ਪੜਚੋਲ ਕਰੋ

ਕਿੰਨਰਾਂ ਦੇ ਦੋ ਧੜਿਆਂ 'ਚ ਕੁੱਟਮਾਰ, ਚਾਰ ਕਿੰਨਰ ਜ਼ਖਮੀ

ਬਰਨਾਲਾ ਦੇ ਪਿੰਡ ਸੱਦੋਵਾਲ ਵਿਖੇ ਵਧਾਈ ਲੈਣ ਗਏ ਕਿੰਨਰਾਂ ਦੇ ਇੱਕ ਧੜੇ ਦੀ ਦੂਜੇ ਧੜੇ ਵਲੋਂ ਕੁੱਟਮਾਰ ਕਰ ਦਿੱਤੀ ਗਈ।

ਬਰਨਾਲਾ: ਬਰਨਾਲਾ ਦੇ ਪਿੰਡ ਸੱਦੋਵਾਲ ਵਿਖੇ ਵਧਾਈ ਲੈਣ ਗਏ ਕਿੰਨਰਾਂ ਦੇ ਇੱਕ ਧੜੇ ਦੀ ਦੂਜੇ ਧੜੇ ਵਲੋਂ ਕੁੱਟਮਾਰ ਕਰ ਦਿੱਤੀ ਗਈ। ਇਸ ਕੁੱਟਮਾਰ ਦੌਰਾਨ 4 ਕਿੰਨਰ ਜ਼ਖ਼ਮੀ ਹੋ ਗਏ। ਜਿਹਨਾਂ ਨੂੰ ਬਰਨਾਲਾ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜ਼ਖ਼ਮੀ ਕਿਨਰਾਂ ਨੇ ਦੋਸ਼ ਲਗਾਇਆ ਕਿ ਉਹਨਾਂ ਦਾ ਕਿਨਰਾਂ ਦੇ ਦੂਜੇ ਗਰੁੱਪ ਨਾਲ ਪਿੰਡਾਂ ਦੀ ਵੰਡ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ। ਅਨਲੌਕ 1 ਨੂੰ ਲੈ ਕਿ ਤੁਹਾਡੇ ਮਨ 'ਚ ਉੱਠੇ ਸਾਰੇ ਸਵਾਲਾਂ ਦਾ ਜਵਾਬ ਇਸੇ ਵੰਡ ਕਾਰਨ ਦੂਜੇ ਗਰੁੱਪ ਨੇ ਉਹਨਾਂ ’ਤੇ ਹਮਲਾ ਕਰ ਦਿੱਤਾ। ਜਿਸ ਵਿੱਚ ਉਹ ਜ਼ਖ਼ਮੀ ਹੋ ਗਏ। ਉਹਨਾਂ ਹਮਲਾਵਰਾਂ ’ਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਕਿੰਨਰਾਂ ਦੇ ਦੋ ਧੜਿਆਂ 'ਚ ਕੁੱਟਮਾਰ, ਚਾਰ ਕਿੰਨਰ ਜ਼ਖਮੀ ਇਸ ਭਾਰਤੀ ਨੇ ਕੀਤੀਆਂ ਸਭ ਤੋਂ ਵੱਧ ਡਿਗਰੀਆਂ, ਗਿਣਤੀ ਜਾਣ ਹੋ ਜਾਓਗੇ ਹੈਰਾਨ ਸਥਾਨਕ ਸਿਵਲ ਹਸਪਤਾਲ ਬਰਨਾਲਾ ਵਿਖੇ ਗੱਲਬਾਤ ਕਰਦਿਆਂ ਜ਼ਖ਼ਮੀ ਕਿੰਨਰਾਂ ਨੇ ਦੱਸਿਆ ਕਿ ਪਿੰਡ ਸੱਦੋਵਾਲ ਉਨਾਂ ਦੇ ਏਰੀਏ ’ਚ ਪੈਂਦਾ ਹੈ। ਅੱਜ ਜਦ ਉਹ ਇੱਕ ਪਰਿਵਾਰ ਤੋਂ ਵਧਾਈ ਮੰਗਣ ਗਏ ਸਨ, ਜਿੱਥੇ ਪਿੰਡ ਹਠੂਰ ਦੇ ਕੁੱਝ ਮਹੰਤਾਂ ਨੇ ਕੁੱਝ ਹੋਰ ਅਛਪਛਾਤੇ ਨੌਜਵਾਨਾਂ ਸਮੇਤ ਪਿਸਤੌਲ ਤੇ ਹੋਰ ਤੇਜ਼ਧਾਰ ਹਥਿਆਰਾਂ ਨਾਲ ਲੈੱਸ ਹੋ ਕੇ ਉਨਾਂ ’ਤੇ ਜਾਨਲੇਵਾ ਹਮਲਾ ਕਰ ਦਿੱਤਾ। ਉਨਾਂ ਦੱਸਿਆ ਕਿ ਇਸ ਜਾਨਲੇਵਾ ਹਮਲੇ ਵਿੱਚ ਉਨ੍ਹਾਂ ਨੇ ਲੋਕਾਂ ਦੇ ਘਰਾਂ ’ਚ ਵੜ ਕੇ ਆਪਣੀ ਜਾਨ ਬਚਾਈ। ਇਹ ਵੀ ਪੜ੍ਹੋ:  129 ਸਾਲਾਂ ਬਾਅਦ ਭਿਆਨਕ ਚੱਕਰਵਾਤ ਤੂਫਾਨ, ਅਗਲੇ ਛੇ ਤੋਂ ਸੱਤ ਘੰਟੇ ਵਰ੍ਹੇਗਾ ਕਹਿਰ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...

Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ

ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ

ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ

ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ

Embed widget