ਪੜਚੋਲ ਕਰੋ

ਜੇਲ੍ਹ 'ਚ ਬੰਦ ਗੈਂਗਸਟਰਾਂ ਦੇ ਬੁਲੰਦ ਹੋਏ ਹੌਸਲੇ , ਪੁਲਿਸ ਨੂੰ ਦਿੱਤੀ ਜਾਨੋ ਮਾਰਨ ਦੀ ਧਮਕੀ

Crime News : ਮਾਮਲਾ ਸਾਹਮਣੇ ਆਉਣ ਮਗਰੋਂ ਦੋ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਐਸਐਸਪੀ ਏਲਨਚਿਲਿਨ ਨੇ ਕਿਹਾ ਹੈ ਕਿ ਮੁਲਜ਼ਮ ਪ੍ਰੋਡੇਕਸ਼ਨ ਵਾਰੰਟ 'ਤੇ ਲਿਆਂਦੇ ਜਾਣਗੇ ਤੇ ਜਾਂਚ ਪੜਤਾਲ ਕੀਤੀ ਜਾਵੇਗੀ।

ਬਠਿੰਡਾ: ਕੇਂਦਰੀ ਜੇਲ੍ਹ (Central Jail) ਵਿੱਚ ਗੈਂਗਸਟਰਾਂ ਵੱਲੋਂ ਅਫਸਰਾਂ ਨੂੰ ਜਾਣੋ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਮਾਮਲਾ ਸਾਹਮਣੇ ਆਉਣ ਮਗਰੋਂ ਦੋ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਐਸਐਸਪੀ ਏਲਨਚਿਲਿਨ ਨੇ ਕਿਹਾ ਹੈ ਕਿ ਮੁਲਜ਼ਮ ਪ੍ਰੋਡੇਕਸ਼ਨ ਵਾਰੰਟ 'ਤੇ ਲਿਆਂਦੇ ਜਾਣਗੇ ਤੇ ਜਾਂਚ ਪੜਤਾਲ ਕੀਤੀ ਜਾਵੇਗੀ।

ਦੱਸ ਦਈਏ ਕਿ ਬਠਿੰਡਾ ਦੇ ਪਿੰਡ ਗੋਬਿੰਦਪੁਰਾ ਵਿਖੇ ਕੇਂਦਰੀ ਜੇਲ੍ਹ ਵਿੱਚ ਜਦ ਮੁਲਜ਼ਮਾਂ ਤੋਂ ਤਲਾਸ਼ੀ ਲੈਣ ਦੀ ਗੱਲ ਕੀਤੀ ਤਾਂ ਉਨ੍ਹਾਂ ਵੱਲੋਂ ਮਨਾ ਕਰ ਦਿੱਤਾ ਗਿਆ। ਉਹ ਬਹਿਸਬਾਜ਼ੀ ਕਰਨ ਲੱਗੇ। ਇਸ ਦੌਰਾਨ ਗੈਂਗਸਟਰ ਸੁਖਪ੍ਰੀਤ ਸਿੰਘ ਨੇ ਪੁਲਿਸ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਦਿੱਤੀਆਂ। 

ਇਸ ਮਗਰੋਂ ਕੇਂਦਰੀ ਜੇਲ੍ਹ ਵਿੱਚ ਡਿਪਟੀ ਸੁਪਰਡੈਂਟ ਨਵਦੀਪ ਸਿੰਘ ਦੇ ਬਿਆਨਾਂ ਉਪਰ ਗੈਂਗਸਟਰ ਸੁਖਪ੍ਰੀਤ ਸਿੰਘ ਤੇ ਹਰਸਿਮਰਨ ਸਿੰਘ ਖਿਲਾਫ ਥਾਣਾ ਕੈਂਟ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਪੂਰੇ ਮਾਮਲੇ ਵਿੱਚ ਬਠਿੰਡਾ ਦੇ ਐਸਐਸਪੀ ਜੇ ਏਲਨਚਿਲਿਨ ਨੇ ਕਿਹਾ ਕਿ ਅਸੀਂ ਇਸ ਮਾਮਲੇ ਵਿੱਚ ਕੇਸ ਦਰਜ ਕਰ ਲਿਆ ਹੈ। ਮੁਲਜ਼ਮ ਪ੍ਰੋਡੇਕਸ਼ਨ ਵਾਰੰਟ 'ਤੇ ਲਿਆਂਦੇ ਜਾਣਗੇ ਤੇ ਜਾਂਚ ਪੜਤਾਲ ਕੀਤੀ ਜਾਵੇਗੀ। ਉਨ੍ਹਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ। ਇਹ ਗੈਂਗਸਟਰ ਲੜਾਈ ਝਗੜੇ ਕਤਲ ਦੇ ਮਾਮਲੇ ਵਿੱਚ ਬੰਦ ਹਨ।

ਫਰੀਦਕੋਟ ਜੇਲ੍ਹ 'ਚੋਂ ਫਿਰ ਮਿਲੇ ਮੋਬਾਈਲ
ਫਰੀਦਕੋਟ: ਮਾਡਰਨ ਜੇਲ੍ਹ ਅੰਦਰ ਬੰਦ ਕੈਦੀਆਂ ਤੇ ਹਵਾਲਾਤੀਆਂ ਤੋਂ ਮੋਬਾਈਲ ਫੋਨ ਮਿਲਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀ ਲੈ ਰਿਹਾ। ਸਰਰਕਾਰ ਵੱਲੋਂ ਸਖਤੀ ਕਰਨ ਦੇ ਬਾਵਜੂਦ ਹਾਲਾਤ ਨਹੀਂ ਸੁਧਰ ਰਹੇ। ਅੱਜ ਫਰੀਦਕੋਟ ਦੀ ਮਾਡਰਨ ਜੇਲ੍ਹ ਅੰਦਰ ਤਲਾਸ਼ੀ ਦੌਰਾਨ ਵੱਖ-ਵੱਖ ਬੈਰਕਾਂ ਵਿੱਚੋਂ 5 ਮੋਬਾਈਲ ਫੋਨ, ਸਿਮ ਚਾਰਜ਼ਰ ਤੇ ਇੱਕ ਬੈਟਰੀ ਬਰਾਮਦ ਕੀਤੇ ਗਏ ਹਨ।
ਇਸ ਤੋਂ ਬਾਅਦ ਜੇਲ੍ਹ ਪ੍ਰਸ਼ਾਸ਼ਨ ਦੀ ਸ਼ਿਕਾਇਤ ਤੇ ਤਿੰਨ ਹਵਾਲਾਤੀਆਂ ਤੇ ਅਗਿਆਤ ਕੈਦੀਆਂ ਖਿਲਾਫ ਥਾਣਾ ਸਿਟੀ ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ।

ਹਾਸਲ ਜਾਣਕਰੀ ਮੁਤਾਬਕ ਜੇਲ੍ਹ ਅੰਦਰ ਚੱਲੇ ਤਲਾਸ਼ੀ ਅਭਿਆਨ ਦੌਰਾਨ ਤਿੰਨ ਹਵਾਲਾਤੀਆ ਤੋਂ ਇੱਕ-ਇੱਕ ਮੋਬਾਈਲ ਬਰਾਮਦ ਕੀਤਾ ਗਿਆ ਜਦਕਿ ਦੋ ਮੋਬਾਈਲ ਫ਼ੋਨ, ਚਾਰਜ਼ਰ ਤੇ ਹੈੱਡਫੋਨ ਲਾਵਾਰਿਸ ਹਾਲਤ ਵਿੱਚ ਮਿਲੇ ਹਨ। ਇਸ ਨੂੰ ਲੈ ਕੇ ਤਿੰਨ ਹਵਾਲਾਤੀਆ ਤੇ ਕੁੱਝ ਨਾਮਲੂਮ ਕੈਦੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਤੇ ਪੁਲਿਸ ਵੱਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਟਾਪ ਹੈਡਲਾਈਨ

ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget