ਪੜਚੋਲ ਕਰੋ

Shocking News: ਦਿਲ ਦਹਿਲਾਉਣ ਵਾਲਾ ਮਾਮਲਾ! ਗੈਂਗਰੇਪ ਤੋਂ ਬਾਅਦ ਬਦਮਾਸ਼ਾਂ ਨੇ ਕੁੜੀ ਨੂੰ ਸੁੱਟਿਆ ਛੱਤ ਤੋਂ, ਪੀੜਤਾ ਦੀ ਹਾਲਤ ਨਾਜ਼ੁਕ

gang rape: ਯੂਪੀ ਵਿੱਚ ਔਰਤਾਂ ਬਿਲਕੁਲ ਵੀ ਸੁਰੱਖਿਅਤ ਨਹੀਂ ਹਨ। ਇੱਕ ਹੋਰ ਨਵਾਂ ਖੌਫਨਾਕ ਮਾਮਲਾ ਯੂਪੀ ਦੇ ਬਦਾਯੂੰ ਤੋਂ ਆਇਆ ਹੈ। ਜਿੱਥੇ ਕੁੱਝ ਨੌਜਵਾਨਾਂ ਨੇ ਪਹਿਲਾਂ ਕੁੜੀ ਨਾਲ ਗੈਂਗਰੇਪ ਕੀਤਾ ਅਤੇ ਫਿਰ ਛੱਤ ਤੋਂ ਸੁੱਟ ਦਿੱਤਾ।

Shocking news from up budaun: ਯੂਪੀ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਬਦਾਯੂੰ ਤੋਂ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਗੈਂਗਰੇਪ ਤੋਂ ਬਾਅਦ ਬਦਮਾਸ਼ਾਂ ਨੇ ਕੁੜੀ ਨੂੰ ਛੱਤ ਤੋਂ ਹੇਠਾਂ ਸੁੱਟ ਦਿੱਤਾ। ਚੀਕ-ਚਿਹਾੜਾ ਸੁਣ ਕੇ ਪਰਿਵਾਰ ਵਾਲਿਆਂ ਨੇ ਮੌਕੇ 'ਤੇ ਪਹੁੰਚ ਕੇ ਕੁੜੀ ਨੂੰ ਬੇਹੋਸ਼ੀ ਦੀ ਹਾਲਤ 'ਚ ਪਾਇਆ। ਉਸ ਨੂੰ ਤੁਰੰਤ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਪੁਲਿਸ ਨੇ ਮਾਮਲੇ ਨੂੰ ਹਲਕੇ ਵਿੱਚ ਲਿਆ ਤੇ ਕੋਈ ਸੁਣਵਾਈ ਨਹੀਂ ਕੀਤੀ।

ਇਹ ਘਟਨਾ ਅਲਾਪੁਰ ਥਾਣਾ ਖੇਤਰ ਦੇ ਇੱਕ ਇਲਾਕੇ ਵਿੱਚ ਵਾਪਰੀ। ਇੱਕ ਲੜਕੀ ਦਾ ਪਰਿਵਾਰ ਦਿੱਲੀ ਵਿੱਚ ਰਹਿੰਦਾ ਸੀ ਅਤੇ ਮਜ਼ਦੂਰੀ ਕਰਕੇ ਆਪਣਾ ਗੁਜ਼ਾਰਾ ਚਲਾਉਂਦਾ ਸੀ। ਉਹ ਕੁਝ ਦਿਨ ਪਹਿਲਾਂ ਹੋਲੀ ਕਰਕੇ ਘਰ ਪਰਤਿਆ ਸੀ। ਮੰਗਲਵਾਰ ਦੇਰ ਰਾਤ ਜਦੋਂ ਲੜਕੀ ਲਘੂਸ਼ੰਕਾ ਲਈ ਗਈ ਸੀ। ਫਿਰ ਕੁਝ ਨੌਜਵਾਨ ਛੱਤ 'ਤੇ ਆਏ ਅਤੇ ਲੜਕੀ 'ਤੇ ਜ਼ਬਰਦਸਤੀ ਕਰਨ ਲੱਗੇ। ਸਾਰਿਆਂ ਨੇ ਮਿਲ ਕੇ ਗੈਂਗਰੇਪ ਕੀਤਾ।

