ਪੜਚੋਲ ਕਰੋ

Female Constable Murder: ਮਹਿਲਾ ਕਾਂਸਟੇਬਲ ਦੇ ਕਤਲ ਦੇ ਦੋਸ਼ 'ਚ ਪੁਲਿਸ ਹੈੱਡ ਕਾਂਸਟੇਬਲ ਗ੍ਰਿਫਤਾਰ, ਰਾਜ਼ ਛੁਪਾਉਣ ਲਈ 2 ਸਾਲਾਂ ਤੋਂ ਕਰ ਰਿਹਾ ਸੀ ਇਹ ਕੰਮ

Female Constable Murder: ਦਿੱਲੀ ਪੁਲਿਸ ਦੀ ਜਾਂਚ ਟੀਮ ਨੇ ਆਪਣੇ ਹੀ ਇੱਕ ਹੈੱਡ ਕਾਂਸਟੇਬਲ ਨੂੰ ਇੱਕ ਮਹਿਲਾ ਕਾਂਸਟੇਬਲ (Delhi Police Constable) ਦੀ ਹੱਤਿਆ ਦੇ ਦੋਸ਼ ਵਿੱਚ ਗ੍ਰਿਫ਼ਤਾਕ ਕੀਤਾ।

Delhi News: ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਇੱਕ ਅਪਰਾਧਿਕ ਘਟਨਾ ਨੂੰ ਲੈ ਕੇ ਹੈਰਾਨ ਕਰਨ ਵਾਲੀ ਖਬਰ ਹੈ। ਖ਼ਬਰ ਹੈ ਕਿ ਦਿੱਲੀ ਪੁਲਿਸ ਵੱਲੋਂ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਅਸੀਂ ਰਾਜਧਾਨੀ ਦੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਹਮੇਸ਼ਾ ਚੌਕਸ ਹਾਂ, ਪਰ ਇਸ ਦੇ ਉਲਟ ਦਿੱਲੀ ਪੁਲਿਸ (Delhi Police) ਦੀ ਜਾਂਚ ਟੀਮ ਨੇ ਆਪਣੇ ਹੀ ਇੱਕ ਹੈੱਡ ਕਾਂਸਟੇਬਲ ਨੂੰ ਇੱਕ ਮਹਿਲਾ ਕਾਂਸਟੇਬਲ ਦਾ ਕਤਲ ਦੇ ਦੋਸ਼ ਕਰਨ ਦੇ ਦੋਸ਼ 'ਚ ਗ੍ਰਿਫਤਾਰ ਕਰ ਲਿਆ ਹੈ। ਦਿੱਲੀ ਪੁਲਿਸ ਦੇ ਦੋਸ਼ੀ ਹੈੱਡ ਕਾਂਸਟੇਬਲ ਨੂੰ ਕ੍ਰਾਇਮ ਬ੍ਰਾਂਚ ਨੇ ਗ੍ਰਿਫਤਾਰ ਕਰ ਲਿਆ ਹੈ।

ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਦੋਸ਼ੀ ਦਿੱਲੀ ਪੁਲਿਸ ਕਾਂਸਟੇਬਲ ਨੇ ਸਾਲ 2021 ਵਿੱਚ ਇੱਕ ਮਹਿਲਾ ਕਾਂਸਟੇਬਲ ਦਾ ਕਤਲ ਕਰ ਦਿੱਤਾ ਸੀ। ਕਤਲ ਤੋਂ ਬਾਅਦ ਮੁਲਜ਼ਮਾਂ ਨੇ ਮਹਿਲਾ ਕਾਂਸਟੇਬਲ ਦੀ ਲਾਸ਼ ਨੂੰ ਡਰੇਨ ਵਿੱਚ ਛੁਪਾ ਦਿੱਤਾ ਸੀ। ਪੁਲਸ ਨੇ ਦੋਸ਼ੀ ਦੀ ਸੂਚਨਾ 'ਤੇ 2 ਸਾਲ ਬਾਅਦ ਮ੍ਰਿਤਕ ਦੇ ਪਿੰਜਰ ਬਰਾਮਦ ਕੀਤੇ। ਮਹਿਲਾ ਕਾਂਸਟੇਬਲ ਦੋਸ਼ੀ 'ਤੇ ਵਿਆਹ ਲਈ ਦਬਾਅ ਬਣਾ ਰਹੀ ਸੀ, ਹਾਲਾਂਕਿ ਦੋਸ਼ੀ ਪਹਿਲਾਂ ਤੋਂ ਹੀ ਵਿਆਹਿਆ ਹੋਇਆ ਸੀ।

