ਪੜਚੋਲ ਕਰੋ

Minor Murders Father: ਪਿਓ ਨੇ ਦਿੱਤੇ ਘੱਟ ਪੈਸੈ, 16 ਸਾਲ ਦੇ ਬੇਟੇ ਨੇ ਸ਼ੂਟਰਾਂ ਨੂੰ ਸੁਪਾਰੀ ਦੇ ਕੇ ਕਰਵਾ ਦਿੱਤਾ 'ਕਤਲ'!

Son Hired Shooters: ਉੱਤਰ ਪ੍ਰਦੇਸ਼ ਦੇ ਪ੍ਰਤਾਪਗੜ੍ਹ 'ਚ ਇਕ ਨਾਬਾਲਗ ਲੜਕੇ 'ਤੇ ਆਪਣੇ ਪਿਤਾ ਦਾ ਕਤਲ ਕਰਨ ਦਾ ਦੋਸ਼ ਲੱਗਾ ਹੈ। 16 ਸਾਲਾ ਲੜਕੇ ਨੇ ਕਥਿਤ ਤੌਰ 'ਤੇ ਆਪਣੇ ਪਿਤਾ ਨੂੰ ਮਾਰਨ ਲਈ ਸ਼ੂਟਰਾਂ ਨੂੰ ਸੁਪਾਰੀ ਦਿੱਤੀ ਅਤੇ ਕਤਲ ਨੂੰ...

Son Hired Shooters To Kill His Father: ਉੱਤਰ ਪ੍ਰਦੇਸ਼ ਦੇ ਪ੍ਰਤਾਪਗੜ੍ਹ 'ਚ ਇਕ ਨਾਬਾਲਗ ਲੜਕੇ 'ਤੇ ਆਪਣੇ ਪਿਤਾ ਦਾ ਕਤਲ ਕਰਨ ਦਾ ਦੋਸ਼ ਲੱਗਾ ਹੈ। 16 ਸਾਲਾ ਲੜਕੇ ਨੇ ਕਥਿਤ ਤੌਰ 'ਤੇ ਆਪਣੇ ਪਿਤਾ ਨੂੰ ਮਾਰਨ ਲਈ ਸ਼ੂਟਰਾਂ ਨੂੰ ਸੁਪਾਰੀ ਦਿੱਤੀ ਅਤੇ ਕਤਲ ਨੂੰ ਅੰਜਾਮ ਦਿੱਤਾ। ਦੋਸ਼ੀ ਲੜਕੇ ਨੂੰ ਪੁਲਿਸ ਨੇ ਹਿਰਾਸਤ 'ਚ ਲੈ ਲਿਆ ਹੈ। ਥਾਣੇ 'ਚ ਪੁੱਛਗਿੱਛ ਦੌਰਾਨ ਲੜਕੇ ਨੇ ਦੱਸਿਆ ਕਿ ਉਸ ਦੇ ਪਿਤਾ ਨੇ ਉਸ ਨੂੰ ਜ਼ਿਆਦਾ ਪੈਸੇ ਨਹੀਂ ਦਿੱਤੇ। ਇਸ ਤੋਂ ਨਾਰਾਜ਼ ਹੋ ਕੇ ਉਸ ਨੇ ਕਤਲ ਦੀ ਯੋਜਨਾ ਬਣਾਈ।

ਪੀਟੀਆਈ ਦੀ ਰਿਪੋਰਟ ਮੁਤਾਬਕ ਮਾਮਲਾ ਪ੍ਰਤਾਪਗੜ੍ਹ ਦੇ ਪੱਟੀ ਇਲਾਕੇ ਦਾ ਹੈ। ਪੁਲਿਸ ਨੇ ਦੱਸਿਆ ਕਿ 21 ਮਾਰਚ ਨੂੰ ਬਾਈਕ ਸਵਾਰ ਤਿੰਨ ਬਦਮਾਸ਼ਾਂ ਨੇ 50 ਸਾਲਾ ਕਾਰੋਬਾਰੀ ਮੁਹੰਮਦ ਨਈਮ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਮੁਹੰਮਦ ਉਸ ਸਮੇਂ ਆਪਣੇ ਬੇਟੇ ਨੂੰ ਸਕੂਲ ਲੈ ਕੇ ਜਾ ਰਿਹਾ ਸੀ। ਗੋਲੀ ਲੱਗਣ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਮ੍ਰਿਤਕ ਦੇ ਭਰਾ ਦੀ ਸ਼ਿਕਾਇਤ ਦੇ ਆਧਾਰ 'ਤੇ ਐੱਫ.ਆਈ.ਆਰ. ਦਰਜ਼ ਕੀਤੀ ਗਈ। ਮੁਲਜ਼ਮਾਂ ਦੀ ਪਛਾਣ ਪਿਊਸ਼ ਪਾਲ, ਸ਼ੁਭਮ ਸੋਨੀ ਅਤੇ ਪ੍ਰਿਯਾਂਸ਼ੂ ਵਜੋਂ ਹੋਈ ਹੈ। ਤਿੰਨਾਂ ਨੂੰ ਪੁਲਿਸ ਨੇ ਫੜ ਲਿਆ। ਪੁੱਛਗਿੱਛ ਦੌਰਾਨ ਉਸ ਨੇ ਦੱਸਿਆ ਕਿ ਮੁਹੰਮਦ ਨਈਮ ਦੇ ਲੜਕੇ ਨੇ ਉਸ ਨੂੰ ਕਤਲ ਦਾ ਠੇਕਾ ਦਿੱਤਾ ਸੀ। ਇਸ ਤੋਂ ਬਾਅਦ 16 ਸਾਲਾ ਲੜਕੇ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ।

ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਇੱਕ ਪੁਲਿਸ ਅਧਿਕਾਰੀ ਨੇ ਦੱਸਿਆ, ਨਾਬਾਲਗ ਨੇ ਸਾਨੂੰ ਦੱਸਿਆ ਕਿ ਉਸਨੇ ਆਪਣੇ ਪਿਤਾ ਨੂੰ ਮਾਰਨ ਲਈ ਸ਼ੂਟਰਾਂ ਨੂੰ ਸੁਪਾਰ ਦਿੱਤੀ ਸੀ ਅਤੇ ਉਨ੍ਹਾਂ ਨੂੰ 6 ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸੀ। ਉਸ ਨੇ ਡੇਢ ਲੱਖ ਰੁਪਏ ਐਡਵਾਂਸ ਦੇ ਕੇ ਕਿਹਾ ਕਿ ਉਹ ਕਤਲ ਤੋਂ ਬਾਅਦ ਬਾਕੀ ਪੈਸੇ ਦੇ ਦੇਵੇਗਾ। ਨਾਬਾਲਗ ਆਪਣੇ ਪਿਤਾ ਤੋਂ ਨਾਰਾਜ਼ ਸੀ ਕਿਉਂਕਿ ਉਹ ਉਸਨੂੰ ਘੱਟ ਪੈਸੇ ਦਿੰਦਾ ਸੀ ਅਤੇ ਸਖ਼ਤ ਸੀ।

ਇਹ ਵੀ ਪੜ੍ਹੋ: Mobile Exploded: ਚਾਰਜਿੰਗ ਦੌਰਾਨ ਫਟਿਆ ਮੋਬਾਈਲ, ਜ਼ੋਰਦਾਰ ਧਮਾਕੇ ਨਾਲ ਕਮਰੇ ਨੂੰ ਲੱਗੀ ਅੱਗ, ਚਾਰ ਬੱਚਿਆਂ ਦੀ ਮੌਤ, ਪਤੀ-ਪਤਨੀ ਜ਼ਖ਼ਮੀ

ਅਧਿਕਾਰੀ ਨੇ ਦੱਸਿਆ ਕਿ ਦੋਵਾਂ ਵਿਚਾਲੇ ਪੈਸਿਆਂ ਨੂੰ ਲੈ ਕੇ ਝਗੜਾ ਹੋਇਆ ਸੀ। ਅੱਗੇ ਨਾਬਾਲਗ ਨੇ ਦੱਸਿਆ ਕਿ ਉਹ ਅਕਸਰ ਦੁਕਾਨ ਤੋਂ ਪੈਸੇ ਜਾਂ ਘਰੋਂ ਗਹਿਣੇ ਚੋਰੀ ਕਰ ਲੈਂਦਾ ਸੀ। ਉਸ ਨੇ ਪਹਿਲਾਂ ਵੀ ਆਪਣੇ ਪਿਤਾ ਨੂੰ ਮਾਰਨ ਦੀ ਯੋਜਨਾ ਬਣਾਈ ਸੀ ਪਰ ਉਹ ਅਸਫਲ ਰਿਹਾ। ਰਿਪੋਰਟਾਂ ਦੇ ਅਨੁਸਾਰ, ਸ਼ੂਟਰਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ ਅਤੇ ਨਾਬਾਲਗ ਨੂੰ ਬਾਲ ਘਰ ਵਿੱਚ ਦਾਖਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ: Viral Video: ਦਿੱਲੀ ਮੈਟਰੋ 'ਚ ਹੋਲੀ ਖੇਡਦੇ ਹੋਏ ਕੁੜੀਆਂ ਨੇ ਬਣਾਈ ਰੀਲ, ਕੀਤਾ ਅਸ਼ਲੀਲ ਡਾਂਸ, ਵਾਇਰਲ ਵੀਡੀਓ 'ਤੇ ਮਚਿਆ ਹੰਗਾਮਾ

