ਪੜਚੋਲ ਕਰੋ

ਚਾਕੂ ਦੇ ਨਾਲ ਬੇਰਹਿਮੀ ਨਾਲ ਕਤਲ ਕਰਨ ਵਾਲਾ ਸ਼ੈਤਾਨ ਸਾਹਿਲ ਕਿਵੇਂ ਫੜਿਆ ਗਿਆ? ਆਪਣੀ ਪ੍ਰੇਮਿਕਾ ਦਾ ਕਤਲ ਕਰਨ ਤੋਂ ਬਾਅਦ ਪਿਤਾ ਨੂੰ ਕੀਤਾ ਫੋਨ ਅਤੇ ਫਿਰ...

Delhi Murder Case: ਦਿੱਲੀ 'ਚ ਐਤਵਾਰ ਨੂੰ ਸਾਹਿਲ ਨਾਂ ਦੇ ਲੜਕੇ ਨੇ ਆਪਣੀ ਨਾਬਾਲਗ ਪ੍ਰੇਮਿਕਾ ਦਾ ਕਤਲ ਕਰਨ ਤੋਂ ਬਾਅਦ ਆਪਣਾ ਮੋਬਾਈਲ ਬੰਦ ਕਰ ਦਿੱਤਾ ਸੀ।

Shahbad Dairy Murder Case: ਦੇਸ਼ ਦੀ ਰਾਜਧਾਨੀ ਦਿੱਲੀ 'ਚ ਐਤਵਾਰ (28 ਮਈ) ਨੂੰ ਸਾਹਿਲ ਨਾਂ ਦੇ ਵਿਅਕਤੀ ਨੇ ਆਪਣੀ 16 ਸਾਲਾ ਪ੍ਰੇਮਿਕਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦੇ ਹੋਏ ਦੋਸ਼ੀ ਸਾਹਿਲ ਨੂੰ ਗ੍ਰਿਫਤਾਰ ਕਰ ਲਿਆ ਹੈ।

ਪੁਲਿਸ ਨੇ ਸਾਹਿਲ ਨੂੰ ਕਿਵੇਂ ਗ੍ਰਿਫਤਾਰ ਕੀਤਾ, ਇਸ ਦਾ ਖੁਲਾਸਾ ਕਰਦੇ ਹੋਏ ਦੱਸਿਆ ਗਿਆ ਕਿ ਸਾਹਿਲ ਨੇ ਆਪਣੀ ਪ੍ਰੇਮਿਕਾ ਦਾ ਕਤਲ ਕਰਨ ਤੋਂ ਬਾਅਦ ਆਪਣੇ ਪਿਤਾ ਨੂੰ ਫੋਨ ਕੀਤਾ ਸੀ, ਜਿਸ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਉਸ ਨੇ ਦੱਸਿਆ ਕਿ ਕਤਲ ਤੋਂ ਬਾਅਦ ਮੁਲਜ਼ਮ ਨੇ ਆਪਣਾ ਮੋਬਾਈਲ ਬੰਦ ਕਰ ਦਿੱਤਾ ਸੀ।

ਇਸ ਤਰ੍ਹਾਂ ਕੀਤਾ ਕਤਲ

ਦਿੱਲੀ ਦੇ ਸ਼ਾਹਬਾਦ ਡੇਅਰੀ ਇਲਾਕੇ ਵਿੱਚ ਇੱਕ ਨਾਬਾਲਗ ਲੜਕੀ ਦੇ ਕਤਲ ਨੇ ਪੂਰੇ ਦੇਸ਼ ਵਿੱਚ ਸਨਸਨੀ ਮਚਾ ਦਿੱਤੀ ਹੈ। ਦਿੱਲੀ ਕਤਲ ਕਾਂਡ ਦੀ ਸੀਸੀਟੀਵੀ ਫੁਟੇਜ 'ਚ ਦੇਖਿਆ ਜਾ ਸਕਦਾ ਹੈ ਕਿ ਜਦੋਂ ਸਾਹਿਲ ਨਾਂ ਦਾ ਦਰਿੰਦਾ ਇਕ ਲੜਕੀ 'ਤੇ ਚਾਕੂ ਨਾਲ ਵਾਰ ਕਰ ਰਿਹਾ ਸੀ ਅਤੇ ਉਸ ਦਾ ਸਿਰ ਪੱਥਰ ਨਾਲ ਕੁਚਲ ਰਿਹਾ ਸੀ ਤਾਂ ਉਸ ਨੂੰ ਬਚਾਉਣ ਲਈ ਕੋਈ ਵੀ ਅੱਗੇ ਨਹੀਂ ਆਇਆ। ਹਾਲਾਂਕਿ ਸੀਸੀਟੀਵੀ ਵੀਡੀਓ ਮੁਤਾਬਕ ਇੱਕ ਵਿਅਕਤੀ ਨੇ ਬੱਚੀ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ। 

ਦਿੱਲੀ ਕਤਲ ਕਾਂਡ ਦਾ ਦੋਸ਼ੀ ਸਾਹਿਲ ਜਦੋਂ ਨਾਬਾਲਗ ਲੜਕੀ 'ਤੇ ਚਾਕੂ ਨਾਲ ਹਮਲਾ ਕਰਨਾ ਸ਼ੁਰੂ ਕਰਦਾ ਹੈ, ਉਸੇ ਸਮੇਂ ਇਕ ਵਿਅਕਤੀ ਸ਼ੈਤਾਨ ਸਾਹਿਲ ਦਾ ਹੱਥ ਫੜ ਕੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕਰਦਾ ਹੈ। ਹਾਲਾਂਕਿ, ਉਹ ਸਾਹਿਲ ਨੂੰ ਰੋਕਣ ਵਿੱਚ ਅਸਫਲ ਰਿਹਾ। ਇਸ ਤੋਂ ਬਾਅਦ ਉਹ ਵਿਅਕਤੀ ਤੇਜ਼ੀ ਨਾਲ ਮੌਕੇ ਤੋਂ ਚਲਾ ਜਾਂਦਾ ਹੈ। 

ਹੋਰ ਪੜ੍ਹੋ : IPL 2023 Prize Money: ਚੇਨਈ ਸੁਪਰ ਕਿੰਗਜ਼ 5ਵੀਂ ਵਾਰ ਬਣੀ ਚੈਂਪੀਅਨ, ਧੋਨੀ ਨੂੰ ਸੌਂਪਿਆ 20 ਕਰੋੜ ਦਾ ਚੈੱਕ, ਪੜ੍ਹੋ ਕਿਸ ਨੂੰ ਮਿਲੇ ਕਿੰਨੇ ਪੈਸੇ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

School Holidays: ਸੋਮਵਾਰ-ਮੰਗਲਵਾਰ ਸਣੇ ਬੁੱਧਵਾਰ ਨੂੰ ਵੀ ਰਹੇਗੀ ਛੁੱਟੀ, ਹੁਣ ਵੀਰਵਾਰ ਨੂੰ ਖੁੱਲ੍ਹਣਗੇ ਸਕੂਲ! ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਚੈੱਕ ਕਰੋ ਛੁੱਟੀਆਂ ਦੀ ਲਿਸਟ...
ਸੋਮਵਾਰ-ਮੰਗਲਵਾਰ ਸਣੇ ਬੁੱਧਵਾਰ ਨੂੰ ਵੀ ਰਹੇਗੀ ਛੁੱਟੀ, ਹੁਣ ਵੀਰਵਾਰ ਨੂੰ ਖੁੱਲ੍ਹਣਗੇ ਸਕੂਲ! ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਚੈੱਕ ਕਰੋ ਛੁੱਟੀਆਂ ਦੀ ਲਿਸਟ...
Punjab News: ਪੰਜਾਬ 'ਆਪ' 'ਚ ਦੂਜੀ ਲਿਸਟ ਨੂੰ ਲੈ ਕੇ ਹਲਚਲ ਤੇਜ਼, ਕਈ ਆਗੂਆਂ ਅਤੇ ਵਿਧਾਇਕਾਂ ਦੇ ਦਿੱਲੀ ਦੌਰੇ ਸ਼ੁਰੂ, ਜਾਣੋ ਕਿੰਨਾ ਨੂੰ ਟਿਕਟ ਕੱਟਣ ਦਾ ਡਰ?
ਪੰਜਾਬ 'ਆਪ' 'ਚ ਦੂਜੀ ਲਿਸਟ ਨੂੰ ਲੈ ਕੇ ਹਲਚਲ ਤੇਜ਼, ਕਈ ਆਗੂਆਂ ਅਤੇ ਵਿਧਾਇਕਾਂ ਦੇ ਦਿੱਲੀ ਦੌਰੇ ਸ਼ੁਰੂ, ਜਾਣੋ ਕਿੰਨਾ ਨੂੰ ਟਿਕਟ ਕੱਟਣ ਦਾ ਡਰ?
Earthquake News: ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਬਾਹਰ ਭੱਜੇ ਲੋਕ, 5.7 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਬਾਹਰ ਭੱਜੇ ਲੋਕ, 5.7 ਤੀਬਰਤਾ ਨਾਲ ਜ਼ਬਰਦਸਤ ਝਟਕੇ...
Parvinder Jhota Last Rites: ਪਰਵਿੰਦਰ ਝੋਟਾ ਦਾ ਅੱਜ ਅੰਤਿਮ ਸੰਸਕਾਰ, ਚੰਡੀਗੜ੍ਹ ਤੋਂ ਮਾਨਸਾ ਪਹੁੰਚੇਗੀ ਮ੍ਰਿਤਕ ਦੇਹ, ਜੱਦੀ ਫਾਰਮ 'ਤੇ ਦਿੱਤੀ ਜਾਵੇਗੀ ਅੰਤਿਮ ਵਿਦਾਇਗੀ; ਭੁੱਖ ਹੜਤਾਲ 'ਤੇ ਪਿਤਾ...
ਪਰਵਿੰਦਰ ਝੋਟਾ ਦਾ ਅੱਜ ਅੰਤਿਮ ਸੰਸਕਾਰ, ਚੰਡੀਗੜ੍ਹ ਤੋਂ ਮਾਨਸਾ ਪਹੁੰਚੇਗੀ ਮ੍ਰਿਤਕ ਦੇਹ, ਜੱਦੀ ਫਾਰਮ 'ਤੇ ਦਿੱਤੀ ਜਾਵੇਗੀ ਅੰਤਿਮ ਵਿਦਾਇਗੀ; ਭੁੱਖ ਹੜਤਾਲ 'ਤੇ ਪਿਤਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
School Holidays: ਸੋਮਵਾਰ-ਮੰਗਲਵਾਰ ਸਣੇ ਬੁੱਧਵਾਰ ਨੂੰ ਵੀ ਰਹੇਗੀ ਛੁੱਟੀ, ਹੁਣ ਵੀਰਵਾਰ ਨੂੰ ਖੁੱਲ੍ਹਣਗੇ ਸਕੂਲ! ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਚੈੱਕ ਕਰੋ ਛੁੱਟੀਆਂ ਦੀ ਲਿਸਟ...
ਸੋਮਵਾਰ-ਮੰਗਲਵਾਰ ਸਣੇ ਬੁੱਧਵਾਰ ਨੂੰ ਵੀ ਰਹੇਗੀ ਛੁੱਟੀ, ਹੁਣ ਵੀਰਵਾਰ ਨੂੰ ਖੁੱਲ੍ਹਣਗੇ ਸਕੂਲ! ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਚੈੱਕ ਕਰੋ ਛੁੱਟੀਆਂ ਦੀ ਲਿਸਟ...
Punjab News: ਪੰਜਾਬ 'ਆਪ' 'ਚ ਦੂਜੀ ਲਿਸਟ ਨੂੰ ਲੈ ਕੇ ਹਲਚਲ ਤੇਜ਼, ਕਈ ਆਗੂਆਂ ਅਤੇ ਵਿਧਾਇਕਾਂ ਦੇ ਦਿੱਲੀ ਦੌਰੇ ਸ਼ੁਰੂ, ਜਾਣੋ ਕਿੰਨਾ ਨੂੰ ਟਿਕਟ ਕੱਟਣ ਦਾ ਡਰ?
