ਪੜਚੋਲ ਕਰੋ

Crime News: ਬਠਿੰਡਾ 'ਚ ਭੈਣ ਤੇ ਪੁਲਿਸ ਵਾਲੇ 'ਜੀਜੇ' ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, 2019 'ਚ ਕਰਵਾਈ ਸੀ ਕੋਰਟ ਮੈਰਿਜ

ਜਗਮੀਤ ਸਿੰਘ ਵੱਲੋਂ ਬੇਅੰਤ ਕੌਰ ਨਾਲ 2019 ਵਿੱਚ ਮੈਰਿਜ ਕਰਵਾਈ ਗਈ ਸੀ ਪਰ ਬੇਅੰਤ ਕੌਰ ਆਪਣੇ ਪਰਿਵਾਰਿਕ ਮੈਂਬਰਾਂ ਕੋਲ ਰਹਿ ਰਹੀ ਸੀ ਬੀਤੇ ਦੇਰ ਰਾਤ ਕਿਸੇ ਗੱਲੋਂ ਤਕਰਾਰ ਹੋਣ ਤੋਂ ਬਾਅਦ ਲੜਕੀ ਦੇ ਮਾਪਿਆਂ ਵੱਲੋਂ ਦੋਵਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ

Crime News: ਬਠਿੰਡਾ ਦੇ ਤੁੰਗਵਾਲੀ ਤੋਂ ਭਰਾ ਵੱਲੋਂ ਭੈਣ ਤੇ ਉਸ ਦੇ ਪੁਲਿਸ ਮੁਲਾਜ਼ਮ ਪ੍ਰੇਮੀ ਦਾ ਕਤਲ ਕਰਨ ਦਾ ਮਾਮਲੇ ਸਾਮਹਣੇ ਆਇਆ ਹੈ। ਭਰਾ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਦੋਵਾਂ ਦਾ ਕਤਲ ਕਰ ਦਿੱਤਾ ਗਿਆ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਜਾਚ ਸ਼ੁਰੂ ਕਰ ਦਿੱਤੀ ਹੈ।

2019 ਵਿੱਚ ਕਰਵਾਇਆ ਸੀ ਵਿਆਹ

ਜਾਣਕਾਰੀ ਮੁਤਾਬਕ, ਪੁਲਿਸ ਮੁਲਾਜ਼ਮ ਜਗਮੀਤ ਸਿੰਘ ਨੇ ਆਪਣੀ ਮਾਸੀ ਦੇ ਪਿੰਡ ਵਿੱਚ ਬੇਅੰਤ ਕੌਰ ਨਾਲ ਪ੍ਰੇਮ ਸਬੰਧ ਸਨ। ਇਨ੍ਹਾਂ ਦੋਵਾਂ ਨੇ 2019 ਵਿੱਚ ਹਾਈਕੋਰਟ ਰਾਹੀਂ ਵਿਆਹ ਕਰਵਾ ਲਿਆ ਸੀ। ਬੇਅੰਤ ਕੌਰ ਪਿਛਲੇ ਕੁਝ ਸਮੇਂ ਤੋਂ ਆਪਣੇ ਮਾਪਿਆਂ ਕੋਲ ਪਿੰਡ ਤੁੰਗਵਾਲੀ ਰਹਿ ਰਹੀ ਸੀ। ਰਾਤ ਕਿਸੇ ਗੱਲੋਂ ਤਕਰਾਰ ਤੋਂ ਬਾਅਦ ਜਗਮੀਤ ਸਿੰਘ ਅਤੇ ਬੇਅੰਤ ਸਿੰਘ ਦਾ ਉਸ ਦੇ ਭਰਾ ਅਤੇ ਪਰਿਵਾਰਿਕ ਮੈਂਬਰਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ।

ਪੁਲਿਸ ਨੇ ਮਾਮਲਾ ਦਰਜ ਕਰਕੇ ਭਾਲ ਕੀਤੀ ਸ਼ੁਰੂ

ਇਸ ਬਾਬਤ ਡੀਐੱਸਪੀ ਰਸ਼ਪਾਲ ਸਿੰਘ ਨੇ ਦੱਸਿਆ ਕਿ ਜਗਮੀਤ ਸਿੰਘ ਵੱਲੋਂ ਬੇਅੰਤ ਕੌਰ ਨਾਲ 2019 ਵਿੱਚ ਮੈਰਿਜ ਕਰਵਾਈ ਗਈ ਸੀ ਪਰ ਬੇਅੰਤ ਕੌਰ ਆਪਣੇ ਪਰਿਵਾਰਿਕ ਮੈਂਬਰਾਂ ਕੋਲ ਰਹਿ ਰਹੀ ਸੀ ਬੀਤੇ ਦੇਰ ਰਾਤ ਕਿਸੇ ਗੱਲੋਂ ਤਕਰਾਰ ਹੋਣ ਤੋਂ ਬਾਅਦ ਲੜਕੀ ਦੇ ਮਾਪਿਆਂ ਵੱਲੋਂ ਜਗਮੀਤ ਸਿੰਘ ਅਤੇ ਬੇਅੰਤ ਸਿੰਘ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਪੁਲਿਸ ਵੱਲੋਂ ਤਿੰਨ ਲੋਕਾਂ ਖਿਲਾਫ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ

Embed widget