ਪੜਚੋਲ ਕਰੋ

ਵਿਦੇਸ਼ੀ ਵਿਦਿਆਰਥਣ ਨਾਲ ਕੀਤਾ ਬਲਾਤਕਾਰ, ਕੁੱਟਮਾਰ ਕਰਕੇ ਕੀਤੀ ਜ਼ਬਰਦਸਤੀ

Rape in Ludhiana: ਲੁਧਿਆਣਾ ਵਿੱਚ ਵਿਦੇਸ਼ੀ ਵਿਦਿਆਰਥਣ ਨਾਲ ਰੇਪ ਕਰਨ ਦਾ ਮਾਮਲਾ ਸਾਹਮਣਾ ਆਇਆ ਹੈ। ਜਿਮਬਾਬਵੇ ਦਾ ਰਹਿਣ ਵਾਲਾ ਵਿਦਿਆਰਥੀ ਖੰਨਾ ਦੇ ਇੱਕ ਪ੍ਰਾਈਵੇਟ ਕਾਲਜ ਵਿੱਚ ਪੜ੍ਹਦਾ ਹੈ।

Rape in Ludhiana: ਲੁਧਿਆਣਾ ਵਿੱਚ ਵਿਦੇਸ਼ੀ ਵਿਦਿਆਰਥਣ ਨਾਲ ਰੇਪ ਕਰਨ ਦਾ ਮਾਮਲਾ ਸਾਹਮਣਾ ਆਇਆ ਹੈ। ਜਿਮਬਾਬਵੇ ਦਾ ਰਹਿਣ ਵਾਲਾ ਵਿਦਿਆਰਥੀ ਖੰਨਾ ਦੇ ਇੱਕ ਪ੍ਰਾਈਵੇਟ ਕਾਲਜ ਵਿੱਚ ਪੜ੍ਹਦਾ ਹੈ। ਦੂਜੇ ਪਾਸੇ ਜਿਸ ਵਿਦਿਆਰਥੀ 'ਤੇ ਦੋਸ਼ ਲਗਾਇਆ ਗਿਆ ਹੈ, ਉਹ ਅਫਰੀਕਾ ਦੇ ਲਾਈਬੇਰੀਆ ਦਾ ਰਹਿਣ ਵਾਲਾ ਹੈ। ਦੋਵੇਂ ਕਾਲਜ ਵਿੱਚ ਇਕੱਠੇ ਪੜ੍ਹਦੇ ਹਨ। ਪੁਲਿਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਲੜਕੀ ਕਾਲਜ ਦੇ ਕੋਲ ਕਿਰਾਏ ਦੇ ਮਕਾਨ ਵਿੱਚ ਰਹਿੰਦੀ ਸੀ।

ਮੁਲਜ਼ਮ ਦੀ ਪਛਾਣ ਪ੍ਰੋਮਿਸ ਵਜੋਂ ਹੋਈ

ਮੁਲਜ਼ਮ ਦੀ ਪਛਾਣ ਪ੍ਰੋਮਿਸ ਵਜੋਂ ਹੋਈ ਹੈ। ਉਸ ਦਾ ਘਰ ਵੀ ਕੁੜੀ ਦੇ ਘਰ ਦੇ ਨੇੜੇ ਹੀ ਹੈ। ਦੱਸਿਆ ਗਿਆ ਹੈ ਕਿ ਲੜਕੀ ਰਾਤ ਸਮੇਂ ਆਪਣੇ ਘਰ ਦੇ ਬਾਹਰ ਬੈਠੀ ਸੀ। ਇਸ ਦੌਰਾਨ ਪ੍ਰੋਮਿਸ ਨੇ ਉਸ ਨੂੰ ਖਾਣਾ ਬਣਾਉਣ ਲਈ ਕਿਹਾ। ਪ੍ਰੋਮਿਸ ਆਪਣੇ ਸਾਥੀਆਂ ਨਾਲ ਘਰ ਵਿਚ ਸ਼ਰਾਬ ਪੀ ਰਿਹਾ ਸੀ।

ਇਹ ਵੀ ਪੜ੍ਹੋ: ਪੁੱਤਰ ਨੇ ਬਜ਼ੁਰਗ ਪਿਓ ‘ਤੇ ਵਰ੍ਹਾਈਆਂ ਡਾਂਗਾਂ, ਰੋਟੀ ਮੰਗਣ ਵੇਲੇ ਪਤੀ-ਪਤਨੀ ‘ਚ ਹੋਇਆ ਸੀ ਝਗੜਾ

ਕੁੜੀ ਨਾਲ ਕੁੱਟਮਾਰ ਕਰਕੇ ਕੀਤੀ ਜ਼ਬਰਦਸਤੀ

ਜਿਵੇਂ ਹੀ ਉਹ ਖਾਣਾ ਬਣਾਉਣ ਲੱਗ ਪਿਆ, ਉਸ ਨੇ ਛੇੜਛਾੜ ਕਰਨੀ ਸ਼ੁਰੂ ਕਰ ਦਿੱਤੀ। ਜਦੋਂ ਉਸ ਨੇ ਵਿਰੋਧ ਕੀਤਾ ਤਾਂ ਉਸ ਦੀ ਕੁੱਟਮਾਰ ਕੀਤੀ ਅਤੇ ਜ਼ਬਰਦਸਤੀ ਕੀਤੀ ਗਈ। ਪੀੜਤਾ ਦਾ ਸਿਵਲ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ ਹੈ। ਜਾਂਚ ਵਿੱਚ ਬਲਾਤਕਾਰ ਦੀ ਪੁਸ਼ਟੀ ਹੋਈ ਹੈ। ਮੁਲਜ਼ਮ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਇੰਡੀਗੋ ਫਲਾਈਟ 'ਚ ਮੱਛਰਾਂ ਨੇ ਯਾਤਰੀਆਂ ਨੂੰ ਕੀਤਾ ਪਰੇਸ਼ਾਨ, ਅਸੁਵਿਧਾ ਲਈ ਏਅਰਲਾਈਨਜ਼ ਨੇ ਮੰਗੀ ਮੁਆਫੀ

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Earthquake News: ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਘਰਾਂ ਤੋਂ ਬਾਹਰ ਭੱਜੇ ਲੋਕ, ਕਈ ਹੋਏ ਜ਼ਖਮੀ, ਪੈ ਗਿਆ ਚੀਕ-ਚਿਹਾੜਾ, 5.9 ਤੀਬਰਤਾ ਨਾਲ ਜ਼ਬਰਦਸਤ ਝਟਕੇ..
ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਘਰਾਂ ਤੋਂ ਬਾਹਰ ਭੱਜੇ ਲੋਕ, ਕਈ ਹੋਏ ਜ਼ਖਮੀ, ਪੈ ਗਿਆ ਚੀਕ-ਚਿਹਾੜਾ, 5.9 ਤੀਬਰਤਾ ਨਾਲ ਜ਼ਬਰਦਸਤ ਝਟਕੇ..
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਕੱਟੜ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਕੱਟੜ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ...
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਘਰਾਂ ਤੋਂ ਬਾਹਰ ਭੱਜੇ ਲੋਕ, ਕਈ ਹੋਏ ਜ਼ਖਮੀ, ਪੈ ਗਿਆ ਚੀਕ-ਚਿਹਾੜਾ, 5.9 ਤੀਬਰਤਾ ਨਾਲ ਜ਼ਬਰਦਸਤ ਝਟਕੇ..
ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਘਰਾਂ ਤੋਂ ਬਾਹਰ ਭੱਜੇ ਲੋਕ, ਕਈ ਹੋਏ ਜ਼ਖਮੀ, ਪੈ ਗਿਆ ਚੀਕ-ਚਿਹਾੜਾ, 5.9 ਤੀਬਰਤਾ ਨਾਲ ਜ਼ਬਰਦਸਤ ਝਟਕੇ..
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਕੱਟੜ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਕੱਟੜ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ...
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
Embed widget