ਪੜਚੋਲ ਕਰੋ

ਤੇਜ਼ਧਾਰ ਹਥਿਆਰਾਂ ਨਾਲ ਵਿਅਕਤੀ ਨੇ ਸੱਸ ਨੂੰ ਉਤਾਰਿਆ ਮੌਤ ਦੇ ਘਾਟ, ਬਚਾਉਣ ਆਈ ਔਰਤ ਨੂੰ ਕੀਤਾ ਜ਼ਖਮੀ

Punjab News: ਬਰਨਾਲਾ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਦੇ ਪਿੰਡ ਗਹਿਲ 'ਚ ਤਲਾਕਸ਼ੁਦਾ ਵਿਅਕਤੀ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਆਪਣੀ ਸੱਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ

Punjab News: ਬਰਨਾਲਾ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਦੇ ਪਿੰਡ ਗਹਿਲ 'ਚ ਤਲਾਕਸ਼ੁਦਾ ਵਿਅਕਤੀ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਆਪਣੀ ਸੱਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਇਕ ਹੋਰ ਔਰਤ ਨੂੰ ਗੰਭੀਰ ਜ਼ਖਮੀ ਕਰ ਦਿੱਤਾ। ਜਿਸ ਤੋਂ ਬਾਅਦ ਲੋਕਾਂ ਵੱਲੋਂ ਦੋਸ਼ੀ ਨੂੰ ਮੌਕੇ 'ਤੇ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ ਅਤੇ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

ਮਾਮਲੇ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਔਰਤ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਮ੍ਰਿਤਕ ਔਰਤ ਦੀ ਲੜਕੀ ਦਾ ਕਾਫੀ ਸਮਾਂ ਪਹਿਲਾਂ ਦੋਸ਼ੀ ਨਾਲ ਵਿਆਹ ਹੋਇਆ ਸੀ ਅਤੇ ਦੋਸ਼ੀ ਨਸ਼ੇ ਦਾ ਆਦੀ ਸੀ ਅਤੇ ਲੜਕੀ ਦੀ ਕੁੱਟਮਾਰ ਕਰਦਾ ਸੀ ਜਿਸ ਦੇ ਚਲਦੇ ਕਰੀਬ 8 ਸਾਲ ਉਸਦਾ ਪਤਨੀ ਨਾਲ ਤਲਾਕ ਹੋ ਗਿਆ ਸੀ ਅਤੇ ਦੋਵੇਂ ਬੱਚੇ ਮੁਲਜ਼ਮ ਨਾਲ ਹੀ ਰਹਿ ਰਹੇ ਸਨ। ਉਸ ਨੇ ਦੱਸਿਆ ਕਿ ਮ੍ਰਿਤਕ ਔਰਤ ਦੀ ਲੜਕੀ ਦਾ ਦੂਜਾ ਵਿਆਹ ਵੀ ਹੋਇਆ ਸੀ ਅਤੇ ਕੁਝ ਦਿਨ ਪਹਿਲਾਂ ਮੁਲਜ਼ਮ ਉਸ ਦੇ ਘਰ ਆਇਆ ਅਤੇ ਉਸ ਦੀ ਮਾਂ ਨੂੰ ਧਮਕੀਆਂ ਦਿੰਦਾ ਹੋਇਆ ਫ਼ਰਾਰ ਹੋ ਗਿਆ, ਜਿਸ ਦੀ ਸੂਚਨਾ ਉਸ ਨੇ ਤੁਰੰਤ ਥਾਣਾ ਸਦਰ ਨੂੰ ਦਿੱਤੀ ਪਰ ਪੁਲਿਸ ਵੱਲੋਂ ਕੋਈ ਕਾਰਵਾਈ ਨਾ ਕੀਤੇ ਜਾਣ ਦੇ ਇਲਜ਼ਾਮ ਲਗਾਏ ਅਤੇ ਅੱਜ ਦੋਸ਼ੀ ਘਰ ਦਾ ਗੇਟ ਤੋੜ ਕੇ ਅੰਦਰ ਆਇਆ ਅਤੇ ਉਸ ਦੀ ਮਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਅਤੇ ਉਸ ਨੂੰ ਬਚਾਉਣ ਲਈ ਆਈ ਇਕ ਹੋਰ ਔਰਤ 'ਤੇ ਵੀ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖਮੀ ਕਰ ਦਿੱਤਾ। 

ਪੁਲੀਸ ’ਤੇ ਦੋਸ਼ ਲਾਉਂਦਿਆਂ ਉਨ੍ਹਾਂ ਕਿਹਾ ਕਿ ਜੇਕਰ 3 ਦਿਨ ਪਹਿਲਾਂ ਉਹਨਾਂ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਪੁਲੀਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੁੰਦਾ ਤਾਂ ਅੱਜ ਉਸ ਦੀ ਮਾਂ ਦਾ ਕਤਲ ਨਾ ਹੋਣਾ ਸੀ।

ਥਾਣਾ ਮਹਿਲ ਕਲਾਂ ਦੇ ਡੀਐਸਪੀ ਨੇ ਦੱਸਿਆ ਕਿ ਮੁਲਜ਼ਮ ਦਾ ਕਰੀਬ 8 ਸਾਲ ਪਹਿਲਾਂ ਮ੍ਰਿਤਕ ਔਰਤ ਦੀ ਲੜਕੀ ਨਾਲ ਤਲਾਕ ਹੋ ਗਿਆ ਸੀ ਅਤੇ ਉਸ ਦੇ ਦੋਵੇਂ ਬੱਚੇ ਮੁਲਜ਼ਮ ਨਾਲ ਉਸ ਦੇ ਪਿੰਡ ਵਿੱਚ ਰਹਿ ਰਹੇ ਸਨ। ਆਪਣੀ ਸੱਸ 'ਤੇ ਚਾਕੂ ਨਾਲ ਹਮਲਾ ਕਰਕੇ ਉਸ ਦਾ ਬੇਰਹਿਮੀ ਨਾਲ ਕਤਲ ਕਰਨ ਲਈ ਉਸ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।

ਟਾਪ ਹੈਡਲਾਈਨ

Lucknow News : ਪਰਿਵਾਰਕ ਵਿਵਾਦ ਨੇ ਉਜਾੜਿਆ ਪਰਿਵਾਰ, ਇੱਕੋ ਘਟਨਾ 'ਚ 3 ਮੌਤਾਂ
Lucknow News : ਪਰਿਵਾਰਕ ਵਿਵਾਦ ਨੇ ਉਜਾੜਿਆ ਪਰਿਵਾਰ, ਇੱਕੋ ਘਟਨਾ 'ਚ 3 ਮੌਤਾਂ
ਰਿਸ਼ਤੇ ਹੋਏ ਸ਼ਰਮਸਾਰ! ਪਿਓ ਨੇ ਨਾਬਾਲਗ ਧੀ ਦੀ ਰੋਲੀ ਪੱਤ, ਇੱਕ ਮਹੀਨਾ ਪਹਿਲਾਂ ਵੀ ਬਣਾਏ ਸੀ ਸਰੀਰਕ ਸਬੰਧ; ਮੱਚੀ ਸਨਸਨੀ
ਰਿਸ਼ਤੇ ਹੋਏ ਸ਼ਰਮਸਾਰ! ਪਿਓ ਨੇ ਨਾਬਾਲਗ ਧੀ ਦੀ ਰੋਲੀ ਪੱਤ, ਇੱਕ ਮਹੀਨਾ ਪਹਿਲਾਂ ਵੀ ਬਣਾਏ ਸੀ ਸਰੀਰਕ ਸਬੰਧ; ਮੱਚੀ ਸਨਸਨੀ
32 ਸਕਿੰਟਾਂ 'ਚ 27 ਹਮਲੇ ਕਰਕੇ ਮੈਡਮ ਦਾ ਕਤਲ, ਮੱਚੀ ਸਨਸਨੀ, ਪਤੀ ਦਾ ਨਾਮ ਲੈਕੇ ਧੋਖੇ ਨਾਲ ਸੱਦਿਆ; ਜਾਣੋ ਪੂਰਾ ਮਾਮਲਾ
32 ਸਕਿੰਟਾਂ 'ਚ 27 ਹਮਲੇ ਕਰਕੇ ਮੈਡਮ ਦਾ ਕਤਲ, ਮੱਚੀ ਸਨਸਨੀ, ਪਤੀ ਦਾ ਨਾਮ ਲੈਕੇ ਧੋਖੇ ਨਾਲ ਸੱਦਿਆ; ਜਾਣੋ ਪੂਰਾ ਮਾਮਲਾ
Wife kills husband : ਪਹਿਲਾਂ ਕੁੱਕਰ ਨਾਲ ਕੀਤਾ ਹਮਲਾ, ਫਿਰ ਗਲਾ ਘੁੱਟਿਆ, ਸਾੜੀ ਨਾ ਦਿਵਾਉਣ 'ਤੇ ਪਤਨੀ ਨੇ ਕਰ ਦਿੱਤੀ ਪਤੀ ਦੀ ਹੱਤਿਆ
Wife kills husband : ਪਹਿਲਾਂ ਕੁੱਕਰ ਨਾਲ ਕੀਤਾ ਹਮਲਾ, ਫਿਰ ਗਲਾ ਘੁੱਟਿਆ, ਸਾੜੀ ਨਾ ਦਿਵਾਉਣ 'ਤੇ ਪਤਨੀ ਨੇ ਕਰ ਦਿੱਤੀ ਪਤੀ ਦੀ ਹੱਤਿਆ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget