ਪੜਚੋਲ ਕਰੋ
Advertisement
ਪੰਜਾਬ ਪੁਲਿਸ ਦੇ ਮੁਲਾਜ਼ਮ ਨੇ AK-47 ਨਾਲ ਸੋਹਰੇ ਘਰ ਕੀਤੀ ਫਾਇਰਿੰਗ, 4 ਹਲਾਕ 1 ਗੰਭੀਰ ਜ਼ਖਮੀ
ਫਾਇਰਿੰਗ ਵਿੱਚ ਪੰਜ ਲੋਕਾਂ ਦੇ ਗੋਲੀ ਲੱਗੀ।ਉਸਦੀ ਪਤਨੀ, ਸੱਸ, ਸਾਲਾ, ਸਾਲੇਹਾਰ ਦੀ ਮੌਤ ਹੋ ਗਈ ਅਤੇ ਸਾਲੇ ਦੀ ਲੜਕੀ ਗੰਭੀਰ ਜ਼ਖਮੀ ਹੈ।
ਮੋਗਾ: ਮੋਗਾ ਦੇ ਕਸਬੇ ਧਰਮਕੋਟ ਦੇ ਨੇੜੇ ਪਿੰਡ ਸੈਦ ਜਲਾਲਪੁਰ ਵਿੱਚ ਅੱਜ ਸਵੇਰੇ ਇੱਕ ਵਿਅਕਤੀ ਵਲੋਂ ਅੱਜ ਆਪਣੇ ਸੋਹਰੇ ਪਰਿਵਾਰ ਦੇ ਘਰ ਜਾ ਕੇ ਫਾਇਰਿੰਗ ਕਰ ਦਿੱਤੀ।ਫਾਇਰਿੰਗ ਵਿੱਚ ਪੰਜ ਲੋਕਾਂ ਦੇ ਗੋਲੀ ਲੱਗੀ। ਜਿਸ ਕਾਰਨ ਚਾਰਾਂ ਦੀ ਮੌਤ ਹੋ ਗਈ ਅਤੇ ਇੱਕ ਲੜਕੀ ਗੰਭੀਰ ਜ਼ਖਮੀ ਹੋ ਗਈ।ਜ਼ਖਮੀ ਲੜਕੀ ਨੂੰ ਇਲਾਜ ਲਈ ਹਸਪਤਾਲ ਭਰਤੀ ਕੀਤਾ ਗਿਆ।
ਦਰਅਸਲ, ਇਹ ਹਮਲਾਵਾਰ ਪੰਜਾਬ ਪੁਲਿਸ ਦਾ ਇੱਕ ਮੁਲਾਜ਼ਮ ਹੈ। ਜਿਸ ਨੇ ਆਪਣੇ ਸਰਵਿਸ ਹਥਿਆਰ ਏਕੇ-47 ਨਾਲ ਫਾਇਰਿੰਗ ਕੀਤੀ। ਇਸ ਦੌਰਾਨ ਉਸਦੀ ਪਤਨੀ, ਸੱਸ, ਸਾਲਾ, ਸਾਲੇਹਾਰ ਅਤੇ ਉਨ੍ਹਾਂ ਦੀ ਇੱਕ ਲੜਕੀ ਦੇ ਗੋਲੀ ਲੱਗੀ। ਲੜਕੀ ਗੰਭੀਰ ਜ਼ਖਮੀ ਹੈ ਜਦਕਿ ਬਾਕੀ ਚਾਰਾਂ ਦੀ ਮੌਕੇ ਤੇ ਹੀ ਮੌਤ ਹੋ ਗਈ।
Follow ਅਪਰਾਧ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕ੍ਰਿਕਟ
ਪੰਜਾਬ
ਪੰਜਾਬ
ਪੰਜਾਬ
Advertisement