ਪੜਚੋਲ ਕਰੋ

ਸੰਗਰੂਰ ਤੋਂ ਦਿਲ ਦਹਿਲਾਉਣ ਵਾਲੀ ਖਬਰ, ਦਿਉਰ ਵੱਲੋਂ ਨਵ-ਵਿਆਹੁਤਾ ਨਾਲ ਰੇਪ ਦੀ ਕੋਸ਼ਿਸ਼, ਰੌਲੇ ਪੌਣ 'ਤੇ ਅੱਗ ਲਾ ਕੇ ਸਾੜਿਆ

ਸੰਗਰੂਰ ਤੋਂ ਦਿਲ ਦਹਿਲਾਉਣ ਵਾਲੀ ਖਬਰ ਸਾਹਮਣੇ ਆਈ ਹੈ। ਜ਼ਿਲ੍ਹੇ ਦੇ ਪਿੰਡ ਖਿੱਲਰੀਆਂ ਵਿੱਚ ਦਿਉਰ ਨੇ ਨਵ-ਵਿਆਹੁਤਾ ਨੂੰ ਘਰ ਵਿੱਚ ਇਕੱਲਿਆਂ ਵੇਖ ਕੇ ਉਸ ਨਾਲ ਜਬਰ-ਜਨਾਹ ਦੀ ਕੋਸ਼ਿਸ਼ ਕੀਤੀ।

ਅਨਿਲ ਜੈਨ
Sangrur News: ਸੰਗਰੂਰ ਤੋਂ ਦਿਲ ਦਹਿਲਾਉਣ ਵਾਲੀ ਖਬਰ ਸਾਹਮਣੇ ਆਈ ਹੈ। ਜ਼ਿਲ੍ਹੇ ਦੇ ਪਿੰਡ ਖਿੱਲਰੀਆਂ ਵਿੱਚ ਦਿਉਰ ਨੇ ਨਵ-ਵਿਆਹੁਤਾ ਨੂੰ ਘਰ ਵਿੱਚ ਇਕੱਲਿਆਂ ਵੇਖ ਕੇ ਉਸ ਨਾਲ ਜਬਰ-ਜਨਾਹ ਦੀ ਕੋਸ਼ਿਸ਼ ਕੀਤੀ। ਜਦੋਂ ਉਹ ਰੌਲਾ ਪਾਉਣ ਲੱਗੀ ਤਾਂ ਉਸ ਨੇ ਗਲਾ ਘੁੱਟ ਕੇ ਉਸ ਨੂੰ ਮਾਰ ਦਿੱਤਾ ਤੇ ਤੂੜੀ ਵਾਲੇ ਕੋਠੇ ਵਿੱਚ ਸੁੱਟ ਕੇ ਅੱਗ ਲਾ ਦਿੱਤੀ। ਪਹਿਲਾਂ ਇਸ ਨੂੰ ਖੁਦਕੁਸ਼ੀ ਦਾ ਮਾਮਲਾ ਵਿਖਾਇਆ ਗਿਆ ਸੀ ਪਰ ਪੜਤਾਲ ਦੌਰਾਨ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ।

ਦਰਅਸਲ ਪਹਿਲਾਂ ਖਬਰ ਆਈ ਸੀ ਕਿ ਪਿੰਡ ਖਿੱਲਰੀਆਂ ਵਿੱਚ ਗੁਰਪ੍ਰੀਤ ਕੌਰ ਪਤਨੀ ਟੇਕ ਸਿੰਘ ਨੇ ਘਰ ਵਿੱਚ ਅੱਗ ਲਾ ਕੇ ਭੇਤਭਰੀ ਹਾਲਤ ਵਿੱਚ ਖ਼ੁਦਕੁਸ਼ੀ ਕਰ ਲਈ ਹੈ। ਪੁਲਿਸ ਨੇ ਸਹੁਰਾ ਪਰਿਵਾਰ ਖ਼ਿਲਾਫ਼ ਕੇਸ ਦਰਜ ਕਰਕੇ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈਣ ਮਗਰੋਂ ਜਾਂਚ ਪੜਤਾਲ ਕੀਤੀ ਤਾਂ ਹੋਰ ਹੀ ਸੱਚ ਸਾਹਮਣੇ ਆਇਆ।

ਇਸ ਬਾਰੇ ਐਸਐਚਓ ਗੁਰਵੀਰ ਸਿੰਘ ਅਨੁਸਾਰ ਪਹਿਲਾਂ ਗੁਰਪ੍ਰੀਤ ਕੌਰ ਦੇ ਭਰਾ ਗੁਰਸੇਵਕ ਸਿੰਘ ਵਾਸੀ ਨੰਗਲਾ ਦੇ ਬਿਆਨਾਂ ਦੇ ਆਧਾਰ ’ਤੇ ਸਹੁਰਾ ਪਰਿਵਾਰ ਖ਼ਿਲਾਫ਼ ਕੇਸ ਦਰਜ ਕਰਕੇ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈਣ ਮਗਰੋਂ ਜਾਂਚ ਪੜਤਾਲ ਕੀਤੀ ਜਾ ਰਹੀ ਸੀ। ਪੁਲਿਸ ਨੇ ਟੇਕ ਸਿੰਘ ਦੇ ਰਿਸ਼ਤੇਦਾਰਾਂ ਤੇ ਗੁਆਂਢੀਆਂ ਤੋਂ ਬਾਰੀਕੀ ਨਾਲ ਪੁੱਛ ਪੜਤਾਲ ਕੀਤੀ ਤਾਂ ਉਨ੍ਹਾਂ ਦੇ ਗੁਆਂਢ ਵਿੱਚ ਰਹਿੰਦੇ ਤਾਏ ਦੇ ਲੜਕੇ ਨਿਰਮਲ ਸਿੰਘ ਨੇ ਪਿੰਡ ਦੇ ਮੋਹਤਬਾਰਾਂ ਅੱਗੇ ਗੁਰਪ੍ਰੀਤ ਕੌਰ ਦਾ ਕਤਲ ਕਰਕੇ ਉਸ ਨੂੰ ਅੱਗ ਲਗਾਉਣ ਦੀ ਘਟਨਾ ਕਬੂਲੀ। 

ਨਿਰਮਲ ਸਿੰਘ ਨੇ ਗੁਰਪ੍ਰੀਤ ਕੌਰ ਨੂੰ ਘਰ ਵਿੱਚ ਇਕੱਲਿਆਂ ਵੇਖ ਕੇ ਉਸ ਨਾਲ ਜਬਰ-ਜਨਾਹ ਕੀਤਾ ਤੇ ਜਦੋਂ ਉਹ ਰੌਲਾ ਪਾਉਣ ਲੱਗੀ ਤਾਂ ਉਸ ਨੇ ਗਲਾ ਘੁੱਟ ਕੇ ਗੁਰਪ੍ਰੀਤ ਕੌਰ ਨੂੰ ਮਾਰ ਦਿੱਤਾ ਤੇ ਤੂੜੀ ਵਾਲੇ ਕੋਠੇ ਵਿੱਚ ਸੁੱਟ ਕੇ ਅੱਗ ਲਾ ਦਿੱਤੀ। ਪੁਲਿਸ ਨੇ ਮੁਲਜ਼ਮ ਨਿਰਮਲ ਸਿੰਘ ਵਾਸੀ ਖਿੱਲਰੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 

Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ

 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ

Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ

Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ

Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...

Embed widget