ਪੜਚੋਲ ਕਰੋ
(Source: ECI/ABP News)
ਨਾਜਾਇਜ਼ ਸੰਬੰਧਾਂ 'ਚ ਪਤੀ ਨੇ ਪਤਨੀ ਨੂੰ ਉਤਾਰਿਆ ਮੌਤ ਦੇ ਘਾਟ, ਮੌਕੇ ਤੋਂ ਹੋਇਆ ਫਰਾਰ
Punjab News: ਸ੍ਰੀ ਮੁਕਤਸਰ ਸਾਹਿਬ ਦੀ ਅਨਾਜ ਮੰਡੀ ਦੇ ਪਿੱਛੇ ਬਣੀਆਂ ਝੁੱਗੀਆਂ 'ਚ ਰਹਿੰਦੇ ਪਤੀ-ਪਤਨੀ ਦਾ ਝਗੜਾ ਇੰਨਾ ਵੱਧ ਗਿਆ ਕਿ ਪਤੀ ਨੇ ਕਤਲ ਨੂੰ ਅੰਜਾਮ ਦੇ ਦਿੱਤਾ।
![ਨਾਜਾਇਜ਼ ਸੰਬੰਧਾਂ 'ਚ ਪਤੀ ਨੇ ਪਤਨੀ ਨੂੰ ਉਤਾਰਿਆ ਮੌਤ ਦੇ ਘਾਟ, ਮੌਕੇ ਤੋਂ ਹੋਇਆ ਫਰਾਰ Punjab News: Man murders wife in extra marital affairs, police investigating the matter ਨਾਜਾਇਜ਼ ਸੰਬੰਧਾਂ 'ਚ ਪਤੀ ਨੇ ਪਤਨੀ ਨੂੰ ਉਤਾਰਿਆ ਮੌਤ ਦੇ ਘਾਟ, ਮੌਕੇ ਤੋਂ ਹੋਇਆ ਫਰਾਰ](https://feeds.abplive.com/onecms/images/uploaded-images/2022/08/17/2e8df44dc4713b2dddc846b7a710c1631660739474303135_original.jpg?impolicy=abp_cdn&imwidth=1200&height=675)
ਪਤੀ ਨੇ ਪਤਨੀ ਦਾ ਕੀਤਾ ਕਤਲ (ਸੰਕੇਤਕ ਤਸਵੀਰ)
Punjab News: ਸ੍ਰੀ ਮੁਕਤਸਰ ਸਾਹਿਬ ਦੀ ਅਨਾਜ ਮੰਡੀ ਦੇ ਪਿੱਛੇ ਬਣੀਆਂ ਝੁੱਗੀਆਂ 'ਚ ਰਹਿੰਦੇ ਪਤੀ-ਪਤਨੀ ਦਾ ਝਗੜਾ ਇੰਨਾ ਵੱਧ ਗਿਆ ਕਿ ਪਤੀ ਨੇ ਕਤਲ ਨੂੰ ਅੰਜਾਮ ਦੇ ਦਿੱਤਾ। ਜਾਣਕਾਰੀ ਮੁਤਾਬਕ ਪਤੀ ਨੇ ਸਵੇਰੇ ਕਰੀਬ 4 ਵਜੇ ਕੱਪੜੇ ਨਾਲ ਆਪਣੀ ਪਤਨੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਿਆ।
ਮਾਮਲਾ ਨਾਜਾਇਜ਼ ਸਬੰਧਾਂ ਦਾ ਦੱਸਿਆ ਜਾ ਰਿਹਾ ਹੈ । ਪਤੀ 'ਤੇ ਆਪਣੀ ਹੀ ਭਰਜਾਈ ਨਾਲ ਨਾਜਾਇਜ਼ ਸੰਬੰਧ ਦੇ ਦੋਸ਼ ਲੱਗੇ ਹਨ ਜਿਸ ਦਾ ਵਿਰੋਧ ਕਰਨ 'ਤੇ ਉਸ ਵੱਲੋਂ ਪਤਨੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀ ਘਟਨਾ ਦੀ ਬਾਰੀਕੀ ਨਾਲ ਜਾਂਚ ਕਰ ਰਹੇ ਹਨ।
Follow ਅਪਰਾਧ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਅੰਮ੍ਰਿਤਸਰ
ਤਕਨਾਲੌਜੀ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)