Kharar News: ਖਰੜ ਤੋਂ ਬਹੁਤ ਹੀ ਦੁਖਦਾਇਕ ਖਬਰ ਸਾਹਮਣੇ ਆਈ ਹੈ। ਜਿੱਥੇ ਖਰੜ ਹਲਕੇ ਦੇ ਪਿੰਡ ਚੰਦੋ ਵਿਚ ਇੱਕ ਨੌਜਵਾਨ ਮਨੀਸ਼ ਰਾਣਾ ਬਾਊਂਸਰ ਦਾ ਗੋਲੀਆ ਮਾਰ ਕੇ ਕਤਲ ਕੀਤਾ ਗਿਆ। ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ । ਸਿਰ ਵਿੱਚ ਗੋਲੀਆਂ ਲੱਗਣ ਕਰਕੇ ਨੌਜਵਾਨ ਦੀ ਮੌਕੇ ਉੱਤੇ ਹੀ ਮੌਤ ਹੋ ਗਈ । ਆਸ ਪਾਸ ਦੇ ਪਿੰਡਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਮੌਕੇ 'ਤੇ ਪੁਲਿਸ ਪਹੁੰਚੀ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ।



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