ਟਾਪ ਹੈਡਲਾਈਨ

ਰਿਸ਼ਤੇ ਹੋਏ ਸ਼ਰਮਸਾਰ! ਪਿਓ ਨੇ ਨਾਬਾਲਗ ਧੀ ਦੀ ਰੋਲੀ ਪੱਤ, ਇੱਕ ਮਹੀਨਾ ਪਹਿਲਾਂ ਵੀ ਬਣਾਏ ਸੀ ਸਰੀਰਕ ਸਬੰਧ; ਮੱਚੀ ਸਨਸਨੀ
ਰਿਸ਼ਤੇ ਹੋਏ ਸ਼ਰਮਸਾਰ! ਪਿਓ ਨੇ ਨਾਬਾਲਗ ਧੀ ਦੀ ਰੋਲੀ ਪੱਤ, ਇੱਕ ਮਹੀਨਾ ਪਹਿਲਾਂ ਵੀ ਬਣਾਏ ਸੀ ਸਰੀਰਕ ਸਬੰਧ; ਮੱਚੀ ਸਨਸਨੀ
32 ਸਕਿੰਟਾਂ 'ਚ 27 ਹਮਲੇ ਕਰਕੇ ਮੈਡਮ ਦਾ ਕਤਲ, ਮੱਚੀ ਸਨਸਨੀ, ਪਤੀ ਦਾ ਨਾਮ ਲੈਕੇ ਧੋਖੇ ਨਾਲ ਸੱਦਿਆ; ਜਾਣੋ ਪੂਰਾ ਮਾਮਲਾ
32 ਸਕਿੰਟਾਂ 'ਚ 27 ਹਮਲੇ ਕਰਕੇ ਮੈਡਮ ਦਾ ਕਤਲ, ਮੱਚੀ ਸਨਸਨੀ, ਪਤੀ ਦਾ ਨਾਮ ਲੈਕੇ ਧੋਖੇ ਨਾਲ ਸੱਦਿਆ; ਜਾਣੋ ਪੂਰਾ ਮਾਮਲਾ
Wife kills husband : ਪਹਿਲਾਂ ਕੁੱਕਰ ਨਾਲ ਕੀਤਾ ਹਮਲਾ, ਫਿਰ ਗਲਾ ਘੁੱਟਿਆ, ਸਾੜੀ ਨਾ ਦਿਵਾਉਣ 'ਤੇ ਪਤਨੀ ਨੇ ਕਰ ਦਿੱਤੀ ਪਤੀ ਦੀ ਹੱਤਿਆ
Wife kills husband : ਪਹਿਲਾਂ ਕੁੱਕਰ ਨਾਲ ਕੀਤਾ ਹਮਲਾ, ਫਿਰ ਗਲਾ ਘੁੱਟਿਆ, ਸਾੜੀ ਨਾ ਦਿਵਾਉਣ 'ਤੇ ਪਤਨੀ ਨੇ ਕਰ ਦਿੱਤੀ ਪਤੀ ਦੀ ਹੱਤਿਆ
Big News : ਪਤਨੀ ਅਤੇ ਬੱਚਿਆਂ ਨੂੰ ਸਹੁਰੇ ਘਰ ਛੱਡ ਕੇ ਵਾਪਸ ਆ ਰਹੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ ,ਪਤਨੀ ਕਹਿੰਦੀ ਰਹੀ...
Big News : ਪਤਨੀ ਅਤੇ ਬੱਚਿਆਂ ਨੂੰ ਸਹੁਰੇ ਘਰ ਛੱਡ ਕੇ ਵਾਪਸ ਆ ਰਹੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ ,ਪਤਨੀ ਕਹਿੰਦੀ ਰਹੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget