ਪੜਚੋਲ ਕਰੋ

Punjab News: ਚਾਚਾ ਬਣਿਆ ਦਰਿੰਦਾ, ਭਤੀਜੀ ਨੂੰ ਹੇਠਾਂ ਸੁੱਟ ਕੇ ਉਸ 'ਤੇ ਬੈਠਿਆ..ਫਿਰ ਛਾਤੀ 'ਤੇ ਇੱਟਾਂ ਮਾਰ ਕੇ ਦਿੱਤੀ ਖੌਫਨਾਕ ਮੌ*ਤ

ਕਲਯੁੱਗ ਦੇ ਸਮੇਂ ਦੇ ਵਿੱਚ ਖੂਨੀ ਰਿਸ਼ਤੇ ਤਾਰ-ਤਾਰ ਹੁੰਦੇ ਹੋਏ ਨਜ਼ਰ ਆ ਰਹੇ ਹਨ। ਇੱਕ ਚਾਚੇ ਵੱਲੋਂ ਆਪਣੇ ਕੁੱਝ ਸਾਥੀਆਂ ਦੇ ਨਾਲ ਮਿਲ ਕੇ ਹੀ ਆਪਣੀ 21 ਸਾਲਾਂ ਭਤੀਜੀ ਦੀ ਬੇਹਰਿਮੀ ਦੇ ਨਾਲ ਕਤਲ ਕਰ ਦਿੱਤਾ ਗਿਆ। ਜਿਸ ਤੋਂ ਬਾਅਦ ਇਲਾਕ 'ਚ ਦਹਿਸ਼ਤ..

Sangrur News: ਸੰਗਰੂਰ ਦੇ ਲਹਿਰਾਗਾਗਾ ਨੇੜਲੇ ਪਿੰਡ ਰਾਮਪੁਰ ਜਵਾਹਰਵਾਲਾ ਵਿੱਚ ਸ਼ੁੱਕਰਵਾਰ ਦੇਰ ਰਾਤ ਇੱਕ ਨੌਜਵਾਨ ਨੇ ਆਪਣੀ ਭਤੀਜੀ ਦਾ ਇੱਟ ਮਾਰ ਕੇ ਕਤਲ ਕਰ ਦਿੱਤਾ। ਮੁਲਜ਼ਮ ਚਾਚੇ ਨੂੰ ਉਸ ਦੇ ਤਿੰਨ ਹੋਰ ਦੋਸਤਾਂ ਨੇ ਵੀ ਸਹਿਯੋਗ ਦਿੱਤਾ। ਪੁਲਿਸ ਨੇ ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਲੜਕੀ ਦੀ ਹੱਤਿਆ ਕਿਉਂ ਕੀਤੀ ਗਈ, ਇਸ ਬਾਰੇ ਅਜੇ ਪਤਾ ਨਹੀਂ ਲੱਗ ਸਕਿਆ ਹੈ।

ਹੋਰ ਪੜ੍ਹੋ : Punjab News: ਮਾਮੂਲੀ ਟੱਕਰ ਤੋਂ ਬਾਅਦ ਕਾਰ ਚਾਲਕ ਬਣਿਆ ਦਰਿੰਦਾ, ਬਾਈਕ ਸਵਾਰ 'ਤੇ ਚੜ੍ਹਾਈ ਤਿੰਨ ਵਾਰ ਕਾਰ, ਨੌਜਵਾਨ ਨੇ ਤੋੜਿਆ ਦਮ

ਮਾਂ ਨੇ ਸੁਣਾਈ ਖੌਫਨਾਕ ਘਟਨਾ

ਥਾਣਾ ਲਹਿਰਾ ਦੇ ਇੰਚਾਰਜ ਵਿਨੋਦ ਕੁਮਾਰ ਨੇ ਦੱਸਿਆ ਕਿ ਮੌਸਮਾ ਪਤਨੀ ਬੱਲੀ ਸਿੰਘ ਵਾਸੀ ਰਾਮਪੁਰਾ ਜਵਾਹਰਵਾਲਾ ਵੱਲੋਂ ਪੁਲਿਸ ਨੂੰ ਦਿੱਤੇ ਬਿਆਨਾਂ ਦੇ ਆਧਾਰ ’ਤੇ ਸਰਵਣ ਸਿੰਘ, ਰਾਮਫਲ ਸਿੰਘ, ਕਸ਼ਮੀਰ ਸਿੰਘ ਅਤੇ ਮਹਿਲਾ ਮੁਰਲੀ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਗਿਆ ਹੈ। 

ਲੜਕੀ ਨੂੰ ਇੱਟਾਂ ਦੇ ਨਾਲ ਕੁੱਟਿਆ ਗਿਆ

ਪੀੜਤ ਮੌਸਮਾ ਨੇ ਦੱਸਿਆ ਕਿ ਉਹ ਆਪਣੇ ਬੇਟੇ ਸੁਨੀਲ ਅਤੇ ਬੇਟੀ ਕੁੰਤੀ ਦੇਵੀ ਨਾਲ ਘਰ 'ਚ ਸੀ। ਇਸੇ ਦੌਰਾਨ ਸਰਵਣ ਸਿੰਘ, ਰਾਮਫਲ, ਕਸ਼ਮੀਰ ਸਿੰਘ, ਮੁਰਲੀ ​​ਹੱਥਾਂ ਵਿੱਚ ਇੱਟਾਂ ਫੜ ਕੇ ਉਸਦੇ ਘਰ ਆ ਗਏ। ਉਸ ਨੇ ਆਉਂਦਿਆਂ ਹੀ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਤੋਂ ਬਾਅਦ ਉਸ ਦਾ ਦਿਉਰ ਕਸ਼ਮੀਰ ਸਿੰਘ ਨੇ ਉਸ ਦੀ ਲੜਕੀ ਕੁੰਤੀ ਦੇਵੀ (21) ਨੂੰ ਹੇਠਾਂ ਸੁੱਟ ਦਿੱਤਾ ਅਤੇ ਉਸ 'ਤੇ ਬੈਠ ਗਿਆ।

ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ

ਕਸ਼ਮੀਰ ਸਿੰਘ ਅਤੇ ਸਰਵਣ ਸਿੰਘ ਨੇ ਕੁੰਤੀ ਦੀ ਛਾਤੀ ਵਿੱਚ ਇੱਟਾਂ ਮਾਰੀਆਂ। ਜਦੋਂ ਉਹ ਬਚਾਅ ਲਈ ਆਈ ਤਾਂ ਹਮਲਾਵਰਾਂ ਨੇ ਉਸ ਦੀ ਵੀ ਕੁੱਟਮਾਰ ਕੀਤੀ। ਲੋਕਾਂ ਦੀ ਭੀੜ ਇਕੱਠੀ ਹੁੰਦੀ ਦੇਖ ਸਾਰੇ ਭੱਜ ਗਏ। ਜ਼ਖਮੀ ਕੁੰਤੀ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਸਰਵਣ ਸਿੰਘ, ਰਾਮਫਲ, ਕਸ਼ਮੀਰ ਸਿੰਘ ਅਤੇ ਮੁਰਲੀ ​​ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget