ਪੜਚੋਲ ਕਰੋ

ਚੋਣ 2024 ਐਗਜ਼ਿਟ ਪੋਲ

(Source:  Dainik Bhaskar)

ਸੜਕ 'ਤੇ ਟਰੈਕਟਰ ਨਾਲ ਵਾਪਰਿਆ ਅਜਿਹਾ ਭਿਆਨਕ ਹਾਦਸਾ, ਵਾਲ-ਵਾਲ ਬਚੀ ਲੋਕਾਂ ਦੀ ਜਾਨ, ਟਰੈਕਟਰ ਦੇ ਹੋਏ ਦੋ ਟੁਕੜੇ

ਸੜਕਾਂ 'ਤੇ ਅਕਸਰ ਹਾਦਸੇ ਵਾਪਰਦੇ ਰਹਿੰਦੇ ਹਨ। ਅਜਿਹੇ ਕਈ ਮਾਮਲੇ ਹਰ ਰੋਜ਼ ਦੇਖਣ ਨੂੰ ਮਿਲਦੇ ਹਨ। ਇਸ ਦੇ ਨਾਲ ਹੀ ਇਨ੍ਹਾਂ ਹਾਦਸਿਆਂ 'ਚ ਕਈ ਲੋਕ ਆਪਣੀ ਜਾਨ ਤੋਂ ਹੱਥ ਧੋ ਬੈਠਦੇ ਹਨ, ਜਦਕਿ ਕੁਝ ਲੋਕ ਵਾਲ-ਵਾਲ ਬਚ ਜਾਂਦੇ ਹਨ।

Trending: ਸੜਕਾਂ 'ਤੇ ਅਕਸਰ ਹਾਦਸੇ ਵਾਪਰਦੇ ਰਹਿੰਦੇ ਹਨ। ਅਜਿਹੇ ਕਈ ਮਾਮਲੇ ਹਰ ਰੋਜ਼ ਦੇਖਣ ਨੂੰ ਮਿਲਦੇ ਹਨ। ਇਸ ਦੇ ਨਾਲ ਹੀ ਇਨ੍ਹਾਂ ਹਾਦਸਿਆਂ 'ਚ ਕਈ ਲੋਕ ਆਪਣੀ ਜਾਨ ਤੋਂ ਹੱਥ ਧੋ ਬੈਠਦੇ ਹਨ, ਜਦਕਿ ਕੁਝ ਲੋਕ ਵਾਲ-ਵਾਲ ਬਚ ਜਾਂਦੇ ਹਨ। ਹੁਣ ਅਜਿਹਾ ਹੀ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ, ਜਿਸ 'ਚ ਹਾਦਸੇ ਤੋਂ ਬਾਅਦ ਲੋਕਾਂ ਦੀ ਜਾਨ ਵਾਲ-ਵਾਲ ਬਚੀ ਹੈ।

ਇਸ ਹਾਦਸੇ ਦਾ ਇਹ ਵੀਡੀਓ ਸੋਸ਼ਲ ਮੀਡੀਆ ਸਾਈਟ ਇੰਸਟਾਗ੍ਰਾਮ 'ਤੇ ਸ਼ੇਅਰ ਕੀਤਾ ਗਿਆ ਹੈ। ਇਸ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਇਕ ਟਰੈਕਟਰ-ਟਰਾਲੀ ਸਾਈਡ ਰੋਡ ਤੋਂ ਹੌਲੀ-ਹੌਲੀ ਸੜਕ 'ਤੇ ਆ ਰਹੀ ਹੈ। ਇਸ ਟਰੈਕਟਰ ਟਰਾਲੀ ਵਿੱਚ ਕਈ ਲੋਕ ਸਵਾਰ ਹਨ। ਟਰੈਕਟਰ ਡਰਾਈਵਰ ਇਸ ਨੂੰ ਹੌਲੀ-ਹੌਲੀ ਮੋੜ ਰਿਹਾ ਸੀ। ਇਸ ਦੌਰਾਨ ਹੀ ਹਾਦਸਾ ਵਾਪਰ ਗਿਆ।

View this post on Instagram
 
A post shared by The Satisfying HUB 🤩 (@oddly_satisfyiinngg)

ਦਰਅਸਲ ਉਸ ਸੜਕ 'ਤੇ ਇੱਕ ਪਾਸੇ ਤੋਂ ਤੇਜ਼ ਰਫਤਾਰ ਕਾਰ ਵੀ ਆ ਰਹੀ ਹੈ। ਤੇਜ਼ ਰਫ਼ਤਾਰ ਕਾਰ ਵਾਲੇ ਨੇ ਆਪਣੀ ਰਫ਼ਤਾਰ ਘੱਟ ਨਹੀਂ ਕੀਤੀ ਤੇ ਕਾਰ ਚਲਾ ਰਿਹਾ ਵਿਅਕਤੀ ਟਰੈਕਟਰ ਟਰਾਲੀ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਕਰਦਾ ਹੈ। ਹਾਲਾਂਕਿ ਇਸ ਦੌਰਾ ਹਾਦਸਾ ਵਾਪਰ ਜਾਂਦਾ ਹੈ। ਇਸ ਹਾਦਸੇ ਵਿੱਚ ਕਾਰ ਤੇ ਟਰੈਕਟਰ ਦੀ ਟੱਕਰ ਹੋ ਜਾਂਦੀ ਹੈ। ਹਾਲਾਂਕਿ ਖੁਸ਼ਕਿਸਮਤੀ ਰਹੀ ਕਿ ਇਸ ਹਾਦਸੇ 'ਚ ਕਿਸੇ ਦੀ ਮੌਤ ਨਹੀਂ ਹੋਈ।

ਕਾਰ ਦੀ ਰਫਤਾਰ ਇੰਨੀ ਤੇਜ਼ ਸੀ ਤੇ ਟੱਕਰ ਇੰਨੀ ਭਿਆਨਕ ਸੀ ਕਿ ਟਰੈਕਟਰ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਉਖੜ ਕੇ ਦੂਰ ਜਾ ਡਿੱਗਿਆ। ਉਸੇ ਸਮੇਂ ਕਾਰ ਫ਼ਿਰ ਵੀ ਨਹੀਂ ਰੁਕੀ ਤੇ ਅੱਗੇ ਵਧ ਜਾਂਦੀ ਹੈ। ਹਾਲਾਂਕਿ ਇਸ ਹਾਦਸੇ ਵਿੱਚ ਟਰੈਕਟਰ ਚਾਲਕ ਵਾਲ-ਵਾਲ ਬਚ ਗਿਆ। ਟਰੈਕਟਰ ਦਾ ਅਗਲਾ ਹਿੱਸਾ ਵੱਖ ਹੋਣ ਤੋਂ ਬਾਅਦ ਟਰੈਕਟਰ ਚਾਲਕ ਟਰੈਕਟਰ ਤੋਂ ਹੇਠਾਂ ਡਿੱਗ ਗਿਆ। ਹੁਣ ਤੱਕ ਇਸ ਵੀਡੀਓ ਨੂੰ 42 ਹਜ਼ਾਰ ਤੋਂ ਵੱਧ ਲੋਕ ਲਾਈਕ ਕਰ ਚੁੱਕੇ ਹਨ। ਇਸ ਦੇ ਨਾਲ ਹੀ ਇਸ ਵੀਡੀਓ ਨੂੰ ਹਜ਼ਾਰਾਂ ਲੋਕ ਦੇਖ ਚੁੱਕੇ ਹਨ।

ਇਹ ਵੀ ਪੜ੍ਹੋ : ਸਕੂਲ ਬੱਸ ਪਲਟਣ ਦਾ ਮਾਮਲਾ: ਡਰਾਈਵਰ ਦੀ ਗ੍ਰਿਫ਼ਤਾਰੀ ਖਿਲਾਫ ਪਰਿਵਾਰ ਵਾਲਿਆਂ ਵੱਲੋਂ ਬਟਾਲਾ 'ਚ ਚੱਕਾ ਜਾਮ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਲੁਧਿਆਣਾ 'ਚ ਇੱਕ ਘਰ 'ਚ ਹੋਇਆ ਧਮਾਕਾ, ਬੱਚੇ ਸਮੇਤ ਤਿੰਨ ਜਣੇ ਗੰਭੀਰ ਜ਼ਖ਼ਮੀ

ਫਰਾਂਸ ਨੇ ਦਿਖਾਏ ਆਪਣੇ ਤੇਵਰ, ਇਜ਼ਰਾਈਲ ਦੇ PM ਨੇਤਨਯਾਹੂ ਗੁੱਸੇ 'ਚ ਹੋਏ ਲਾਲ-ਪੀਲੇ, ਬੋਲੇ- 'ਅਸੀਂ ਤੁਹਾਡੀ ਮਦਦ ਤੋਂ ਬਿਨਾਂ ਵੀ ਜਿੱਤਾਂਗੇ'

IPL 2025 ਨਿਲਾਮੀ ਨੂੰ ਲੈ ਕੇ ਵੱਡਾ ਅਪਡੇਟ, ਭਾਰਤ-ਦੁਬਈ 'ਚ ਨਹੀਂ ਹੁਣ ਇੱਥੇ ਹੋਏਗੀ Auction!

ਈਰਾਨ ਨੇ ਇਜ਼ਰਾਈਲ ਨੂੰ ਦਿੱਤੀ ਧਮਕੀ, ਕਿਹਾ- ਜੇ ਸਾਨੂੰ ਉਕਸਾਇਆ ਤਾਂ ਅਜਿਹਾ ਜਵਾਬ ਦੇਵਾਂਗੇ ਤੁਸੀਂ ਸੋਚਿਆ ਵੀ ਨਹੀਂ...

ABP Premium

ਵੀਡੀਓਜ਼

Sahmbhu Boarder | ਸ਼ੰਭੂ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨ ! | Sarwan singh pandher | Abp SanjhaPanchayat Election | The whole village against the unanimously elected Sarpanch! | Abp SanjhaBathinda News |Bathinda 'ਚ ਸ਼ਰਾਰਤੀ ਅਨਸਰਾਂ ਦਾ ਨਵਾਂ ਕਾਂਡ ! ਰਾਸ਼ਟਰੀ ਝੰਡੇ ਨੂੰ ਲਾਈ ਅੱਗ | Abp Sanjha |crimeBathinda News | A new case of mischievous elements in Bathinda! Set fire to the national flag Abp Sanjha |crimeHaryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਲੁਧਿਆਣਾ 'ਚ ਇੱਕ ਘਰ 'ਚ ਹੋਇਆ ਧਮਾਕਾ, ਬੱਚੇ ਸਮੇਤ ਤਿੰਨ ਜਣੇ ਗੰਭੀਰ ਜ਼ਖ਼ਮੀ
Ludhiana News: ਲੁਧਿਆਣਾ 'ਚ ਇੱਕ ਘਰ 'ਚ ਹੋਇਆ ਧਮਾਕਾ, ਬੱਚੇ ਸਮੇਤ ਤਿੰਨ ਜਣੇ ਗੰਭੀਰ ਜ਼ਖ਼ਮੀ
ਫਰਾਂਸ ਨੇ ਦਿਖਾਏ ਆਪਣੇ ਤੇਵਰ, ਇਜ਼ਰਾਈਲ ਦੇ PM ਨੇਤਨਯਾਹੂ ਗੁੱਸੇ 'ਚ ਹੋਏ ਲਾਲ-ਪੀਲੇ, ਬੋਲੇ- 'ਅਸੀਂ ਤੁਹਾਡੀ ਮਦਦ ਤੋਂ ਬਿਨਾਂ ਵੀ ਜਿੱਤਾਂਗੇ'
ਫਰਾਂਸ ਨੇ ਦਿਖਾਏ ਆਪਣੇ ਤੇਵਰ, ਇਜ਼ਰਾਈਲ ਦੇ PM ਨੇਤਨਯਾਹੂ ਗੁੱਸੇ 'ਚ ਹੋਏ ਲਾਲ-ਪੀਲੇ, ਬੋਲੇ- 'ਅਸੀਂ ਤੁਹਾਡੀ ਮਦਦ ਤੋਂ ਬਿਨਾਂ ਵੀ ਜਿੱਤਾਂਗੇ'
IPL 2025 ਨਿਲਾਮੀ ਨੂੰ ਲੈ ਕੇ ਵੱਡਾ ਅਪਡੇਟ, ਭਾਰਤ-ਦੁਬਈ 'ਚ ਨਹੀਂ ਹੁਣ ਇੱਥੇ ਹੋਏਗੀ Auction!
IPL 2025 ਨਿਲਾਮੀ ਨੂੰ ਲੈ ਕੇ ਵੱਡਾ ਅਪਡੇਟ, ਭਾਰਤ-ਦੁਬਈ 'ਚ ਨਹੀਂ ਹੁਣ ਇੱਥੇ ਹੋਏਗੀ Auction!
ਈਰਾਨ ਨੇ ਇਜ਼ਰਾਈਲ ਨੂੰ ਦਿੱਤੀ ਧਮਕੀ, ਕਿਹਾ- ਜੇ ਸਾਨੂੰ ਉਕਸਾਇਆ ਤਾਂ ਅਜਿਹਾ ਜਵਾਬ ਦੇਵਾਂਗੇ ਤੁਸੀਂ ਸੋਚਿਆ ਵੀ ਨਹੀਂ...
ਈਰਾਨ ਨੇ ਇਜ਼ਰਾਈਲ ਨੂੰ ਦਿੱਤੀ ਧਮਕੀ, ਕਿਹਾ- ਜੇ ਸਾਨੂੰ ਉਕਸਾਇਆ ਤਾਂ ਅਜਿਹਾ ਜਵਾਬ ਦੇਵਾਂਗੇ ਤੁਸੀਂ ਸੋਚਿਆ ਵੀ ਨਹੀਂ...
Shardiya Navratri 2024 Day 4: ਸ਼ਾਰਦੀਆ ਨਰਾਤਿਆਂ ਦਾ ਚੌਥਾ ਦਿਨ ਅੱਜ, ਜਾਣੋ ਮਾਂ ਕੁਸ਼ਮਾਂਡਾ ਦੀ ਪੂਜਾ ਦਾ ਮਹੱਤਵ ਅਤੇ ਮੰਤਰ

Petrol-Diesel Prices Today: ਨਵਰਾਤਰੀ ਦੇ ਚੌਥੇ ਦਿਨ ਸਸਤਾ ਹੋਇਆ ਪੈਟਰੋਲ-ਡੀਜ਼ਲ? ਇੱਥੇ ਜਾਣੋ ਆਪਣੇ ਸ਼ਹਿਰ ਦੇ ਅਪਡੇਟ ਰੇਟ

Vastu Tips: ਗਲਤੀ ਨਾਲ ਵੀ ਰਸੋਈ 'ਚ ਨਾ ਰੱਖੋ ਇਹ ਚੀਜ਼ਾਂ, ਘਰ 'ਚ ਆਉਂਦੀ ਗਰੀਬੀ

ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ

Embed widget