ਪੜਚੋਲ ਕਰੋ

ਡੇਰਾਬਸੀ 'ਚ 1 ਕਰੋੜ ਦੀ ਲੁੱਟ ਕਰਨ ਵਾਲੇ ਗਿਰੋਹ ਦਾ ਭਾਂਡਾ ਫੋੜ, ਤਿੰਨ ਮੈਂਬਰ ਗ੍ਰਿਫ਼ਤਾਰ

ਇਨ੍ਹਾਂ ਟੀਮਾਂ ਵਲੋਂ ਟਰੇਸ ਕਰਕੇ ਹੁਣ ਤੱਕ ਲੁਟੇਰਾ ਗਿਰੋਹ ਦੇ ਤਿੰਨ ਮੈਂਬਰਾਂ ਰਣਯੋਧ ਸਿੰਘ ਪੁੱਤਰ ਪਰਗਟ ਸਿੰਘ ਵਾਸੀ ਪਿੰਡ ਝੰਡੀਆ ਕਲਾਂ, ਜ਼ਿਲ੍ਹਾ ਫਿਰੋਜਪੁਰ ਹਾਲ ਵਾਸੀ ਫਲੈਟ ਨੰਬਰ 700, ਪਲਾਕ ਡੀ-6, ਪੈਂਟਾ ਹੋਰ ਜੀਰਕਪੁਰ ਉਮਰ ਕਰੀਬ 33 ਸਾਲ

ਐਸ ਏ ਐਸ ਨਗਰ: ਵਿਵੇਕ ਸ਼ੀਲ ਸੋਨੀ ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਜਿਲ੍ਹਾ ਐਸ.ਏ.ਐਸ ਨਗਰ ਨੇ ਪ੍ਰੈਸ ਨੋਟ ਰਾਹੀ ਦੱਸਿਆ ਕਿ ਬੀਤੇ ਦਿਨੀਂ 10 ਜੂਨ ਨੂੰ ਡੇਰਾਬਸੀ ਸ਼ਹਿਰ ਵਿੱਚ ਦਿਨ ਦਿਹਾੜੇ ਪਿਸਟਲ ਦਿਖਾ ਇੱਕ ਵਿਅਕਤੀ ਨੂੰ ਜਖਮੀ ਕਰਕੇ ਪ੍ਰਾਪਰਟੀ ਡੀਲਰ ਹਰਜੀਤ ਨਾਗਪਾਲ ਪਾਸੋਂ ਲੁਟੇਰਿਆ ਨੇ 1 ਕਰੋੜ ਰੁਪਏ ਦੀ ਖੋਹ ਕੀਤੀ ਸੀ। ਜਿਸ ਸਬੰਧੀ ਮੁੱਕਦਮਾ ਨੰਬਰ 193 ਮਿਤੀ 10-06-2022 ਅ/ਧ 307, 397, 120ਬੀ ਭ: ਦ:  ਅਤੇ 25 ਅਸਲਾ ਐਕਟ, ਥਾਣਾ ਡੇਰਾਬੱਸੀ ਵਿਖੇ ਦਰਜ ਰਜਿਸਟਰ ਕੀਤਾ ਗਿਆ ਸੀ। ਉਕਤ ਮੁੱਕਦਮੇ ਨੂੰ ਟਰੇਸ ਕਰਨ ਲਈ ਗੁਰਬਖਸ਼ੀਸ਼ ਸਿੰਘ, ਉਪ ਕਪਤਾਨ ਪੁਲਿਸ ਸਬ:ਡਵੀਜ਼ਨ ਡੇਰਾਬਸੀ, ਕੁਲਜਿੰਦਰ ਸਿੰਘ ਡੀ.ਐਸ.ਪੀ. (ਤਫਤੀਸ਼), ਮੁੱਖ ਅਫਸਰ ਥਾਣਾ ਡੇਰਾਬਸੀ, ਮੁੱਖ ਅਫਸਰ ਥਾਣਾ ਹੰਡੇਸਰਾ, ਮੁੱਖ ਅਫਸਰ ਥਾਣਾ ਲਾਲੜੂ ਅਤੇ ਇੰਚਾਰਜ ਸੀ.ਆਈ.ਏ ਸਟਾਫ ਮੋਹਾਲੀ ਦੀ ਅਗਵਾਈ ਵਿੱਚ ਵੱਖ ਵੱਖ ਪੁਲਿਸ ਟੀਮਾਂ ਬਣਾਈਆਂ ਗਈਆ ਸੀ। 

ਉਨਾਂ ਦੱਸਿਆ ਕਿ ਇਨ੍ਹਾਂ ਟੀਮਾਂ ਵਲੋਂ ਟਰੇਸ ਕਰਕੇ ਹੁਣ ਤੱਕ ਲੁਟੇਰਾ ਗਿਰੋਹ ਦੇ ਤਿੰਨ ਮੈਂਬਰਾਂ ਰਣਯੋਧ ਸਿੰਘ ਪੁੱਤਰ ਪਰਗਟ ਸਿੰਘ ਵਾਸੀ ਪਿੰਡ ਝੰਡੀਆ ਕਲਾਂ, ਜ਼ਿਲ੍ਹਾ ਫਿਰੋਜਪੁਰ ਹਾਲ ਵਾਸੀ ਫਲੈਟ ਨੰਬਰ 700, ਪਲਾਕ ਡੀ-6, ਪੈਂਟਾ ਹੋਰ ਜੀਰਕਪੁਰ ਉਮਰ ਕਰੀਬ 33 ਸਾਲ। (ਜੀਰਕਪੁਰ ਤੋ ਗ੍ਰਿਫਤਾਰ ਕੀਤਾ ਸੀ) ਜੋ ਕਿ 5 ਦਿਨਾਂ ਦੇ ਪੁਲਿਸ ਰਿਮਾਂਡ ਪਰ ਹੈ। ਦੋਰਾਨੇ ਤਫਤੀਸ਼ ਦੋਸੀ ਰਣਜੋਧ ਸਿੰਘ ਨੇ 28 ਲੱਖ ਰੁਪਏ ਆਪਣੇ ਫਲੈਟ ਨੇ 700 ਪੈਂਟਾਂ ਹੋਮਜ ਵਿਚੋਂ ਬਰਾਮਦ ਕਰਵਾਇਆ ਹੈ। ਮਨਿੰਦਰਜੀਤ ਸਿੰਘ ਪੁੱਤਰ ਕੁਲਜੀਤ ਸਿੰਘ ਵਾਸੀ ਪਿੰਡ ਬਡਾਲਾ ਜੋਹਲ ਤਹਿ ਅਤੇ ਜਿਲ੍ਹਾ ਅੰਮ੍ਰਿਤਸਰ ਉਮਰ ਕਰੀਬ 25 ਸਾਲ। ਦੋਸ਼ੀ ਨੂੰ ਇੰਚਾਰਜ ਸੀ.ਆਈ.ਏ ਸਟਾਫ ਅਤੇ ਮੁੱਖ ਅਫਸਰ ਥਾਣਾ ਹੰਡੇਸਰਾ ਦੀ ਟੀਮ ਵੱਲੋਂ ਜੰਡਿਆਲਾ ਗੁਰੂ ਅੰਮ੍ਰਿਤਸਰ ਤੋਂ ਗ੍ਰਿਫਤਾਰ ਕੀਤਾ ਸੀ। ਜਿਸ ਨੇ ਦੋਰਾਨੇ ਪੁੱਛਗਿੱਛ ਕਰੀਬ 40 ਲੱਖ ਰੁਪਏ ਬਾਅਦ ਕਰਵਾਇਆ ਹੈ। ਸੌਰਵ ਸ਼ਰਮਾ ਪੁੱਤਰ ਰਾਜਵੀਰ ਸਿੰਘ ਵਾਸੀ # 56, ਵਾਰਡ ਨੰਬਰ 13, ਵਿਸ਼ਨੂੰ ਨਗਰ ਨੇੜੇ ਗੁਰਦੁਆਰਾ ਸਾਹਿਬ ਗੋਹਾਣਾ ਥਾਣਾ ਸਿਟੀ ਗੋਹਾਣਾ ਜ਼ਿਲ੍ਹਾ ਗੋਹਾਣਾ ਉਮਰ ਕਰੀਬ 22 ਸਾਲ। ਜਿਸ ਨੂੰ ਅੱਜ ਮੁੱਖ ਅਫਸਰ, ਡੇਰਾਬਸੀ ਅਤੇ ਮੁੱਖ ਅਫਸਰ, ਥਾਣਾ ਲਾਲੜੂ ਦੀ ਟੀਮ ਵੱਲੋਂ ਦੋਸ਼ੀ ਸੋਰਵ ਦੇ ਘਰ ਤੋ ਗ੍ਰਿਫਤਾਰ ਕੀਤਾ ਸੀ।

ਇਨ੍ਹਾਂ ਦੋਸ਼ੀਆਂ ਕੋਲੋ 68 ਲੱਖ ਰੁਪਏ ਭਾਰਤੀ ਕਰੰਸੀ ਅਤੇ ਇਕ ਕਾਰ ਹੋਂਡਾ ਸਿਟੀ ਨੰਬਰ (DL -4CNC-0508) ਦੀ ਰਿਕਵਰੀ ਕੀਤੀ ਗਈ । ਉਨ੍ਹਾਂ ਦੱਸਿਆ ਕਿ ਦੋਸ਼ੀ ਮਨਿੰਦਰਜੀਤ ਸਿੰਘ ਅਤੇ ਸੌਰਵ ਸ਼ਰਮਾ ਉਕਤਾਨ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ। ਜਿੰਨਾ ਪਾਸੋ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ। ਮੁੱਕਦਮੇ ਦੀ ਤਫਤੀਸ਼ ਜਾਰੀ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Patiala ਪੁਲਿਸ ਦਾ ਲੱਕੀ ਪਟਿਆਲ ਗੈਂਗ ਖਿਲਾਫ ਵੱਡਾ ਐਕਸ਼ਨ! ਸ਼ੂਟਰ ਨਾਲ ਮੁਕਾਬਲਾ; ਇਸ ਮਾਮਲੇ 'ਚ ਕੀਤੀ ਵੱਡੀ ਕਾਰਵਾਈ
