ਪੜਚੋਲ ਕਰੋ
(Source: ECI/ABP News)
ਸੋਨੀਪਤ 'ਚ ਸਪਾ ਸੈਂਟਰ ਦੀ ਆੜ 'ਚ ਚੱਲ ਰਿਹਾ ਸੀ ਦੇਹ ਵਪਾਰ, 17 ਨੌਜਵਾਨਾਂ ਸਮੇਤ 27 ਔਰਤਾਂ ਕਾਬੂ
ਕੋਰੋਨਾ ਕਾਲ ਵਿਚ ਵੀ, ਹਰਿਆਣੇ 'ਚ ਦੇਹ ਵਪਾਰ ਦਾ ਕਾਰੋਬਾਰ ਬੇਰੋਕ ਜਾਰੀ ਹੈ।ਹਾਲਾਂਕਿ, ਹੁਣ ਪੁਲਿਸ ਨੇ ਦੇਹ ਵਪਾਰ ਦੇ ਕਾਰੋਬਾਰ ਵਿੱਚ ਸ਼ਾਮਲ ਲੋਕਾਂ 'ਤੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ।
![ਸੋਨੀਪਤ 'ਚ ਸਪਾ ਸੈਂਟਰ ਦੀ ਆੜ 'ਚ ਚੱਲ ਰਿਹਾ ਸੀ ਦੇਹ ਵਪਾਰ, 17 ਨੌਜਵਾਨਾਂ ਸਮੇਤ 27 ਔਰਤਾਂ ਕਾਬੂ Prostitution inside spa center in Sonipat, 27 women including 17 youths arrested ਸੋਨੀਪਤ 'ਚ ਸਪਾ ਸੈਂਟਰ ਦੀ ਆੜ 'ਚ ਚੱਲ ਰਿਹਾ ਸੀ ਦੇਹ ਵਪਾਰ, 17 ਨੌਜਵਾਨਾਂ ਸਮੇਤ 27 ਔਰਤਾਂ ਕਾਬੂ](https://static.abplive.com/wp-content/uploads/sites/5/2016/09/06165823/sex-racket.jpg?impolicy=abp_cdn&imwidth=1200&height=675)
ਸੰਕੇਤਕ ਤਸਵੀਰ
ਸੋਨੀਪਤ: ਕੋਰੋਨਾ ਕਾਲ ਵਿਚ ਵੀ, ਹਰਿਆਣੇ 'ਚ ਦੇਹ ਵਪਾਰ ਦਾ ਕਾਰੋਬਾਰ ਬੇਰੋਕ ਜਾਰੀ ਹੈ।ਹਾਲਾਂਕਿ, ਹੁਣ ਪੁਲਿਸ ਨੇ ਦੇਹ ਵਪਾਰ ਦੇ ਕਾਰੋਬਾਰ ਵਿੱਚ ਸ਼ਾਮਲ ਲੋਕਾਂ 'ਤੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਸੋਨੀਪਤ ਪੁਲਿਸ ਨੇ ਸ਼ੁੱਕਰਵਾਰ ਨੂੰ ਜ਼ਿਲ੍ਹੇ 'ਚ ਸਪਾ ਸੈਂਟਰਾਂ ਦੀ ਆੜ ਵਿੱਚ ਦੇਹ ਵਪਾਰ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਕਈ ਥਾਵਾਂ 'ਤੇ ਛਾਪੇ ਮਾਰੇ। ਉਨ੍ਹਾਂ ਦੇ ਚਾਲਕਾਂ ਸਣੇ 44 ਨੌਜਵਾਨਾਂ ਅਤੇ ਲੜਕੀਆਂ ਨੂੰ ਗ੍ਰਿਫਤਾਰ ਕੀਤਾ।
ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਪਾਰਕਰ ਮੱਲ ਦੇ ਅੰਦਰ ਸਥਿਤ ਵੱਖ-ਵੱਖ ਸਪਾ ਸੈਂਟਰਾਂ 'ਤੇ ਨੌਜਵਾਨਾਂ ਅਤੇ ਔਰਤਾਂ ਵਲੋਂ ਦੇਹ ਵਪਾਰ ਦਾ ਧੰਦਾ ਚਲਾਇਆ ਜਾ ਰਿਹਾ ਹੈ।
ਪੁਲਿਸ ਨੇ ਸਪਾ ਸੈਂਟਰ ਵਿੱਚ ਕੰਮ ਕਰਨ ਵਾਲਿਆਂ ਸਣੇ 27 ਔਰਤਾਂ ਨੂੰ ਵੀ ਹਿਰਾਸਤ ਵਿੱਚ ਲਿਆ ਹੈ।
Follow ਅਪਰਾਧ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਵਿਸ਼ਵ
ਜਲੰਧਰ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)