2 ਸਾਲ ਇੰਝ ਗੁਪਤ ਰੱਖਿਆ

ਦਿੱਲੀ ਪੁਲੀਸ ਦੇ ਮੁਲਜ਼ਮ ਹੈੱਡ ਕਾਂਸਟੇਬਲ ਦਾ ਨਾਂ ਸੁਰੇਂਦਰ ਹੈ। ਜਦਕਿ ਮ੍ਰਿਤਕ ਮਹਿਲਾ ਕਾਂਸਟੇਬਲ ਦਾ ਨਾਂ ਰੁਚਿਕਾ ਹੈ। ਪੁਲਿਸ ਸੂਤਰਾਂ ਮੁਤਾਬਕ ਦੋਸ਼ੀ ਅਕਸਰ ਕਾਲ ਗਰਲਜ਼ ਨੂੰ ਦਿੱਲੀ ਤੋਂ ਬਾਹਰ ਹੋਰ ਸ਼ਹਿਰਾਂ 'ਚ ਲੈ ਜਾਂਦਾ ਸੀ ਅਤੇ ਰੁਚਿਕਾ ਦੇ ਕੁਝ ਦਸਤਾਵੇਜ਼ ਉਥੇ ਹੀ ਛੱਡ ਜਾਂਦਾ ਸੀ, ਜਿਸ ਕਾਰਨ ਪੁਲਸ ਨੂੰ ਲੱਗਾ ਕਿ ਉਹ ਆਪਣੀ ਮਰਜ਼ੀ ਨਾਲ ਗਈ ਸੀ ਅਤੇ ਪਰਿਵਾਰ ਕੋਲ ਵਾਪਸ ਨਹੀਂ ਆਉਣਾ ਚਾਹੁੰਦੀ। ਦੱਸ ਦੇਈਏ ਕਿ 8 ਸਤੰਬਰ 2021 ਨੂੰ ਰੁਚਿਕਾ ਅਲੀਪੁਰ ਪਹੁੰਚੀ ਅਤੇ ਸੁਰਿੰਦਰ ਤੋਂ ਉਸਦੇ ਘਰ ਦਾ ਪਤਾ ਪੁੱਛਣ ਲੱਗੀ। ਵਿਆਹੁਤਾ ਹੋਣ ਕਾਰਨ ਸੁਰਿੰਦਰ ਨਹੀਂ ਚਾਹੁੰਦਾ ਸੀ ਕਿ ਉਸ ਦੀ ਪ੍ਰੇਮਿਕਾ ਭਾਵ ਮਹਿਲਾ ਕਾਂਸਟੇਬਲ ਉਸ ਦੇ ਘਰ ਪਹੁੰਚੇ। ਭੇਤ ਜ਼ਾਹਰ ਹੋਣ ਦੇ ਡਰੋਂ ਉਹ ਰੁਚਿਕਾ ਨੂੰ ਆਪਣੀ ਕਾਰ ਵਿੱਚ ਯਮੁਨਾ ਕਿਨਾਰੇ ਲੈ ਗਿਆ ਅਤੇ ਉਸ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ।

 

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Political News: 'ਭਾਜਪਾ' ਨੂੰ ਵੱਡਾ ਝਟਕਾ, 3 ਸਾਬਕਾ ਚੇਅਰਪਰਸਨਾਂ ਨੇ ਛੱਡਿਆ ਪਾਰਟੀ ਦਾ ਸਾਥ, ਜਾਣੋ ਅਹੁਦੇ ਤੋਂ ਕਿਉਂ ਦਿੱਤਾ ਅਸਤੀਫ਼ਾ?
'ਭਾਜਪਾ' ਨੂੰ ਵੱਡਾ ਝਟਕਾ, 3 ਸਾਬਕਾ ਚੇਅਰਪਰਸਨਾਂ ਨੇ ਛੱਡਿਆ ਪਾਰਟੀ ਦਾ ਸਾਥ, ਜਾਣੋ ਅਹੁਦੇ ਤੋਂ ਕਿਉਂ ਦਿੱਤਾ ਅਸਤੀਫ਼ਾ?
Holidays in Punjab: ਪੰਜਾਬ 'ਚ ਸੋਮਵਾਰ ਨੂੰ ਜਨਤਕ ਛੁੱਟੀ, ਜਾਣੋ ਦੀਵਾਲੀ ਤੋਂ ਲੈ ਕੇ ਕਿੰਨੇ ਦਿਨ ਵਿਦਿਅਕ-ਸਰਕਾਰੀ ਅਦਾਰੇ ਰਹਿਣਗੇ ਬੰਦ? ਨੋਟੀਫਿਕੇਸ਼ਨ ਜਾਰੀ...
ਪੰਜਾਬ 'ਚ ਸੋਮਵਾਰ ਨੂੰ ਜਨਤਕ ਛੁੱਟੀ, ਜਾਣੋ ਦੀਵਾਲੀ ਤੋਂ ਲੈ ਕੇ ਕਿੰਨੇ ਦਿਨ ਵਿਦਿਅਕ-ਸਰਕਾਰੀ ਅਦਾਰੇ ਰਹਿਣਗੇ ਬੰਦ? ਨੋਟੀਫਿਕੇਸ਼ਨ ਜਾਰੀ...
Political News: ਵੱਡਾ ਸਿਆਸੀ ਧਮਾਕਾ, 2 ਸੀਨੀਅਰ ਆਗੂ 'ਭਾਜਪਾ' 'ਚ ਹੋਏ ਸ਼ਾਮਲ, ਜਾਣੋ ਕਿਸ ਪਾਰਟੀ ਨਾਲ ਹੋਇਆ ਖੇਲਾ?
ਵੱਡਾ ਸਿਆਸੀ ਧਮਾਕਾ, 2 ਸੀਨੀਅਰ ਆਗੂ 'ਭਾਜਪਾ' 'ਚ ਹੋਏ ਸ਼ਾਮਲ, ਜਾਣੋ ਕਿਸ ਪਾਰਟੀ ਨਾਲ ਹੋਇਆ ਖੇਲਾ?
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਨਵੰਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Political News: 'ਭਾਜਪਾ' ਨੂੰ ਵੱਡਾ ਝਟਕਾ, 3 ਸਾਬਕਾ ਚੇਅਰਪਰਸਨਾਂ ਨੇ ਛੱਡਿਆ ਪਾਰਟੀ ਦਾ ਸਾਥ, ਜਾਣੋ ਅਹੁਦੇ ਤੋਂ ਕਿਉਂ ਦਿੱਤਾ ਅਸਤੀਫ਼ਾ?
'ਭਾਜਪਾ' ਨੂੰ ਵੱਡਾ ਝਟਕਾ, 3 ਸਾਬਕਾ ਚੇਅਰਪਰਸਨਾਂ ਨੇ ਛੱਡਿਆ ਪਾਰਟੀ ਦਾ ਸਾਥ, ਜਾਣੋ ਅਹੁਦੇ ਤੋਂ ਕਿਉਂ ਦਿੱਤਾ ਅਸਤੀਫ਼ਾ?
Holidays in Punjab: ਪੰਜਾਬ 'ਚ ਸੋਮਵਾਰ ਨੂੰ ਜਨਤਕ ਛੁੱਟੀ, ਜਾਣੋ ਦੀਵਾਲੀ ਤੋਂ ਲੈ ਕੇ ਕਿੰਨੇ ਦਿਨ ਵਿਦਿਅਕ-ਸਰਕਾਰੀ ਅਦਾਰੇ ਰਹਿਣਗੇ ਬੰਦ? ਨੋਟੀਫਿਕੇਸ਼ਨ ਜਾਰੀ...
ਪੰਜਾਬ 'ਚ ਸੋਮਵਾਰ ਨੂੰ ਜਨਤਕ ਛੁੱਟੀ, ਜਾਣੋ ਦੀਵਾਲੀ ਤੋਂ ਲੈ ਕੇ ਕਿੰਨੇ ਦਿਨ ਵਿਦਿਅਕ-ਸਰਕਾਰੀ ਅਦਾਰੇ ਰਹਿਣਗੇ ਬੰਦ? ਨੋਟੀਫਿਕੇਸ਼ਨ ਜਾਰੀ...
Political News: ਵੱਡਾ ਸਿਆਸੀ ਧਮਾਕਾ, 2 ਸੀਨੀਅਰ ਆਗੂ 'ਭਾਜਪਾ' 'ਚ ਹੋਏ ਸ਼ਾਮਲ, ਜਾਣੋ ਕਿਸ ਪਾਰਟੀ ਨਾਲ ਹੋਇਆ ਖੇਲਾ?
ਵੱਡਾ ਸਿਆਸੀ ਧਮਾਕਾ, 2 ਸੀਨੀਅਰ ਆਗੂ 'ਭਾਜਪਾ' 'ਚ ਹੋਏ ਸ਼ਾਮਲ, ਜਾਣੋ ਕਿਸ ਪਾਰਟੀ ਨਾਲ ਹੋਇਆ ਖੇਲਾ?
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਨਵੰਬਰ 2026
CM Wedding: ਸਿਆਸੀ ਜਗਤ ਤੋਂ ਵੱਡੀ ਖਬਰ, CM ਉਮਰ ਅਬਦੁੱਲਾ ਨੇ 56 ਸਾਲ ਦੀ ਉਮਰ 'ਚ ਕਰਵਾਇਆ ਵਿਆਹ, ਜਾਣੋ ਕੌਣ ਹੈ ਨਿਧੀ ਰਾਜ਼ਦਾਨ? ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ...
ਸਿਆਸੀ ਜਗਤ ਤੋਂ ਵੱਡੀ ਖਬਰ, CM ਉਮਰ ਅਬਦੁੱਲਾ ਨੇ 56 ਸਾਲ ਦੀ ਉਮਰ 'ਚ ਕਰਵਾਇਆ ਵਿਆਹ, ਜਾਣੋ ਕੌਣ ਹੈ ਨਿਧੀ ਰਾਜ਼ਦਾਨ? ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ...
Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ...
Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ...
Punjab News: ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA ਅਤੇ ਏਰਿਅਰ 'ਤੇ ਵੱਡਾ ਅਪਡੇਟ, ਹਾਈ ਕੋਰਟ ਨੇ ਪੁੱਛਿਆ ਸਰਕਾਰ ਕੋਲ 520 ਰੁਪਏ ਵੀ ਨਹੀਂ, ਮੁੱਖ ਸਕੱਤਰ ਨੂੰ ਤਲਬ ਕੀਤਾ...
ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA ਅਤੇ ਏਰਿਅਰ 'ਤੇ ਵੱਡਾ ਅਪਡੇਟ, ਹਾਈ ਕੋਰਟ ਨੇ ਪੁੱਛਿਆ ਸਰਕਾਰ ਕੋਲ 520 ਰੁਪਏ ਵੀ ਨਹੀਂ, ਮੁੱਖ ਸਕੱਤਰ ਨੂੰ ਤਲਬ ਕੀਤਾ...
Punjab News: ਪੰਜਾਬ ‘ਆਪ’ ਨੂੰ ਮਿਲਿਆ ਵੱਡਾ ਬਲ! ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚਾਲੇ ਪਾਰਟੀ ਹੋਈ ਮਜ਼ਬੂਤ, ਸੀਨੀਅਰ ਆਗੂ ਸਣੇ ਕਈ ਪਰਿਵਾਰਾਂ ਨੇ ਫੜ੍ਹਿਆ ‘AAP’ ਦਾ ਪੱਲਾ...
ਪੰਜਾਬ ‘ਆਪ’ ਨੂੰ ਮਿਲਿਆ ਵੱਡਾ ਬਲ! ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚਾਲੇ ਪਾਰਟੀ ਹੋਈ ਮਜ਼ਬੂਤ, ਸੀਨੀਅਰ ਆਗੂ ਸਣੇ ਕਈ ਪਰਿਵਾਰਾਂ ਨੇ ਫੜ੍ਹਿਆ ‘AAP’ ਦਾ ਪੱਲਾ...
Embed widget