ਪੜਚੋਲ ਕਰੋ

ਵਾਰਦਾਤ ਨੂੰ ਅੰਜਾਮ ਦੇਣ 'ਚ ਅਸਫਲ ਹੋਏ ਲੁਟੇਰਿਆਂ ਨੇ ਆਟਾ ਚੱਕੀ ਚਾਲਕ 'ਤੇ ਕੀਤਾ ਹਮਲਾ, ਜਾਂਚ ਜਾਰੀ

Punjab News: ਦਸੂਹਾ ਦੇ ਪਿੰਡ ਸਾਗਰਾ 'ਚ ਮੋਟਰਸਾਈਕਲ 'ਤੇ ਆਏ ਚਾਰ ਲੁਟੇਰਿਆਂ ਨੇ ਆਟਾ ਚੱਕੀ ਚਲਾਉਣ ਵਾਲੇ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।

Punjab News: ਦਸੂਹਾ ਦੇ ਪਿੰਡ ਸਾਗਰਾ 'ਚ ਮੋਟਰਸਾਈਕਲ 'ਤੇ ਆਏ ਚਾਰ ਲੁਟੇਰਿਆਂ ਨੇ ਆਟਾ ਚੱਕੀ ਚਲਾਉਣ ਵਾਲੇ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਹਮਲਾ ਉਸ ਵੇਲੇ ਕੀਤਾ, ਜਦੋਂ ਉਹ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਿੱਚ ਅਸਫਲ ਹੋ ਗਏ। ਇਸ ਦੌਰਾਨ ਉਹ ਉਸ ਨੂੰ ਗੋਲੀ ਮਾਰ ਕੇ ਉਥੋਂ ਫਰਾਰ ਹੋ ਗਏ। 

ਕੀ ਹੈ ਪੂਰਾ ਮਾਮਲਾ

ਜ਼ਖ਼ਮੀ ਵਿਅਕਤੀ ਨੂੰ ਦਸੂਹਾ ਹਸਪਤਾਲ ਵਿੱਚ ਇਲਾਜ ਅਧੀਨ ਰੱਖਿਆ ਗਿਆ ਹੈ। ਜਿੱਥੇ ਡਾਕਟਰਾਂ ਦੀ ਟੀਮ ਵੱਲੋਂ ਐਕਸਰੇ ਆਦਿ ਕਰਵਾਉਣ ਤੋਂ ਬਾਅਦ ਸਥਿਤੀ ਸਪੱਸ਼ਟ ਕੀਤੀ ਜਾਵੇਗੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਮੌਕੇ 'ਤੇ ਪਹੁੰਚੇ ਥਾਣਾ ਦਸੂਹਾ ਦੀ ਪੁਲਿਸ ਨੇ ਪੀੜਤ ਦੇ ਬਿਆਨ ਦਰਜ ਕਰਕੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜ਼ਖ਼ਮੀ ਅੰਮ੍ਰਿਤਪਾਲ ਸਿੰਘ ਪੁੱਤਰ ਕੁਲਵੰਤ ਸਿੰਘ (45) ਨੇ ਦੱਸਿਆ ਕਿ ਹਰ ਰੋਜ਼ ਦੀ ਤਰ੍ਹਾਂ ਅੱਜ ਵੀ ਉਹ ਆਟਾ ਚੱਕੀ ਬੰਦ ਕਰਕੇ ਆਪਣੇ ਭਰਾ ਦੀ ਦੁਕਾਨ ’ਤੇ ਆ ਕੇ ਬੈਠ ਗਿਆ। 

ਮੋਟਰਸਾਈਕਲ 'ਤੇ ਆਏ ਚਾਰ ਵਿਅਕਤੀਆਂ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਹਮਲਾ

ਸਾਡਾ ਘਰ ਦੁਕਾਨ ਦੇ ਉੱਤੇ ਹੈ। ਫਿਰ ਚਾਰ ਵਿਅਕਤੀ ਮੋਟਰਸਾਈਕਲ 'ਤੇ ਆਏ ਅਤੇ ਉਨ੍ਹਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਜਦੋਂ ਅਸੀਂ ਉਨ੍ਹਾਂ ਲੁਟੇਰਿਆਂ ਦਾ ਸਾਹਮਣਾ ਕੀਤਾ ਤਾਂ ਉਨ੍ਹਾਂ ਨੇ ਗੋਲੀਆਂ ਚਲਾ ਦਿੱਤੀਆਂ ਅਤੇ ਭੱਜ ਗਏ। ਲੁਟੇਰਿਆਂ ਵੱਲੋਂ ਚਲਾਈ ਗਈ ਗੋਲੀ ਸਿੱਧੀ ਮੇਰੇ ਪੱਟ ਵਿੱਚ ਲੱਗੀ ਪਰ ਲੁਟੇਰੇ ਲੁੱਟ ਕਰਨ ਵਿੱਚ ਕਾਮਯਾਬ ਨਹੀਂ ਹੋ ਸਕੇ।  ਜ਼ਖਮੀ ਅੰਮ੍ਰਿਤਪਾਲ ਸਿੰਘ ਨੂੰ ਤੁਰੰਤ ਦਸੂਹਾ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। ਜਿੱਥੇ ਡਾਕਟਰਾਂ ਨੇ ਉਸ ਦੀ ਹਾਲਤ ਸਥਿਰ ਦੱਸੀ ਹੈ। 

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget