ਪੜਚੋਲ ਕਰੋ

Crime News: ਸਾਰੀਆਂ ਹੱਦਾਂ ਟੱਪੀਆਂ! 4 ਦੋਸਤਾਂ ਨੇ ਨਾਬਾਲਗ ਨਾਲ 2 ਮਹੀਨੇ ਤੱਕ ਰੋਜ਼ ਕੀਤਾ ਰੇਪ, ਕੀਤਾ ਆਹ ਹਾਲ, ਹੋ ਗਈ ਮੌਤ

Crime News: ਰਾਜਸਥਾਨ ਦੇ ਬਾਂਸਵਾੜਾ ਜ਼ਿਲ੍ਹੇ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਬਦਮਾਸ਼ 16 ਸਾਲ ਦੀ ਨਾਬਾਲਗ ਲੜਕੀ ਨੂੰ ਉਸ ਦੇ ਘਰੋਂ ਅਗਵਾ ਕਰਕੇ ਲੈ ਗਏ।

Crime News: ਰਾਜਸਥਾਨ ਦੇ ਬਾਂਸਵਾੜਾ ਜ਼ਿਲ੍ਹੇ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਬਦਮਾਸ਼ 16 ਸਾਲ ਦੀ ਨਾਬਾਲਗ ਲੜਕੀ ਨੂੰ ਉਸ ਦੇ ਘਰੋਂ ਅਗਵਾ ਕਰਕੇ ਲੈ ਗਏ। ਬਦਮਾਸ਼ਾਂ ਨੇ ਲੜਕੀ ਨੂੰ 2 ਮਹੀਨੇ ਤੋਂ ਜ਼ਿਆਦਾ ਸਮੇਂ ਤੱਕ ਬੰਧਕ ਬਣਾ ਕੇ ਰੱਖਿਆ ਅਤੇ ਉਸ ਨਾਲ ਸਮੂਹਿਕ ਬਲਾਤਕਾਰ ਕੀਤਾ। ਜਦੋਂ ਲੜਕੀ ਦੀ ਤਬੀਅਤ ਖਰਾਬ ਹੋਣ ਲੱਗੀ ਤਾਂ ਉਹ ਉਸ ਨੂੰ ਘਰ ਛੱਡ ਕੇ ਚਲੇ ਗਏ। ਪਰ ਹੁਣ ਉਸ ਕੁੜੀ ਦੀ ਮੌਤ ਹੋ ਚੁੱਕੀ ਹੈ।

ਦੱਸ ਦਈਏ ਕਿ ਇਹ ਪੂਰੀ ਘਟਨਾ ਬਾਂਸਵਾੜਾ ਦੇ ਪਾਟਨ ਥਾਣਾ ਖੇਤਰ ਦੀ ਹੈ। ਇੱਥੇ ਸਵੇਰੇ 9 ਵਜੇ ਇਕ ਨਾਬਾਲਗ ਦੀ ਮੌਤ ਹੋ ਗਈ ਜੋ 4 ਦਿਨਾਂ ਤੋਂ ਹਸਪਤਾਲ 'ਚ ਦਾਖਲ ਸੀ। ਪਰਿਵਾਰ ਨੇ ਇਸ ਮਾਮਲੇ ਵਿੱਚ ਪੁਲਿਸ ਨੂੰ ਸ਼ਿਕਾਇਤ ਵੀ ਦਿੱਤੀ ਹੈ। ਜਿਸ 'ਤੇ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਨਾਬਾਲਗ ਦੇ ਪਿਤਾ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਅਤੇ ਦੱਸਿਆ ਕਿ ਕੁਸ਼ਲਗੜ੍ਹ ਕਸਬੇ ਨੇੜੇ ਪਿੰਡ ਵਾਸੀ ਰਾਹੁਲ ਕਟਾਰਾ ਅਤੇ ਉਸ ਦੇ ਚਾਰ ਸਾਥੀਆਂ ਨੇ ਕਰੀਬ ਦੋ ਮਹੀਨੇ ਪਹਿਲਾਂ ਉਸ ਦੀ ਲੜਕੀ ਨੂੰ ਅਗਵਾ ਕਰ ਲਿਆ ਅਤੇ ਫਿਰ ਉਸ ਨੂੰ ਬੰਧਕ ਬਣਾ ਕੇ ਉਸ ਨਾਲ ਸਮੂਹਿਕ ਬਲਾਤਕਾਰ ਕੀਤਾ। ਜਦੋਂ ਬੇਟੀ ਦੀ ਸਿਹਤ ਵਿਗੜਨ ਲੱਗੀ ਤਾਂ ਇਹ ਸਾਰੇ ਨਾਬਾਲਗ ਬੇਟੀ ਨੂੰ ਘਰ ਦੇ ਕੋਲ ਛੱਡ ਕੇ ਚਲੇ ਗਏ।

ਇਹ ਵੀ ਪੜ੍ਹੋ: Crime News: ਮਾਂ-ਪਿਓ, ਭਰਾ-ਭਰਜਾਈ, ਪਤਨੀ ਅਤੇ ਬੱਚਾ...ਸਾਰਿਆਂ ਨੂੰ ਕੁਹਾੜੀ ਨਾਲ ਵੱਢਿਆ, ਫਿਰ ਖੁਦ ਨੂੰ ਲਾਇਆ ਫਾਹਾ

ਹਾਲਾਂਕਿ ਇਸ ਵਾਰ ਨਾਬਾਲਗ ਦੇ ਪਿਤਾ ਨੇ ਉਨ੍ਹਾਂ ਦਾ ਪਿੱਛਾ ਕੀਤਾ ਪਰ ਫਿਰ ਵੀ ਬਦਮਾਸ਼ ਫਰਾਰ ਹੋ ਗਏ। ਜਦੋਂ ਧੀ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਉਥੋਂ ਉਸ ਨੂੰ ਅਜਮੇਰ ਅਤੇ ਪੂਰਣਾ ਪਿੰਡ ਰੈਫਰ ਕਰ ਦਿੱਤਾ ਗਿਆ, ਜਿੱਥੇ ਡਾਕਟਰਾਂ ਨੇ ਸਵੇਰੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਦਾ ਕਹਿਣਾ ਹੈ ਕਿ ਲਾਪਤਾ ਵਿਅਕਤੀ ਸਬੰਧੀ ਕੋਈ ਮਾਮਲਾ ਦਰਜ ਨਹੀਂ ਕੀਤਾ ਗਿਆ। ਦੋਸ਼ੀ ਨਾਬਾਲਗ ਨੂੰ ਆਪਣੇ ਸਾਥੀਆਂ ਨਾਲ ਗੁਜਰਾਤ ਲੈ ਗਏ। ਉਸ ਨਾਬਾਲਗ ਦੇ ਸਰੀਰ 'ਤੇ ਸੱਟ ਦਾ ਕੋਈ ਨਿਸ਼ਾਨ ਨਹੀਂ ਮਿਲਿਆ। ਫਿਲਹਾਲ ਪੂਰੇ ਮਾਮਲੇ ਦੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ: Crime News : ਨਕਲੀ ਇੰਸਪੈਕਟਰ ਬਣ ਕੇ ਕਈ ਕੁੜੀਆਂ ਨਾਲ ਬਣਾਏ ਸਬੰਧ, ਵਿਆਹ 'ਚ ਹੋ ਗਿਆ ਪਰਦਾਫਾਸ਼, ਅਦਾਲਤ ਨੇ ਸੁਣਾਈ ਸਖ਼ਤ ਸਜ਼ਾ

ਟਾਪ ਹੈਡਲਾਈਨ

Punjab Congress: ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
Punjab Weather Update: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
Petrol Diesel Price: ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress: ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
Punjab Weather Update: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
Petrol Diesel Price: ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Embed widget