ਪੜਚੋਲ ਕਰੋ

ਸਾਗਰ ਕਤਲ ਕੇਸ: ਭਲਵਾਨ ਦੇ ਰਿਸ਼ਤੇਦਾਰਾਂ ਨੇ ਉਲੰਪੀਅਨ ਸੁਸ਼ੀਲ ਕੁਮਾਰ ਲਈ ਮੰਗੀ ਫਾਂਸੀ

ਦਿੱਲੀ ਦੇ ਛਤਰਸਾਲ ਸਟੇਡੀਅਮ ਵਿੱਚ ਹੋਏ ਕਤਲ ਮਾਮਲੇ ਵਿੱਚ ਅਜੇ ਤੱਕ ਕਿਸੇ ਦੀ ਗ੍ਰਿਫ਼ਤਾਰੀ ਨਾ ਹੋਣ ਤੋਂ ਮ੍ਰਿਤਕ ਪਹਿਲਵਾਨ ਸਾਗਰ ਧਨਖੜ ਦਾ ਪਰਿਵਾਰ ਨਾਰਾਜ਼ ਦਿਖਾਈ ਦੇ ਰਿਹਾ ਹੈ।

ਸੋਨੀਪਤ: ਦਿੱਲੀ ਦੇ ਛਤਰਸਾਲ ਸਟੇਡੀਅਮ ਵਿੱਚ ਹੋਏ ਕਤਲ ਮਾਮਲੇ ਵਿੱਚ ਅਜੇ ਤੱਕ ਕਿਸੇ ਦੀ ਗ੍ਰਿਫ਼ਤਾਰੀ ਨਾ ਹੋਣ ਤੋਂ ਮ੍ਰਿਤਕ ਪਹਿਲਵਾਨ ਸਾਗਰ ਧਨਖੜ ਦਾ ਪਰਿਵਾਰ ਨਾਰਾਜ਼ ਦਿਖਾਈ ਦੇ ਰਿਹਾ ਹੈ। ਸਾਗਰ ਧਨਖੜ ਦੇ ਪਰਿਵਾਰਕ ਮੈਂਬਰਾਂ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਬੇਟੇ ਦੇ ਕਾਤਲ ਸੁਸ਼ੀਲ ਕੁਮਾਰ ਨੂੰ ਵੀ ਫਾਂਸੀ ਦਿੱਤੀ ਜਾਵੇ। ਦੱਸ ਦੇਈਏ ਕਿ ਪਹਿਲਵਾਨ ਸੁਸ਼ੀਲ ਕੁਮਾਰ ਅਗਾਉਂ ਜ਼ਮਾਨਤ ਅਰਜ਼ੀ ਰੋਹਿਨੀ ਕੋਰਟ ਨੇ ਰੱਦ ਕਰ ਦਿੱਤੀ ਹੈ।

ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਕਤਲ ਦੇ 17 ਦਿਨਾਂ ਬਾਅਦ ਵੀ ਅਪਰਾਧੀਆਂ ਦੀ ਗ੍ਰਿਫ਼ਤਾਰੀ ਨਾ ਹੋਣਾ ਪ੍ਰਸ਼ਾਸਨਿਕ ਅਤੇ ਰਾਜਨੀਤਿਕ ਸਰਪ੍ਰਸਤੀ ਵੱਲ ਨੂੰ ਇਸ਼ਾਰਾ ਕਰ ਰਿਹਾ ਹੈ। ਪਰਿਵਾਰ ਦਾ ਕਹਿਣਾ ਹੈ ਕਿ ਜਦੋਂ ਤੱਕ ਸੁਸ਼ੀਲ ਕੁਮਾਰ ਦੀ ਗ੍ਰਿਫਤਾਰੀ ਨਹੀਂ ਹੁੰਦੀ ਤੇ ਉਸ ਨੂੰ ਫਾਂਸੀ ਦੀ ਸਜ਼ਾ ਨਹੀਂ ਮਿਲਦੀ ਉਦੋਂ ਤੱਕ ਉਹ ਸੰਤੁਸ਼ਟ ਨਹੀਂ ਹੋਣਗੇ।

