ਪੜਚੋਲ ਕਰੋ

ਬਟਾਲਾ 'ਚ ਸੈਕਸ ਰੈਕੇਟ ਦਾ ਪਰਦਾਫਾਸ਼, ਪੁਲਿਸ ਨੇ ਕਈਆਂ ਨੂੰ ਹਿਰਾਸਤ 'ਚ ਲਿਆ

ਬੁੱਧਵਾਰ ਨੂੰ ਬਟਾਲਾ ਪੁਲਿਸ ਨੇ ਇੱਕ ਹੋਟਲ 'ਚ ਛਾਪੇਮਾਰੀ ਕਰਕੇ ਚੱਲ ਰਹੇ ਸੈਕਸ ਰੈਕੇਟ ਦਾ ਪਰਦਾਫਾਸ਼ ਕੀਤਾ ਹੈ।

ਬਟਾਲਾ: ਬੁੱਧਵਾਰ ਨੂੰ ਬਟਾਲਾ ਪੁਲਿਸ ਨੇ ਇੱਕ ਹੋਟਲ 'ਚ ਛਾਪੇਮਾਰੀ ਕਰਕੇ ਚੱਲ ਰਹੇ ਸੈਕਸ ਰੈਕੇਟ ਦਾ ਪਰਦਾਫਾਸ਼ ਕੀਤਾ ਹੈ।ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਜਿਸ ਤੇ ਕਾਰਵਾਈ ਕਰਦੇ ਹੋਏ ਪੁਲਿਸ ਨੇ ਛਾਪੇਮਾਰੀ ਕੀਤੀ।ਪੁਲਿਸ ਨੇ ਅਪਤੀਜਨਕ ਹਾਲਤ 'ਚ ਮਿਲੇ ਜੋੜਿਆ ਅਤੇ ਹੋਟਲ ਮੈਨੇਜਰ ਨੂੰ ਹਿਰਾਸਤ 'ਚ ਲੈ ਲਿਆ ਹੈ।

ਪੁਲਿਸ ਜ਼ਿਲ੍ਹਾ ਬਟਾਲਾ ਦੇ ਸਿਵਲ ਲਾਈਨ ਥਾਣਾ ਦੇ ਅਧਕਾਰੀ ਅਮਰੀਕ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਇੱਕ ਗੁਪਤ ਸੂਚਨਾ ਮਿਲੀ ਸੀ ਕਿ ਜਲੰਧਰ ਰੋਡ 'ਤੇ ਸਥਿਤ ਇਕ ਹੋਟਲ 'ਚ ਕੁਝ ਗ਼ਲਤ ਚੀਜ਼ਾ ਹੋ ਰਹੀਆਂ ਹਨ।ਜਿਸ ਤੇ ਐਸਐਸਪੀ ਬਟਾਲਾ ਦੇ ਆਦੇਸ਼ਾ ਤੋਂ ਬਾਅਦ ਛਾਪਾ ਮਾਰਿਆ ਗਿਆ।

ਅਮਰੀਕ ਸਿੰਘ ਨੇ ਦੱਸਿਆ ਕਿ ਹੋਟਲ 'ਚ ਦੇਹ ਵਪਾਰ ਦਾ ਧੰਦਾ ਚੱਲ ਰਿਹਾ ਸੀ ਜਿਸ ਮਗਰੋਂ ਪੁਲਿਸ ਨੇ ਮੌਕੇ ਤੇ ਕਾਰਵਾਈ ਕਰਦੇ ਹੋਏ ਹੋਟਲ ਮੈਨੇਜਰ ਅਤੇ ਕਈ ਜੋੜਿਆਂ ਨੂੰ ਹਿਰਾਸਤ 'ਚ ਲੈ ਲਿਆ।

ਇਹ ਵੀ ਪੜ੍ਹੋ: New Technology: ਐਕਸੀਡੈਂਟ ਤੋਂ ਪਹਿਲਾਂ ਹੀ ਡਰਾਈਵਰ ਨੂੰ ਮਿਲੇਗਾ ਅਲਰਟ, ਟਾਲਿਆ ਜਾ ਸਕੇਗਾ ਹਾਦਸਾ

ਇਹ ਵੀ ਪੜ੍ਹੋ: ਤਪਦੀ ਗਰਮੀ 'ਚ ਚਲਾਉਂਦੇ ਹੋ CNG ਕਾਰ ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖਿਆਲ

ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ

ਟਾਪ ਹੈਡਲਾਈਨ

CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ

 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ

Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ

Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼

ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?

CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ

ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ

Embed widget