ਪੜਚੋਲ ਕਰੋ

ਪੰਜਾਬ ਪੁਲਿਸ ਦੇ ਨਿਸ਼ਾਨੇ 'ਤੇ ਨਸ਼ਾ ਤਸਕਰ ਤੇ ਗੈਂਗਸਟਰ, ਡੀਜੀਪੀ ਗੌਰਵ ਯਾਦਵ ਵੱਲੋਂ ਸਾਰੇ ਐਸਐਸਪੀ ਨੂੰ ਸਖਤ ਆਦੇਸ਼

ਚੰਡੀਗੜ੍ਹ: ਆਮ ਆਦਮੀ ਪਾਰਟੀ ਦੀ ਸਰਕਾਰ ਸਾਹਮਣੇ ਸਭ ਤੋਂ ਵੱਡੀ ਚੁਣੌਤੀ ਨਸ਼ਾ ਤਸਕਰੀ ਤੇ ਗੈਂਗਸਟਰਵਾਦ ਹੈ। ਇਹ ਵੀ ਅਹਿਮ ਹੈ ਕਿ ਨਸ਼ਾ ਤਸਕਰ ਤੇ ਗੈਂਗਸਟਰਾਂ ਦਾ ਆਪਸੀ ਗੱਠਜੋੜ ਹੈ।

ਚੰਡੀਗੜ੍ਹ: ਆਮ ਆਦਮੀ ਪਾਰਟੀ ਦੀ ਸਰਕਾਰ ਸਾਹਮਣੇ ਸਭ ਤੋਂ ਵੱਡੀ ਚੁਣੌਤੀ ਨਸ਼ਾ ਤਸਕਰੀ ਤੇ ਗੈਂਗਸਟਰਵਾਦ ਹੈ। ਇਹ ਵੀ ਅਹਿਮ ਹੈ ਕਿ ਨਸ਼ਾ ਤਸਕਰ ਤੇ ਗੈਂਗਸਟਰਾਂ ਦਾ ਆਪਸੀ ਗੱਠਜੋੜ ਹੈ। ਇਸ ਲਈ ਪੰਜਾਬ ਪੁਲਿਸ ਦੇ ਨਿਸ਼ਾਨੇ ਉੱਪਰ ਨਸ਼ਾ ਤਸਕਰ ਤੇ ਗੈਂਗਸਟਰ ਹਨ। ਇਸ ਲਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸਮੂਹ ਐਸਐਸਪੀਜ਼ ਨੂੰ ਆਦੇਸ਼ ਦਿੱਤਾ ਹੈ ਕਿ ਨਸ਼ਾ ਤਸਕਰਾਂ ਤੇ ਗੈਂਗਸਟਰਾਂ ਦਾ ਸਫਾਇਆ ਕਰਨ ਲਈ ਕੋਈ ਕਸਰ ਨਾ ਛੱਡੀ ਜਾਵੇ।  

ਦੱਸ ਦਈਏ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤੀ ਮੁਹਿੰਮ ਤਹਿਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਚੰਡੀਗੜ੍ਹ ਵਿੱਚ ਸਮੂਹ ਐਸਐਸਪੀਜ਼ ਨਾਲ ਅਪਰਾਧਾਂ ਨੂੰ ਨੱਥ ਪਾਉਣ ਲਈ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਵਿੱਚ ਸਾਰੇ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀਜ਼) ਤੇ ਸਾਰੀਆਂ ਰੇਂਜਾਂ ਦੇ ਆਈਜੀਪੀ ਵੀ ਸ਼ਾਮਲ ਸਨ। 

ਡੀਜੀਪੀ ਨੇ ਸਮੂਹ ਐਸਐਸਪੀ ਨੂੰ ਨਸ਼ਾ ਤਸਕਰਾਂ ਤੇ ਗੈਂਗਸਟਰਾਂ ਦੀ ਸ਼ਨਾਖ਼ਤ ਕਰ ਕੇ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ ’ਤੇ ਸਖ਼ਤੀ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਪੰਜਾਬ ਪੁਲੀਸ ਦੀਆਂ ਕਾਊਂਟਰ ਇੰਟੈਲੀਜੈਂਸ, ਐਂਟੀ ਗੈਂਗਸਟਰ ਟਾਸਕ ਫੋਰਸ, ਸਪੈਸ਼ਲ ਟਾਸਕ ਫੋਰਸ ਆਦਿ ਸਣੇ ਸਾਰੀਆਂ ਇਕਾਈਆਂ ਨੂੰ ਪੰਜਾਬ ਨੂੰ ਨਸ਼ਾਮੁਕਤ ਬਣਾਉਣ ਦੇ ਨਾਲ-ਨਾਲ ਗੈਂਗਸਟਰਾਂ ਨੂੰ ਖ਼ਤਮ ਕਰਨ, ਅਮਨ-ਕਾਨੂੰਨ ਨੂੰ ਕਾਇਮ ਰੱਖਣ ਤੇ ਅਪਰਾਧ ਦਾ ਪਤਾ ਲਗਾਉਣ ਲਈ ਜ਼ਿਲ੍ਹਾ ਪੁਲਿਸ ਨਾਲ ਮਿਲ ਕੇ ਕੰਮ ਕਰਨ ਲਈ ਆਦੇਸ਼ ਦਿੱਤੇ। 

ਡੀਜੀਪੀ ਗੌਰਵ ਯਾਦਵ ਨੇ ਸਾਰੇ ਐਸਐਸਪੀ ਨੂੰ ਹਰ ਮਾਮਲੇ ਖ਼ਾਸ ਤੌਰ ’ਤੇ ਨਸ਼ਿਆਂ ਦੀ ਬਰਾਮਦਗੀ ਨਾਲ ਸਬੰਧਿਤ ਕੇਸਾਂ ਵਿੱਚ ਸਾਰੇ ਅਗਲੇ-ਪਿਛਲੇ ਸਬੰਧਾਂ ਦੀ ਬਾਰੀਕੀ ਨਾਲ ਜਾਂਚ ਕਰਨ ਦੇ ਸਖ਼ਤ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਵਪਾਰਕ ਬਰਾਮਦਗੀ ’ਤੇ ਧਿਆਨ ਕੇਂਦਰਿਤ ਤੇ ਐਨਡੀਪੀਐਸ ਕੇਸਾਂ ਵਿੱਚ ਮੁਲਜ਼ਮਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇ। 

ਇਸ ਦੇ ਨਾਲ ਹੀ ਐਨਡੀਪੀਐਸ ਕੇਸਾਂ ਦੇ ਸਾਰੇ ਭਗੌੜੇ ਅਪਰਾਧੀਆਂ (ਪੀਓਜ਼) ਤੇ ਜ਼ਮਾਨਤ ’ਤੇ ਭੱਜਣ ਵਾਲਿਆਂ ਦੀ ਗ੍ਰਿਫ਼ਤਾਰੀ ਨੂੰ ਤਰਜੀਹ ਦੇ ਆਦੇਸ਼ ਦਿੱਤੇ। ਡੀਜੀਪੀ ਨੇ ਐਸਐਸਪੀ ਨੂੰ ਹਦਾਇਤ ਕੀਤੀ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ੁਰੂ ਕੀਤੇ ਜਨਤਕ ਸ਼ਿਕਾਇਤ ਨਿਵਾਰਨ ਪੋਰਟਲ ’ਤੇ ਪ੍ਰਾਪਤ ਸ਼ਿਕਾਇਤਾਂ ਦਾ ਸਮਾਂਬੱਧ ਢੰਗ ਨਾਲ ਨਿਪਟਾਰਾ ਕੀਤਾ ਜਾਵੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Weather Update: ਪੰਜਾਬ ਤੇ ਹਰਿਆਣਾ 'ਚ ਮੀਂਹ ਸਣੇ ਗੜੇਮਾਰੀ ਦਾ ਕਹਿਰ! ਜਾਣੋ ਕਿੰਨੇ ਦਿਨ ਸੁਹਾਵਨਾ ਬਣਿਆ ਰਹੇਗਾ ਮੌਸਮ ?
ਪੰਜਾਬ ਤੇ ਹਰਿਆਣਾ 'ਚ ਮੀਂਹ ਸਣੇ ਗੜੇਮਾਰੀ ਦਾ ਕਹਿਰ! ਜਾਣੋ ਕਿੰਨੇ ਦਿਨ ਸੁਹਾਵਨਾ ਬਣਿਆ ਰਹੇਗਾ ਮੌਸਮ ?
CM Mann: ਸੀਐਮ ਮਾਨ ਨਾਲ ਮੁਲਾਕਾਤ ਤੋਂ ਬਾਅਦ ਟ੍ਰੋਲਰਸ ਦੇ ਨਿਸ਼ਾਨੇ 'ਤੇ ਆਏ ਗਿੱਪੀ ਗਰੇਵਾਲ, ਬੋਲੇ- ਮੂਸੇਵਾਲਾ ਨਾਲ ਕਰ ਰਹੇ ਗੱਦਾਰੀ...
ਸੀਐਮ ਮਾਨ ਨਾਲ ਮੁਲਾਕਾਤ ਤੋਂ ਬਾਅਦ ਟ੍ਰੋਲਰਸ ਦੇ ਨਿਸ਼ਾਨੇ 'ਤੇ ਆਏ ਗਿੱਪੀ ਗਰੇਵਾਲ, ਬੋਲੇ- ਮੂਸੇਵਾਲਾ ਨਾਲ ਕਰ ਰਹੇ ਗੱਦਾਰੀ...
Entertainment Live: ਬੈਖੌਫ ਘਰੋਂ ਬਾਹਰ ਨਿਕਲੇ ਸਲਮਾਨ ਖਾਨ, CM ਮਾਨ ਨਾਲ ਮੁਲਾਕਾਤ ਤੋਂ ਬਾਅਦ ਟ੍ਰੋਲਰਸ ਦੇ ਨਿਸ਼ਾਨੇ 'ਤੇ ਆਏ ਗਿੱਪੀ ਗਰੇਵਾਲ ਸਣੇ ਅਹਿਮ ਖਬਰਾਂ
ਬੈਖੌਫ ਘਰੋਂ ਬਾਹਰ ਨਿਕਲੇ ਸਲਮਾਨ ਖਾਨ, CM ਮਾਨ ਨਾਲ ਮੁਲਾਕਾਤ ਤੋਂ ਬਾਅਦ ਟ੍ਰੋਲਰਸ ਦੇ ਨਿਸ਼ਾਨੇ 'ਤੇ ਆਏ ਗਿੱਪੀ ਗਰੇਵਾਲ ਸਣੇ ਅਹਿਮ ਖਬਰਾਂ
Side Effect of Cold Drinks :  ਕਿਤੇ ਤੁਸੀਂ ਤਾਂ ਨਹੀਂ ਬੱਚਿਆਂ ਦੀ ਜ਼ਿੱਦ ਅੱਗੇ ਝੁਕ ਕੇ ਦੇ ਦਿੰਦੇ ਉਹਨਾਂ ਨੂੰ ਕੋਲਡ ਡ੍ਰਿੰਕਸ, ਜਾਣ ਲਓ ਹੋਣ ਵਾਲੇ ਨੁਕਸਾਨ
Side Effect of Cold Drinks : ਤੁਸੀਂ ਤਾਂ ਨਹੀਂ ਬੱਚਿਆਂ ਦੀ ਜ਼ਿੱਦ ਅੱਗੇ ਝੁਕ ਕੇ ਦੇ ਦਿੰਦੇ ਉਹਨਾਂ ਨੂੰ ਕੋਲਡ ਡ੍ਰਿੰਕਸ, ਜਾਣ ਲਓ ਹੋਣ ਵਾਲੇ ਨੁਕਸਾਨ
Advertisement
for smartphones
and tablets

ਵੀਡੀਓਜ਼

Punjab Congress ਨੂੰ ਜਲੰਧਰ ਤੋਂ ਜੋਰ ਦਾ ਝਟਕਾ- ਸੀਨੀਅਰ ਆਗੂ ਤੇਜਿੰਦਰ ਪਾਲ ਸਿੰਘ ਬਿੱਟੂ ਤੇ ਕਰਮਜੀਤ ਚੌਧਰੀ BJP  'ਚ ਸ਼ਾਮਲSimranjit singh Mann | ''ਖਹਿਰਾ ਕੀ - ਸੋਨੀਆ ਗਾਂਧੀ ਜਾਂ ਪ੍ਰਿਅੰਕਾ ਗਾਂਧੀ ਵੀ ਆ ਜਾਵੇ''Amritsar : ਪਤੀ ਨੇ ਆਪਣੀ ਗਰਭਵਤੀ ਪਤਨੀ ਨੂੰ ਬੈੱਡ ਨਾਲ ਬੰਨ੍ਹ ਕੇ ਸਾੜਿਆSangrur Jail Bloody Incident | 'ਕਿਵੇਂ-ਕਦੋਂ ਤੇ ਕਿਉਂ ਹੋਈ ਸੰਗਰੂਰ ਜੇਲ 'ਚ ਕੈਦੀਆਂ ਵਿਚਾਲੇ ਖ਼ੂਨੀ ਝੜਪ?''

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਪੰਜਾਬ ਤੇ ਹਰਿਆਣਾ 'ਚ ਮੀਂਹ ਸਣੇ ਗੜੇਮਾਰੀ ਦਾ ਕਹਿਰ! ਜਾਣੋ ਕਿੰਨੇ ਦਿਨ ਸੁਹਾਵਨਾ ਬਣਿਆ ਰਹੇਗਾ ਮੌਸਮ ?
ਪੰਜਾਬ ਤੇ ਹਰਿਆਣਾ 'ਚ ਮੀਂਹ ਸਣੇ ਗੜੇਮਾਰੀ ਦਾ ਕਹਿਰ! ਜਾਣੋ ਕਿੰਨੇ ਦਿਨ ਸੁਹਾਵਨਾ ਬਣਿਆ ਰਹੇਗਾ ਮੌਸਮ ?
CM Mann: ਸੀਐਮ ਮਾਨ ਨਾਲ ਮੁਲਾਕਾਤ ਤੋਂ ਬਾਅਦ ਟ੍ਰੋਲਰਸ ਦੇ ਨਿਸ਼ਾਨੇ 'ਤੇ ਆਏ ਗਿੱਪੀ ਗਰੇਵਾਲ, ਬੋਲੇ- ਮੂਸੇਵਾਲਾ ਨਾਲ ਕਰ ਰਹੇ ਗੱਦਾਰੀ...
ਸੀਐਮ ਮਾਨ ਨਾਲ ਮੁਲਾਕਾਤ ਤੋਂ ਬਾਅਦ ਟ੍ਰੋਲਰਸ ਦੇ ਨਿਸ਼ਾਨੇ 'ਤੇ ਆਏ ਗਿੱਪੀ ਗਰੇਵਾਲ, ਬੋਲੇ- ਮੂਸੇਵਾਲਾ ਨਾਲ ਕਰ ਰਹੇ ਗੱਦਾਰੀ...
Entertainment Live: ਬੈਖੌਫ ਘਰੋਂ ਬਾਹਰ ਨਿਕਲੇ ਸਲਮਾਨ ਖਾਨ, CM ਮਾਨ ਨਾਲ ਮੁਲਾਕਾਤ ਤੋਂ ਬਾਅਦ ਟ੍ਰੋਲਰਸ ਦੇ ਨਿਸ਼ਾਨੇ 'ਤੇ ਆਏ ਗਿੱਪੀ ਗਰੇਵਾਲ ਸਣੇ ਅਹਿਮ ਖਬਰਾਂ
ਬੈਖੌਫ ਘਰੋਂ ਬਾਹਰ ਨਿਕਲੇ ਸਲਮਾਨ ਖਾਨ, CM ਮਾਨ ਨਾਲ ਮੁਲਾਕਾਤ ਤੋਂ ਬਾਅਦ ਟ੍ਰੋਲਰਸ ਦੇ ਨਿਸ਼ਾਨੇ 'ਤੇ ਆਏ ਗਿੱਪੀ ਗਰੇਵਾਲ ਸਣੇ ਅਹਿਮ ਖਬਰਾਂ
Side Effect of Cold Drinks :  ਕਿਤੇ ਤੁਸੀਂ ਤਾਂ ਨਹੀਂ ਬੱਚਿਆਂ ਦੀ ਜ਼ਿੱਦ ਅੱਗੇ ਝੁਕ ਕੇ ਦੇ ਦਿੰਦੇ ਉਹਨਾਂ ਨੂੰ ਕੋਲਡ ਡ੍ਰਿੰਕਸ, ਜਾਣ ਲਓ ਹੋਣ ਵਾਲੇ ਨੁਕਸਾਨ
Side Effect of Cold Drinks : ਤੁਸੀਂ ਤਾਂ ਨਹੀਂ ਬੱਚਿਆਂ ਦੀ ਜ਼ਿੱਦ ਅੱਗੇ ਝੁਕ ਕੇ ਦੇ ਦਿੰਦੇ ਉਹਨਾਂ ਨੂੰ ਕੋਲਡ ਡ੍ਰਿੰਕਸ, ਜਾਣ ਲਓ ਹੋਣ ਵਾਲੇ ਨੁਕਸਾਨ
Salman Khan: ਗੋਲੀਬਾਰੀ ਮਾਮਲੇ ਵਿਚਾਲੇ ਦੁਬਈ ਪੁੱਜੇ ਸਲਮਾਨ ਖਾਨ, ਮਸਤੀ ਦੇ ਮੂਡ 'ਚ ਨਜ਼ਰ ਆਏ ਭਾਈਜਾਨ
Salman Khan: ਗੋਲੀਬਾਰੀ ਮਾਮਲੇ ਵਿਚਾਲੇ ਦੁਬਈ ਪੁੱਜੇ ਸਲਮਾਨ ਖਾਨ, ਮਸਤੀ ਦੇ ਮੂਡ 'ਚ ਨਜ਼ਰ ਆਏ ਭਾਈਜਾਨ
Kasuri Methi  : ਕੀ ਤੁਸੀਂ ਜਾਣਦੇ ਹੋ ਕਈ ਭੋਜਨ ਦਾ ਸਵਾਦ ਵਧਾਉਣ ਵਾਲੀ ਕਸੂਰੀ ਮੇਥੀ ਦਾ ਇਤਿਹਾਸ?
Kasuri Methi : ਕੀ ਤੁਸੀਂ ਜਾਣਦੇ ਹੋ ਕਈ ਭੋਜਨ ਦਾ ਸਵਾਦ ਵਧਾਉਣ ਵਾਲੀ ਕਸੂਰੀ ਮੇਥੀ ਦਾ ਇਤਿਹਾਸ?
Lok Sabha Elections 2024: ਮਨੀਪੁਰ 'ਚ EVM ਤੋੜੀ, ਚੱਲੀਆਂ ਗੋਲੀਆਂ, ਬੰਗਾਲ 'ਚ ਪਥਰਾਅ, ਪਹਿਲੇ ਪੜਾਅ ਦੀ ਵੋਟਿੰਗ ਦੌਰਾਨ ਜਾਣੋ ਕੀ-ਕੀ ਹੋਇਆ?
Lok Sabha Elections 2024: ਮਨੀਪੁਰ 'ਚ EVM ਤੋੜੀ, ਚੱਲੀਆਂ ਗੋਲੀਆਂ, ਬੰਗਾਲ 'ਚ ਪਥਰਾਅ, ਪਹਿਲੇ ਪੜਾਅ ਦੀ ਵੋਟਿੰਗ ਦੌਰਾਨ ਜਾਣੋ ਕੀ-ਕੀ ਹੋਇਆ?
Punjab Weather: ਪੰਜਾਬ ਵਿੱਚ ਬਦਲਿਆ ਮੌਸਮ, ਕੁੱਝ ਹਿੱਸਿਆਂ ਵਿੱਚ ਭਾਰੀ ਮੀਂਹ ਅਤੇ ਗੜ੍ਹੇਮਾਰੀ
Punjab Weather: ਪੰਜਾਬ ਵਿੱਚ ਬਦਲਿਆ ਮੌਸਮ, ਕੁੱਝ ਹਿੱਸਿਆਂ ਵਿੱਚ ਭਾਰੀ ਮੀਂਹ ਅਤੇ ਗੜ੍ਹੇਮਾਰੀ
Embed widget