ਪੜਚੋਲ ਕਰੋ

ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ, ਇਲਾਕੇ 'ਚ ਫੈਲੀ ਸਨਸਨੀ

ਜ਼ਿਲ੍ਹਾ ਤਰਨ ਤਾਰਨ ਦੇ ਅਧੀਨ ਪੈਂਦੇ ਪਿੰਡ ਬਨਵਾਲੀਪੁਰ ਵਿਖੇ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤੋਂ ਬਆਦ ਇਲਾਕੇ ਵਿੱਚ ਸਨਸਨੀ ਫੈਲ ਗਈ ਤੇ ਪਿੰਡ ਵਾਸੀਆਂ ਵਿੱਚ ਸਹਿਮ ਦਾ ਮਾਹੌਲ...

Amritsar News: ਜ਼ਿਲ੍ਹਾ ਤਰਨ ਤਾਰਨ ਦੇ ਅਧੀਨ ਪੈਂਦੇ ਪਿੰਡ ਬਨਵਾਲੀਪੁਰ ਵਿਖੇ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤੋਂ ਬਆਦ ਇਲਾਕੇ ਵਿੱਚ ਸਨਸਨੀ ਫੈਲ ਗਈ ਤੇ ਪਿੰਡ ਵਾਸੀਆਂ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।

ਇਸ ਘਟਨਾ ਵਿੱਚ ਬਨਵਾਲੀਪੁਰ ਦਾ ਰਹਿਣ ਵਾਲਾ ਵਿਅਕਤੀ ਦੇ ਗੋਲੀ ਲੱਗਣ ਕਰਕੇ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਜਿਸ ਨੂੰ ਜ਼ਖਮੀ ਹਾਲਤ ਵਿੱਚ ਇਲਾਜ ਲਈ ਤਰਨ ਤਾਰਨ ਦੇ ਪ੍ਰਈਵੇਟ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਘਟਨਾ ਸਥਾਨ ਤੇ ਪਹੁੰਚੀ ਪੁਲਿਸ ਨੇ ਗੋਲੀਆਂ ਦੇ ਖੋਲ ਕਬਜ਼ੇ ਵਿੱਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਸ ਮੌਕੇ ਪੀੜਤ ਪਰਿਵਾਰ ਨੇ ਕਿਹਾ ਕਿ ਮੁਲਜ਼ਮ ਦਿਲਬਾਗ ਸਿੰਘ ਫੌਜੀ ਸਾਡੀ ਜ਼ਮੀਨ ਤੇ ਜਬਰੀ ਝੂਠੇ ਕਾਗਜਾਤ ਬਣਵਾ ਕੇ ਬੋਰ ਕਰਵਾ ਰਿਹਾ ਸੀ। ਜਦ ਅਸੀਂ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਸਾਡੇ 'ਤੇ ਗੋਲੀਆਂ ਨਾਲ ਹਮਲਾ ਕਰ ਦਿੱਤਾ। ਇਸ ਵਿੱਚ ਇੱਕ ਗੋਲੀ ਸਾਡੇ ਲੜਕੇ ਹਰਪਾਲ ਸਿੰਘ ਦੇ ਲੱਗੀ ਹੈ ਜੋ ਤਰਨ ਤਾਰਨ ਹਸਪਤਾਲ ਵਿੱਚ ਜੇਰੇ ਇਲਾਜ ਹੈ।

ਉਨ੍ਹਾਂ ਨੇ ਕਿਹਾ ਪੁਲਿਸ ਨੁੰ ਵੀ ਇਸ ਘਟਨਾ ਸਬੰਧੀ ਜਾਣਕਾਰੀ ਦਿੱਤੀ ਹੈ ਪਰ ਪੁਲਿਸ ਦੂਜੀ ਧਿਰ ਨਾਲ ਮਿਲੀ ਹੋਣ ਕਰਕੇ ਸਾਡੀ ਕੋਈ ਸੁਣਵਾਈ ਨਹੀਂ ਕਰ ਰਹੇ। ਉਨ੍ਹਾਂ ਨੇ ਕਿਹਾ ਅਸੀਂ ਇਨਸਾਫ ਦੀ ਮੰਗ ਕਰਦੇ ਹਾਂ ਤੇ ਉਕਤ ਮੁਲਜ਼ਮਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਇਸ ਸਬੰਧੀ ਘਟਨਾ ਸਥਾਨ ਤੇ ਪਹੁੰਚੀ ਪੁਲਿਸ ਦੇ ਜਾਂਚ ਅਧਿਕਾਰੀ ਨੇ ਦੱਸਿਆ ਕਿ ਗੋਲੀਆਂ ਦੇ ਖੋਲ ਬਰਾਮਦ ਕਰ ਲਏ ਹਨ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਘਟਨਾ ਵਿੱਚ ਜੋ ਵੀ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਭਾਰਤੀ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀਆਂ ਦੇ ਡਿਉਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ, ਵਿਦੇਸ਼ਾਂ ‘ਚ ਪੂਰੀ ਆਜ਼ਾਦੀ, ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ ?
ਭਾਰਤੀ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀਆਂ ਦੇ ਡਿਉਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ, ਵਿਦੇਸ਼ਾਂ ‘ਚ ਪੂਰੀ ਆਜ਼ਾਦੀ, ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ ?
ਵੋਟਾਂ ‘ਚ ਮੇਰੇ ਕਤਲ ਦੀ ਰਚੀ ਗਈ ਸਾਜਿਸ਼, ਪਾਰਟੀ ਦੇ ਲੋਕਾਂ ਦੇ ਨਾਲ-ਨਾਲ ਪ੍ਰਸ਼ਾਸਨ ਵੀ ਸੀ ਸ਼ਾਮਲ, ਅਨਿਲ ਵਿੱਜ ਨੇ ਲਾਏ ਵੱਡੇ ਇਲਜ਼ਾਮ
ਵੋਟਾਂ ‘ਚ ਮੇਰੇ ਕਤਲ ਦੀ ਰਚੀ ਗਈ ਸਾਜਿਸ਼, ਪਾਰਟੀ ਦੇ ਲੋਕਾਂ ਦੇ ਨਾਲ-ਨਾਲ ਪ੍ਰਸ਼ਾਸਨ ਵੀ ਸੀ ਸ਼ਾਮਲ, ਅਨਿਲ ਵਿੱਜ ਨੇ ਲਾਏ ਵੱਡੇ ਇਲਜ਼ਾਮ
'ਹਰ ਪ੍ਰਾਈਵੇਟ ਪ੍ਰਾਪਰਟੀ ਨੂੰ ਸਰਕਾਰ ਨਹੀਂ ਲੈ ਸਕਦੀ', ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ
'ਹਰ ਪ੍ਰਾਈਵੇਟ ਪ੍ਰਾਪਰਟੀ ਨੂੰ ਸਰਕਾਰ ਨਹੀਂ ਲੈ ਸਕਦੀ', ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ
ਜੇ 1 ਮਹੀਨੇ ਲਈ ਛੱਡ ਦੇਈਏ ਕਣਕ ਦਾ ਆਟਾ ਤਾਂ ਕੀ ਹੋਵੇਗਾ ? ਜਾਣੋ ਇਸ ਦਾ ਤੁਹਾਡੀ ਸਿਹਤ 'ਤੇ ਕਿੰਨਾ ਪਵੇਗਾ ਅਸਰ
ਜੇ 1 ਮਹੀਨੇ ਲਈ ਛੱਡ ਦੇਈਏ ਕਣਕ ਦਾ ਆਟਾ ਤਾਂ ਕੀ ਹੋਵੇਗਾ ? ਜਾਣੋ ਇਸ ਦਾ ਤੁਹਾਡੀ ਸਿਹਤ 'ਤੇ ਕਿੰਨਾ ਪਵੇਗਾ ਅਸਰ
Advertisement
ABP Premium

ਵੀਡੀਓਜ਼

ਕੇਂਦਰ ਸਰਕਾਰ ਨੇ ਰੱਦ ਕੀਤੀ ਪੰਜਾਬ ਦੀ ਸਪੈਸ਼ਲ ਗਰਾਂਟਪਟਾਖੇ ਲੈ ਕੇ ਜਾ ਰਹੇ ਪੁਲਿਸ ਕਰਮੀਆਂ 'ਤੇ ਹੋਈ ਕਾਰਵਾਈCanada 'ਚ Mandir 'ਤੇ ਹਮਲੇ ਨੂੰ ਲੈ ਕੇ ਵਿਦੇਸ਼ ਮੰਤਰੀ S Jai Shankar ਦਾ ਵੱਡਾ ਬਿਆਨLudhiana Police | ਬੱਬਰ ਖਾਲਸਾ ਇੰਟਰਨੈਸ਼ਨਲ ਦੇ 4 ਦਹਿ.ਸ਼ਤ.ਗਰਦ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਭਾਰਤੀ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀਆਂ ਦੇ ਡਿਉਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ, ਵਿਦੇਸ਼ਾਂ ‘ਚ ਪੂਰੀ ਆਜ਼ਾਦੀ, ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ ?
ਭਾਰਤੀ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀਆਂ ਦੇ ਡਿਉਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ, ਵਿਦੇਸ਼ਾਂ ‘ਚ ਪੂਰੀ ਆਜ਼ਾਦੀ, ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ ?
ਵੋਟਾਂ ‘ਚ ਮੇਰੇ ਕਤਲ ਦੀ ਰਚੀ ਗਈ ਸਾਜਿਸ਼, ਪਾਰਟੀ ਦੇ ਲੋਕਾਂ ਦੇ ਨਾਲ-ਨਾਲ ਪ੍ਰਸ਼ਾਸਨ ਵੀ ਸੀ ਸ਼ਾਮਲ, ਅਨਿਲ ਵਿੱਜ ਨੇ ਲਾਏ ਵੱਡੇ ਇਲਜ਼ਾਮ
ਵੋਟਾਂ ‘ਚ ਮੇਰੇ ਕਤਲ ਦੀ ਰਚੀ ਗਈ ਸਾਜਿਸ਼, ਪਾਰਟੀ ਦੇ ਲੋਕਾਂ ਦੇ ਨਾਲ-ਨਾਲ ਪ੍ਰਸ਼ਾਸਨ ਵੀ ਸੀ ਸ਼ਾਮਲ, ਅਨਿਲ ਵਿੱਜ ਨੇ ਲਾਏ ਵੱਡੇ ਇਲਜ਼ਾਮ
'ਹਰ ਪ੍ਰਾਈਵੇਟ ਪ੍ਰਾਪਰਟੀ ਨੂੰ ਸਰਕਾਰ ਨਹੀਂ ਲੈ ਸਕਦੀ', ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ
'ਹਰ ਪ੍ਰਾਈਵੇਟ ਪ੍ਰਾਪਰਟੀ ਨੂੰ ਸਰਕਾਰ ਨਹੀਂ ਲੈ ਸਕਦੀ', ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ
ਜੇ 1 ਮਹੀਨੇ ਲਈ ਛੱਡ ਦੇਈਏ ਕਣਕ ਦਾ ਆਟਾ ਤਾਂ ਕੀ ਹੋਵੇਗਾ ? ਜਾਣੋ ਇਸ ਦਾ ਤੁਹਾਡੀ ਸਿਹਤ 'ਤੇ ਕਿੰਨਾ ਪਵੇਗਾ ਅਸਰ
ਜੇ 1 ਮਹੀਨੇ ਲਈ ਛੱਡ ਦੇਈਏ ਕਣਕ ਦਾ ਆਟਾ ਤਾਂ ਕੀ ਹੋਵੇਗਾ ? ਜਾਣੋ ਇਸ ਦਾ ਤੁਹਾਡੀ ਸਿਹਤ 'ਤੇ ਕਿੰਨਾ ਪਵੇਗਾ ਅਸਰ
Entertainment Breaking: ਵੈਂਟੀਲੇਟਰ ਸਪੋਰਟ 'ਤੇ ਮਸ਼ਹੂਰ ਲੋਕ ਗਾਇਕਾ, PM ਮੋਦੀ ਨੇ ਬੇਟੇ ਕੋਲੋਂ ਜਾਣਿਆ ਸਿਹਤ ਦਾ ਹਾਲ
ਵੈਂਟੀਲੇਟਰ ਸਪੋਰਟ 'ਤੇ ਮਸ਼ਹੂਰ ਲੋਕ ਗਾਇਕਾ, PM ਮੋਦੀ ਨੇ ਬੇਟੇ ਕੋਲੋਂ ਜਾਣਿਆ ਸਿਹਤ ਦਾ ਹਾਲ
PM Narendra Modi: ਕੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੱਧ ਵਿਚਾਲੇ ਛੱਡਣਾ ਪਏਗਾ ਪੀਐੱਮ ਦਾ ਅਹੁਦਾ ? ਹੋਈ ਵੱਡੀ ਭਵਿੱਖਬਾਣੀ!
ਕੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੱਧ ਵਿਚਾਲੇ ਛੱਡਣਾ ਪਏਗਾ ਪੀਐੱਮ ਦਾ ਅਹੁਦਾ ? ਹੋਈ ਵੱਡੀ ਭਵਿੱਖਬਾਣੀ!
TRAI ਦੇ ਰਿਹਾ ਤਿੰਨ ਮਹੀਨੇ ਦਾ ਫ੍ਰੀ ਰਿਚਾਰਜ! 200GB ਡਾਟਾ ਦੇ ਨਾਲ ਅਨਲਿਮਟਿਡ ਕਾਲਿੰਗ?
TRAI ਦੇ ਰਿਹਾ ਤਿੰਨ ਮਹੀਨੇ ਦਾ ਫ੍ਰੀ ਰਿਚਾਰਜ! 200GB ਡਾਟਾ ਦੇ ਨਾਲ ਅਨਲਿਮਟਿਡ ਕਾਲਿੰਗ?
BSNL ਨੇ ਛੱਡਿਆ ਸਾਰਿਆਂ ਨੂੰ ਪਿੱਛੇ, ਇੰਟਰਨੈੱਟ ਦੀ ਸਪੀਡ Jio ਅਤੇ Airtel ਦੀ ਉਡਾ ਦੇਵੇਗੀ ਨੀਂਦ
BSNL ਨੇ ਛੱਡਿਆ ਸਾਰਿਆਂ ਨੂੰ ਪਿੱਛੇ, ਇੰਟਰਨੈੱਟ ਦੀ ਸਪੀਡ Jio ਅਤੇ Airtel ਦੀ ਉਡਾ ਦੇਵੇਗੀ ਨੀਂਦ
Embed widget