ਪੜਚੋਲ ਕਰੋ

ਪਟਿਆਲਾ 'ਚ ਸਰਪੰਚ ਦਾ ਸਰੇਆਮ ਕਤਲ, ਪੈਰੋਲ 'ਤੇ ਆਏ ਕੈਦੀ ਦੱਸੇ ਜਾ ਰਹੇ ਕਾਤਲ

ਪਸਿਆਣਾ ਪਿੰਡ ਦੇ ਸਰਪੰਚ ਦਾ ਮੰਗਲਵਾਰ ਰਾਤ ਕਤਲ ਕਰ ਦਿੱਤਾ ਗਿਆ। ਕਥਿਤ ਤੌਰ ਤੇ ਕਤਲ ਪੈਰੋਲ ਤੇ ਆਏ ਹੋਏ ਦੋ ਕਦੀਆਂ ਨੇ ਕੀਤਾ ਹੈ, ਜੋ ਉਸੇ ਪਿੰਡ ਦੇ ਵਸਨੀਕ ਹਨ।

ਪਟਿਆਲਾ: ਜ਼ਿਲ੍ਹਾ ਪਟਿਆਲਾ ਦੇ ਪਿੰਡ ਪਸਿਆਣਾ ਦੇ ਸਰਪੰਚ ਦੀ ਮੰਗਲਵਾਰ ਰਾਤ ਨੂੰ ਹੱਤਿਆ ਕਰ ਦਿੱਤੀ ਗਈ। 32 ਸਾਲਾ ਸਰਪੰਚ ਤੇ ਤਲਵਾਰਾਂ ਨਾਲ ਹਮਲਾ ਕਰ ਉਸ ਨੂੰ ਕਤਲ ਕਰ ਦਿੱਤਾ ਗਿਆ। ਜ਼ਖਮੀ ਹਾਲਤ 'ਚ ਸਰਪੰਚ ਨੂੰ ਰਾਜਿੰਦਰਾ ਹਸਪਤਾਲ ਲਿਆਂਦਾ ਗਿਆ ਜਿੱਥੇ ਉਸ ਦੀ ਗੰਭੀਰ ਹਾਲਤ ਵੇਖਦੇ ਹੋਏ ਉਸਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ। ਪੀਜੀਆਈ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਭੁਪਿੰਦਰ ਸਿੰਘ, 32 ਪਿੰਡ ਦਾ ਸਰਪੰਚ ਸੀ ਤੇ ਕਾਂਗਰਸੀ ਪਾਰਟੀ ਨਾਲ ਸਬੰਧ ਰੱਖਦਾ ਸੀ।ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸਰਪੰਚ ਦਾ ਕਤਲ ਪੈਰੋਲ ਤੇ ਆਏ ਹੋਏ ਦੋ ਕਦੀਆਂ ਨੇ ਕੀਤਾ ਹੈ, ਜੋ ਉਸੇ ਪਿੰਡ ਦੇ ਵਸਨੀਕ ਹਨ। ਪੁਲਿਸ ਮੁਤਾਬਕ ਇਹ ਮਾਮਲਾ ਪੂਰਾਣੀ ਰੰਜਿਸ਼ ਹੋ ਸਕਦਾ ਹੈ। ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਟਾਪ ਹੈਡਲਾਈਨ

Lucknow News : ਪਰਿਵਾਰਕ ਵਿਵਾਦ ਨੇ ਉਜਾੜਿਆ ਪਰਿਵਾਰ, ਇੱਕੋ ਘਟਨਾ 'ਚ 3 ਮੌਤਾਂ
Lucknow News : ਪਰਿਵਾਰਕ ਵਿਵਾਦ ਨੇ ਉਜਾੜਿਆ ਪਰਿਵਾਰ, ਇੱਕੋ ਘਟਨਾ 'ਚ 3 ਮੌਤਾਂ
ਰਿਸ਼ਤੇ ਹੋਏ ਸ਼ਰਮਸਾਰ! ਪਿਓ ਨੇ ਨਾਬਾਲਗ ਧੀ ਦੀ ਰੋਲੀ ਪੱਤ, ਇੱਕ ਮਹੀਨਾ ਪਹਿਲਾਂ ਵੀ ਬਣਾਏ ਸੀ ਸਰੀਰਕ ਸਬੰਧ; ਮੱਚੀ ਸਨਸਨੀ
ਰਿਸ਼ਤੇ ਹੋਏ ਸ਼ਰਮਸਾਰ! ਪਿਓ ਨੇ ਨਾਬਾਲਗ ਧੀ ਦੀ ਰੋਲੀ ਪੱਤ, ਇੱਕ ਮਹੀਨਾ ਪਹਿਲਾਂ ਵੀ ਬਣਾਏ ਸੀ ਸਰੀਰਕ ਸਬੰਧ; ਮੱਚੀ ਸਨਸਨੀ
32 ਸਕਿੰਟਾਂ 'ਚ 27 ਹਮਲੇ ਕਰਕੇ ਮੈਡਮ ਦਾ ਕਤਲ, ਮੱਚੀ ਸਨਸਨੀ, ਪਤੀ ਦਾ ਨਾਮ ਲੈਕੇ ਧੋਖੇ ਨਾਲ ਸੱਦਿਆ; ਜਾਣੋ ਪੂਰਾ ਮਾਮਲਾ
32 ਸਕਿੰਟਾਂ 'ਚ 27 ਹਮਲੇ ਕਰਕੇ ਮੈਡਮ ਦਾ ਕਤਲ, ਮੱਚੀ ਸਨਸਨੀ, ਪਤੀ ਦਾ ਨਾਮ ਲੈਕੇ ਧੋਖੇ ਨਾਲ ਸੱਦਿਆ; ਜਾਣੋ ਪੂਰਾ ਮਾਮਲਾ
Wife kills husband : ਪਹਿਲਾਂ ਕੁੱਕਰ ਨਾਲ ਕੀਤਾ ਹਮਲਾ, ਫਿਰ ਗਲਾ ਘੁੱਟਿਆ, ਸਾੜੀ ਨਾ ਦਿਵਾਉਣ 'ਤੇ ਪਤਨੀ ਨੇ ਕਰ ਦਿੱਤੀ ਪਤੀ ਦੀ ਹੱਤਿਆ
Wife kills husband : ਪਹਿਲਾਂ ਕੁੱਕਰ ਨਾਲ ਕੀਤਾ ਹਮਲਾ, ਫਿਰ ਗਲਾ ਘੁੱਟਿਆ, ਸਾੜੀ ਨਾ ਦਿਵਾਉਣ 'ਤੇ ਪਤਨੀ ਨੇ ਕਰ ਦਿੱਤੀ ਪਤੀ ਦੀ ਹੱਤਿਆ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget