ਪੜਚੋਲ ਕਰੋ

ਪਿਕਅੱਪ ਤੇ ਟਰਾਲੀ ਵਿਚਾਲੇ ਆਹਮੋ-ਸਾਹਮਣੇ ਟੱਕਰ, 6 ਦੀ ਮੌਤ ਤੇ 17 ਜ਼ਖਮੀ

ਜੀਂਦ 'ਚ ਅੱਜ ਸਵੇਰੇ ਇੱਕ ਦਰਦਨਾਕ ਸੜਕ ਵਾਪਰਿਆ ਹੈ। ਇਸ ਹਾਦਸੇ 'ਚ 6 ਲੋਕਾਂ ਦੀ ਮੌਤ  ਹੋ ਗਈ ਹੈ ਅਤੇ 17 ਜ਼ਖਮੀ ਦੱਸੇ ਜਾ ਰਹੇ ਹਨ। ਜਾਣਕਾਰੀ ਅਨੁਸਾਰ ਪਿਕਅੱਪ ਅਤੇ ਟਰਾਲੀ ਦੀ ਆਹਮੋ-ਸਾਹਮਣੇ ਟੱਕਰ ਹੋ ਗਈ ਹੈ,ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ। 

ਜੀਂਦ: ਜੀਂਦ 'ਚ ਅੱਜ ਸਵੇਰੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ 'ਚ 6 ਲੋਕਾਂ ਦੀ ਮੌਤ ਹੋ ਗਈ ਹੈ ਤੇ 17 ਜ਼ਖਮੀ ਦੱਸੇ ਜਾ ਰਹੇ ਹਨ। ਪਿਕਅੱਪ ਤੇ ਟਰਾਲੀ ਦੀ ਆਹਮੋ-ਸਾਹਮਣੇ ਟੱਕਰ ਹੋ ਗਈ ਹੈ ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ।ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਜੀਂਦ-ਕੈਥਲ ਰੋਡ 'ਤੇ ਪਿੰਡ ਕੰਡੇਲਾ ਨੇੜੇ ਵਾਪਰਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਜਿਸ ਵੇਲੇ ਇਹ ਹਾਦਸਾ ਵਾਪਰਿਆ ਹੈ, ਉਸ ਸਮੇਂ ਮ੍ਰਿਤਕ ਹਰਿਦੁਆਰ ਤੋਂ ਫੁੱਲ ਵਿਸਰਜਨ ਕਰਕੇ ਵਾਪਸ ਆ ਰਹੇ ਸਨ।ਮ੍ਰਿਤਕ ਹਿਸਾਰ ਦੇ ਨਾਰਨੌਦ ਦੇ ਰਹਿਣ ਵਾਲੇ ਸੀ। ਇਸ ਹਾਦਸੇ 'ਚ ਜ਼ਖਮੀ ਲੋਕਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ ਤੇ ਕੁਝ ਜ਼ਖਮੀਆਂ ਨੂੰ ਰੋਹਤਕ ਪੀਜੀਆਈ ਰੈਫਰ ਕਰ ਦਿੱਤਾ ਗਿਆ ਹੈ। 

ਜ਼ਖ਼ਮੀਆਂ ਨੇ ਦੱਸਿਆ ਕਿ ਹਿਸਾਰ ਜ਼ਿਲ੍ਹੇ ਦੇ ਪਿੰਡ ਨਾਰਨੌਲ ਵਾਸੀ ਪਿਆਰੇ ਲਾਲ ਦੀ ਪਿਛਲੇ ਦਿਨੀਂ ਮੌਤ ਹੋ ਗਈ ਸੀ। ਕੱਲ੍ਹ ਪਰਿਵਾਰਕ ਮੈਂਬਰ ਪਿਕਅੱਪ ਗੱਡੀ ਰਾਹੀਂ ਅਸਥੀਆਂ ਵਿਸਰਜਣ ਲਈ ਹਰਿਦੁਆਰ ਗਏ ਹੋਏ ਸਨ। ਅੱਜ ਸਵੇਰੇ ਜਦੋਂ ਨਰਾਇਣ ਹਰਿਦੁਆਰ ਤੋਂ ਵਾਪਸ ਪਰਤ ਰਿਹਾ ਸੀ ਤਾਂ ਪਿੰਡ ਕੰਡੇਲਾ ਨੇੜੇ ਜੀਂਦ ਤੋਂ ਕੈਥਲ ਜਾ ਰਹੇ ਟਰੱਕ ਨਾਲ ਪਿਕਅੱਪ ਦੀ ਟੱਕਰ ਹੋ ਗਈ। 

ਇਸ ਹਾਦਸੇ ਵਿੱਚ ਪਿਕਅੱਪ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਨੁਕਸਾਨਿਆ ਗਿਆ ਹੈ। ਇਸ ਹਾਦਸੇ ਤੋਂ ਬਾਅਦ ਜ਼ਖਮੀਆਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ 6 ਨੂੰ ਮ੍ਰਿਤਕ ਐਲਾਨ ਦਿੱਤਾ ਜਦਕਿ 17 ਜ਼ਖਮੀਆਂ ਦਾ ਸਿਵਲ ਹਸਪਤਾਲ ਵਿਖੇ ਇਲਾਜ ਚੱਲ ਰਿਹਾ ਹੈ।

ਸਦਰ ਥਾਣਾ ਇੰਚਾਰਜ ਦਿਨੇਸ਼ ਕੁਮਾਰ ਨੇ ਦੱਸਿਆ ਕਿ ਇਹ ਹਾਦਸਾ ਆਹਮੋ-ਸਾਹਮਣੇ ਦੀ ਟੱਕਰ ਨਾਲ ਵਾਪਰਿਆ ਹੈ। ਸਾਰੇ ਜ਼ਖਮੀਆਂ ਨੂੰ ਹਸਪਤਾਲ ਲਿਆਂਦਾ ਗਿਆ ਹੈ। ਇਸ ਹਾਦਸੇ ਨੂੰ ਅੰਜਾਮ ਦੇਣ ਤੋਂ ਬਾਅਦ ਡਰਾਈਵਰ ਟਰੱਕ ਨੂੰ ਮੌਕੇ 'ਤੇ ਛੱਡ ਕੇ ਫਰਾਰ ਹੋ ਗਿਆ। ਟਰੱਕ ਨੂੰ ਜ਼ਬਤ ਕਰ ਲਿਆ ਗਿਆ ਹੈ।
 
ਟਾਪ ਹੈਡਲਾਈਨ

Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Embed widget