ਪੜਚੋਲ ਕਰੋ

Punjab News: ਸਕੂਲ 'ਚ ਸ਼ਰਮਨਾਕ ਕਾਂਡ, ਵਿਦਿਆਰਥੀ ਨੂੰ ਕਮਰੇ 'ਚ ਬੁਲਾ ਕੇ ਦਰਵਾਜ਼ਾ ਕੀਤਾ ਬੰਦ, ਫਿਰ...

ਫ਼ਿਰੋਜ਼ਪੁਰ ਜ਼ਿਲ੍ਹਾ ਦੇ ਇੱਕ ਸ਼ਹਿਰ ਤੋਂ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆਈ ਹੈ। ਜਿੱਥੇ ਸਕੂਲ ਦੇ ਵਿੱਚ ਪੜ੍ਹ ਰਹੇ 12ਵੀਂ ਜਮਾਤ ਦੇ ਵਿਦਿਆਰਥੀ ਦੇ ਨਾਲ ਕੁੱਟਮਾਰ ਕੀਤੀ ਗਈ। ਕੁੱਟ-ਕੁੱਟ ਕੇ ਉਸ ਦੇ ਸਰੀਰ ਉੱਤੇ ਨਿਸ਼ਾਨ ਪਾ ਦਿੱਤੇ।

ਗੁਰੂਹਰਸਹਾਏ ਸ਼ਹਿਰ ਦੇ ਇਕ ਮਸ਼ਹੂਰ ਸਕੂਲ ਤੋਂ ਇਕ ਘਿਨੌਣੀ ਘਟਨਾ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ, ਜੀ.ਟੀ.ਬੀ. ਗੁਰੂ ਤੇਗ ਬਹਾਦਰ ਪਬਲਿਕ ਸਕੂਲ, ਜਿਸਨੂੰ ਇਲਾਕੇ ਵਿੱਚ 'ਪ੍ਰਤਾਪ ਦੇ ਸਕੂਲ' ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਉੱਥੇ ਸ਼ਨੀਵਾਰ ਨੂੰ ਸਕੂਲ ਵਿੱਚ ਪੜ੍ਹਨ ਵਾਲੇ ਇੱਕ ਵਿਦਿਆਰਥੀ ਨਾਲ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ। ਇਸ ਦੌਰਾਨ ਵਿਦਿਆਰਥੀ ਨੂੰ ਜ਼ਖਮੀ ਹਾਲਤ ਵਿੱਚ ਉਸਦੇ ਪਰਿਵਾਰਕ ਮੈਂਬਰਾਂ ਵੱਲੋਂ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।

ਸਕੂਲ ਸਟਾਫ ਨੇ ਆਪਣੇ ਉਤੇ ਲੱਗੇ ਇਲਜ਼ਾਮਾਂ ਨੂੰ ਬੇਬੁਨਿਆਦ ਦੱਸਿਆ ਹੈ। ਇਸ ਸੰਬੰਧ ਵਿੱਚ ਜਾਣਕਾਰੀ ਦਿੰਦਿਆਂ ਪੀੜਤ ਵਿਦਿਆਰਥੀ ਅਰਮਾਨ ਨੇ ਦੱਸਿਆ ਕਿ ਉਹ ਸਕੂਲ ਵਿੱਚ 12ਵੀਂ ਕਲਾਸ ਵਿੱਚ ਪੜ੍ਹਦਾ ਹੈ। ਅੱਜ ਜਦੋਂ ਉਹ ਕਲਾਸ ਵਿੱਚ ਅਧਿਆਪਕ ਨਾਲ ਪੜ੍ਹਾਈ ਕਰ ਰਿਹਾ ਸੀ ਤਾਂ ਉਸਨੂੰ ਇੱਕ ਪ੍ਰਸ਼ਨ ਸਮਝ ਨਹੀਂ ਆਇਆ। ਜਦੋਂ ਉਸਨੇ ਅਧਿਆਪਕ ਨੂੰ ਕਿਹਾ ਕਿ ਮੈਨੂੰ ਇਹ ਪ੍ਰਸ਼ਨ ਸਮਝ ਨਹੀਂ ਆਇਆ, ਕਿਰਪਾ ਕਰਕੇ ਮੁੜ ਸਮਝਾਓ, ਤਾਂ ਅਧਿਆਪਕ ਨੇ ਉਸਨੂੰ ਦੁਬਾਰਾ ਕੁਝ ਨਹੀਂ ਸਮਝਾਇਆ।

ਇਸ ਤੋਂ ਬਾਅਦ ਅਰਮਾਨ ਨੂੰ ਉਸਦੀ ਨਾਲ ਵਾਲੀ ਸੀਟ 'ਤੇ ਬੈਠੇ ਹੋਏ ਵਿਦਿਆਰਥੀ ਨੇ ਉਹ ਪ੍ਰਸ਼ਨ ਸਮਝਾਉਣਾ ਸ਼ੁਰੂ ਕੀਤਾ। ਇਨ੍ਹਾਂ ਦੌਰਾਨ ਅਧਿਆਪਕ ਨੇ ਅਰਮਾਨ ਨੂੰ ਰੋਕਿਆ ਤੇ ਆਖਿਆ ਕਿ ਤੁਸੀਂ ਗੱਲਾਂ ਕਰ ਰਹੇ ਹੋ। ਜਦੋਂ ਵਿਦਿਆਰਥੀ ਨੇ ਕਿਹਾ ਕਿ "ਸਰ, ਮੈਂ ਤਾਂ ਪ੍ਰਸ਼ਨ ਸਮਝ ਰਿਹਾ ਹਾਂ," …

ਇਹੀ ਨਹੀਂ, ਅਰਮਾਨ ਨੇ ਇਹ ਵੀ ਦੱਸਿਆ ਕਿ ਅਧਿਆਪਕ ਕਲਾਸ ਵਿੱਚ ਪ੍ਰਸ਼ਨ ਦਾ ਗਲਤ ਉੱਤਰ ਪੜ੍ਹਾ ਰਹੇ ਸਨ। ਜਦੋਂ ਅਰਮਾਨ ਨੇ ਕਿਹਾ ਕਿ, "ਸਰ, ਤੁਸੀਂ ਜਿਸ ਪ੍ਰਸ਼ਨ ਦਾ ਉੱਤਰ ਦੇ ਰਹੇ ਹੋ, ਉਹ ਸਹੀ ਨਹੀਂ ਹੈ, ਤੁਸੀਂ ਸਾਨੂੰ ਗਲਤ ਦੱਸ ਰਹੇ ਹੋ," ਤਾਂ ਅਧਿਆਪਕ ਨੇ ਉਲਟ ਪੁੱਛ ਲਿਆ, "ਅਧਿਆਪਕ ਤੁਸੀਂ ਹੋ ਜਾਂ ਮੈਂ?"

ਫਿਰ ਅਰਮਾਨ ਨੇ ਕਿਹਾ, "ਸਰ, ਮੈਂ ਜਿਸ ਪ੍ਰਸ਼ਨ ਬਾਰੇ ਗੱਲ ਕਰ ਰਿਹਾ ਹਾਂ, ਉਸਦਾ ਉੱਤਰ ਮੈਂ ਨੈੱਟ 'ਤੇ ਚੈੱਕ ਕੀਤਾ ਹੈ, ਤੁਸੀਂ ਜੋ ਦੱਸ ਰਹੇ ਹੋ, ਉਹ ਗਲਤ ਹੈ।" ਇਸ ਗੱਲ ਤੋਂ ਬਾਅਦ ਅਧਿਆਪਕ ਨੇ ਅਰਮਾਨ ਦੀ ਸਕੂਲ ਸਟਾਫ ਕੋਲ ਸ਼ਿਕਾਇਤ ਕਰ ਦਿੱਤੀ।

ਇਨ੍ਹਾਂ ਦੌਰਾਨ ਸਕੂਲ ਦੇ ਵਾਈਸ ਪ੍ਰਿੰਸੀਪਲ ਨੇ ਅਰਮਾਨ ਨੂੰ ਆਪਣੇ ਦਫਤਰ 'ਚ ਬੁਲਾਇਆ। ਵਾਈਸ ਪ੍ਰਿੰਸੀਪਲ ਨੇ ਪੁੱਛਿਆ ਕਿ ਤੁਹਾਡੇ ਖਿਲਾਫ ਇੱਕ ਸ਼ਿਕਾਇਤ ਮਿਲੀ ਹੈ। ਫਿਰ ਪੀੜਤ ਵਿਦਿਆਰਥੀ ਅਰਮਾਨ ਨੇ ਵਾਈਸ ਪ੍ਰਿੰਸੀਪਲ ਨੂੰ ਕਿਹਾ, "ਸਰ, ਮੈਂ ਕਲਾਸ ਵਿੱਚ ਕੁਝ ਵੀ ਗਲਤ ਨਹੀਂ ਕੀਤਾ। ਮੇਰੇ ਖਿਲਾਫ ਜੋ ਸ਼ਿਕਾਇਤ ਮਿਲੀ ਹੈ, ਉਹ ਝੂਠੀ ਹੈ, ਫਿਰ ਵੀ ਮੈਂ ਤੁਹਾਡੇ ਕੋਲੋਂ ਮਾਫੀ ਮੰਗਦਾ ਹਾਂ।"

ਇਸ ਤੋਂ ਬਾਅਦ ਵਾਈਸ ਪ੍ਰਿੰਸੀਪਲ ਇੰਦਰਜੀਤ ਸਿੰਘ ਨੇ ਵਿਦਿਆਰਥੀ ਅਰਮਾਨ ਨੂੰ ਕਮਰੇ 'ਚ ਬੰਦ ਕਰ ਦਿੱਤਾ ਅਤੇ ਉਸ ਦੀ ਬੇਰਹਮੀ ਨਾਲ ਕੁੱਟਮਾਰ ਕੀਤੀ। ਇਹੀ ਨਹੀਂ, ਇਸ ਦੌਰਾਨ ਵਿਦਿਆਰਥੀ ਦੇ ਪਿੱਟ 'ਤੇ ਲੱਤ ਵੀ ਮਾਰੀ ਗਈ। ਸਕੂਲ ਸਟਾਫ ਨੇ ਵੀ ਬੱਚੇ ਨੂੰ ਛੁਡਾਉਣ ਦੀ ਕੋਸ਼ਿਸ਼ ਕੀਤੀ, ਪਰ ਉਹ ਮਾਰਦੇ ਰਹੇ।

ਅਰਮਾਨ ਕਿਸੇ ਤਰ੍ਹਾਂ ਕਮਰੇ ਤੋਂ ਭੱਜਣ ਵਿੱਚ ਕਾਮਯਾਬ ਹੋਇਆ ਅਤੇ ਆਪਣੇ ਪਰਿਵਾਰ ਨੂੰ ਘਟਨਾ ਬਾਰੇ ਦੱਸਿਆ। ਪਰਿਵਾਰਕ ਮੈਂਬਰ ਬੱਚੇ ਨੂੰ ਇਲਾਜ ਲਈ ਸ਼ਹਿਰ ਦੇ CHC ਹਸਪਤਾਲ ਲੈ ਗਏ। ਬੱਚੇ ਦੀ ਹਾਲਤ ਦੇਖਦਿਆਂ ਹਸਪਤਾਲ ਨੇ ਉਸ ਨੂੰ ਤੁਰੰਤ ਲੋੜੀਂਦਾ ਇਲਾਜ ਦੇ ਕੇ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਵਿਖੇ ਰੈਫਰ ਕਰ ਦਿੱਤਾ।

ਪਰਿਵਾਰਕ ਮੈਂਬਰਾਂ ਨੇ ਪੁਲਿਸ ਨੂੰ ਲਿਖਤੀ ਸ਼ਿਕਾਇਤ ਵੀ ਦਿੱਤੀ ਹੈ। ਉਨ੍ਹਾਂ ਦੀ ਮੰਗ ਹੈ ਕਿ ਸਕੂਲ ਦੀ ਮਾਨਤਾ ਰੱਦ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉੱਧਰ ਸਕੂਲ ਦੇ ਵਾਈਸ ਪ੍ਰਿੰਸੀਪਲ ਇੰਦਰਜੀਤ ਨੇ ਕਿਹਾ ਕਿ ਸਾਡੇ ਉੱਤੇ ਲੱਗੇ ਸਾਰੇ ਇਲਜ਼ਾਮਾਂ ਨੂੰ ਬੇਬੁਨਿਆਦ ਦੱਸਿਆ ਅਤੇ ਕਿਹਾ ਕਿ ਬੱਚੇ ਦੀ ਕੋਈ ਕੁੱਟਮਾਰ ਨਹੀਂ ਕੀਤੀ ਗਈ।

ਟਾਪ ਹੈਡਲਾਈਨ

Sangrur 'ਚ ਵੱਡਾ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਮਨਰੇਗਾ ਮਜ਼ਦੂਰਾਂ ਨੂੰ ਦਰੜਿਆ, 8 ਲੋਕਾਂ ਦੀ ਮੌਤ 
Sangrur 'ਚ ਵੱਡਾ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਮਨਰੇਗਾ ਮਜ਼ਦੂਰਾਂ ਨੂੰ ਦਰੜਿਆ, 8 ਲੋਕਾਂ ਦੀ ਮੌਤ 
Viral Video : ਪਤਨੀ ਨੂੰ ਪ੍ਰੇਮੀ ਨਾਲ ਰੰਗੇ ਹੱਥੀਂ ਫੜਿਆ ਤਾਂ ਪਤੀ ਦਾ ਚੜ੍ਹਿਆ ਪਾਰਾ, ਦੋਵਾਂ ਨਾਲ ਕੀਤੀ ਕੁੱਟਮਾਰ, ਵੀਡੀਓ ਵਾਇਰਲ
Viral Video : ਪਤਨੀ ਨੂੰ ਪ੍ਰੇਮੀ ਨਾਲ ਰੰਗੇ ਹੱਥੀਂ ਫੜਿਆ ਤਾਂ ਪਤੀ ਦਾ ਚੜ੍ਹਿਆ ਪਾਰਾ, ਦੋਵਾਂ ਨਾਲ ਕੀਤੀ ਕੁੱਟਮਾਰ, ਵੀਡੀਓ ਵਾਇਰਲ
 Job Offer : ਰੀਲਾਂ ਬਣਾਉਣ ਦੇ ਮਿਲਣਗੇ 95 ਲੱਖ ਰੁਪਏ ! ਦੁਨੀਆ ਘੁੰਮਣ ਦਾ ਵੀ ਮਿਲੇਗਾ ਮੌਕਾ, ਜਾਣੋ ਕਿਵੇਂ ਮਿਲੇਗੀ ਇਹ ਨੌਕਰੀ
 Job Offer : ਰੀਲਾਂ ਬਣਾਉਣ ਦੇ ਮਿਲਣਗੇ 95 ਲੱਖ ਰੁਪਏ ! ਦੁਨੀਆ ਘੁੰਮਣ ਦਾ ਵੀ ਮਿਲੇਗਾ ਮੌਕਾ, ਜਾਣੋ ਕਿਵੇਂ ਮਿਲੇਗੀ ਇਹ ਨੌਕਰੀ
Bank Holiday : ਕੱਲ੍ਹ ਬੈਂਕ ਜਾਣ ਦਾ ਹੈ ਪਲਾਨ? ਪਹਿਲਾਂ ਜਾਣ ਲਓ ਸੋਮਵਾਰ ਨੂੰ ਬੈਂਕ ਖੁੱਲ੍ਹਣਗੇ ਜਾਂ ਰਹਿਣਗੇ ਬੰਦ
Bank Holiday : ਕੱਲ੍ਹ ਬੈਂਕ ਜਾਣ ਦਾ ਹੈ ਪਲਾਨ? ਪਹਿਲਾਂ ਜਾਣ ਲਓ ਸੋਮਵਾਰ ਨੂੰ ਬੈਂਕ ਖੁੱਲ੍ਹਣਗੇ ਜਾਂ ਰਹਿਣਗੇ ਬੰਦ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur 'ਚ ਵੱਡਾ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਮਨਰੇਗਾ ਮਜ਼ਦੂਰਾਂ ਨੂੰ ਦਰੜਿਆ, 8 ਲੋਕਾਂ ਦੀ ਮੌਤ 
Sangrur 'ਚ ਵੱਡਾ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਮਨਰੇਗਾ ਮਜ਼ਦੂਰਾਂ ਨੂੰ ਦਰੜਿਆ, 8 ਲੋਕਾਂ ਦੀ ਮੌਤ 
Viral Video : ਪਤਨੀ ਨੂੰ ਪ੍ਰੇਮੀ ਨਾਲ ਰੰਗੇ ਹੱਥੀਂ ਫੜਿਆ ਤਾਂ ਪਤੀ ਦਾ ਚੜ੍ਹਿਆ ਪਾਰਾ, ਦੋਵਾਂ ਨਾਲ ਕੀਤੀ ਕੁੱਟਮਾਰ, ਵੀਡੀਓ ਵਾਇਰਲ
Viral Video : ਪਤਨੀ ਨੂੰ ਪ੍ਰੇਮੀ ਨਾਲ ਰੰਗੇ ਹੱਥੀਂ ਫੜਿਆ ਤਾਂ ਪਤੀ ਦਾ ਚੜ੍ਹਿਆ ਪਾਰਾ, ਦੋਵਾਂ ਨਾਲ ਕੀਤੀ ਕੁੱਟਮਾਰ, ਵੀਡੀਓ ਵਾਇਰਲ
 Job Offer : ਰੀਲਾਂ ਬਣਾਉਣ ਦੇ ਮਿਲਣਗੇ 95 ਲੱਖ ਰੁਪਏ ! ਦੁਨੀਆ ਘੁੰਮਣ ਦਾ ਵੀ ਮਿਲੇਗਾ ਮੌਕਾ, ਜਾਣੋ ਕਿਵੇਂ ਮਿਲੇਗੀ ਇਹ ਨੌਕਰੀ
 Job Offer : ਰੀਲਾਂ ਬਣਾਉਣ ਦੇ ਮਿਲਣਗੇ 95 ਲੱਖ ਰੁਪਏ ! ਦੁਨੀਆ ਘੁੰਮਣ ਦਾ ਵੀ ਮਿਲੇਗਾ ਮੌਕਾ, ਜਾਣੋ ਕਿਵੇਂ ਮਿਲੇਗੀ ਇਹ ਨੌਕਰੀ
Bank Holiday : ਕੱਲ੍ਹ ਬੈਂਕ ਜਾਣ ਦਾ ਹੈ ਪਲਾਨ? ਪਹਿਲਾਂ ਜਾਣ ਲਓ ਸੋਮਵਾਰ ਨੂੰ ਬੈਂਕ ਖੁੱਲ੍ਹਣਗੇ ਜਾਂ ਰਹਿਣਗੇ ਬੰਦ
Bank Holiday : ਕੱਲ੍ਹ ਬੈਂਕ ਜਾਣ ਦਾ ਹੈ ਪਲਾਨ? ਪਹਿਲਾਂ ਜਾਣ ਲਓ ਸੋਮਵਾਰ ਨੂੰ ਬੈਂਕ ਖੁੱਲ੍ਹਣਗੇ ਜਾਂ ਰਹਿਣਗੇ ਬੰਦ
Sangrur News : ਬੇਰੁਜ਼ਗਾਰਾਂ ਦਾ ਅਨੋਖਾ ਦਸਹਿਰਾ ! ਮੁੱਖ ਮੰਤਰੀ ਦੀ ਕੋਠੀ ਅੱਗੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ
Sangrur News : ਬੇਰੁਜ਼ਗਾਰਾਂ ਦਾ ਅਨੋਖਾ ਦਸਹਿਰਾ ! ਮੁੱਖ ਮੰਤਰੀ ਦੀ ਕੋਠੀ ਅੱਗੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ
DA Hike 2026 : ਕੀ ਦੁਸਹਿਰੇ ਤੋਂ ਬਾਅਦ ਮਿਲੇਗਾ DA ?  21 ਅਕਤੂਬਰ ਨੂੰ ਹੋ ਸਕਦਾ ਹੈ ਅਹਿਮ ਫ਼ੈਸਲਾ!
DA Hike 2026 : ਕੀ ਦੁਸਹਿਰੇ ਤੋਂ ਬਾਅਦ ਮਿਲੇਗਾ DA ?  21 ਅਕਤੂਬਰ ਨੂੰ ਹੋ ਸਕਦਾ ਹੈ ਅਹਿਮ ਫ਼ੈਸਲਾ!
Punjab Police ਦੇ ਹੈੱਡ ਕਾਂਸਟੇਬਲ ਕੋਲੋਂ 25 ਕਿਲੋ ਹੈਰੋਇਨ ਬਰਾਮਦ,  ਮਾਮਲੇ ’ਚ ਨਵਾਂ ਖੁਲਾਸਾ!
Punjab Police ਦੇ ਹੈੱਡ ਕਾਂਸਟੇਬਲ ਕੋਲੋਂ 25 ਕਿਲੋ ਹੈਰੋਇਨ ਬਰਾਮਦ,  ਮਾਮਲੇ ’ਚ ਨਵਾਂ ਖੁਲਾਸਾ!
Parvinder Jhotta ਮਾਮਲਾ : ਨੀਰੂ ਬਾਜਵਾ ਨੇ ਆਪਣੀ ਫ਼ਿਲਮ ਰੋਕੀ, ਇਨਸਾਫ਼ ਮਿਲਣ ਤੱਕ ਕਾਲੀ ਪੱਗ ਬੰਨ੍ਹਣਗੇ ਭਾਜਪਾ ਪ੍ਰਧਾਨ
Parvinder Jhotta ਮਾਮਲਾ : ਨੀਰੂ ਬਾਜਵਾ ਨੇ ਆਪਣੀ ਫ਼ਿਲਮ ਰੋਕੀ, ਇਨਸਾਫ਼ ਮਿਲਣ ਤੱਕ ਕਾਲੀ ਪੱਗ ਬੰਨ੍ਹਣਗੇ ਭਾਜਪਾ ਪ੍ਰਧਾਨ
Embed widget