Patiala ਪੁਲਿਸ ਦਾ ਲੱਕੀ ਪਟਿਆਲ ਗੈਂਗ ਖਿਲਾਫ ਵੱਡਾ ਐਕਸ਼ਨ! ਸ਼ੂਟਰ ਨਾਲ ਮੁਕਾਬਲਾ; ਇਸ ਮਾਮਲੇ 'ਚ ਕੀਤੀ ਵੱਡੀ ਕਾਰਵਾਈ
ਸਾਲ 2026 'ਚ ਕਿੰਨੇ ਦਿਨ ਬੰਦ ਰਹੇਗੀ Stock Market? ਦੇਖੋ ਪੂਰੀ ਲਿਸਟ
ਸਾਲ 2026 'ਚ ਕਿੰਨੇ ਦਿਨ ਬੰਦ ਰਹੇਗੀ Stock Market? ਦੇਖੋ ਪੂਰੀ ਲਿਸਟ
Death: ਦੁਖਦ ਖਬਰ, ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਹਸਤੀ; ਸਾਲ ਦੇ ਆਖਰੀ ਹਫ਼ਤੇ ਸਿਨੇਮਾ ਜਗਤ ਨੂੰ ਵੱਡਾ ਘਾਟਾ...
Death: ਦੁਖਦ ਖਬਰ, ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਹਸਤੀ; ਸਾਲ ਦੇ ਆਖਰੀ ਹਫ਼ਤੇ ਸਿਨੇਮਾ ਜਗਤ ਨੂੰ ਵੱਡਾ ਘਾਟਾ...
Punjab School Holiday: ਪੰਜਾਬ ਦੇ ਸਕੂਲਾਂ ਨੂੰ ਸਖ਼ਤ ਹੁਕਮ ਜਾਰੀ, ਛੁੱਟੀਆਂ ਵਿਚਾਲੇ ਇਹ ਕੰਮ ਪਏਗਾ ਭਾਰੀ...
Punjab School Holiday: ਪੰਜਾਬ ਦੇ ਸਕੂਲਾਂ ਨੂੰ ਸਖ਼ਤ ਹੁਕਮ ਜਾਰੀ, ਛੁੱਟੀਆਂ ਵਿਚਾਲੇ ਇਹ ਕੰਮ ਪਏਗਾ ਭਾਰੀ...

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala ਪੁਲਿਸ ਦਾ ਲੱਕੀ ਪਟਿਆਲ ਗੈਂਗ ਖਿਲਾਫ ਵੱਡਾ ਐਕਸ਼ਨ! ਸ਼ੂਟਰ ਨਾਲ ਮੁਕਾਬਲਾ; ਇਸ ਮਾਮਲੇ 'ਚ ਕੀਤੀ ਵੱਡੀ ਕਾਰਵਾਈ
Patiala ਪੁਲਿਸ ਦਾ ਲੱਕੀ ਪਟਿਆਲ ਗੈਂਗ ਖਿਲਾਫ ਵੱਡਾ ਐਕਸ਼ਨ! ਸ਼ੂਟਰ ਨਾਲ ਮੁਕਾਬਲਾ; ਇਸ ਮਾਮਲੇ 'ਚ ਕੀਤੀ ਵੱਡੀ ਕਾਰਵਾਈ
ਸਾਲ 2026 'ਚ ਕਿੰਨੇ ਦਿਨ ਬੰਦ ਰਹੇਗੀ Stock Market? ਦੇਖੋ ਪੂਰੀ ਲਿਸਟ
ਸਾਲ 2026 'ਚ ਕਿੰਨੇ ਦਿਨ ਬੰਦ ਰਹੇਗੀ Stock Market? ਦੇਖੋ ਪੂਰੀ ਲਿਸਟ
Death: ਦੁਖਦ ਖਬਰ, ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਹਸਤੀ; ਸਾਲ ਦੇ ਆਖਰੀ ਹਫ਼ਤੇ ਸਿਨੇਮਾ ਜਗਤ ਨੂੰ ਵੱਡਾ ਘਾਟਾ...
