ਪੜਚੋਲ ਕਰੋ

ਭਗਵੰਤ ਮਾਨ ਸਰਕਾਰ ਲਈ ਸਭ ਤੋਂ ਵੱਡੀ ਚੁਣੌਤੀ ਡਰੱਗਜ਼! ਅੱਜ ਹਾਈਕੋਰਟ 'ਚ ਸੁਣਵਾਈ, ਮਜੀਠੀਆ ਨਾਲ ਵੀ ਜੁੜੇ ਤਾਰ?

ਪੰਜਾਬ ਦੇ ਵਿੱਚ ਡਰੱਗ ਇੱਕ ਵੱਡਾ ਮੁੱਦਾ ਹੈ। ਹਜ਼ਾਰਾਂ ਕਰੋੜ ਦੇ ਡਰੱਗ ਕਾਰੋਬਾਰ ਮਾਮਲੇ 'ਚ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਅੱਜ ਸੁਣਵਾਈ ਹੋਵੇਗੀ।

ਚੰਡੀਗੜ੍ਹ: ਪੰਜਾਬ ਸਰਕਾਰ ਲਈ ਡਰੱਗ ਮਾਮਲਾ ਇੱਕ ਵੱਡੀ ਚੁਣੌਤੀ ਹੈ। ਹਜ਼ਾਰਾਂ ਕਰੋੜ ਦੇ ਡਰੱਗ ਕਾਰੋਬਾਰ ਮਾਮਲੇ 'ਚ ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਅੱਜ ਸੁਣਵਾਈ ਹੋਵੇਗੀ। ਹਾਈ ਕੋਰਟ ਦੇ ਡਬਲ ਬੈਂਚ 'ਚ ਇਹ ਮਾਮਲਾ ਦੁਪਹਿਰ 2 ਵਜੇ ਸੁਣਵਾਈ ਲਈ ਆਵੇਗਾ। ਇਸ ਤੋਂ ਪਹਿਲਾਂ ਹਾਈਕੋਰਟ 'ਚ ਪੇਸ਼ ਕੀਤੀ 2018 ਦੀ STF ਰਿਪੋਰਟ ਦੇ ਆਧਾਰ 'ਤੇ ਪਿਛਲੀ ਕਾਂਗਰਸ ਸਰਕਾਰ ਨੇ ਅਕਾਲੀ ਲੀਡਰ ਬਿਕਰਮ ਮਜੀਠੀਆ ਨੂੰ ਜੇਲ੍ਹ ਭੇਜਿਆ ਹੈ। 2013 ਵਿੱਚ ਹਾਈ ਕੋਰਟ ਨੇ ਸਾਬਕਾ ਡੀਜੀਪੀ (ਜੇਲ੍ਹਾਂ) ਸ਼ਸ਼ੀਕਾਂਤ ਦੀਆਂ ਚਿੱਠੀਆਂ ਦੇ ਆਧਾਰ 'ਤੇ ਆਪਣੇ ਆਪ ਨੋਟਿਸ ਲੈਂਦਿਆਂ ਕੇਸ ਸ਼ੁਰੂ ਕੀਤਾ ਸੀ।

ਦੱਸ ਦਈਏ ਕਿ ਹਰਿਆਣਾ ਤੇ ਚੰਡੀਗੜ੍ਹ ਵੀ ਇਸ ਕੇਸ ਵਿੱਚ ਧਿਰਾਂ ਹਨ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਨਵੀਂ ਸਰਕਾਰ ਬਣ ਗਈ ਹੈ। ਸਰਕਾਰ ਨੇ ਚੋਣਾਂ ਵਿੱਚ ਨਸ਼ਿਆਂ ਦਾ ਮੁੱਦਾ ਚੁੱਕਿਆ ਸੀ। ਹੁਣ ਪੰਜਾਬ 'ਚੋਂ ਨਸ਼ੇ ਦੀ ਸਮੱਸਿਆ ਨੂੰ ਖਤਮ ਕਰਨ ਲਈ ਸਰਕਾਰ ਨੂੰ ਹਾਈਕੋਰਟ 'ਚ ਆਪਣਾ ਰੋਡਮੈਪ ਦੱਸਣਾ ਹੋਵੇਗਾ। ਇਸ ਦੇ ਨਾਲ ਹੀ ਸਰਕਾਰ ਲਈ ਨਸ਼ਿਆਂ ਦੇ ਕਾਰੋਬਾਰ ਨਾਲ ਜੁੜੇ ਅਪਰਾਧੀਆਂ ਨੂੰ ਫੜਨਾ ਵੀ ਚੁਣੌਤੀਪੂਰਨ ਕੰਮ ਹੋਵੇਗਾ। ਪਿਛਲੇ ਕਈ ਸਾਲਾਂ ਤੋਂ ਨਸ਼ੇ ਦੀ ਸਮੱਸਿਆ ਕਾਰਨ ਨੌਜਵਾਨ ਆਪਣੀ ਜਾਨ ਗੁਆ​ਰਹੇ ਹਨ।

