ਪੜਚੋਲ ਕਰੋ

Crime News: ਜਨਮਦਿਨ 'ਤੇ ਪਤਨੀ ਨੇ ਦੇਰੀ ਨਾਲ ਲਿਆਂਦਾ ਕੇਕ, ਤਾਂ ਗੁੱਸੇ 'ਚ ਪਤੀ ਨੇ ਪਤਨੀ ਅਤੇ ਪੁੱਤ 'ਤੇ ਚਾਕੂ ਨਾਲ ਕੀਤਾ ਹਮਲਾ

Crime News: ਮੁੰਬਈ ਦੇ ਸਾਕੀਨਾਕਾ ਖੇਤਰ ਵਿੱਚ ਇੱਕ ਪੁਲਿਸ ਅਧਿਕਾਰੀ ਨੇ ਸੋਮਵਾਰ ਨੂੰ ਗੁੱਸੇ ਵਿੱਚ ਕਥਿਤ ਤੌਰ 'ਤੇ ਆਪਣੀ ਪਤਨੀ ਅਤੇ ਬੇਟੇ 'ਤੇ ਚਾਕੂ ਨਾਲ ਹਮਲਾ ਕਰ ਦਿੱਤਾ, ਜਿਸ ਨਾਲ ਉਹ ਜ਼ਖਮੀ ਹੋ ਗਏ।

Crime News: ਮੁੰਬਈ ਦੇ ਸਾਕੀਨਾਕਾ ਖੇਤਰ ਵਿੱਚ ਇੱਕ ਪੁਲਿਸ ਅਧਿਕਾਰੀ ਨੇ ਸੋਮਵਾਰ ਨੂੰ ਗੁੱਸੇ ਵਿੱਚ ਕਥਿਤ ਤੌਰ 'ਤੇ ਆਪਣੀ ਪਤਨੀ ਅਤੇ ਬੇਟੇ 'ਤੇ ਚਾਕੂ ਨਾਲ ਹਮਲਾ ਕਰ ਦਿੱਤਾ, ਜਿਸ ਨਾਲ ਉਹ ਜ਼ਖਮੀ ਹੋ ਗਏ। ਸਾਕੀਨਾਕਾ ਥਾਣੇ ਦੇ ਅਧਿਕਾਰੀ ਅਨੁਸਾਰ ਮੁਲਜ਼ਮ ਦੀ ਪਛਾਣ ਰਾਜੇਂਦਰ ਸ਼ਿੰਦੇ ਵਜੋਂ ਹੋਈ ਹੈ, ਜਿਸ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਦਾ ਕੇਸ ਦਰਜ ਕੀਤਾ ਗਿਆ ਹੈ ਅਤੇ ਐਤਵਾਰ ਨੂੰ ਵਾਪਰੀ ਘਟਨਾ ਤੋਂ ਬਾਅਦ ਉਹ ਫਰਾਰ ਹੈ।

ਅਧਿਕਾਰੀ ਨੇ ਕਿਹਾ ਕਿ ਰਾਜਿੰਦਰ ਸ਼ਿੰਦੇ ਦਾ ਜਨਮ ਦਿਨ ਸ਼ਨੀਵਾਰ (1 ਜੂਨ) ਨੂੰ ਸੀ। ਹਾਲਾਂਕਿ, ਉਸ ਦੀ ਪਤਨੀ ਰੰਜਨਾ ਸ਼ਿੰਦੇ, ਜੋ ਘਰੇਲੂ ਨੌਕਰ ਵਜੋਂ ਕੰਮ ਕਰਦੀ ਹੈ, ਜਿਸ ਕਰਕੇ ਅਗਲੇ ਦਿਨ ਦੁਪਹਿਰ 12.15 ਵਜੇ ਹੀ ਜਨਮਦਿਨ ਦਾ ਕੇਕ ਘਰ ਲਿਆ ਸਕੀ ਕਿਉਂਕਿ ਉਹ ਆਪਣੇ ਕੰਮ ਵਾਲੀ ਥਾਂ 'ਤੇ ਲੇਟ ਹੋ ਗਈ ਸੀ। ਜਨਮਦਿਨ ਦਾ ਕੇਕ ਲਿਆਉਣ 'ਚ ਦੇਰੀ ਤੋਂ ਨਾਰਾਜ਼ ਰਜਿੰਦਰ ਸ਼ਿੰਦੇ ਨੇ ਆਪਣੀ ਪਤਨੀ ਨਾਲ ਝਗੜਾ ਕੀਤਾ ਅਤੇ ਗਾਲ੍ਹਾਂ ਕੱਢੀਆਂ।

