾਂਡ ਲਈ ਅਦਾਲਤ 'ਚ ਪੇਸ਼ ਕੀਤਾ ਜਾਏਗਾ। ਮੁਲਜ਼ਮ ਅਰੁਣ ਲਾਲ ਤੇ ਦੋਸ਼ ਹਨ ਕਿ ਉਸ ਨੇ ਸਾਲ 2017 'ਚ 26 ਫਰਵਰੀ ਵਾਲੇ ਦਿਨ ਮੱਧ ਪ੍ਰਦੇਸ਼ ਦੇ ਭਿੰਡ ਤੋਂ ਇੱਕ ਲੜਕੀ ਨੂੰ ਕਿਡਨੈਪ ਕਰ ਲਿਆ ਸੀ। ਲੜਕੀ ਦੇ ਪਿਤਾ ਦੀ ਪਟੀਸ਼ਨ ਤੇ ਸੁਣਵਾਈ ਕਰਦੇ ਹੋਏ ਮੱਧ ਪ੍ਰਦੇਸ਼ ਹਾਈਕੋਰਟ ਨੇ 6 ਦਸੰਬਰ 2019 ਨੂੰ ਇਸ ਮਾਮਲੇ ਦੀ ਜਾਂਚ CBI ਨੂੰ ਸੌਂਪ ਦਿੱਤੀ ਸੀ। ਉਦੋਂ ਤੱਕ ਮੱਧ ਪ੍ਰਦੇਸ਼ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਸੀ। ਲੜਕੀ ਦੇ ਪਿਤਾ ਨੇ ਦੋਸ਼ ਲਾਏ ਕਿ ਜਦੋਂ ਮੁਲਜ਼ਮ ਉਸ ਦੀ ਬੇਟੀ ਨੂੰ ਲੈ ਕੇ ਭੱਜ ਰਿਹਾ ਸੀ ਤਾਂ ਉਸ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਮੁਲਜ਼ਮ ਨੇ ਉਸ ਨੂੰ ਦੇਸੀ ਪਿਸਤੌਲ ਦਿੱਖਾ ਕੇ ਡਰਾ ਦਿੱਤਾ। CBI ਨੇ ਬੈਂਕ ਖਾਤੇ ਰਾਹੀਂ ਦੋਸ਼ੀ ਦਾ ਪਤਾ ਲਾਇਆ ਹੈ। CBI ਨੇ ਬੈਂਕ ਅਧਿਕਾਰੀਆਂ ਦੀ ਮਦਦ ਨਾਲ ਕਿਸੇ ਕੰਮ ਦੇ ਬਹਾਨੇ ਉਸ ਨੂੰ ਬੈਂਕ ਬੁਲਾਇਆ ਤੇ ਗ੍ਰਿਫ਼ਤਾਰ ਕਰ ਲਿਆ।

ਟਾਪ ਹੈਡਲਾਈਨ

32 ਸਕਿੰਟਾਂ 'ਚ 27 ਹਮਲੇ ਕਰਕੇ ਮੈਡਮ ਦਾ ਕਤਲ, ਮੱਚੀ ਸਨਸਨੀ, ਪਤੀ ਦਾ ਨਾਮ ਲੈਕੇ ਧੋਖੇ ਨਾਲ ਸੱਦਿਆ; ਜਾਣੋ ਪੂਰਾ ਮਾਮਲਾ
32 ਸਕਿੰਟਾਂ 'ਚ 27 ਹਮਲੇ ਕਰਕੇ ਮੈਡਮ ਦਾ ਕਤਲ, ਮੱਚੀ ਸਨਸਨੀ, ਪਤੀ ਦਾ ਨਾਮ ਲੈਕੇ ਧੋਖੇ ਨਾਲ ਸੱਦਿਆ; ਜਾਣੋ ਪੂਰਾ ਮਾਮਲਾ
Wife kills husband : ਪਹਿਲਾਂ ਕੁੱਕਰ ਨਾਲ ਕੀਤਾ ਹਮਲਾ, ਫਿਰ ਗਲਾ ਘੁੱਟਿਆ, ਸਾੜੀ ਨਾ ਦਿਵਾਉਣ 'ਤੇ ਪਤਨੀ ਨੇ ਕਰ ਦਿੱਤੀ ਪਤੀ ਦੀ ਹੱਤਿਆ
Wife kills husband : ਪਹਿਲਾਂ ਕੁੱਕਰ ਨਾਲ ਕੀਤਾ ਹਮਲਾ, ਫਿਰ ਗਲਾ ਘੁੱਟਿਆ, ਸਾੜੀ ਨਾ ਦਿਵਾਉਣ 'ਤੇ ਪਤਨੀ ਨੇ ਕਰ ਦਿੱਤੀ ਪਤੀ ਦੀ ਹੱਤਿਆ
Big News : ਪਤਨੀ ਅਤੇ ਬੱਚਿਆਂ ਨੂੰ ਸਹੁਰੇ ਘਰ ਛੱਡ ਕੇ ਵਾਪਸ ਆ ਰਹੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ ,ਪਤਨੀ ਕਹਿੰਦੀ ਰਹੀ...
Big News : ਪਤਨੀ ਅਤੇ ਬੱਚਿਆਂ ਨੂੰ ਸਹੁਰੇ ਘਰ ਛੱਡ ਕੇ ਵਾਪਸ ਆ ਰਹੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ ,ਪਤਨੀ ਕਹਿੰਦੀ ਰਹੀ...
MP News : ਕਿਤੇ ਗਰਲਫ੍ਰੈਂਡ ਕੋਲ ਨਾ ਚਲਾ ਜਾਵੇ, ਸ਼ੱਕ 'ਚ 9 ਬੱਚਿਆਂ ਦੀ ਮਾਂ ਨੇ ਕੁਹਾੜੀ ਨਾਲ ਪਤੀ ਦਾ ਕੀਤਾ ਕਤਲ
MP News : ਕਿਤੇ ਗਰਲਫ੍ਰੈਂਡ ਕੋਲ ਨਾ ਚਲਾ ਜਾਵੇ, ਸ਼ੱਕ 'ਚ 9 ਬੱਚਿਆਂ ਦੀ ਮਾਂ ਨੇ ਕੁਹਾੜੀ ਨਾਲ ਪਤੀ ਦਾ ਕੀਤਾ ਕਤਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget