ਪੜਚੋਲ ਕਰੋ

ਸੰਗਰੂਰ ਵਾਲਿਆਂ ਦੀ ਗੁੰਡਾਗਰਦੀ ਸੀਸੀਟੀਵੀ 'ਚ ਕੈਦ, ਸ਼ਰੇਆਮ ਚਲਾ ਰਹੇ ਗੋਲੀਆਂ

ਸੰਗਰੂਰ ਦੇ ਸੁਨਾਮ 'ਚ ਲੋਹੜੀ ਵਾਲੀ ਰਾਤ ਪਰਮਾਨੰਦ ਬਸਤੀ ਵਿੱਚ ਕੁਝ ਬਦਮਾਸ਼ਾਂ ਵੱਲੋਂ ਇੱਕ ਘਰ 'ਤੇ ਹਮਲਾ ਕਰ ਦਿੱਤਾ ਗਿਆ। ਇਸ ਹਮਲੇ ਵਿੱਚ ਇੱਟਾਂ-ਰੋੜੇ ਚੱਲੇ ਤੇ ਸ਼ਰੇਆਮ ਫਾਇਰਿੰਗ ਵੀ ਹੋਈ। ਇਸ ਨਾਲ ਇੱਕ ਵਿਆਕਤੀ ਜ਼ਖਮੀ ਹੋ ਗਿਆ। ਇਹ ਪੂਰੀ ਘਟਨਾ ਇੱਕ ਘਰ ਬਾਹਰ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਪੁਲਿਸ ਮੁਤਾਬਕ ਦੋਨੋਂ ਧਿਰਾਂ ਬਦਮਾਸ਼ ਕਿਸਮ ਦੀਆਂ ਹਨ। ਪੁਲਿਸ ਨੇ ਦੋਨਾਂ ਧਿਰਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਸੰਗਰੂਰ: ਸੰਗਰੂਰ ਦੇ ਸੁਨਾਮ 'ਚ ਲੋਹੜੀ ਵਾਲੀ ਰਾਤ ਪਰਮਾਨੰਦ ਬਸਤੀ ਵਿੱਚ ਕੁਝ ਬਦਮਾਸ਼ਾਂ ਵੱਲੋਂ ਇੱਕ ਘਰ 'ਤੇ ਹਮਲਾ ਕਰ ਦਿੱਤਾ ਗਿਆ। ਇਸ ਹਮਲੇ ਵਿੱਚ ਇੱਟਾਂ-ਰੋੜੇ ਚੱਲੇ ਤੇ ਸ਼ਰੇਆਮ ਫਾਇਰਿੰਗ ਵੀ ਹੋਈ। ਇਸ ਨਾਲ ਇੱਕ ਵਿਆਕਤੀ ਜ਼ਖਮੀ ਹੋ ਗਿਆ। ਇਹ ਪੂਰੀ ਘਟਨਾ ਇੱਕ ਘਰ ਬਾਹਰ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਪੁਲਿਸ ਮੁਤਾਬਕ ਦੋਨੋਂ ਧਿਰਾਂ ਬਦਮਾਸ਼ ਕਿਸਮ ਦੀਆਂ ਹਨ। ਪੁਲਿਸ ਨੇ ਦੋਨਾਂ ਧਿਰਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ ਇਸ ਸਾਰੇ ਮਾਮਲੇ ਦੀ ਸ਼ੁਰੂਆਤ ਇੱਕ ਸਕੂਟਰੀ ਦੇ ਪੈਸਿਆਂ ਦੇ ਲੈਣ-ਦੇਣ ਤੋਂ ਹੋਈ। ਇਸ ਤੇ ਦੋਨਾਂ ਧਿਰਾਂ ਵਿਚਕਾਰ ਫੋਨ ਤੇ ਗਾਲ ਮੰਦਾ ਬੋਲਣ ਤੋਂ ਬਾਅਦ ਮਾਮਲਾ ਇੰਨਾ ਵਧ ਗਿਆ ਕਿ ਫਾਇਰਿੰਗ ਤੱਕ ਹੋ ਗਈ। ਪੁਲਿਸ ਨੇ ਮਾਮਲਾ ਦਰਜ ਕਰ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਉਧਰ, ਜਿਸ ਘਰ 'ਤੇ ਹਮਲਾ ਹੋਇਆ ਉਨ੍ਹਾਂ ਦਾ ਕਹਿਣਾ ਹੈ ਸਕੂਟਰੀ ਦੇ ਪੈਸਿਆ ਦੀ ਗੱਲ ਇੰਨੀ ਵੱਧ ਗਈ ਸੀ ਕਿ ਬਦਮਾਸ਼ਾਂ ਨੇ ਫੋਨ ਤੇ ਘਰ ਆਉਣ ਦੀ ਧਮਕੀ ਦਿਤੀ ਸੀ। ਉਨ੍ਹਾਂ ਕਿਹਾ "ਸਾਨੂੰ ਇਹ ਧਮਕੀ ਹੀ ਲੱਗੀ ਸੀ ਪਰ ਅਚਾਨਕ ਕੁਝ ਬਦਮਾਸ਼ਾਂ ਨੇ ਸਾਡੇ ਘਰ ਤੇ ਹਮਲਾ ਕਰ ਦਿੱਤਾ ਤੇ ਇੱਟਾਂ ਚੱਲਾਇਆਂ ਤੇ ਫਾਇਰਿੰਗ ਵੀ ਕੀਤੀ।"

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
IND vs ENG 3rd ODI: ਭਾਰਤ-ਇੰਗਲੈਂਡ ਤੀਜੇ ਵਨਡੇ ਮੈਚ 'ਚ ਕਿਵੇਂ ਹੋਵੇਗੀ ਪਿੱਚ ? ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਵਿੱਚੋਂ ਕਿਸਨੂੰ ਮਿਲੇਗਾ ਫਾਇਦਾ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
ਭਾਰਤ-ਇੰਗਲੈਂਡ ਤੀਜੇ ਵਨਡੇ ਮੈਚ 'ਚ ਕਿਵੇਂ ਹੋਵੇਗੀ ਪਿੱਚ ? ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਵਿੱਚੋਂ ਕਿਸਨੂੰ ਮਿਲੇਗਾ ਫਾਇਦਾ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
Zodiac Sign: ਸਾਉਣ ਦਾ ਮਹੀਨਾ ਇਨ੍ਹਾਂ 3 ਰਾਸ਼ੀ ਵਾਲਿਆਂ ਲਈ ਵਰਦਾਨੀ, ਤਰੱਕੀ ਦੇ ਖੁੱਲ੍ਹਣਗੇ ਰਾਹ! ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ; ਆਮਦਨ 'ਚ ਹੋਏਗਾ ਵਾਧਾ: ਜਾਣੋ ਕੌਣ ਖੁਸ਼ਕਿਸਮਤ...
ਸਾਉਣ ਦਾ ਮਹੀਨਾ ਇਨ੍ਹਾਂ 3 ਰਾਸ਼ੀ ਵਾਲਿਆਂ ਲਈ ਵਰਦਾਨੀ, ਤਰੱਕੀ ਦੇ ਖੁੱਲ੍ਹਣਗੇ ਰਾਹ! ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ; ਆਮਦਨ 'ਚ ਹੋਏਗਾ ਵਾਧਾ: ਜਾਣੋ ਕੌਣ ਖੁਸ਼ਕਿਸਮਤ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
IND vs ENG 3rd ODI: ਭਾਰਤ-ਇੰਗਲੈਂਡ ਤੀਜੇ ਵਨਡੇ ਮੈਚ 'ਚ ਕਿਵੇਂ ਹੋਵੇਗੀ ਪਿੱਚ ? ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਵਿੱਚੋਂ ਕਿਸਨੂੰ ਮਿਲੇਗਾ ਫਾਇਦਾ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
ਭਾਰਤ-ਇੰਗਲੈਂਡ ਤੀਜੇ ਵਨਡੇ ਮੈਚ 'ਚ ਕਿਵੇਂ ਹੋਵੇਗੀ ਪਿੱਚ ? ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਵਿੱਚੋਂ ਕਿਸਨੂੰ ਮਿਲੇਗਾ ਫਾਇਦਾ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
Zodiac Sign: ਸਾਉਣ ਦਾ ਮਹੀਨਾ ਇਨ੍ਹਾਂ 3 ਰਾਸ਼ੀ ਵਾਲਿਆਂ ਲਈ ਵਰਦਾਨੀ, ਤਰੱਕੀ ਦੇ ਖੁੱਲ੍ਹਣਗੇ ਰਾਹ! ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ; ਆਮਦਨ 'ਚ ਹੋਏਗਾ ਵਾਧਾ: ਜਾਣੋ ਕੌਣ ਖੁਸ਼ਕਿਸਮਤ...
ਸਾਉਣ ਦਾ ਮਹੀਨਾ ਇਨ੍ਹਾਂ 3 ਰਾਸ਼ੀ ਵਾਲਿਆਂ ਲਈ ਵਰਦਾਨੀ, ਤਰੱਕੀ ਦੇ ਖੁੱਲ੍ਹਣਗੇ ਰਾਹ! ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ; ਆਮਦਨ 'ਚ ਹੋਏਗਾ ਵਾਧਾ: ਜਾਣੋ ਕੌਣ ਖੁਸ਼ਕਿਸਮਤ...
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Punjab News: ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
Embed widget