ਪੜਚੋਲ ਕਰੋ

ਪੰਜਾਬ ਪੁਲਿਸ ਨੇ ਸਾਢੇ 14 ਲੱਖ ਦੀ ਡਕੈਤੀ ਦਾ ਕੇਸ ਸੁਲਝਾਇਆ, ਵੱਖ-ਵੱਖ ਮਾਮਲਿਆਂ 'ਚ 6 ਮੁਲਜ਼ਮ ਕਾਬੂ

ਪੰਜਾਬ ਪੁਲਿਸ ਨੇ ਫਰਾਰ ਮਾਸਟਰਮਾਈਂਡ ਨੀਰਜ ਸ਼ਰਮਾ ਉਰਫ ਆਸ਼ੂ ਦੀ ਗ੍ਰਿਫਤਾਰੀ ਨਾਲ ਸਾਢੇ 14 ਲੱਖ ਰੁਪਏ ਦੀ ਡਕੈਤੀ ਦਾ ਕੇਸ ਸੁਲਝਾ ਲਿਆ ਹੈ।

ਚੰਡੀਗੜ੍ਹ: ਪੰਜਾਬ ਪੁਲਿਸ ਨੇ ਫਰਾਰ ਮਾਸਟਰਮਾਈਂਡ ਨੀਰਜ ਸ਼ਰਮਾ ਉਰਫ ਆਸ਼ੂ ਦੀ ਗ੍ਰਿਫਤਾਰੀ ਨਾਲ ਸਾਢੇ 14 ਲੱਖ ਰੁਪਏ ਦੀ ਡਕੈਤੀ ਦਾ ਕੇਸ ਸੁਲਝਾ ਲਿਆ ਹੈ।ਪੁਲਿਸ ਨੇ ਮੰਡੀ ਗੋਬਿੰਦਗੜ੍ਹ ਤੋਂ ਚਾਰ ਹੋਰ ਲੋਕਾਂ ਨੂੰ ਇਸ ਮਾਮਲੇ 'ਚ ਗ੍ਰਿਫਤਾਰ ਕੀਤਾ ਹੈ ਜਿਸ 'ਚ ਇੱਕ ਮਹੀਲਾ ਆਰੋਪੀ ਵੀ ਸ਼ਾਮਲ ਹੈ।ਡੀਜੀਪੀ ਨੇ ਦੱਸਿਆ ਕਿ ਨੀਰਜ ਸ਼ਰਮਾ, 'ਤੇ ਪਿਛਲੇ 10 ਸਾਲਾਂ ਦੌਰਾਨ ਡਕੈਤੀ, ਚੋਰੀ, ਇਰਾਦਾ ਕਤਲ ਦੇ ਵਰਗੇ ਕਈ ਅਪਰਾਧਿਕ ਕੇਸ ਦਰਜ ਹਨ। ਪੰਜਾਬ ਪੁਲਿਸ ਨੇ ਸਾਢੇ 14 ਲੱਖ ਦੀ ਡਕੈਤੀ ਦਾ ਕੇਸ ਸੁਲਝਾਇਆ, ਵੱਖ-ਵੱਖ ਮਾਮਲਿਆਂ 'ਚ 6 ਮੁਲਜ਼ਮ ਕਾਬੂ ਡੀਜੀਪੀ ਨੇ ਦੱਸਿਆ ਕਿ ਨੀਰਜ ਜੂਨ 2020 ਵਿੱਚ ਸ਼ਿੰਗਾਰ ਸਿਨੇਮਾ, ਲੁਧਿਆਣਾ ਨੇੜੇ ਕਤਲ ਦੀ ਕੋਸ਼ਿਸ਼ ਮਾਮਲੇ ਵਿੱਚ ਵੀ ਫਰਾਰ ਸੀ।ਡੀਜੀਪੀ ਮੁਤਾਬਿਕ ਮੁਲਜ਼ਮ ਹੁਸ਼ਿਆਰਪੁਰ 'ਚ ਸੋਨੇ ਦੀ ਲੁੱਟ ਕਰਨ ਦੀ ਕੋਸ਼ਿਸ਼ ਵਿੱਚ ਸੀ ਜਦੋਂ ਪੁਲਿਸ ਨੇ ਉਨ੍ਹਾਂ ਨੂੰ ਦਬੋਚ ਲਿਆ।ਪੁਲਿਸ ਨੇ ਉਨ੍ਹਾਂ ਕੋਲੋਂ ਇੱਕ .32 ਬੋਰ ਪਿਸਤੌਲ, 15 ਜ਼ਿੰਦਾ ਕਾਰਤੂਸ ਅਤੇ ਇੱਕ i20 ਕਾਰ ਵੀ ਬਰਾਮਦ ਕੀਤੀ ਗਈ ਹੈ।ਇਸ ਮੁਹਿੰਮ ਦੀ ਅਗਵਾਈ ਐਸਐਸਪੀ ਫਤਿਹਗੜ ਸਾਹਿਬ ਅਮਨੀਤ ਕੌਂਡਲ ਨੇ ਕੀਤੀ ਜੋ ਲੁਧਿਆਣਾ ਪੁਲਿਸ ਨਾਲ ਮਿਲ ਕੇ ਇਸ ਅਪਰੇਸ਼ ਨੂੰ ਚੱਲਾ ਰਹੀ ਸੀ। ਪੰਜਾਬ ਪੁਲਿਸ ਨੇ ਸਾਢੇ 14 ਲੱਖ ਦੀ ਡਕੈਤੀ ਦਾ ਕੇਸ ਸੁਲਝਾਇਆ, ਵੱਖ-ਵੱਖ ਮਾਮਲਿਆਂ 'ਚ 6 ਮੁਲਜ਼ਮ ਕਾਬੂ ਇੱਕ ਵੱਖਰੇ ਕੇਸ ਵਿੱਚ, ਪੰਜਾਬ ਪੁਲਿਸ ਨੇ ਅਪਰਾਧੀ ਭੁਵਨੇਸ਼ ਚੋਪੜਾ ਉਰਫ ਅਸ਼ੀਸ਼ ਚੋਪੜਾ ਵਾਸੀ ਫਿਰੋਜ਼ਪੁਰ ਨੂੰ ਯਮੁਨਾਨਗਰ, ਹਰਿਆਣਾ ਤੋਂ ਗ੍ਰਿਫਤਾਰ ਕੀਤਾ ਹੈ ਅਤੇ ਉਸ ਕੋਲੋਂ ਇੱਕ .32 ਬੋਰ ਪਿਸਤੌਲ ਸਮੇਤ 12 ਕਾਰਤੂਸ ਬਰਾਮਦ ਕੀਤੇ ਗਏ ਹਨ। ਉਸ ਵਿਰੁੱਧ 07.08.2020 ਨੂੰ ਪੀਐਸ ਐਸਐਸਓਸੀ, ਫਾਜ਼ਿਲਕਾ ਵਿਖੇ ਅਸਲਾ ਅਤੇ ਐਨਡੀਪੀਐਸ ਐਕਟ ਤਹਿਤ ਅਪਰਾਧਿਕ ਕੇਸ ਦਰਜ ਕੀਤਾ ਗਿਆ ਸੀ। ਪੰਜਾਬ ਪੁਲਿਸ ਨੇ ਸਾਢੇ 14 ਲੱਖ ਦੀ ਡਕੈਤੀ ਦਾ ਕੇਸ ਸੁਲਝਾਇਆ, ਵੱਖ-ਵੱਖ ਮਾਮਲਿਆਂ 'ਚ 6 ਮੁਲਜ਼ਮ ਕਾਬੂ ਭੁਵਨੇਸ਼ ਚੋਪੜਾ ਨੂੰ ਐਸ.ਏ.ਐੱਸ.ਨਗਰ ਪੁਲਿਸ ਨੇ ਇੰਦਰਜੀਤ ਸਿੰਘ ਸਿੱਧੂ ਦੇ ਕਤਲ ਕੇਸ ਵਿੱਚ ਵੀ ਲੋੜੀਂਦਾ ਚੁਣਿਆ ਸੀ ਜੋ 7 ਸਤੰਬਰ, 2019 ਨੂੰ ਕੁਰਾਲੀ ਵਿਖੇ ਹੋਇਆ ਸੀ। ਭੁਵਨੇਸ਼ ਅਤੇ ਹੈਪੀ ਨੇ ਇੰਦਰਜੀਤ ਸਿੰਘ 'ਤੇ ਅੰਨ੍ਹੇਵਾਹ ਫਾਇਰਿੰਗ ਕੀਤੀ ਸੀ ਜਿਸ ਵਿਚ ਉਹ ਜ਼ਖਮੀ ਹੋ ਗਿਆ ਸੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Sonipat News : ਟਾਵਰ 'ਤੇ ਚੜ੍ਹਿਆ 56 ਸਾਲਾ ਵਿਅਕਤੀ , ਕੀਤੀ ਅਜੀਬੋ- ਗਰੀਬ ਡਿਮਾਂਡ ,ਪੁਲਿਸ ਵੀ ਹੈਰਾਨ  