ਅੰਬੇਡਕਰ ਨਗਰ 'ਚ ਵੀ ਲੜਕੀ ਨਾਲ ਸਮੂਹਿਕ ਬਲਾਤਕਾਰ
ਅੰਬੇਡਕਰ ਨਗਰ 'ਚ ਵੀ ਇਕ ਲੜਕੀ ਨਾਲ ਸਮੂਹਿਕ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਜਦੋਂ ਉਸ ਨੇ ਵਿਰੋਧ ਕੀਤਾ ਤਾਂ ਮੁਲਜ਼ਮਾਂ ਨੇ ਲੜਕੀ ਦੀ ਕੁੱਟਮਾਰ ਕੀਤੀ ਅਤੇ ਘੰਟਿਆਂ ਤੱਕ ਉਸ ਨੂੰ ਬੰਧਕ ਬਣਾ ਕੇ ਰੱਖਿਆ। ਪੁਲਿਸ ਨੇ ਲੜਕੀ ਦੇ ਭਰਾ ਦੀ ਸ਼ਿਕਾਇਤ 'ਤੇ ਤਿੰਨਾਂ ਦੋਸ਼ੀਆਂ ਖਿਲਾਫ ਗੈਂਗਰੇਪ, ਬੰਧਕ ਬਣਾਉਣ, ਕੁੱਟਮਾਰ ਕਰਨ, ਗਾਲ੍ਹਾਂ ਕੱਢਣ ਅਤੇ ਧਮਕੀਆਂ ਦੇਣ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਇਹ ਮਾਮਲਾ 23 ਮਾਰਚ ਦਾ ਹੈ।

ਦੋਸ਼ ਹੈ ਕਿ ਹੰਸਵਰ ਥਾਣਾ ਖੇਤਰ ਦੀ ਰਹਿਣ ਵਾਲੀ ਇਕ ਲੜਕੀ ਸ਼ਨੀਵਾਰ ਸਵੇਰੇ ਸਾਈਕਲ 'ਤੇ ਹੀਰਾਪੁਰ ਬਾਜ਼ਾਰ 'ਚ ਕੋਚਿੰਗ ਲਈ ਜਾ ਰਹੀ ਸੀ। ਦੋਸ਼ ਹੈ ਕਿ ਜਿਵੇਂ ਹੀ ਉਹ ਮੁੰਡੇਰਾ ਪਿੰਡ ਨੇੜੇ ਪਹੁੰਚੀ ਤਾਂ ਰਸਤੇ 'ਚ ਪਹਿਲਾਂ ਤੋਂ ਮੌਜੂਦ ਆਮਿਰ, ਫੈਜ਼, ਫਰਾਜ਼ ਉਰਫ ਨਿਆਜ਼ ਨੇ ਉਸ ਨੂੰ ਰੋਕ ਲਿਆ। ਫ਼ੈਜ਼ ਅਤੇ ਫ਼ਰਾਜ਼ ਜ਼ਬਰਦਸਤੀ ਲੜਕੀ ਨੂੰ ਮੋਟਰਸਾਈਕਲ 'ਤੇ ਬਿਠਾ ਕੇ ਸੁੰਨਸਾਨ ਥਾਂ 'ਤੇ ਟਿਊਬਵੈੱਲ 'ਤੇ ਲੈ ਗਏ। ਕੁਝ ਦੇਰ ਬਾਅਦ ਆਮਿਰ ਵੀ ਸਾਈਕਲ 'ਤੇ ਉਥੇ ਪਹੁੰਚ ਗਿਆ ਅਤੇ ਤਿੰਨਾਂ ਨੇ ਮਿਲ ਕੇ ਲੜਕੀ ਨਾਲ ਸਮੂਹਿਕ ਬਲਾਤਕਾਰ ਕੀਤਾ। ਜਦੋਂ ਉਸ ਨੇ ਵਿਰੋਧ ਕੀਤਾ ਤਾਂ ਮੁਲਜ਼ਮਾਂ ਨੇ ਪੀੜਤਾ ਨਾਲ ਦੁਰਵਿਵਹਾਰ ਕੀਤਾ ਅਤੇ ਕੁੱਟਮਾਰ ਕੀਤੀ। ਜਿਸ ਤੋਂ ਪਤਾ ਚੱਲ ਰਿਹਾ ਹੈ ਕਿ ਯੂਪੀ ਦੇ ਵਿੱਚ ਔਰਤਾਂ ਅਤੇ ਬੱਚੀਆਂ ਬਿਲਕੁਲ ਵੀ ਸੁਰੱਖਿਅਤ ਨਹੀਂ ਹਨ।

ਟਾਪ ਹੈਡਲਾਈਨ

US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
Police Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
Child Aadhaar :ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Child Aadhaar : ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Embed widget