ਥਾਣੇਦਾਰ ਨੇ ਗੈਂਗਸਟਰ ਤੋਂ ਲਈ ਰਿਸ਼ਵਤ, ਹੁਣ ਹੋਇਆ ਇਹ ਹਾਲ
ਏਬੀਪੀ ਸਾਂਝਾ | 16 Jul 2020 03:30 PM (IST)
ਬਰਨਾਲਾ ਪੁਲਿਸ ਨੇ ਥਾਣਾ ਸਿਟੀ-1 ਦੇ ਐਸਐਚਓ ਤੇ ਬੱਸ ਸਟੈਂਡ ਚੌਕੀ ਦੇ ਇੰਚਾਰਜ ਵਿਰੁੱਧ ਰਿਸ਼ਵਤ ਲੈਣ ਦਾ ਮੁਕੱਦਮਾ ਦਰਜ ਕੀਤਾ ਹੈ।
ਬਰਨਾਲਾ: ਬਰਨਾਲਾ ਪੁਲਿਸ ਨੇ ਥਾਣਾ ਸਿਟੀ-1 ਦੇ ਐਸਐਚਓ ਤੇ ਬੱਸ ਸਟੈਂਡ ਚੌਕੀ ਦੇ ਇੰਚਾਰਜ ਵਿਰੁੱਧ ਰਿਸ਼ਵਤ ਲੈਣ ਦਾ ਮੁਕੱਦਮਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਕਿਸੇ ਗੈਂਗਸਟਰ ਨੂੰ 3 ਲੱਖ ਰੁਪਏ ਰਿਸ਼ਵਤ ਲੈ ਕੇ ਛੱਡੇ ਜਾਣ ਦੇ ਦੋਸ਼ਾਂ ਹੇਠ ਪੁਲਿਸ ਮੁਲਾਜ਼ਮਾਂ ਵਿਰੁੱਧ ਇਹ ਪਰਚਾ ਦਰਜ ਹੋਇਆ ਹੈ। 10 ਸਾਲਾ ਬੱਚੇ ਨੇ 30 ਸਕਿੰਟਾਂ 'ਚ ਉਡਾਏ 10 ਲੱਖ, ਘਟਨਾ ਸੀਸੀਟੀਵੀ 'ਚ ਕੈਦ ਬਰਨਾਲਾ ਪੁਲਿਸ ਨੇ ਐਸਐਚਓ ਸਿਟੀ-1 ਤੇ ਬੱਸ ਸਟੈਂਡ ਚੌਂਕੀ ਇੰਚਾਰਜ ਦੇ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਪਰਚਾ ਦਰਜ਼ ਕਰ ਲਿਆ ਹੈ। ਦੋਵੇਂ ਪੁਲਿਸ ਮੁਲਾਜ਼ਮਾਂ ਦੀ ਕਿਸੇ ਵੀ ਵਕਤ ਗ੍ਰਿਫ਼ਤਾਰੀ ਹੋ ਸਕਦੀ ਹੈ। ਇਹ ਵੀ ਪੜ੍ਹੋ:ਸੈਕਸ ਪਾਵਰ ਦੇ ਨਾਲ-ਨਾਲ ਸ਼ਿਲਾਜੀਤ ਦੇ ਹੋਰ ਵੀ ਬਹੁਤ ਫਾਇਦੇ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