ਪੜਚੋਲ ਕਰੋ

ਪੰਜਾਬ ਪੁਲਿਸ ਦਾ ਏਐਸਆਈ ਨਸ਼ਾ ਤਸਕਰੀ ਮਾਮਲੇ 'ਚ ਕਾਬੂ

ਸਪੈਸ਼ਲ ਟਾਸਕ ਫੋਰਸ (STF) ਨੇ ਪੰਜਾਬ ਪੁਲਿਸ ਦੇ ਏਐਸਆਈ ਨੂੰ 121 ਗ੍ਰਾਮ ਹੈਰੋਇਨ ਦੇ ਨਾਲ ਗ੍ਰਿਫਤਾਰ ਕੀਤਾ ਹੈ।ਏਐਸਆਈ ਤੇ ਨਸ਼ਾ ਤਸਕਰੀ ਦੇ ਦੋਸ਼ ਹਨ।ਉਸਨੂੰ ਪਰਿਵਾਰ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ।

ਵਿਕਰਮ ਕੁਮਾਰ ਬਠਿੰਡਾ: ਸਪੈਸ਼ਲ ਟਾਸਕ ਫੋਰਸ (STF) ਨੇ ਪੰਜਾਬ ਪੁਲਿਸ ਦੇ ਏਐਸਆਈ ਨੂੰ 121 ਗ੍ਰਾਮ ਹੈਰੋਇਨ ਦੇ ਨਾਲ ਗ੍ਰਿਫਤਾਰ ਕੀਤਾ ਹੈ।ਏਐਸਆਈ ਤੇ ਨਸ਼ਾ ਤਸਕਰੀ ਦੇ ਦੋਸ਼ ਹਨ।ਉਸਨੂੰ ਪਰਿਵਾਰ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਐਸਟੀਐਫ ਦੇ ਡੀਐੱਸਪੀ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ਤੇ ਬਠਿੰਡਾ ਗੋਨਿਆਣਾ ਹਾਈਵੇਅ ਤੇ ਪੁਲਿਸ ਵੱਲੋਂ ਨਾਕਾਬੰਦੀ ਕੀਤੀ ਗਈ ਸੀ।ਇਸ ਦੌਰਾਨ ਨਸ਼ਾ ਤਸਕਰ ਪੁਲਿਸ ਕਰਮੀ ਦਿੱਲੀ ਨੰਬਰ ਕਾਰ ਤੋਂ ਉੱਥੋਂ ਗੁਜਰ ਰਿਹਾ ਸੀ ਤਾਂ ਐਸਟੀਐਫ ਦੀ ਟੀਮ ਨੇ ਉਸ ਦੀ ਕਾਰ ਨੂੰ ਰੋਕਿਆ ਅਤੇ ਤਲਾਸ਼ੀ ਲਈ।ਜਿਸ ਦੌਰਾਨ ਉਸ ਪਾਸੋਂ 121 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁੱਛਗਿੱਛ ਵਿੱਚ ਪਤਾ ਆਰੋਪੀ ਨਸ਼ਾ ਤਸਕਰ ਦਾ ਨਾਮ ਰਾਜਵਿੰਦਰ ਸਿੰਘ ਪਤਾ ਲੱਗਾ ਹੈ।ਮੁਲਜ਼ਮ ਏਐਸਆਈ ਦੇ ਤੌਰ ਤੇ ਬਠਿੰਡਾ ਸਰਕਟ ਹਾਊਸ ਦੇ ਵਿੱਚ ਤਾਇਨਾਤ ਹੈ।ਪੁਲਿਸ ਨੇ ਕਾਰ ਵਿੱਚ ਸਵਾਰ ਮੁਲਜ਼ਮ ਏਐਸਆਈ ਦੀ ਪਤਨੀ ਅਤੇ ਉਸਦੇ ਲੜਕੇ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ।ਦੱਸਿਆ ਜਾ ਰਿਹਾ ਹੈ ਕਿ ਏਐਸਆਈ ਦਾ ਲੜਕਾ ਵੀ ਨਸ਼ੇ ਦਾ ਆਦੀ ਹੈ ਅਤੇ ਉਸ ਦੀ ਪਤਨੀ ਅੱਗੇ ਨਸ਼ੇ ਦੇ ਸੌਦੇ ਤੈਅ ਕਰਦੀ ਸੀ।ਇਹ ਦਿੱਲੀ ਤੋਂ ਨਸ਼ਾ ਲਿਆ ਕੇ ਪੰਜਾਬ ਵਿੱਚ ਸਪਲਾਈ ਕਰਦੇ ਸਨ। ਇਹ ਵੀ ਪੜ੍ਹੋ:  ਸਿਟੀ ਬਿਊਟੀਫੁੱਲ ‘ਚ ਦੌੜੇਗੀ ਕਲਰਫੁੱਲ ਕਾਰ, ਲੰਬੀ ਖੱਜਲ ਖੁਆਰੀ ਤੋਂ ਬਾਅਦ ਮਿਲੀ ਹਰੀ ਝੰਡੀ ਸੈਕਸ ਪਾਵਰ ਦੇ ਨਾਲ-ਨਾਲ ਸ਼ਿਲਾਜੀਤ ਦੇ ਹੋਰ ਵੀ ਬਹੁਤ ਫਾਇਦੇ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ

ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ

ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ

ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...

Embed widget