ਪੜਚੋਲ ਕਰੋ

Crime News: ਚਲਦੀ ਟ੍ਰੇਨ ਦੇ ਬਾਥਰੂਮ 'ਚੋਂ ਅੱਧੀ ਰਾਤ ਨੂੰ ਆ ਰਹੀਆਂ ਸੀ ਆਵਾਜ਼ਾ, ਜਦੋਂ ਯਾਤਰੀਆਂ ਨੇ ਦਰਵਾਜ਼ਾ ਖੋਲ੍ਹਿਆ ਤਾਂ ਹੋ ਗਏ ਸਭ ਹੈਰਾਨ

ਝਾਰਖੰਡ 'ਚ ਇਕ ਵਾਰ ਫਿਰ ਬਲਾਤਕਾਰ ਦੀ ਵੱਡੀ ਘਟਨਾ ਸਾਹਮਣੇ ਆਈ ਹੈ, ਜਿੱਥੇ ਸ਼ਰਾਬ ਦੇ ਨਸ਼ੇ 'ਚ ਨੌਜਵਾਨ ਨੇ ਟਰੇਨ 'ਚ ਸਫਰ ਕਰ ਰਹੀ ਇਕ ਔਰਤ ਨਾਲ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਕੀਤੀ।

ਝਾਰਖੰਡ 'ਚ ਇਕ ਵਾਰ ਫਿਰ ਬਲਾਤਕਾਰ ਦੀ ਵੱਡੀ ਘਟਨਾ ਸਾਹਮਣੇ ਆਈ ਹੈ, ਜਿੱਥੇ ਸ਼ਰਾਬ ਦੇ ਨਸ਼ੇ 'ਚ ਨੌਜਵਾਨ ਨੇ ਟਰੇਨ 'ਚ ਸਫਰ ਕਰ ਰਹੀ ਇਕ ਔਰਤ ਨਾਲ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਕੀਤੀ।

ਜਾਣਕਾਰੀ ਮੁਤਾਬਕ ਉਤਕਲ ਐਕਸਪ੍ਰੈੱਸ ਟਰੇਨ 'ਚ ਇਕ ਅਪਾਹਜ ਔਰਤ ਸਫਰ ਕਰ ਰਹੀ ਸੀ। ਇਸ ਦੌਰਾਨ ਅੱਧੀ ਰਾਤ ਨੂੰ ਔਰਤ ਆਪਣੀ ਸੀਟ ਤੋਂ ਉੱਠ ਕੇ ਬਾਥਰੂਮ ਚਲੀ ਗਈ। ਉਦੋਂ ਪੈਂਟਰੀ ਕਾਰ ਦਾ ਇੱਕ ਕਰਮਚਾਰੀ ਪਿੱਛੇ ਤੋਂ ਅੰਦਰ ਆਇਆ ਅਤੇ ਮਹਿਲਾ ਯਾਤਰੀ ਨਾਲ ਬਲਾਤਕਾਰ ਕਰਨ ਦੀ ਕੋਸ਼ਿਸ਼ ਕੀਤੀ। ਸ਼ਿਕਾਇਤ ਮਿਲਣ ਤੋਂ ਬਾਅਦ ਰੇਲਵੇ ਪੁਲਸ ਨੇ ਜਦੋਂ ਟਰੇਨ ਚੱਕਰਧਰਪੁਰ ਰੇਲਵੇ ਸਟੇਸ਼ਨ 'ਤੇ ਪਹੁੰਚੀ ਤਾਂ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ।

ਪੁਰੀ, ਓਡੀਸ਼ਾ ਤੋਂ ਯੋਗਨਗਰੀ ਰਿਸ਼ੀਕੇਸ਼ ਜਾ ਰਹੀ ਉਤਕਲ ਐਕਸਪ੍ਰੈਸ ਟਰੇਨ ਵਿੱਚ ਪੈਂਟਰੀ ਕਾਰ ਵਿੱਚ ਕੰਮ ਕਰ ਰਹੇ ਇੱਕ ਨੌਜਵਾਨ ਵੱਲੋਂ ਇੱਕ ਅਪਾਹਜ ਮਹਿਲਾ ਯਾਤਰੀ ਨਾਲ ਬਲਾਤਕਾਰ ਦੀ ਕੋਸ਼ਿਸ਼ ਕਰਨ ਦੀ ਘਟਨਾ ਸਾਹਮਣੇ ਆਈ ਹੈ। ਘਟਨਾ ਦੀ ਸ਼ਿਕਾਇਤ ਮਿਲਣ 'ਤੇ ਸਰਕਾਰੀ ਰੇਲਵੇ ਪੁਲਸ ਚੱਕਰਧਰਪੁਰ ਨੇ ਦੋਸ਼ੀ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ ਹੈ। 

28 ਸਾਲਾ ਪੀੜਤ ਔਰਤ ਉੜੀਸਾ ਤੋਂ ਉੱਤਰ ਪ੍ਰਦੇਸ਼ ਜਾ ਰਹੀ ਸੀ। ਇਸੇ ਦੌਰਾਨ ਬੀਤੀ ਰਾਤ 2 ਤੋਂ 3 ਵਜੇ ਦੇ ਦਰਮਿਆਨ ਕਟਕ ਅਤੇ ਜਾਜਪੁਰ ਦੇ ਵਿਚਕਾਰ ਪੈਂਟਰੀ ਕਾਰ ਦੇ ਕਰਮਚਾਰੀ ਰਾਮਜੀਤ ਨਾਮਕ ਨੌਜਵਾਨ ਨੇ ਰੇਲਗੱਡੀ ਦੇ ਬਾਥਰੂਮ ਵਿੱਚ ਔਰਤ ਨਾਲ ਬਲਾਤਕਾਰ ਕਰਨ ਦੀ ਕੋਸ਼ਿਸ਼ ਕੀਤੀ।

ਪੀੜਤ ਔਰਤ ਅਨੁਸਾਰ ਦੋਸ਼ੀ ਨੌਜਵਾਨ ਨੇ ਇਸ ਦੌਰਾਨ ਉਸ ਨਾਲ ਜ਼ਬਰਦਸਤੀ ਗੈਰ-ਕੁਦਰਤੀ ਸਬੰਧ ਵੀ ਬਣਾਏ। ਬਾਥਰੂਮ 'ਚੋਂ ਰੌਲਾ ਸੁਣ ਕੇ ਟਰੇਨ 'ਚ ਸਫਰ ਕਰ ਰਹੇ ਦੋ ਨੌਜਵਾਨਾਂ ਨੇ ਬਾਥਰੂਮ ਖੋਲ੍ਹ ਕੇ ਔਰਤ ਨੂੰ ਦੋਸ਼ੀ ਤੋਂ ਬਚਾਇਆ। ਇਸ ਤੋਂ ਬਾਅਦ ਜਦੋਂ ਰੇਲਗੱਡੀ ਚੱਕਰਧਰਪੁਰ ਪੁੱਜੀ ਤਾਂ ਇਨ੍ਹਾਂ ਨੌਜਵਾਨਾਂ ਨੇ ਇਸ ਦੀ ਸੂਚਨਾ ਸਰਕਾਰੀ ਰੇਲਵੇ ਪੁਲੀਸ ਨੂੰ ਦਿੱਤੀ। 

ਜਿਸ ਤੋਂ ਬਾਅਦ ਸਰਕਾਰੀ ਰੇਲਵੇ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਦੋਸ਼ੀ ਪੈਂਟਰੀ ਕਾਰ ਕਰਮਚਾਰੀ ਨੂੰ ਗ੍ਰਿਫਤਾਰ ਕਰ ਲਿਆ। ਸਰਕਾਰੀ ਰੇਲਵੇ ਪੁਲਿਸ ਇਸ ਮਾਮਲੇ ਵਿੱਚ ਅਗਲੇਰੀ ਕਾਰਵਾਈ ਕਰ ਰਹੀ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l.

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
Police Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
Child Aadhaar :ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Child Aadhaar : ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Embed widget