ਕੋਰੋਨਾ ਕਾਰਨ ਦੋ ਸਾਲਾਂ ਤੋਂ ਮਾਮਲੇ ਦੀ ਕੋਈ ਖਾਸ ਸੁਣਵਾਈ ਨਹੀਂ ਹੋਈ। ਕੇਸ ਵਿੱਚ ਐਡਵੋਕੇਟ ਨਵਕਿਰਨ ਸਿੰਘ ਐਸਟੀਐਫ, ਈਡੀ ਆਦਿ ਦੀਆਂ ਸੀਲਬੰਦ ਰਿਪੋਰਟਾਂ ਨੂੰ ਖੋਲ੍ਹਣ ਦੀ ਮੰਗ ਕਰ ਚੁੱਕੇ ਹਨ। ਪਿਛਲੇ ਸਾਲ ਮਜੀਠੀਆ ਨੇ ਵੀ ਇਸ ਕੇਸ ਵਿੱਚ ਧਿਰ ਬਣਨ ਲਈ ਅਰਜ਼ੀ ਦਾਖ਼ਲ ਕੀਤੀ ਸੀ। ਮਜੀਠੀਆ 'ਤੇ ਪਿਛਲੀ ਸਰਕਾਰ ਨੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ ਤਹਿਤ ਪਿਛਲੇ ਸਾਲ 20 ਦਸੰਬਰ ਨੂੰ ਕੇਸ ਦਰਜ ਕੀਤਾ ਸੀ। ਇਸ ਸਾਲ ਜਨਵਰੀ 'ਚ ਹਾਈ ਕੋਰਟ ਨੇ ਮਜੀਠੀਆ ਦੀ ਅਗਾਊਂ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਸੀ।

ਪਿਛਲੇ ਸਾਲ ਦਸੰਬਰ 'ਚ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਡੂੰਘੀ ਨੀਂਦ 'ਚੋਂ ਜਾਗ ਕੇ ਡਰੱਗ ਮਾਮਲੇ ਦੇ ਮੱਦੇਨਜ਼ਰ ਕਾਰਵਾਈ ਕਰਨ ਲਈ ਕਿਹਾ ਸੀ। ਇਹ ਟਿੱਪਣੀ ਜਸਟਿਸ ਏਜੀ ਮਸੀਹ ਤੇ ਜਸਟਿਸ ਸੰਦੀਪ ਮੋਦਗਿਲ ਦੇ ਬੈਂਚ ਨੇ ਕੀਤੀ। ਹਾਈਕੋਰਟ ਨੇ ਕਿਹਾ ਸੀ ਕਿ ਹੁਣ ਤੱਕ ਇਸ ਮਾਮਲੇ 'ਤੇ ਸਿਰਫ ਗੱਲਬਾਤ ਹੀ ਹੋਈ ਹੈ, ਸਰਕਾਰ ਨੇ ਡਰੱਗ ਮੁੱਦੇ 'ਤੇ ਕੋਈ ਕਾਰਵਾਈ ਨਹੀਂ ਕੀਤੀ ਹੈ।

ਪੰਜਾਬ ਸਰਕਾਰ ਨੂੰ ਲੱਗ ਚੁੱਕੀ ਹੈ ਫਟਕਾਰ 

ਪਿਛਲੇ ਸਾਲ ਦਸੰਬਰ 'ਚ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਡੂੰਘੀ ਨੀਂਦ 'ਚ ਡਰੱਗ ਮਾਮਲੇ ਦੇ ਮੱਦੇਨਜ਼ਰ ਕਾਰਵਾਈ ਕਰਨ ਲਈ ਕਿਹਾ ਸੀ। ਇਹ ਟਿੱਪਣੀ ਜਸਟਿਸ ਏਜੀ ਮਸੀਹ ਅਤੇ ਜਸਟਿਸ ਸੰਦੀਪ ਮੋਦਗਿਲ ਦੇ ਬੈਂਚ ਨੇ ਕੀਤੀ। ਹਾਈਕੋਰਟ ਨੇ ਕਿਹਾ ਸੀ ਕਿ ਹੁਣ ਤੱਕ ਇਸ ਮਾਮਲੇ 'ਤੇ ਗੱਲਬਾਤ ਹੋਈ ਹੈ, ਸਰਕਾਰ ਨੇ ਡਰੱਗ ਮੁੱਦੇ 'ਤੇ ਕੋਈ ਕਾਰਵਾਈ ਨਹੀਂ ਕੀਤੀ ਹੈ।

ਟਾਪ ਹੈਡਲਾਈਨ

ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget