ਪੜਚੋਲ ਕਰੋ

Punjab News: ਪਿਤਾ ਵੱਲੋਂ ਲਈ ਗਈ ਪੁੱਤਰ ਦੀ ਜਾਨ, ਤਾੜ-ਤਾੜ ਵਰ੍ਹਾਈਆਂ ਗਈਆਂ ਗੋਲੀਆਂ

ਚੀਮਾ ਮੰਡੀ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇੱਕ ਪਿਤਾ ਵੱਲੋਂ ਹੀ ਆਪਣੇ ਨੌਜਵਾਨ ਪੁੱਤ ਦੀ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਖਬਰ ਦੇ ਨਾਲ ਇਲਾਕੇ ਦੇ ਵਿੱਚ ਦਹਿਸ਼ਤ ਦਾ ਮਾਹੌਲ ਛਾਇਆ ਪਿਆ।

Punjab News: ਕਲਯੁੱਗ ਦਾ ਸਮਾਂ ਚੱਲ ਰਿਹਾ ਹੈ, ਜਿੱਥੇ ਇਨਸਾਨੀਅਤ ਵਾਲੇ ਰਿਸ਼ਤੇ ਤਾਰ-ਤਾਰ ਹੁੰਦੇ ਹੋਏ ਨਜ਼ਰ ਆ ਰਹੇ ਹਨ। ਇੱਕ ਪਿਤਾ ਵੱਲੋਂ ਹੀ ਆਪਣੇ ਨੌਜਵਾਨ ਪੁੱਤ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਹੈ। ਜਿਸ ਤੋਂ ਬਾਅਦ ਹਾਹਾਕਾਰ ਮੱਚ ਗਈ ਹੈ।

ਹੋਰ ਪੜ੍ਹੋ : ਹੈਰਾਨੀਜਨਕ! ਮਾਂ ਦਾ ਦੁੱਧ ਚੁੰਘਦੇ ਹੋਏ ਬੱਚੀ ਦੀ ਹੋਈ ਮੌਤ! ਵਜ੍ਹਾ ਕਰ ਦੇਏਗੀ ਹੈਰਾਨ

ਚੀਮਾ ਮੰਡੀ ਵਿੱਚ ਪਿਛਲੀ ਰਾਤ ਪਿਤਾ ਵੱਲੋਂ ਆਪਣੇ ਹੀ ਪੁੱਤਰ ਨੂੰ ਗੋਲੀ ਮਾਰ ਕੇ ਕਤਲ ਕੀਤਾ ਗਿਆ। ਇਸ ਮੌਕੇ ਥਾਣਾ ਮੁਖੀ ਮਨਜੀਤ ਸਿੰਘ ਨੇ ਜਾਣਕਾਰੀ ਦਿੰਦੀਆਂ ਦੱਸਿਆ ਕਿ ਗੋਪਾਲ ਸਿੰਘ ਜੋ ਕਿ ਸਾਬਕਾ ਫੌਜੀ ਹੈ ਉਸਦੇ ਕਿਸੇ ਨਾਲ ਨਜਾਇਜ਼ ਸੰਬੰਧਾਂ ਸਨ। ਜਿਸ ਕਰਕੇ ਉਸਦਾ ਆਪਣੇ ਪਰਿਵਾਰ ਦੇ ਨਾਲ ਝਗੜਾ ਰਹਿੰਦਾ ਸੀ।

ਬੀਤੀ ਰਾਤ ਵੀ ਕਿਸੇ ਗੱਲੋਂ ਝਗੜਾ ਦੌਰਾਨ ਗੋਪਾਲ ਸਿੰਘ ਨੇ ਆਪਣੇ ਲਾਇਸੰਸ ਹਥਿਆਰ ਨਾਲ ਆਪਣੇ ਪੁੱਤਰ ਅਮਨਦੀਪ ਸਿੰਘ 'ਤੇ ਵਾਰ ਕਰ ਦਿੱਤਾ। ਜਿਸ ਤੋਂ ਬਾਅਦ ਜ਼ਖਮੀ ਨੌਜਵਾਨ ਨੂੰ ਤੁਰੰਤ ਸਿਵਲ ਹਸਪਤਾਲ ਸੁਨਾਮ ਲਿਜਾਇਆ ਗਿਆ, ਪਰ ਉਹ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਦਮ ਤੋੜ ਗਿਆ ਸੀ। ਉਹਨਾਂ ਕਿਹਾ ਕਿ ਗੋਪਾਲ ਸਿੰਘ ਵਿਰੁੱਧ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਬਰੀਕੀ ਨਾਲ ਤਫਤੀਸ ਕੀਤੀ ਜਾ ਰਹੀ ਹੈ।

ਪਰਿਵਾਰ ਵਿੱਚ ਮ੍ਰਿਤਕ ਦੀ ਭੈਣ ਅਤੇ ਮਾਂ ਦਾ ਰੋ-ਰੋ ਬੁਰਾ ਹਾਲ ਹੋਇਆ ਪਿਆ ਹੈ। ਮ੍ਰਿਤਕ ਦੀ ਭੈਣ ਨੇ ਕਿਹਾ ਕਿ ਮੇਰੇ ਪਿਓ ਨੇ ਮੇਰੇ ਭਰਾ ਨੂੰ ਮਾਰ ਦਿੱਤਾ ਉਸ ਨੂੰ ਫਾਂਸੀ ਦੀ ਸਜ਼ਾ ਦਿਓ। ਇਸ ਨੂੰ ਲੈ ਕੇ ਸਾਰੇ ਪਿੰਡ ਵਾਸੀ ਮ੍ਰਿਤਕ ਦੇ ਘਰ ਦੇ ਵਿੱਚ ਮੌਜੂਦ ਸੀ ਅਤੇ ਪੂਰਾ ਪਿੰਡ ਦੇ ਵਿੱਚ ਦੁੱਖ ਦਾ ਮਾਹੌਲ ਸੀ। 

ਹੋਰ ਪੜ੍ਹੋ : ਪੰਜਾਬ ਸਰਕਾਰ ਨੇ ਕਰ ਦਿੱਤਾ ਸਪਸ਼ਟ...ਆਖਰ ਕਿਉਂ ਮੁੜ ਲਾਉਣਾ ਪਿਆ ਅੰਮ੍ਰਿਤਪਾਲ ਸਿੰਘ 'ਤੇ NSA...ਹਾਈਕੋਰਟ ਨੇ ਮੰਗਿਆ ਸਾਰਾ ਰਿਕਾਰਡ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ

PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ

Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?

Elderly Care Tips: ਕੀ ਤੁਸੀਂ ਆਪਣੇ ਮਾਪਿਆਂ ਲਈ ਦੇਖਭਾਲ ਕਰਨ ਵਾਲਾ ਚੁਣ ਰਹੇ ਹੋ? ਇਹਨਾਂ ਮਹੱਤਵਪੂਰਨ ਗੱਲਾਂ ਨੂੰ ਕਦੇ ਨਾ ਭੁੱਲੋ।

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ
Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?
Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?
Elderly Care Tips: ਕੀ ਤੁਸੀਂ ਆਪਣੇ ਮਾਪਿਆਂ ਲਈ ਦੇਖਭਾਲ ਕਰਨ ਵਾਲਾ ਚੁਣ ਰਹੇ ਹੋ? ਇਹਨਾਂ ਮਹੱਤਵਪੂਰਨ ਗੱਲਾਂ ਨੂੰ ਕਦੇ ਨਾ ਭੁੱਲੋ।
Elderly Care Tips: ਕੀ ਤੁਸੀਂ ਆਪਣੇ ਮਾਪਿਆਂ ਲਈ ਦੇਖਭਾਲ ਕਰਨ ਵਾਲਾ ਚੁਣ ਰਹੇ ਹੋ? ਇਹਨਾਂ ਮਹੱਤਵਪੂਰਨ ਗੱਲਾਂ ਨੂੰ ਕਦੇ ਨਾ ਭੁੱਲੋ।
Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ

Hot Tea in Summer: ਗਰਮੀਆਂ ਦੇ ਮੌਸਮ ਵਿੱਚ ਗਰਮ ਚਾਹ ਪਿਆਸ ਕਿਵੇਂ ਬੁਝਾਉਂਦੀ ਹੈ, ਇਸ ਪਿੱਛੇ ਕੀ ਵਿਗਿਆਨ ਹੈ?

Meta ਦੀ ਨਵੀਂ ਸੁਰੱਖਿਆ ਯੋਜਨਾ: ਜੇਕਰ ਬੱਚੇ ਚੈਟ ਵਿੱਚ ਜੋਖਮ ਵਿੱਚ ਹਨ ਤਾਂ AI ਮਾਪਿਆਂ ਨੂੰ ਸੁਚੇਤ ਕਰੇਗਾ।

IndiGo Flight Bomb Threat : ਬੈਂਗਲੁਰੂ ਤੋਂ ਅਹਿਮਦਾਬਾਦ ਜਾਣ ਵਾਲੀ ਇੰਡੀਗੋ ਦੀ ਫਲਾਈਟ ’ਚ ਮਿਲਿਆ ਧਮਕੀ ਭਰਿਆ ਨੋਟ 

Embed widget