ਪੜਚੋਲ ਕਰੋ

ਭਜਨਪੁਰਾ ਕਤਲ ਕੇਸ: 30 ਹਜ਼ਾਰ ਪਿਛੇ ਕੀਤਾ 5 ਲੋਕਾਂ ਦਾ ਕਤਲ, ਰਿਸ਼ਤੇਦਾਰ ਨਿੱਕਲਿਆ ਕਾਤਲ

ਦਿੱਲੀ ਪੁਲਿਸ ਨੇ ਭਜਨਪੁਰਾ ਖੇਤਰ ਵਿੱਚ 5 ਲੋਕਾਂ ਦੇ ਕਤਲ ਨੂੰ ਸੁਲਝਾਉਣ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ 1 ਮੁਲਜ਼ਮ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ।

ਨਵੀਂ ਦਿੱਲੀ: ਦਿੱਲੀ ਪੁਲਿਸ ਨੇ ਭਜਨਪੁਰਾ ਖੇਤਰ ਵਿੱਚ 5 ਲੋਕਾਂ ਦੇ ਕਤਲ ਨੂੰ ਸੁਲਝਾਉਣ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ 1 ਮੁਲਜ਼ਮ ਨੂੰ  ਗ੍ਰਿਫ਼ਤਾਰ ਵੀ ਕਰ ਲਿਆ ਹੈ। ਫੜੇ ਗਏ ਮੁਲਜ਼ਮ ਦਾ ਨਾਮ ਪ੍ਰਭੂ ਮਿਸ਼ਰਾ ਹੈ ਅਤੇ ਇਹ ਮ੍ਰਿਤਕਾਂ ਦਾ ਰਿਸ਼ਤੇਦਾਰ ਹੈ। ਪੁਲਿਸ ਅਨੁਸਾਰ ਪ੍ਰਭੂ ਨੇ 5 ਲੋਕਾਂ ਦੀ ਹੱਤਿਆ ਕੀਤੀ ਸੀ। ਇਸ ਦੇ ਨਾਲ ਹੀ ਕਤਲ ਦਾ ਕਾਰਨ ਪੈਸੇ ਦਾ ਲੈਣ-ਦੇਣ ਦੱਸਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਸਾਰੇ ਲੋਕ 30 ਹਜ਼ਾਰ ਰੁਪਏ ਦੇ ਲੈਣ-ਦੇਣ ਵਿੱਚ ਮਾਰੇ ਗਏ। ਤੁਹਾਨੂੰ ਦੱਸ ਦੇਈਏ ਕਿ ਰਾਸ਼ਟਰੀ ਰਾਜਧਾਨੀ ਦੇ ਭਜਨਪੁਰਾ ਖੇਤਰ ਦੇ ਸੀ ਬਲਾਕ 'ਚ ਇੱਕ ਘਰ ਵਿੱਚ ਇੱਕ ਹੀ ਪਰਿਵਾਰ ਨਾਲ ਸਬੰਧਤ ਪੰਜ ਲੋਕਾਂ ਦੀਆਂ ਲਾਸ਼ਾਂ ਮਿਲੀਆਂ ਸਨ। ਪੁਲਿਸ ਅਨੁਸਾਰ ਇਹ ਪਰਿਵਾਰ ਕੁਝ ਸਮਾਂ ਪਹਿਲਾਂ ਕਿਰਾਏ ਤੇ ਇਸ ਘਰ ਵਿੱਚ ਰਹਿਣ ਆਇਆ ਸੀ। ਕੁਝ ਸਮੇਂ ਤੋਂ ਪਤੀ ਅਤੇ ਪਤਨੀ ਅਤੇ ਤਿੰਨ ਬੱਚੇ ਘਰ ਵਿੱਚ ਰਹਿ ਰਹੇ ਸਨ। ਇਸ ਘਰ ਵਿੱਚ ਸ਼ੰਭੂਨਾਥ (43), ਉਸਦੀ ਪਤਨੀ ਸੁਨੀਤਾ (38), ਧੀ ਕਵਿਤਾ (16), ਪੁੱਤਰ ਸਚਿਨ (14) ਅਤੇ ਇੱਕ ਛੋਟਾ ਪੁੱਤਰ ਇਕੱਠੇ ਰਹਿੰਦੇ ਸਨ। ਪੁਲਿਸ ਨੇ ਦੱਸਿਆ ਕਿ ਘਰ ਦਾ ਤਾਲਾ ਬਾਹਰੋਂ ਬੰਦ ਸੀ। ਘਰ ਦੀ ਬਦਬੂ ਆਉਣ 'ਤੇ ਗੁਆਂਢੀਆਂ ਨੇ ਪੁਲਿਸ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਮੌਕੇ' ਤੇ ਪਹੁੰਚੀ ਪੁਲਿਸ ਤਾਲਾ ਤੋੜ ਕੇ ਅੰਦਰ ਦਾਖਲ ਹੋਈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Embed widget