ਪੰਜਾਬ 'ਆਪ' 'ਚ ਦੂਜੀ ਲਿਸਟ ਨੂੰ ਲੈ ਕੇ ਹਲਚਲ ਤੇਜ਼, ਕਈ ਆਗੂਆਂ ਅਤੇ ਵਿਧਾਇਕਾਂ ਦੇ ਦਿੱਲੀ ਦੌਰੇ ਸ਼ੁਰੂ, ਜਾਣੋ ਕਿੰਨਾ ਨੂੰ ਟਿਕਟ ਕੱਟਣ ਦਾ ਡਰ?
Earthquake News: ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਬਾਹਰ ਭੱਜੇ ਲੋਕ, 5.7 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਬਾਹਰ ਭੱਜੇ ਲੋਕ, 5.7 ਤੀਬਰਤਾ ਨਾਲ ਜ਼ਬਰਦਸਤ ਝਟਕੇ...
Parvinder Jhota Last Rites: ਪਰਵਿੰਦਰ ਝੋਟਾ ਦਾ ਅੱਜ ਅੰਤਿਮ ਸੰਸਕਾਰ, ਚੰਡੀਗੜ੍ਹ ਤੋਂ ਮਾਨਸਾ ਪਹੁੰਚੇਗੀ ਮ੍ਰਿਤਕ ਦੇਹ, ਜੱਦੀ ਫਾਰਮ 'ਤੇ ਦਿੱਤੀ ਜਾਵੇਗੀ ਅੰਤਿਮ ਵਿਦਾਇਗੀ; ਭੁੱਖ ਹੜਤਾਲ 'ਤੇ ਪਿਤਾ...
ਪਰਵਿੰਦਰ ਝੋਟਾ ਦਾ ਅੱਜ ਅੰਤਿਮ ਸੰਸਕਾਰ, ਚੰਡੀਗੜ੍ਹ ਤੋਂ ਮਾਨਸਾ ਪਹੁੰਚੇਗੀ ਮ੍ਰਿਤਕ ਦੇਹ, ਜੱਦੀ ਫਾਰਮ 'ਤੇ ਦਿੱਤੀ ਜਾਵੇਗੀ ਅੰਤਿਮ ਵਿਦਾਇਗੀ; ਭੁੱਖ ਹੜਤਾਲ 'ਤੇ ਪਿਤਾ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਨਵੰਬਰ 2026
Punjab News: ਚੋਣਾਂ ਤੋਂ ਪਹਿਲਾਂ ਪੰਜਾਬ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਰਿਵਾਰ ਸਣੇ ਛੱਡਿਆ ਪਾਰਟੀ ਦਾ ਸਾਥ, 'ਆਪ' 'ਚ ਹੋਏ ਸ਼ਾਮਲ...
ਚੋਣਾਂ ਤੋਂ ਪਹਿਲਾਂ ਪੰਜਾਬ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਰਿਵਾਰ ਸਣੇ ਛੱਡਿਆ ਪਾਰਟੀ ਦਾ ਸਾਥ, 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਆਮ ਆਦਮੀ ਪਾਰਟੀ' ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂਆਂ ਨੇ ਫੜਿਆ 'ਅਕਾਲੀ ਦਲ' ਦਾ ਪੱਲਾ, ਸਿਆਸੀ ਜਗਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਆਮ ਆਦਮੀ ਪਾਰਟੀ' ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂਆਂ ਨੇ ਫੜਿਆ 'ਅਕਾਲੀ ਦਲ' ਦਾ ਪੱਲਾ, ਸਿਆਸੀ ਜਗਤ 'ਚ ਮੱਚੀ ਤਰਥੱਲੀ...
Punjab Police Transfer: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਸੀਨੀਅਰ IPS ਅਫ਼ਸਰਾਂ ਦੇ ਰਾਤੋ-ਰਾਤ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਹੁਕਮ ਜਾਰੀ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਸੀਨੀਅਰ IPS ਅਫ਼ਸਰਾਂ ਦੇ ਰਾਤੋ-ਰਾਤ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਹੁਕਮ ਜਾਰੀ...
Embed widget