ਇਹ ਵੀ ਪੜ੍ਹੋ: Crime News: ਜਨਮ ਦਿਨ ਦੀ ਪਾਰਟੀ 'ਚ ਅੰਨ੍ਹੇਵਾਹ ਗੋਲੀਬਾਰੀ, 27 ਲੋਕਾਂ ਨੂੰ ਮਾਰੀ ਗੋਲੀ, ਹਮਲਾਵਾਰ ਦੀ ਭਾਲ 'ਚ ਜੁਟੀ ਪੁਲਿਸ

ਉਸ ਨੇ ਦੱਸਿਆ ਕਿ ਜਦੋਂ ਪਤੀ-ਪਤਨੀ ਦੇ ਬੇਟੇ ਨੇ ਦਖਲ ਦੇਣ ਦੀ ਕੋਸ਼ਿਸ਼ ਕੀਤੀ ਤਾਂ ਰਾਜਿੰਦਰ ਸ਼ਿੰਦੇ ਨੇ ਰਸੋਈ ਦਾ ਚਾਕੂ ਚੁੱਕ ਲਿਆ ਅਤੇ ਗੁੱਸੇ ਵਿਚ ਉਸ ਦੀਆਂ ਪਸਲੀਆਂ ਦੇ ਹੇਠਾਂ ਅਤੇ ਛਾਤੀ ਵਿਚ ਚਾਕੂ ਮਾਰ ਦਿੱਤਾ। ਅਧਿਕਾਰੀ ਨੇ ਦੱਸਿਆ ਕਿ ਜਦੋਂ ਰੰਜਨਾ ਸ਼ਿੰਦੇ ਨੇ ਆਪਣੇ ਬੇਟੇ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਰਾਜੇਂਦਰ ਸ਼ਿੰਦੇ ਨੇ ਆਪਣੀ ਪਤਨੀ ਦੇ ਗੁੱਟ ਵਿੱਚ ਚਾਕੂ ਮਾਰ ਦਿੱਤਾ। 

ਹਮਲਿਆਂ ਵਿੱਚ ਦੋਵਾਂ ਨੂੰ ਸੱਟਾਂ ਲੱਗੀਆਂ ਅਤੇ ਗੁਆਂਢੀਆਂ ਨੇ ਉਨ੍ਹਾਂ ਨੂੰ ਨੇੜਲੇ ਹਸਪਤਾਲ ਪਹੁੰਚਾਇਆ, ਜਦਕਿ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਅਧਿਕਾਰੀ ਨੇ ਦੱਸਿਆ ਕਿ ਰੰਜਨਾ ਸ਼ਿੰਦੇ ਨੂੰ ਦਵਾਈ ਤੋਂ ਬਾਅਦ ਘਰ ਜਾਣ ਦੀ ਇਜਾਜ਼ਤ ਦਿੱਤੀ ਗਈ, ਜਦੋਂ ਕਿ ਉਸ ਦਾ ਪੁੱਤਰ ਉਪਨਗਰ ਘਾਟਕੋਪਰ ਦੇ ਰਾਜਾਵਾੜੀ ਹਸਪਤਾਲ ਵਿੱਚ ਇਲਾਜ ਅਧੀਨ ਹੈ।

ਉਸ ਨੇ ਦੱਸਿਆ ਕਿ ਔਰਤ ਦੀ ਸ਼ਿਕਾਇਤ 'ਤੇ ਉਸ ਦੇ ਪਤੀ ਵਿਰੁੱਧ ਭਾਰਤੀ ਦੰਡਾਵਲੀ ਦੀ ਧਾਰਾ 307 (ਕਤਲ ਦੀ ਕੋਸ਼ਿਸ਼) ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਸ ਨੂੰ ਫੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: Moga News: 3 ਸਾਲ ਪਹਿਲਾਂ ਹੋਇਆ ਵਿਆਹ, ਘਰਵਾਲੇ ਨਾਲ ਰਹਿੰਦਾ ਸੀ ਕਲੇਸ਼, ਮਹਿਲਾ ਨੇ ਫਾਹਾ ਲਾ ਕੀਤੀ ਖ਼ੁਦਕੁਸ਼ੀ, ਪਤੀ ਤੇ ਸੱਸ-ਸਹੁਰੇ ਖ਼ਿਲਾਫ਼ ਮਾਮਲਾ ਦਰਜ

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget