ਪੜਚੋਲ ਕਰੋ

Crime: ਰੇਹੜੀ ਵਾਲੇ ਦਾ ਮੋਬਾਇਲ ਲੁੱਟ ਕੇ ਫਰਾਰ ਹੋਣ ਲੱਗੇ ਚੋਰ ਤਾਂ ਇੱਕ ਦੀ ਮੌਕੇ 'ਤੇ ਹੀ ਹੋ ਗਈ ਮੌਤ

Phone Snatcher Dies - ਮੋਹਾਲੀ ਵਿੱਚ ਇੱਕ ਚੋਰ ਨੂੰ ਗਰੀਬ ਰੇਹੜੀ ਵਾਲੇ ਤੋਂ ਫੋਨ ਲੁੱਟਣਾ ਮਹਿੰਗਾ ਪੈ ਗਿਆ। ਇਸ ਚੋਰ ਨੂੰ ਆਪਣੀ ਜਾਨ ਤੋਂ ਹੱਥ ਧੋਣੇ ਪਏ ਹਨ। ਇਕ ਸਨੈਚਰ ਮੋਹਾਲੀ ਦੇ ਡੇਰਾ ਬੱਸੀ ਤੋਂ ਫੋਨ ਖੋਹ ਕੇ ਫਰਾਰ ਹੋ ਲੱਗਾ ਸੀ ਕਿ ਉਸ ਦੇ

Phone Snatcher- ਮੋਹਾਲੀ ਵਿੱਚ ਇੱਕ ਚੋਰ ਨੂੰ ਗਰੀਬ ਰੇਹੜੀ ਵਾਲੇ ਤੋਂ ਫੋਨ ਲੁੱਟਣਾ ਮਹਿੰਗਾ ਪੈ ਗਿਆ। ਇਸ ਚੋਰ ਨੂੰ ਆਪਣੀ ਜਾਨ ਤੋਂ ਹੱਥ ਧੋਣੇ ਪਏ ਹਨ। ਇਕ ਸਨੈਚਰ ਮੋਹਾਲੀ ਦੇ ਡੇਰਾ ਬੱਸੀ ਤੋਂ ਫੋਨ ਖੋਹ ਕੇ ਫਰਾਰ ਹੋ ਲੱਗਾ ਸੀ ਕਿ ਉਸ ਦੇ ਮੋਟਰਸਾਈਕਲ ਦਾ ਟੈਰ ਸਲਿੱਪ ਹੋ ਗਿਆ। ਜਿਸ ਕਾਰਨ ਇਹ ਚੋਰ ਸੜਕ 'ਤੇ ਡਿੱਗ ਗਿਆ ਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦੋਂਕਿ ਉਸ ਦੇ ਸਾਥੀ ਦੀ ਲੱਤ ਟੁੱਟ ਗਈ।

ਮ੍ਰਿਤਕ ਦੀ ਪਛਾਣ ਅਸ਼ੀਸ਼ ਵਾਸੀ ਰੇਲ ਵਿਹਾਰ ਕਲੋਨੀ, ਜ਼ੀਰਕਪੁਰ ਵਜੋਂ ਹੋਈ ਹੈ। ਜਦਕਿ ਉਸ ਦਾ ਇੱਕ ਸਾਥੀ ਗੰਭੀਰ ਜ਼ਖ਼ਮੀ ਹੈ।

ਘਟਨਾ ਵੇਲੇ ਮੌਕੇ ’ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਇਹਨਾਂ ਮੁਲਜ਼ਮਾਂ ਨੇ ਇੱਕ ਰੇਹੜੀ ਵਾਲੇ ਦਾ ਮੋਬਾਈਲ ਫੋਨ ਖੋਹ ਲਿਆ ਸੀ। ਉਹ ਮੋਬਾਈਲ ਖੋਹ ਕੇ ਫਰਾਰ ਹੋਣ ਲੱਗੇ ਤਾਂ ਮੌਕੇ 'ਤੇ ਮੌਜੂਦ ਲੋਕਾਂ ਨੇ ਚੋਰਾਂ ਦਾ ਪਿੱਛਾ ਕੀਤਾ। ਫੜੇ ਜਾਣ ਦੇ ਡਰ ਕਾਰਨ ਲੁਟੇਰਿਆਂ ਨੇ ਤੇਜ਼ ਰਫ਼ਤਾਰ ਨਾਲ ਮੋਟਰਸਾਈਕਲ ਭਜਾ ਲਿਆ। ਜਾਂਦੇ ਸਮੇਂ ਜਦੋਂ ਤਿੱਖਾ ਮੋੜ ਆਇਆ ਤਾਂ ਚੋਰਾਂ ਦੇ  ਮੋਟਰ ਸਾਈਕਲ ਦਾ ਟਾਇਰ ਤਿਲਕ ਗਿਆ। ਫਿਸਲਣ ਕਾਰਨ ਇੱਕ ਦੀ ਮੌਤ ਹੋ ਗਈ।

ਡੇਰਾਬੱਸੀ ਵਿੱਚ ਲੁੱਟਖੋਹ ਕਰਨ ਵਾਲਿਆਂ ਦੇ ਹੌਂਸਲੇ ਬੁਲੰਦ ਹੈ। ਲੁਟੇਰੇ ਪੁਲਿਸ ਦੀ ਪ੍ਰਵਾਹ ਕੀਤੇ ਬਿਨਾਂ ਹਰ ਰੋਜ਼ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। 30 ਜੁਲਾਈ ਨੂੰ ਡੇਰਾਬੱਸੀ ਵਿੱਚ ਇੱਕ ਸੇਵਾਮੁਕਤ ਸਿਪਾਹੀ ਨੂੰ ਲੁੱਟ ਲਿਆ ਸੀ। ਉਹ ਆਪਣੇ ਖਾਤੇ 'ਚੋਂ ਪੈਸੇ ਕਢਵਾ ਰਿਹਾ ਸੀ। ਮੋਟਰਸਾਈਕਲ ਸਵਾਰ ਲੁਟੇਰੇ ਉਸ ਨੂੰ ਅੱਧਾ ਕਿਲੋਮੀਟਰ ਤੱਕ ਘਸੀਟ ਕੇ ਲੈ ਗਏ। ਇਸ ਕਾਰਨ ਸੇਵਾਮੁਕਤ ਸਿਪਾਹੀ ਨੂੰ ਗੰਭੀਰ ਸੱਟਾਂ ਲੱਗੀਆਂ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਟਾਪ ਹੈਡਲਾਈਨ

Big Blast: ਵੱਡਾ ਧਮਾਕਾ, ਪੈ ਗਿਆ ਚੀਕ-ਚਿਹਾੜਾ, 10 ਦੀ ਮੌਤ ਅਤੇ 60 ਤੋਂ ਵੱਧ ਜ਼ਖਮੀ, ਦਰਜਨਾਂ ਘਰਾਂ ਦੇ ਟੁੱਟੇ ਸ਼ੀਸ਼ੇ; ਪ੍ਰਸ਼ਾਸਨ ਵੱਲੋਂ ਜਨਤਾ ਨੂੰ ਘੱਟੋ-ਘੱਟ 150 ਮੀਟਰ ਦੂਰ ਰਹਿਣ ਦੀ ਅਪੀਲ...
ਵੱਡਾ ਧਮਾਕਾ, ਪੈ ਗਿਆ ਚੀਕ-ਚਿਹਾੜਾ, 10 ਦੀ ਮੌਤ ਅਤੇ 60 ਤੋਂ ਵੱਧ ਜ਼ਖਮੀ, ਦਰਜਨਾਂ ਘਰਾਂ ਦੇ ਟੁੱਟੇ ਸ਼ੀਸ਼ੇ; ਪ੍ਰਸ਼ਾਸਨ ਵੱਲੋਂ ਜਨਤਾ ਨੂੰ ਘੱਟੋ-ਘੱਟ 150 ਮੀਟਰ ਦੂਰ ਰਹਿਣ ਦੀ ਅਪੀਲ...
Big News: ਵੱਡੀ ਵਾਰਦਾਤ, ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸੰਗੀਤਕਾਰ ਦੀ ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰਾਂ ਨੇ ਘਰ 'ਚ ਵੜ੍ਹ ਕੇ...
ਵੱਡੀ ਵਾਰਦਾਤ, ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸੰਗੀਤਕਾਰ ਦੀ ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰਾਂ ਨੇ ਘਰ 'ਚ ਵੜ੍ਹ ਕੇ...
ਅੱਜ 5 ਸਤੰਬਰ ਨੂੰ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਹੁਣੇ ਚੈੱਕ ਕਰ ਲਓ ਲਿਸਟ
ਅੱਜ 5 ਸਤੰਬਰ ਨੂੰ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਹੁਣੇ ਚੈੱਕ ਕਰ ਲਓ ਲਿਸਟ
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big Blast: ਵੱਡਾ ਧਮਾਕਾ, ਪੈ ਗਿਆ ਚੀਕ-ਚਿਹਾੜਾ, 10 ਦੀ ਮੌਤ ਅਤੇ 60 ਤੋਂ ਵੱਧ ਜ਼ਖਮੀ, ਦਰਜਨਾਂ ਘਰਾਂ ਦੇ ਟੁੱਟੇ ਸ਼ੀਸ਼ੇ; ਪ੍ਰਸ਼ਾਸਨ ਵੱਲੋਂ ਜਨਤਾ ਨੂੰ ਘੱਟੋ-ਘੱਟ 150 ਮੀਟਰ ਦੂਰ ਰਹਿਣ ਦੀ ਅਪੀਲ...
ਵੱਡਾ ਧਮਾਕਾ, ਪੈ ਗਿਆ ਚੀਕ-ਚਿਹਾੜਾ, 10 ਦੀ ਮੌਤ ਅਤੇ 60 ਤੋਂ ਵੱਧ ਜ਼ਖਮੀ, ਦਰਜਨਾਂ ਘਰਾਂ ਦੇ ਟੁੱਟੇ ਸ਼ੀਸ਼ੇ; ਪ੍ਰਸ਼ਾਸਨ ਵੱਲੋਂ ਜਨਤਾ ਨੂੰ ਘੱਟੋ-ਘੱਟ 150 ਮੀਟਰ ਦੂਰ ਰਹਿਣ ਦੀ ਅਪੀਲ...
Big News: ਵੱਡੀ ਵਾਰਦਾਤ, ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸੰਗੀਤਕਾਰ ਦੀ ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰਾਂ ਨੇ ਘਰ 'ਚ ਵੜ੍ਹ ਕੇ...
ਵੱਡੀ ਵਾਰਦਾਤ, ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸੰਗੀਤਕਾਰ ਦੀ ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰਾਂ ਨੇ ਘਰ 'ਚ ਵੜ੍ਹ ਕੇ...
ਅੱਜ 5 ਸਤੰਬਰ ਨੂੰ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਹੁਣੇ ਚੈੱਕ ਕਰ ਲਓ ਲਿਸਟ
ਅੱਜ 5 ਸਤੰਬਰ ਨੂੰ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਹੁਣੇ ਚੈੱਕ ਕਰ ਲਓ ਲਿਸਟ
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
ਕੀ ਅੱਜ 14.2 ਕਿਲੋ ਵਾਲੇ ਗੈਸ ਸਿਲੰਡਰ ਦੇ ਬਦਲ ਗਏ ਰੇਟ? ਜਾਣੋ ਕੀਮਤ
ਕੀ ਅੱਜ 14.2 ਕਿਲੋ ਵਾਲੇ ਗੈਸ ਸਿਲੰਡਰ ਦੇ ਬਦਲ ਗਏ ਰੇਟ? ਜਾਣੋ ਕੀਮਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਸਤੰਬਰ 2026
Punjab News : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਵੱਡਾ ਅੱਪਡੇਟ , ਪੰਜਾਬ ਸਰਕਾਰ ਲੈ ਸਕਦੀ ਵੱਡਾ ਫ਼ੈਸਲਾ 
Punjab News : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਵੱਡਾ ਅੱਪਡੇਟ , ਪੰਜਾਬ ਸਰਕਾਰ ਲੈ ਸਕਦੀ ਵੱਡਾ ਫ਼ੈਸਲਾ 
Bryan Johnson : ਸ਼ਾਮ 5 ਵਜੇ ਤੋਂ ਬਾਅਦ ਗਰਲਫ੍ਰੈਂਡ ਨਾਲ ਬਹਿਸ ਨਹੀਂ ਕਰਦਾ ਇਹ ਸ਼ਖ਼ਸ ! ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
Bryan Johnson : ਸ਼ਾਮ 5 ਵਜੇ ਤੋਂ ਬਾਅਦ ਗਰਲਫ੍ਰੈਂਡ ਨਾਲ ਬਹਿਸ ਨਹੀਂ ਕਰਦਾ ਇਹ ਸ਼ਖ਼ਸ ! ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
Embed widget