ਇਸ ਦੇ ਨਾਲ ਹੀ ਪਰਿਵਾਰ ਦੇ ਮੈਂਬਰਾਂ ਨੇ ਕਿਸੇ ਵੀ ਤਰ੍ਹਾਂ ਦੇ ਫਲੈਟ ਦੇ ਵਿਵਾਦ ਤੋਂ ਇਨਕਾਰ ਕੀਤਾ ਹੈ।ਵਾਰਦਾਤ ਤੋਂ ਬਾਅਦ ਪੁਲਿਸ ਪਹਿਲਵਾਨ ਸੁਸ਼ੀਲ ਕੁਮਾਰ ਖਿਲਾਫ ਕਾਰਵਾਈ ਕਰ ਰਹੀ ਹੈ। ਪਹਿਲਵਾਨ ਸੁਸ਼ੀਲ ਕੁਮਾਰ ਤੇ 23 ਸਾਲਾ ਸਾਗਰ ਰਾਣਾ ਦਾ ਦਿੱਲੀ ਦੇ ਛਤਰਸਾਲ ਸਟੇਡੀਅਮ 'ਚ ਕਤਲ ਦਾ ਦੋਸ਼ ਹੈ। ਸੁਸ਼ੀਲ ਕੁਮਾਰ ਦੇ ਕੇਸ ਦੀ ਸੁਣਵਾਈ ਦੌਰਾਨ ਪੁਲਿਸ ਨੇ ਅਦਾਲਤ ਵਿੱਚ ਕਿਹਾ ਕਿ ਇਹ ਘਟਨਾ 5 ਮਈ ਨੂੰ ਵਾਪਰੀ ਸੀ। ਦੋ ਮੁੰਡਿਆਂ ਨੇ ਫਾਈਰਿੰਗ ਕੀਤੀ। ਪੁਲਿਸ ਨੇ ਸੁਸ਼ੀਲ ਦੀ ਗ੍ਰਿਫ਼ਤਾਰੀ ਲਈ ਉਸ ਤੇ ਇਨਾਮ ਵੀ ਰੱਖਿਆ ਹੈ ਤੇ ਲੁੱਕਆਊਟ ਨੋਟਿਸ ਜਾਰੀ ਕੀਤਾ ਗਿਆ ਹੈ।

ਦਿੱਲੀ ਪੁਲਿਸ ਪਹਿਲਵਾਨ ਸਾਗਰ ਦੇ ਕਤਲ ਕੇਸ ਵਿੱਚ ਓਲੰਪੀਅਨ ਸੁਸ਼ੀਲ ਕੁਮਾਰ ਅਤੇ ਉਸਦੇ ਪੀਏ ਅਜੈ 'ਤੇ ਇਨਾਮ ਦਾ ਐਲਾਨ ਕੀਤਾ ਹੈ। ਦਿੱਲੀ ਪੁਲਿਸ ਸੋਮਵਾਰ ਨੂੰ ਅਜੇ 'ਤੇ 50 ਹਜ਼ਾਰ ਜਦੋਂ ਕਿ ਸੁਸ਼ੀਲ ਕੁਮਾਰ 'ਤੇ ਇੱਕ ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। ਇਸ ਦੇ ਦੂਜੇ ਪਾਸੇ ਸੁਸ਼ੀਲ ਪਹਿਲਵਾਨ ਦੀ ਕਈ ਗੈਂਗਸਟਰਾਂ ਨਾਲ ਮਿਲੀਭੁਗਤ ਸਾਹਮਣੇ ਆ ਗਈ ਹੈ।

ਟਾਪ ਹੈਡਲਾਈਨ

 Lucknow News : ਵਿਆਹ ਦੇ ਸਿਰਫ਼ 5 ਮਹੀਨੇ ਬਾਅਦ ਨਵ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਲਾਸ਼ ਕੋਲ ਤਸਵੀਰਾਂ ਖਿੱਚਦਾ ਰਿਹਾ ਪਤੀ !
 Lucknow News : ਵਿਆਹ ਦੇ ਸਿਰਫ਼ 5 ਮਹੀਨੇ ਬਾਅਦ ਨਵ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਲਾਸ਼ ਕੋਲ ਤਸਵੀਰਾਂ ਖਿੱਚਦਾ ਰਿਹਾ ਪਤੀ !
ਪੰਜਾਬ ਤੋਂ ਵੱਡੀ ਖ਼ਬਰ! ਨੌਜਵਾਨ ਨੇ ਦੋਸਤ ਦਾ ਕੀਤਾ ਕਤਲ, ਲਾਸ਼ ਨੂੰ ਕੂੜੇ ਦੇ ਡੰਪ 'ਚ ਦਫਨਾਇਆ; ਮੱਚੀ ਤਰਥੱਲੀ
ਪੰਜਾਬ ਤੋਂ ਵੱਡੀ ਖ਼ਬਰ! ਨੌਜਵਾਨ ਨੇ ਦੋਸਤ ਦਾ ਕੀਤਾ ਕਤਲ, ਲਾਸ਼ ਨੂੰ ਕੂੜੇ ਦੇ ਡੰਪ 'ਚ ਦਫਨਾਇਆ; ਮੱਚੀ ਤਰਥੱਲੀ
Vadodara Road Accident : ਬੱਸ ਅਤੇ ਟਰੱਕ ਦੀ ਭਿਆਨਕ ਟੱਕਰ, 6 ਲੋਕਾਂ ਦੀ ਮੌਕੇ ‘ਤੇ ਮੌਤ, 31 ਜ਼ਖ਼ਮੀ
Vadodara Road Accident : ਬੱਸ ਅਤੇ ਟਰੱਕ ਦੀ ਭਿਆਨਕ ਟੱਕਰ, 6 ਲੋਕਾਂ ਦੀ ਮੌਕੇ ‘ਤੇ ਮੌਤ, 31 ਜ਼ਖ਼ਮੀ
ਵੱਡੀ ਵਾਰਦਾਤ! ਗੱਲ ਨਹੀਂ ਮੰਨੀ ਤਾਂ ਪਿਓ ਨੇ ਪ੍ਰਿੰਸੀਪਲ ਪਤਨੀ ਅਤੇ ਪੁੱਤ ਨੂੰ ਮਾਰੀਆਂ 14 ਗੋਲੀਆਂ, ਧੀ ਅਤੇ ਨੂੰਹ ਨੇ ਮਸਾਂ ਬਚਾਈ ਜਾਨ; ਜਾਣੋ ਪੂਰਾ ਮਾਮਲਾ
ਵੱਡੀ ਵਾਰਦਾਤ! ਗੱਲ ਨਹੀਂ ਮੰਨੀ ਤਾਂ ਪਿਓ ਨੇ ਪ੍ਰਿੰਸੀਪਲ ਪਤਨੀ ਅਤੇ ਪੁੱਤ ਨੂੰ ਮਾਰੀਆਂ 14 ਗੋਲੀਆਂ, ਧੀ ਅਤੇ ਨੂੰਹ ਨੇ ਮਸਾਂ ਬਚਾਈ ਜਾਨ; ਜਾਣੋ ਪੂਰਾ ਮਾਮਲਾ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ
Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ
Punjab News: ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਅੰਮ੍ਰਿਤਸਰ-ਗੁਰਦਾਸਪੁਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਵੱਡੀ ਤਿਆਰੀ, ਰਾਵੀ ਦਰਿਆ 'ਚ ਡੀ-ਸਿਲਟਿੰਗ ਦਾ ਕੰਮ ਸ਼ੁਰੂ
ਅੰਮ੍ਰਿਤਸਰ-ਗੁਰਦਾਸਪੁਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਵੱਡੀ ਤਿਆਰੀ, ਰਾਵੀ ਦਰਿਆ 'ਚ ਡੀ-ਸਿਲਟਿੰਗ ਦਾ ਕੰਮ ਸ਼ੁਰੂ
Women's Condom Preference : ਕੀ ਸੰਬੰਧਾਂ ਦੌਰਾਨ ਕੁਝ ਔਰਤਾਂ ਨੂੰ ਕੰਡੋਮ ਘੱਟ ਪਸੰਦ ਆਉਂਦਾ ਹੈ? ਜਾਣੋ ਕੀ ਕਹਿੰਦੀ ਹੈ ਖੋਜ ,ਜਾਣ ਕੇ ਹੋ ਜਾਵੋਗੇ ਹੈਰਾਨ
Women's Condom Preference : ਕੀ ਸੰਬੰਧਾਂ ਦੌਰਾਨ ਕੁਝ ਔਰਤਾਂ ਨੂੰ ਕੰਡੋਮ ਘੱਟ ਪਸੰਦ ਆਉਂਦਾ ਹੈ? ਜਾਣੋ ਕੀ ਕਹਿੰਦੀ ਹੈ ਖੋਜ ,ਜਾਣ ਕੇ ਹੋ ਜਾਵੋਗੇ ਹੈਰਾਨ
ਅਗਨੀਵੀਰਾਂ ਲਈ ਵੱਡੀ ਖੁਸ਼ਖਬਰੀ! 25 ਨਹੀਂ, 75 ਫੀਸਦੀ ਨੂੰ ਮਿਲ ਸਕਦੀ ਹੈ ਸਥਾਈ ਨੌਕਰੀ, ਇਸ ਸਾਲ ਰਿਟਾਇਰ ਹੋਵੇਗਾ ਪਹਿਲਾ ਬੈਚ
ਅਗਨੀਵੀਰਾਂ ਲਈ ਵੱਡੀ ਖੁਸ਼ਖਬਰੀ! 25 ਨਹੀਂ, 75 ਫੀਸਦੀ ਨੂੰ ਮਿਲ ਸਕਦੀ ਹੈ ਸਥਾਈ ਨੌਕਰੀ, ਇਸ ਸਾਲ ਰਿਟਾਇਰ ਹੋਵੇਗਾ ਪਹਿਲਾ ਬੈਚ
Heart Attack Video: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
Embed widget