ਪੜਚੋਲ ਕਰੋ

ਨਾਬਾਲਗ ਨੂੰ ਰੇਪ ਮਗਰੋਂ ਦਿੱਤਾ ਜ਼ਹਿਰ, ਦੋ ਮੁਲਜ਼ਮ ਫਰਾਰ

ਇੱਕ 17 ਸਾਲਾ ਨਾਬਾਲਗ  ਨਾਲ ਦੋ ਵਿਅਕਤੀਆਂ ਵੱਲੋਂ ਦੁਸ਼ਕਰਮ ਦੀ ਖ਼ਬਰ ਸਾਹਮਣੇ ਆਈ ਹੈ।ਪੀੜਤ ਪਰਿਵਾਰ ਮੁਤਾਬਿਕ ਪਿੰਡ ਦੇ ਹੀ ਦੋ ਨੌਜਵਾਨਾਂ ਨੇ ਲੜਕੀ ਨੂੰ ਜਬਰੀ ਗੱਡੀ ਵਿੱਚ ਬੈਠਾ ਕੇ ਉਸ ਨਾਲ ਰੇਪ ਕੀਤਾ।

ਹੁਸ਼ਿਆਰਪੁਰ: ਇੱਕ 17 ਸਾਲਾ ਨਾਬਾਲਗ  ਨਾਲ ਦੋ ਵਿਅਕਤੀਆਂ ਵੱਲੋਂ ਦੁਸ਼ਕਰਮ ਦੀ ਖ਼ਬਰ ਸਾਹਮਣੇ ਆਈ ਹੈ।ਪੀੜਤ ਪਰਿਵਾਰ ਮੁਤਾਬਿਕ ਪਿੰਡ ਦੇ ਹੀ ਦੋ ਨੌਜਵਾਨਾਂ ਨੇ ਲੜਕੀ ਨੂੰ ਜਬਰੀ ਗੱਡੀ ਵਿੱਚ ਬੈਠਾ ਕੇ ਉਸ ਨਾਲ ਰੇਪ ਕੀਤਾ।ਇਸ ਮਗਰੋਂ ਮੁਲਜ਼ਮ ਲੜਕੀ ਨੂੰ ਜ਼ਹਿਰ ਦੇ ਕਿ ਪਿੰਡ ਨੇੜੇ ਸੁੱਟ ਕੇ ਫਰਾਰ ਹੋ ਗਏ।ਪੀੜਤ ਲੜਕੀ ਦੀ ਮੌਤ ਹੋ ਗਈ।ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਪਿੰਡ ਵਾਸੀਆਂ ਮੁਤਾਬਿਕ ਨਾਬਾਲਗ ਲੜਕੀ ਆਪਣੀ ਸਹੇਲੀ ਦੇ ਘਰ ਸਕੂਲ ਦਾ ਕੰਮ ਕਰਨ ਲਈ ਗਈ ਸੀ।ਇਸ ਦੌਰਾਨ ਲੜਕੀ ਨੂੰ ਇਕੱਲੇ ਵੇਖਕੇ ਪਿੰਡ ਦੇ ਹੀ ਦੋ ਨੌਜਵਾਨਾਂ ਨੇ ਉਸਨੂੰ ਜਬਰੀ ਗੱਡੀ ਵਿੱਚ ਬੈਠਾ ਲਿਆ ਅਤੇ ਇੱਕ ਟਿਊਬਵਲ ਤੇ ਲੈ ਜਾ ਕੇ ਉਸ ਨੂੰ ਜਬਰ ਜਨਾਹ ਕੀਤਾ।ਇਸ ਮਗਰੋਂ ਉਹ ਲੜਕੀ ਨੂੰ ਕੀਤੇ ਹੋਰ ਲੈ ਕੇ ਜਾਣ ਲੱਗੇ ਤਾਂ ਲੜਕੀ ਨੇ ਗੱਡੀ ਵਿੱਚੋਂ ਛਾਲ ਮਾਰ ਦਿੱਤੀ।ਪਿੰਡ ਵਾਸੀਆਂ ਨੇ ਲੜਕੀ ਨੂੰ ਐਸੀ ਹਾਲਤ ਵਿੱਚ ਹਸਪਤਾਲ ਦਾਖਲ ਕਰਵਾਇਆ ਜਿੱਥੇ ਲੜਕੀ ਨੇ ਦਮ ਤੋੜ ਦਿੱਤਾ।

ਇਹ ਵੀ ਪੜ੍ਹੋ: ਆਪਣੀ ਨਵੀਂ ਕਾਰ ਨੂੰ ਬਣਾਓ ਇਕਦਮ ਫਿੱਟ, ਲੰਬੇ ਸਮੇਂ ਤੱਕ ਮੇਂਟਨੈੱਸ ਦੇ ਖਰਚੇ ਤੋਂ ਵੀ ਬਚੋ

ਪਿੰਡ ਵਾਸੀਆਂ ਅਤੇ ਪੀੜਤ ਪਰਿਵਾਰ ਨੇ ਇਨਸਾਫ ਦੀ ਮੰਗ ਕੀਤੀ ਹੈ।ਫਿਲਹਾਲ ਦੋਨੋਂ ਮੁਲਜ਼ਮ ਪੁਲਿਸ ਦੀ ਪਹੁੰਚ ਤੋਂ ਬਾਹਰ ਹਨ।ਉਧਰ ਪੀੜਤ ਪਰਿਵਾਰ ਨੇ ਐਲਾਨ ਕੀਤਾ ਹੈ ਕਿ ਉਹ ਲੜਕੀ ਦਾ ਸਸਕਾਰ ਉਦੋਂ ਤੱਕ ਨਹੀਂ ਕਰਨਗੇ ਜਦੋਂ ਤੱਕ ਆਰੋਪੀਆਂ ਨੂੰ ਪੁਲਿਸ ਗ੍ਰਿਫ਼ਤਾਰ ਨਹੀਂ ਕਰ ਲੈਂਦੀ।

ਪਰਿਵਾਰ ਨੇ ਦੋਸ਼ ਲਾਇਆ ਹੈ ਕਿ ਦਲਿਤ ਪਰਿਵਾਰ ਤੋਂ ਹੋਣ ਕਾਰਨ ਪੁਲਿਸ ਉਨ੍ਹਾਂ ਦੀ ਸੁਣਵਾਈ ਨਹੀਂ ਕਰ ਰਹੀ।ਪੁਲਿਸ ਨੇ ਪੀੜਤ ਪਰਿਵਾਰ ਦੇ ਬਿਆਨਾਂ ਅਤੇ ਪੋਸਟਮਾਰਟਮ ਰਿਪੋਰਟ ਦੇ ਆਧਾਰ ਤੇ IPC ਦੀ ਧਾਰਾ 376 ਦੇ ਤਹਿਤ ਕੇਸ ਦਰਜ ਕਰ ਲਿਆ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget