ਪੜਚੋਲ ਕਰੋ

ਦੋ ਥਾਣੇਦਾਰਾਂ ਦਾ ਕਤਲ ਕਰਨ ਵਾਲਿਆਂ ਦੀ ਸ਼ਨਾਖਤ, ਪੁਲਿਸ ਨੇ ਜਾਰੀ ਕੀਤੀਆਂ ਤਸਵੀਰਾਂ

ਜਗਰਾਓਂ ਦੀ ਦਾਣਾ ਮੰਡੀ 'ਚ ਕੁਝ ਅਣਪਛਾਤੇ ਨੌਜਵਾਨਾਂ ਵੱਲੋਂ ਦੋ ਪੁਲਿਸ ਮੁਲਾਜ਼ਮਾਂ 'ਤੇ ਗੋਲੀਆਂ ਚਲਾ ਕਤਲ ਕਰ ਦਿੱਤਾ ਗਿਆ ਸੀ। ਇਸ ਦੌਰਾਨ ਇੱਕ ਹੋਰ ਮੁਲਾਜ਼ਮ ਦੀ ਮਸਾਂ ਹੀ ਜਾਨ ਬਚੀ। ਦਰਅਸਲ ਇਹ ਤਿੰਨੇ ਮੁਲਾਜ਼ਮ ਸੀਆਈਏ ਸਟਾਫ ਦੇ ਸੀ ਤੇ ਕਿਸੇ ਕੇਸ ਦੀ ਤਫਤੀਸ਼ ਕਰਦੇ ਹੋਏ ਦਾਣਾ ਮੰਡੀ ਪਹੁੰਚੇ ਸੀ। ਹੁਣ ਇਸ ਕੇਸ ਵਿੱਚ ਪੁਲਿਸ ਨੇ ਚਾਰ ਮੁਲਜ਼ਮਾਂ ਦੀ ਸ਼ਨਾਖਤ ਕਰ ਲਈ ਹੈ।

ਰੌਬਟ ਦੀ ਰਿਪੋਰਟ

ਚੰਡੀਗੜ੍ਹ: ਜਗਰਾਓਂ ਦੀ ਦਾਣਾ ਮੰਡੀ 'ਚ ਕੁਝ ਅਣਪਛਾਤੇ ਨੌਜਵਾਨਾਂ ਵੱਲੋਂ ਦੋ ਪੁਲਿਸ ਮੁਲਾਜ਼ਮਾਂ 'ਤੇ ਗੋਲੀਆਂ ਚਲਾ ਕਤਲ ਕਰ ਦਿੱਤਾ ਗਿਆ ਸੀ। ਇਸ ਦੌਰਾਨ ਇੱਕ ਹੋਰ ਮੁਲਾਜ਼ਮ ਦੀ ਮਸਾਂ ਹੀ ਜਾਨ ਬਚੀ। ਦਰਅਸਲ ਇਹ ਤਿੰਨੇ ਮੁਲਾਜ਼ਮ ਸੀਆਈਏ ਸਟਾਫ ਦੇ ਸੀ ਤੇ ਕਿਸੇ ਕੇਸ ਦੀ ਤਫਤੀਸ਼ ਕਰਦੇ ਹੋਏ ਦਾਣਾ ਮੰਡੀ ਪਹੁੰਚੇ ਸੀ। ਹੁਣ ਇਸ ਕੇਸ ਵਿੱਚ ਪੁਲਿਸ ਨੇ ਚਾਰ ਮੁਲਜ਼ਮਾਂ ਦੀ ਸ਼ਨਾਖਤ ਕਰ ਲਈ ਹੈ।

ਲੁਧਿਆਣਾ ਦਿਹਾਤੀ ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਇਨ੍ਹਾਂ ਦੀਆਂ ਤਸਵੀਰਾਂ ਵੀ ਜਾਰੀ ਕਰ ਦਿੱਤੀਆਂ ਹਨ।
 
ਦੋ ਥਾਣੇਦਾਰਾਂ ਦਾ ਕਤਲ ਕਰਨ ਵਾਲਿਆਂ ਦੀ ਸ਼ਨਾਖਤ, ਪੁਲਿਸ ਨੇ ਜਾਰੀ ਕੀਤੀਆਂ ਤਸਵੀਰਾਂ

ਮੁਲਜ਼ਮਾਂ ਦੀ ਪਛਾਣ ਜੈਪਾਲ ਭੁੱਲਰ ਵਾਸੀ ਦਸ਼ਮੇਸ਼ ਨਗਰ, ਫਿਰੋਜ਼ਪੁਰ, ਬਲਜਿੰਦਰ ਸਿੰਘ ਉਰਫ ਬੱਬੀ ਵਾਸੀ ਵੀਪੀਓ ਮਹੱਲਾ ਖੁਰਦ ਮੋਗਾ, ਜਸਪ੍ਰੀਤ ਸਿੰਘ ਵਾਸੀ ਸੈਕਟਰ 14, ਸਿਵਲ ਹਸਪਤਾਲ ਰੋਡ, ਖਰੜ ਤੇ ਦਰਸ਼ਨ ਸਿੰਘ ਵਾਸੀ ਪਿੰਡ ਸਾਹੌਲੀ ਲੁਧਿਆਣਾ ਵਜੋਂ ਹੋਈ ਹੈ। ਮੁਲਜ਼ਮਾਂ ਖਿਲਾਫ IPC ਦੀ ਧਾਰਾ 302,307, 353, 186, 34 ਤੇ ਅਸਲਾ ਐਕਟ ਦੀ ਧਾਰਾ 25, 27 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਦਰਅਸਲ, ਪੁਲਿਸ ਮੁਲਾਜ਼ਮ ਇੱਕ ਟੈਂਕਰ ਦੀ ਤਲਾਸ਼ੀ ਲੈ ਰਹੇ ਸੀ ਕਿ ਅਚਾਨਕ ਇੱਕ i20 ਕਾਰ ਆਈ ਤੇ ਕਾਰ ਸਵਾਰਾਂ ਨੇ ਇਨ੍ਹਾਂ ਮੁਲਾਜ਼ਮਾਂ 'ਤੇ ਤਾਬੜ ਤੋੜ ਗੋਲੀਆਂ ਚਲਾ ਦਿੱਤੀਆਂ ਜਿਸ ਕਾਰਨ ਥਾਣੇਦਾਰ ਭਗਵਾਨ ਸਿੰਘ ਤੇ ਥਾਣੇਦਾਰ ਬਲਵਿੰਦਰ ਸਿੰਘ ਦੀ ਗੋਲੀਆਂ ਲੱਗਣ ਕਰਕੇ ਮੌਤ ਹੋ ਗਈ। ਜਦਕਿ ਤੀਸਰਾ ਮੁਲਾਜ਼ਮ ਬਚ ਗਿਆ। ਮੌਕੇ ਤੋਂ ਕਾਰ ਸਵਾਰ ਆਪਣੇ ਸਾਥੀਆਂ ਸਮੇਤ ਟੈਂਕਰ ਲੈ ਕੇ ਫਰਾਰ ਹੋ ਗਿਆ ਸੀ।

ਦੋ ਥਾਣੇਦਾਰਾਂ ਦਾ ਕਤਲ ਕਰਨ ਵਾਲਿਆਂ ਦੀ ਸ਼ਨਾਖਤ, ਪੁਲਿਸ ਨੇ ਜਾਰੀ ਕੀਤੀਆਂ ਤਸਵੀਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ

ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ

ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 33 ਸੀਨੀਅਰ ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026

Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ

SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ

Embed widget