ਪੜਚੋਲ ਕਰੋ

Punjab youth murder: ਰੋਜ਼ੀ ਰੋਟੀ ਕਮਾਉਣ ਗਏ ਪੰਜਾਬੀ ਗੱਭਰੂ ਦਾ ਮਨੀਲਾ 'ਚ ਹੋਇਆ ਕਤਲ, ਮਾਪਿਆਂ ਨੇ ਕੀਤੀ ਇਨਸਾਫ ਦੀ ਮੰਗ

Punjab youth murder in manila: ਮਨੀਲਾ ਵਿੱਚ ਫਿਰੋਜ਼ਪੁਰ ਦੇ ਰਹਿਣ ਵਾਲੇ ਪੰਜਾਬ ਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰਨ ਦੀ ਖ਼ਬਰ ਸਾਹਮਣੇ ਆਈ ਹੈ।

Punjab youth murder in manila: ਮਨੀਲਾ ਵਿੱਚ ਫਿਰੋਜ਼ਪੁਰ ਦੇ ਰਹਿਣ ਵਾਲੇ ਪੰਜਾਬ ਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਚਾਰ ਸਾਲ ਪਹਿਲਾਂ ਫਿਰੋਜ਼ਪੁਰ ਦੇ ਪਿੰਡ ਉਗੋਕੇ ਦੇ ਰਹਿਣ ਵਾਲਾ  ਲਖਵਿੰਦਰ ਸਿੰਘ ਨਾਂ ਦਾ ਨੌਜਵਾਨ ਰੋਜ਼ੀ-ਰੋਟੀ ਕਮਾਉਣ ਲਈ ਮਨੀਲਾ ਗਿਆ ਸੀ।

ਮਨੀਲਾ ‘ਚ ਉਸ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਉੱਥੇ ਹੀ ਲਖਵਿੰਦਰ ਸਿੰਘ ਦੇ ਕਤਲ ਬਾਰੇ ਸੁਣ ਕੇ ਮ੍ਰਿਤਕ ਦੇ ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੂਰਾ ਹਾਲ ਹੋਇਆ ਪਿਆ ਹੈ।  

ਇਹ ਵੀ ਪੜ੍ਹੋ: Paddy Scam: ਵਿਜੀਲੈਂਸ ਬਿਊਰੋ ਵੱਲੋਂ ਲੁਧਿਆਣਾ ਦੇ ਝੋਨਾ ਘੁਟਾਲੇ 'ਚ ਸ਼ਾਮਲ ਇੱਕ ਹੋਰ ਮੁਲਜ਼ਮ ਵਪਾਰੀ ਗ੍ਰਿਫ਼ਤਾਰ

ਪਰਿਵਾਰ ਵਾਲੇ ਇਨਸਾਫ ਦੀ ਮੰਗ ਕਰ ਰਹੇ ਹਨ, ਉਨ੍ਹਾਂ ਦਾ ਕਹਿਣਾ ਹੈ ਕਿ ਦੋਸ਼ੀਆਂ ਨੂੰ ਛੇਤੀ ਤੋਂ ਛੇਤੀ ਫੜ ਕੇ ਬਣਦੀ ਕਾਰਵਾਈ ਕੀਤੀ ਜਾਵੇ। ਹਾਲਾਂਕਿ ਹਾਲੇ ਤੱਕ ਇਸ ਗੱਲ ਦਾ ਨਹੀਂ ਪਤਾ ਲੱਗਿਆ ਹੈ ਕਿ ਲਖਵਿੰਦਰ ਸਿੰਘ ਦਾ ਕਤਲ ਕਿਉਂ ਕੀਤਾ ਗਿਆ ਹੈ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ: 2014 ਤੋਂ ਬਾਅਦ ਆਪਣੇ ਸਭ ਤੋਂ ਮੁਸ਼ਕਲ ਦੌਰ ਵਿੱਚ ਪਾਕਿ ਫੌਜ, ਟੀਟੀਪੀ ਫੌਜ ਨੂੰ ਬਣਾ ਰਹੀ ਹੈ ਨਿਸ਼ਾਨਾ

ਟਾਪ ਹੈਡਲਾਈਨ

Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ

5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ

ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ

ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ

ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ

ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ

Embed widget