ਪੜਚੋਲ ਕਰੋ

Moga Crime News : ਮੋਗਾ 'ਚ ਚੱਲੀਆਂ ਗੋਲੀਆਂ, ਸਰਪੰਚ ਸਣੇ 2 ਮੌਤਾਂ, ਜਾਣੋ ਪੂਰਾ ਮਾਮਲਾ

Moga Crime News : ਮੋਗਾ ਦੇ ਪਿੰਡ ਖੋਸਾ ਕੋਟਲਾ ਵਿੱਚ ਦੋ ਧਿਰਾਂ ਵਿਚਕਾਰ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿੱਚ ਸਰਪੰਚ ਵੀਰ ਸਿੰਘ ਅਤੇ ਪਿੰਡ ਵਾਸੀ ਰਣਜੀਤ ਸਿੰਘ ਦੀ ਹੋਈ ਮੌਤ ਗਈ ਹੈ ਤੇ 2 ਹੋਰ ਵਿਅਕਤੀਆਂ ਗੰਭੀਰ ਹਨ। ਜਿਹਨਾਂ ਨੂੰ ਮੋਗਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਿੱਥੇ ਸਰਪੰਜ ਸਣੇ ਦੋ ਵਿਅਕਤੀਆਂ ਦੀ ਮੌਤ ਹੋ ਗਈ। 

ਏਬੀਪੀ ਸਾਂਝਾ ਨਾਲ ਗੱਲਬਾਤ ਕਰਦੇ ਹੋਇਆ ਡਾਕਟਰ ਕਾਜਲ ਨੇ ਦੱਸਿਆ ਕਿ ਮੋਗਾ ਦੇ ਪਿੰਡ ਖੋਸਾ ਕੋਟਲਾ ਤੋਂ ਚਾਰ ਜ਼ਖ਼ਮੀ ਵਿਅਕਤੀਆਂ ਨੂੰ ਲਿਆਂਦਾ ਗਿਆ ਸੀ ਜਿਹਨਾਂ ਦੇ ਸਰੀਰ ਉੱਤੇ ਗੋਲੀਆਂ ਦੇ ਨਿਸ਼ਾਨ ਸਨ। ਜਿਸ ਵਿੱਚੋਂ ਇੱਕ ਦੇ ਗਲੇ ਉੱਤੇ ਤੇਜ਼ ਹਥਿਆਰ ਨਾਲ ਹਮਲਾ ਕੀਤਾ ਹੋਇਆ ਸੀ ਤੇ ਬਾਕੀਆਂ ਦੇ ਗੋਲੀਆਂ ਲੱਗੀਆਂ ਹੋਈਆਂ ਸਨ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ

IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ

ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ

ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ

ਪਰਗਟ ਸਿੰਘ ਨੇ ਕੀਤੀ CM ਅਹੁਦੇ 'ਤੇ ਦਾਅਵੇਦਾਰੀ, ਕਿਹਾ- ਪੰਜਾਬ ਕਾਂਗਰਸ 'ਚ ਇੰਨੇ ਚਿਹਰੇ, ਹਰ ਕੋਈ CM ਬਣ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026

Embed widget