Death: ਦੁਖਦ ਖਬਰ, ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਹਸਤੀ; ਸਾਲ ਦੇ ਆਖਰੀ ਹਫ਼ਤੇ ਸਿਨੇਮਾ ਜਗਤ ਨੂੰ ਵੱਡਾ ਘਾਟਾ...
Punjab School Holiday: ਪੰਜਾਬ ਦੇ ਸਕੂਲਾਂ ਨੂੰ ਸਖ਼ਤ ਹੁਕਮ ਜਾਰੀ, ਛੁੱਟੀਆਂ ਵਿਚਾਲੇ ਇਹ ਕੰਮ ਪਏਗਾ ਭਾਰੀ...
Punjab School Holiday: ਪੰਜਾਬ ਦੇ ਸਕੂਲਾਂ ਨੂੰ ਸਖ਼ਤ ਹੁਕਮ ਜਾਰੀ, ਛੁੱਟੀਆਂ ਵਿਚਾਲੇ ਇਹ ਕੰਮ ਪਏਗਾ ਭਾਰੀ...
ਪੰਜਾਬ 'ਚ ਵੱਡੀ ਵਾਰਦਾਤ, ਪਿਓ ਨੇ ਆਪਣੀ ਨਾਬਾਲਗ ਧੀ ਨੂੰ ਉਤਾਰਿਆ ਮੌਤ ਦੇ ਘਾਟ; ਮਾਮਲਾ ਸੁਣ ਕੇ ਉੱਡ ਜਾਣਗੇ ਹੋਸ਼
ਪੰਜਾਬ 'ਚ ਵੱਡੀ ਵਾਰਦਾਤ, ਪਿਓ ਨੇ ਆਪਣੀ ਨਾਬਾਲਗ ਧੀ ਨੂੰ ਉਤਾਰਿਆ ਮੌਤ ਦੇ ਘਾਟ; ਮਾਮਲਾ ਸੁਣ ਕੇ ਉੱਡ ਜਾਣਗੇ ਹੋਸ਼
ਜਲੰਧਰ 'ਚ ਨਸ਼ੇ 'ਚ ਧੁੱਤ ASI ਦਾ ਵੀਡੀਓ ਵਾਇਰਲ, ਬੱਸ ਲੇਟ ਹੋਣ 'ਤੇ ਕੱਢੀਆਂ ਗਾਲਾਂ
ਜਲੰਧਰ 'ਚ ਨਸ਼ੇ 'ਚ ਧੁੱਤ ASI ਦਾ ਵੀਡੀਓ ਵਾਇਰਲ, ਬੱਸ ਲੇਟ ਹੋਣ 'ਤੇ ਕੱਢੀਆਂ ਗਾਲਾਂ
ਪੰਜਾਬ ਦੇ ਇਸ ਇਲਾਕੇ 'ਚ ਚੱਲੀਆਂ ਤਾੜ-ਤਾੜ ਗੋਲੀਆਂ, ਲੋਕਾਂ 'ਚ ਸਹਿਮ ਦਾ ਮਾਹੌਲ
ਪੰਜਾਬ ਦੇ ਇਸ ਇਲਾਕੇ 'ਚ ਚੱਲੀਆਂ ਤਾੜ-ਤਾੜ ਗੋਲੀਆਂ, ਲੋਕਾਂ 'ਚ ਸਹਿਮ ਦਾ ਮਾਹੌਲ
Astrology Today: ਇਨ੍ਹਾਂ 3 ਰਾਸ਼ੀ ਵਾਲਿਆਂ 'ਤੇ ਮੇਹਰਬਾਨ ਹੋਈ ਕਿਸਮਤ, ਰਿਸ਼ਤਿਆਂ 'ਚ ਮਜ਼ਬੂਤੀ, ਕਾਰੋਬਾਰ 'ਚ ਲਾਭ ਅਤੇ ਨੌਕਰੀ 'ਚ ਮਿਲੇਗੀ ਤਰੱਕੀ; ਜਾਣੋ ਕੌਣ ਖੁਸ਼ਕਿਸਮਤ?
ਇਨ੍ਹਾਂ 3 ਰਾਸ਼ੀ ਵਾਲਿਆਂ 'ਤੇ ਮੇਹਰਬਾਨ ਹੋਈ ਕਿਸਮਤ, ਰਿਸ਼ਤਿਆਂ 'ਚ ਮਜ਼ਬੂਤੀ, ਕਾਰੋਬਾਰ 'ਚ ਲਾਭ ਅਤੇ ਨੌਕਰੀ 'ਚ ਮਿਲੇਗੀ ਤਰੱਕੀ; ਜਾਣੋ ਕੌਣ ਖੁਸ਼ਕਿਸਮਤ?
Embed widget