ਪੜਚੋਲ ਕਰੋ

ਲੌਕਡਾਊਨ ਦੌਰਾਨ ਫੈਲਾਉਂਦੇ ਸੀ ਚਾਇਲਡ ਪੌਰਨੋਗ੍ਰਾਫੀ, 47 ਮੁਲਜ਼ਮ ਗ੍ਰਿਫ਼ਤਾਰ

ਲੌਕਡਾਊਨ ਦੌਰਾਨ ਇੰਨਟਰਨੈਟ ਤੇ ਆਨਲਾਈਨ ਚਾਇਲਡ ਪੌਰਨੋਗ੍ਰਾਫੀ ਫੈਲਾਉਣ ਦੇ ਦੋਸ਼ਾਂ ਹੇਠ 47 ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਹੈ।

ਕੇਰਲ: ਲੌਕਡਾਊਨ ਦੌਰਾਨ ਇੰਨਟਰਨੈਟ ਤੇ ਆਨਲਾਈਨ ਚਾਇਲਡ ਪੌਰਨੋਗ੍ਰਾਫੀ ਫੈਲਾਉਣ ਦੇ ਦੋਸ਼ਾਂ ਹੇਠ 47 ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਹੈ।ਕੇਰਲ 'ਚ ਵੱਖ-ਵੱਖ ਥਾਵਾਂ ਤੇ ਕਾਰਵਾਈ ਕਰਦੇ ਹੋਏ ਇਨ੍ਹਾਂ ਸਾਰੇ ਦੋਸ਼ੀਆਂ ਨੂੰ ਕਾਬੂ ਕਰ ਲਿਆ ਹੈ। ਇਨ੍ਹਾਂ ਕੋਲੋਂ 140 ਇਲਕਟ੍ਰਾਨਿਕ ਉਪਰਣ ਵੀ ਬਰਾਮਦ ਕੀਤੇ ਗਏ ਹਨ। ਇੱਥੋਂ ਦੇ ਏਡੀਜੀਪੀ ਮਨੋਜ ਅਬਰਾਹਮ ਨੇ ਨਿਊਜ਼ ਏਜੰਸੀ ਪੀਟੀਆਈ ਨੂੰ ਦੱਸਿਆ ਕਿ ਇੰਨਟਰਨੈਟ ਤੇ ਬੱਚਿਆਂ ਨਾਲ ਹੋ ਰਹੇ ਤਸ਼ੱਦਦ ਸਬੰਧੀ ਕੁਝ ਸਮਗਰੀ ਮਿਲੀ ਸੀ ਜਿਸ ਤੋਂ ਬਾਅਦ Countering Child Sexual Exploitation (CCSE) ਦੀ ਟੀਮ ਹਰਕਤ 'ਚ ਆਈ। ਟੀਮ ਨੇ ਸ਼ਨੀਵਾਰ ਕਈ ਥਾਂ ਤੇ ਛਾਪੇਮਾਰੀ ਕੀਤੀ ਜਿਸ ਤੋਂ ਬਾਅਦ ਇਹ ਸਮਗਰੀ ਬਰਾਮਦ ਹੋਈ।
ਪੁਲਿਸ ਨੇ ਦੱਸਿਆ ਕੀ ਬਰਾਮਦ ਕੀਤੀ ਗਈ ਸਮਗਰੀ 'ਚ ਜ਼ਿਆਦਾਤਰ ਵੀਡੀਓ ਅਤੇ ਫੋਟੋ ਇਲਾਕੇ ਦੇ ਹੀ ਵਾਸੀ ਬੱਚਿਆਂ ਦੀਆਂ ਹਨ। ਬੱਚਿਆਂ ਦੀ ਉਮਰ 6 ਤੋਂ 15 ਸਾਲ  ਦੇ ਵਿੱਚ ਹੈ। ਉਨ੍ਹਾਂ ਦੱਸਿਆ ਕਿ ਕੋਵਿਡ-19 ਦੇ ਕਾਰਨ ਲੱਗੇ ਲੌਕਡਾਊਨ ਕਾਰਨ ਕਈ Whatsapp ਗਰੁੱਪਾਂ ਦੀ ਐਕਟੀਵੀਟੀ ਕਾਫੀ ਵਧ ਗਈ ਸੀ। ਪੁਲਿਸ ਮੁਤਾਬਕ ਬੱਚਿਆਂ ਨਾਲ ਤਸ਼ੱਦਦ ਦਾ ਜੋ ਵੀਡੀਓ ਸਾਹਮਣੇ ਆਇਆ ਹੈ ਉਸ ਤੋਂ ਇਹ ਵੀ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਇਹ ਮਸਲਾ ਕੀਤੇ ਨਾ ਕੀਤੇ ਚਾਈਲਡ ਟ੍ਰੈਫਿਕਿੰਗ ਨਾਲ ਵੀ ਜੁੜਿਆ ਹੋ ਸਕਦਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ

Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ

ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ

Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...

ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ

Embed widget