New Chandigarh ‘ਚ ਪ੍ਰਾਪਰਟੀ ਡੀਲਰ ਦੇ ਘਰ 'ਤੇ ਫਾਇਰਿੰਗ , ਮੌਕੇ 'ਤੇ ਪਹੁੰਚੀਆਂ ਜਾਂਚ ਟੀਮਾਂ, ਵਿਦੇਸ਼ੀ ਨੰਬਰ ਤੋਂ ਫਿਰੌਤੀ ਲਈ ਆਈ ਸੀ ਕਾਲ

Smart Ration Card : ਪੰਜਾਬ 'ਚ ਮੁਫ਼ਤ ਰਾਸ਼ਨ ਲੈਣ ਵਾਲਿਆਂ ਲਈ ਜ਼ਰੂਰੀ ਖ਼ਬਰ, ਜਾਣੋ ਕਿਵੇਂ ਮਿਲੇਗਾ ਸਮਾਰਟ ਰਾਸ਼ਨ ਕਾਰਡ

ਪਟਿਆਲਾ ਪੁਲਿਸ ਵੱਲੋਂ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ , 4 ਆਰੋਪੀ ਹਥਿਆਰਾਂ ਸਮੇਤ ਕਾਬੂ 

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sonipat News : ਟਾਵਰ 'ਤੇ ਚੜ੍ਹਿਆ 56 ਸਾਲਾ ਵਿਅਕਤੀ , ਕੀਤੀ ਅਜੀਬੋ- ਗਰੀਬ ਡਿਮਾਂਡ ,ਪੁਲਿਸ ਵੀ ਹੈਰਾਨ  
Sonipat News : ਟਾਵਰ 'ਤੇ ਚੜ੍ਹਿਆ 56 ਸਾਲਾ ਵਿਅਕਤੀ , ਕੀਤੀ ਅਜੀਬੋ- ਗਰੀਬ ਡਿਮਾਂਡ ,ਪੁਲਿਸ ਵੀ ਹੈਰਾਨ  
New Chandigarh ‘ਚ ਪ੍ਰਾਪਰਟੀ ਡੀਲਰ ਦੇ ਘਰ 'ਤੇ ਫਾਇਰਿੰਗ , ਮੌਕੇ 'ਤੇ ਪਹੁੰਚੀਆਂ ਜਾਂਚ ਟੀਮਾਂ, ਵਿਦੇਸ਼ੀ ਨੰਬਰ ਤੋਂ ਫਿਰੌਤੀ ਲਈ ਆਈ ਸੀ ਕਾਲ
New Chandigarh ‘ਚ ਪ੍ਰਾਪਰਟੀ ਡੀਲਰ ਦੇ ਘਰ 'ਤੇ ਫਾਇਰਿੰਗ , ਮੌਕੇ 'ਤੇ ਪਹੁੰਚੀਆਂ ਜਾਂਚ ਟੀਮਾਂ, ਵਿਦੇਸ਼ੀ ਨੰਬਰ ਤੋਂ ਫਿਰੌਤੀ ਲਈ ਆਈ ਸੀ ਕਾਲ
Smart Ration Card : ਪੰਜਾਬ 'ਚ ਮੁਫ਼ਤ ਰਾਸ਼ਨ ਲੈਣ ਵਾਲਿਆਂ ਲਈ ਜ਼ਰੂਰੀ ਖ਼ਬਰ, ਜਾਣੋ ਕਿਵੇਂ ਮਿਲੇਗਾ ਸਮਾਰਟ ਰਾਸ਼ਨ ਕਾਰਡ
Smart Ration Card : ਪੰਜਾਬ 'ਚ ਮੁਫ਼ਤ ਰਾਸ਼ਨ ਲੈਣ ਵਾਲਿਆਂ ਲਈ ਜ਼ਰੂਰੀ ਖ਼ਬਰ, ਜਾਣੋ ਕਿਵੇਂ ਮਿਲੇਗਾ ਸਮਾਰਟ ਰਾਸ਼ਨ ਕਾਰਡ
ਪਟਿਆਲਾ ਪੁਲਿਸ ਵੱਲੋਂ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ , 4 ਆਰੋਪੀ ਹਥਿਆਰਾਂ ਸਮੇਤ ਕਾਬੂ 
ਪਟਿਆਲਾ ਪੁਲਿਸ ਵੱਲੋਂ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ , 4 ਆਰੋਪੀ ਹਥਿਆਰਾਂ ਸਮੇਤ ਕਾਬੂ 
Congress Party: ਸਿਆਸੀ ਜਗਤ 'ਚ ਆਇਆ ਭੂਚਾਲ, ਕਾਂਗਰਸ 'ਚ ਅੰਦਰੂਨੀ ਫੁੱਟ ਦੀ ਚਰਚਾ ਤੇਜ਼: ਸੀਨੀਅਰ ਆਗੂ ਵੱਲੋਂ ਅਸਤੀਫ਼ੇ ਦੀ...
ਸਿਆਸੀ ਜਗਤ 'ਚ ਆਇਆ ਭੂਚਾਲ, ਕਾਂਗਰਸ 'ਚ ਅੰਦਰੂਨੀ ਫੁੱਟ ਦੀ ਚਰਚਾ ਤੇਜ਼: ਸੀਨੀਅਰ ਆਗੂ ਵੱਲੋਂ ਅਸਤੀਫ਼ੇ ਦੀ...
Abohar News : ਮੂੰਹ ਬੋਲੀ ਭੈਣ ਨਾਲ ਜ਼ਬਰ ਜਿਨਾਹ ਅਤੇ 10 ਦਿਨ ਬੰਧਕ ਬਣਾ ਕੇ ਰੱਖਿਆ , ਕੰਮ ਦੇ ਬਹਾਨੇ ਲੈ ਗਿਆ ਆਰੋਪੀ 

Colorful Vegetables Farming : ਜੇਕਰ ਘੱਟ ਸਮੇਂ 'ਚ ਵਧੇਰੇ ਮੁਨਾਫ਼ਾ ਚਾਹੁੰਦੇ ਹੋ ਤਾਂ ਕਰੋ ਇਸ ਰੰਗੀਨ ਸਬਜ਼ੀ ਦੀ ਖੇਤੀ

Amritsar News : ਜੰਡਿਆਲਾ ਗੁਰੂ 'ਚ 'ਆਪ' ਸਰਪੰਚ 'ਤੇ ਫਾਇਰਿੰਗ , ਪਤਨੀ ਨਾਲ ਕਾਰ 'ਚ ਜਾ ਰਹੇ ਸਨ ,CCTV 'ਚ ਕੈਦ ਹੋਈ ਘਟਨਾ 

Embed widget